Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    4:49:29 PM

  • nature s big incident

    ਸਕੂਲਾਂ 'ਚ ਛੁੱਟੀ ਦਾ ਐਲਾਨ, ਅਸਮਾਨੋਂ ਡਿੱਗੀ...

  • punjab politics update

    ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ...

  • college students  rode college

    ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ...

  • 21 people vijay mallya nirav modi declared fugitive economic offenders

    ਵਿਜੇ ਮਾਲਿਆ ਤੇ ਨੀਰਵ ਮੋਦੀ ਸਣੇ 21 ਲੋਕ 'ਭਗੌੜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਬਾਈਡੇਨ ਨੇ ਭਾਰਤੀ ਮੂਲ ਦੀ ਰਚਨਾ ਸਚਦੇਵ ਨੂੰ ਮਾਲੀ 'ਚ ਆਪਣਾ ਰਾਜਦੂਤ ਕੀਤਾ ਨਾਮਜ਼ਦ

INTERNATIONAL News Punjabi(ਵਿਦੇਸ਼)

ਬਾਈਡੇਨ ਨੇ ਭਾਰਤੀ ਮੂਲ ਦੀ ਰਚਨਾ ਸਚਦੇਵ ਨੂੰ ਮਾਲੀ 'ਚ ਆਪਣਾ ਰਾਜਦੂਤ ਕੀਤਾ ਨਾਮਜ਼ਦ

  • Edited By Cherry,
  • Updated: 16 Apr, 2022 03:47 PM
United States of America
biden nominates indian origin rachna sachdev as its ambassador to mali
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਏਜੰਸੀ)- ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਭਾਰਤੀ-ਅਮਰੀਕੀ ਦੀ ਅਮਰੀਕੀ ਡਿਪਲੋਮੈਟ ਰਚਨਾ ਸਚਦੇਵ ਕੋਰਹੋਨੇਨ ਨੂੰ ਮਾਲੀ ਵਿੱਚ ਆਪਣਾ ਰਾਜਦੂਤ ਨਿਯੁਕਤ ਕੀਤਾ ਹੈ। ਵ੍ਹਾਈਟ ਹਾਊਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਪਿਛਲੇ ਇੱਕ ਮਹੀਨੇ ਵਿੱਚ ਅਮਰੀਕਾ ਵਿੱਚ ਕਿਸੇ ਭਾਰਤੀ-ਅਮਰੀਕੀ ਨੂੰ ਮਿਲੀ ਇਸ ਤਰ੍ਹਾਂ ਦੀ ਅਜਿਹੀ ਨਾਮਜ਼ਦਗੀ ਹੈ। ਕੋਰਹੋਨੇਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਅਮਰੀਕੀ ਵਿਦੇਸ਼ ਸੇਵਾ ਨਾਲ ਕੀਤੀ ਸੀ।

ਉਹ ਵਰਤਮਾਨ ਵਿੱਚ ਅਮਰੀਕੀ ਵਿਦੇਸ਼ ਵਿਭਾਗ ਨੇੜੇ ਜੁਆਇੰਟ ਐਗਜ਼ੀਕਿਊਟਿਵ ਬਿਊਰੋ ਆਫ ਈਸਟਰਨ ਅਫੇਅਰਜ਼ ਅਤੇ ਸਾਊਥ ਅਤੇ ਸੈਂਟਰਲ ਏਸ਼ੀਅਨ ਬਿਊਰੋ ਦੇ ਉਪ-ਸਹਾਇਕ ਸਕੱਤਰ ਅਤੇ ਕਾਰਜਕਾਰੀ ਨਿਰਦੇਸ਼ਕ ਦੇ ਅਹੁਦੇ 'ਤੇ ਤਾਇਨਾਤ ਹੈ। ਵ੍ਹਾਈਟ ਹਾਊਸ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਕੋਰਹੋਨੇਨ ਇਸ ਤੋਂ ਪਹਿਲਾਂ ਸਾਊਦੀ ਅਰਬ ਦੇ ਧਰਾਨ ਸਥਿਤ ਅਮਰੀਕੀ ਵਣਜ ਦੂਤਘਰ ਵਿਚ ਕੌਂਸਲ ਜਨਰਲ ਅਤੇ ਪ੍ਰਮੁੱਖ ਅਧਿਕਾਰੀ ਅਹੁਦੇ 'ਤੇ ਸੇਵਾਵਾਂ ਦੇ ਚੁੱਕੀ ਹੈ।

ਉਨ੍ਹਾਂ ਕੋਲੰਬੋ ਸਥਿਤ ਅਮਰੀਕੀ ਦੂਤਘਰ ਦੇ ਪ੍ਰਬੰਧਨ ਸੈੱਲ ਦੀ ਅਗਵਾਈ ਸੰਭਾਲੀ ਸੀ ਅਤੇ ਵਾਸ਼ਿੰਗਟਨ ਵਿੱਚ ਪ੍ਰਬੰਧਨ ਦੇ ਅੰਡਰ ਸੈਕਟਰੀ ਦੇ ਵਿਸ਼ੇਸ਼ ਸਹਾਇਕ ਵਜੋਂ ਵੀ ਕੰਮ ਕੀਤਾ। ਜ਼ਿਕਰਯੋਗ ਹੈ ਕਿ ਬਾਈਡੇਨ ਨੇ ਪਿਛਲੇ ਮਹੀਨੇ ਐਲਾਨ ਕੀਤਾ ਸੀ ਕਿ ਉਹ ਚਾਹੁੰਦੇ ਹਨ ਕਿ ਭਾਰਤੀ-ਅਮਰੀਕੀ ਡਿਪਲੋਮੈਟ ਪੁਨੀਤ ਤਲਵਾਰ ਨੂੰ ਮੋਰੱਕੋ, ਜਦੋਂ ਕਿ ਭਾਰਤੀ ਮੂਲ ਦੀ ਸਿਆਸੀ ਕਾਰਕੁਨ ਸ਼ੇਫਾਲੀ ਰਾਜ਼ਦਾਨ ਦੁੱਗਲ ਨੂੰ ਨੀਦਰਲੈਂਡਜ਼ ਵਿੱਚ ਆਪਣਾ ਰਾਜਦੂਤ ਨਿਯੁਕਤ ਕੀਤਾ ਜਾਵੇ।

 

  • Biden
  • nominates
  • Rachna Sachdev
  • ambassador
  • Mali
  • ਜੋਅ ਬਾਈਡੇਨ
  • ਰਚਨਾ ਸਚਦੇਵ
  • ਮਾਲੀ
  • ਰਾਜਦੂਤ
  • ਨਾਮਜ਼ਦ

ਕੈਨੇਡਾ ਨੇ 12 ਸਾਲ ਤੋਂ ਵਧੇਰੇ ਉਮਰ ਦੇ ਬੱਚਿਆਂ ਲਈ 'Evusheld' ਨਾਮਕ ਵੈਕਸੀਨ ਨੂੰ ਦਿੱਤੀ ਮਨਜ਼ੂਰੀ

NEXT STORY

Stories You May Like

  • india  s senior diplomat met with the unga president
    ਭਾਰਤੀ ਰਾਜਦੂਤ ਸਿਬੀ ਜਾਰਜ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੀ ਪ੍ਰਧਾਨ ਨਾਲ ਕੀਤੀ ਮੁਲਾਕਾਤ
  • indian origin man face deportation  report
    ਕੈਨੇਡਾ: ਬੱਚੇ ਨੂੰ ਅਗਵਾ ਕਰਨ ਦੇ ਦੋਸ਼ੀ ਭਾਰਤੀ ਮੂਲ ਦੇ ਵਿਅਕਤੀ ਨੂੰ ਕੀਤਾ ਜਾ ਸਕਦਾ ਹੈ ਡਿਪੋਰਟ
  • rini sampath endorsed by ahc
    ਵਾਸ਼ਿੰਗਟਨ ਮੇਅਰ ਚੋਣ:  ਭਾਰਤੀ ਮੂਲ ਦੀ ਰਿਨੀ ਸੰਪਤ ਨੂੰ AHC ਨੇ ਦਿੱਤਾ ਸਮਰਥਨ
  • father rapes daughter in nawanshahr
    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਕਲਯੁਗੀ ਪਿਓ ਨੇ ਧੀ ਦੀ ਰੋਲ਼ੀ ਪੱਤ, ਕੀਤਾ ਗਰਭਵਤੀ, ਇੰਝ ਖੁੱਲ੍ਹਿਆ ਭੇਤ
  • chinese ambassador meets shehbaz sharif
    ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ 'ਤੇ ਹੋਈ ਚਰਚਾ
  • wheat harvesting case
    ਕਣਕ ਵੱਢਣ ਦੇ ਦੋਸ਼ ’ਚ 6 ਨਾਮਜ਼ਦ
  • iranian envoy statement on trump
    'ਟਰੰਪ ਜੋ ਜੰਗ 'ਚ ਨਾ ਜਿੱਤ ਸਕੇ, ਉਸ ਨੂੰ ਮੇਜ਼ 'ਤੇ ਵੀ..... ' ; ਈਰਾਨੀ ਰਾਜਦੂਤ ਦਾ ਵੱਡਾ ਦਾਅਵਾ
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
Trending
Ek Nazar
rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran on usa
      'ਫੌਜ ਦੀ ਕਬਰਗਾਹ ਬਣਾ ਦਿਆਂਗੇ ਹੋਰਮੁਜ਼..!' ਇਰਾਨ ਨੇ ਅਮਰੀਕਾ ਨੂੰ ਸਮੁੰਦਰੀ...
    • britain prepares plan for aviation fuel
      ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...
    • hantavirus outbreak on cruise ship
      150 ਯਾਤਰੀਆਂ ਨੂੰ ਲਿਜਾ ਰਹੇ ਕਰੂਜ਼ ਜਹਾਜ਼ 'ਤੇ 'ਹੰਟਾਵਾਇਰਸ' ਫੈਲਣ ਦਾ ਖਦਸ਼ਾ!...
    • hindu youths in pakistan
      ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!
    • pakistan donkey meat
      Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...
    • shooting in us
      ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ
    • former punjab international hockey player harjinder chahal attacked in america
      ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
    • punjabis stuck in canada
      ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ
    • pakistan will export donkey to china
      ਹੁਣ ਚੀਨ ਨੂੰ ਗਧੇ ਦਾ ਮਾਸ ਵੇਚੇਗਾ ਪਾਕਿਸਤਾਨ !
    • floods in kenya
      ਕੀਨੀਆ 'ਚ ਹੜ੍ਹ ਦਾ ਕਹਿਰ, 18 ਲੋਕਾਂ ਦੀ ਮੌਤ ; 54,000 ਪਰਿਵਾਰ ਪ੍ਰਭਾਵਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +