Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    6:27:48 PM

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

  • nri man dies in horrific road accident

    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਜੋਅ ਬਾਈਡੇਨ ਨੇ ਜਾਂਦੇ-ਜਾਂਦੇ ਆਪਣੇ ਪੁੱਤਰ ਹੰਟਰ ਨੂੰ ਲੈ ਕੇ ਕਰ'ਤਾ ਵੱਡਾ ਐਲਾਨ, ਕਿਹਾ- ਅਮਰੀਕੀ ਸਮਝਣਗੇ

INTERNATIONAL News Punjabi(ਵਿਦੇਸ਼)

ਜੋਅ ਬਾਈਡੇਨ ਨੇ ਜਾਂਦੇ-ਜਾਂਦੇ ਆਪਣੇ ਪੁੱਤਰ ਹੰਟਰ ਨੂੰ ਲੈ ਕੇ ਕਰ'ਤਾ ਵੱਡਾ ਐਲਾਨ, ਕਿਹਾ- ਅਮਰੀਕੀ ਸਮਝਣਗੇ

  • Edited By Cherry,
  • Updated: 02 Dec, 2024 10:41 AM
United States of America
biden pardons son in cases related to arms and taxes
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ- ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਗੈਰ-ਕਾਨੂੰਨੀ ਬੰਦੂਕ ਰੱਖਣ ਅਤੇ ਟੈਕਸ ਚੋਰੀ ਦੇ ਮਾਮਲੇ 'ਚ ਆਪਣੇ ਪੁੱਤਰ ਨੂੰ ਮਾਫ਼ ਕਰ ਦਿੱਤਾ ਹੈ। ਬਾਈਡੇਨ ਦਾ ਇਹ ਫੈਸਲਾ ਉਨ੍ਹਾਂ ਦੇ ਉਸ ਵਾਅਦੇ 'ਤੇ ਯੂ-ਟਰਨ ਹੈ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਉਹ ਆਪਣੇ ਪਰਿਵਾਰ ਨੂੰ ਲਾਭ ਪਹੁੰਚਾਉਣ ਲਈ ਆਪਣੀਆਂ ਸ਼ਕਤੀਆਂ ਦੀ ਵਰਤੋਂ ਨਹੀਂ ਕਰਨਗੇ। ਰਾਸ਼ਟਰਪਤੀ ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਅੱਜ ਮੈਂ ਆਪਣੇ ਪੁੱਤਰ ਹੰਟਰ ਨੂੰ ਮਾਫ਼ ਕਰ ਦਿੱਤਾ ਹੈ। ਜਦੋਂ ਤੋਂ ਮੈਂ ਰਾਸ਼ਟਰਪਤੀ ਦਾ ਅਹੁਦਾ ਸੰਭਾਲਿਆ ਹੈ, ਮੈਂ ਕਿਹਾ ਹੈ ਕਿ ਮੈਂ ਨਿਆਂ ਵਿਭਾਗ ਦੇ ਫੈਸਲਿਆਂ ਵਿੱਚ ਦਖਲ ਨਹੀਂ ਦੇਵਾਂਗਾ ਅਤੇ ਮੈਂ ਇਹ ਵਾਅਦਾ ਨਿਭਾਇਆ ਵੀ ਹੈ ਪਰ ਮੈਂ ਦੇਖਿਆ ਕਿ ਮੇਰੇ ਪੁੱਤਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਗਲਤ ਤਰੀਕੇ ਨਾਲ ਉਸ 'ਤੇ ਮੁਕੱਦਮਾ ਚਲਾਇਆ ਗਿਆ। ਉਸ 'ਤੇ ਲਗਾਏ ਗਏ ਦੋਸ਼ ਰਾਜਨੀਤੀ ਤੋਂ ਪ੍ਰੇਰਿਤ ਸਨ।

ਇਹ ਵੀ ਪੜ੍ਹੋ: HIV ਖਿਲਾਫ 100 ਫੀਸਦੀ ਪ੍ਰਭਾਵਸ਼ਾਲੀ ਟੀਕਾ ਵਿਕਸਿਤ

ਬਾਈਡੇਨ ਨੇ ਕਿਹਾ ਕਿ ਜੋ ਵੀ ਸਮਝਦਾਰ ਵਿਅਕਤੀ ਹੰਟਰ ਦੇ ਕੇਸ ਨੂੰ ਫਾਲੋ ਕਰ ਰਿਹਾ ਹੋਵੇਗਾ, ਉਹ ਸਮਝੇਗਾ ਕਿ ਉਸ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਗਿਆ। ਬਾਈਡੇਨ ਨੇ ਕਿਹਾ ਕਿ ਉਨ੍ਹਾਂ ਨੇ ਇਹ ਫੈਸਲਾ ਇਸ ਹਫਤੇ ਦੇ ਅੰਤ 'ਚ ਹੀ ਲਿਆ ਸੀ। ਮੈਨੂੰ ਲੱਗਦਾ ਹੈ ਕਿ ਅਮਰੀਕੀ ਸਮਝਣਗੇ ਕਿ ਇੱਕ ਪਿਤਾ ਅਤੇ ਰਾਸ਼ਟਰਪਤੀ ਨੇ ਇਹ ਫੈਸਲਾ ਕਿਉਂ ਲਿਆ। ਇਸ ਤੋਂ ਪਹਿਲਾਂ ਬਾਈਡੇਨ ਨੇ ਕਿਹਾ ਸੀ ਕਿ ਉਹ ਡੇਲਾਵੇਅਰ ਅਤੇ ਕੈਲੀਫੋਰਨੀਆ ਵਿਚ ਚੱਲ ਰਹੇ ਦੋ ਮਾਮਲਿਆਂ ਵਿਚ ਨਾ ਤਾਂ ਆਪਣੇ ਪੁੱਤਰ ਹੰਟਰ ਨੂੰ ਮਾਫ ਕਰਨਗੇ ਅਤੇ ਨਾ ਹੀ ਉਸ ਦੀ ਸਜ਼ਾ ਵਿਚ ਦਖ਼ਲ ਦੇਣਗੇ।

ਇਹ ਵੀ ਪੜ੍ਹੋ: ਕ੍ਰਿਕਟਰ ਸ਼ੁਭਮਨ ਗਿੱਲ ਨੂੰ ਡੇਟ ਕਰਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ

ਹੰਟਰ 'ਤੇ ਕੀ ਦੋਸ਼ ਹਨ?

ਅਮਰੀਕੀ ਰਾਸ਼ਟਰਪਤੀ ਬਾਈਡੇਨ ਦੇ ਪੁੱਤਰ ਹੰਟਰ ਬਾਈਡੇਨ 'ਤੇ ਟੈਕਸ ਚੋਰੀ ਤੋਂ ਲੈ ਕੇ ਗੈਰ-ਕਾਨੂੰਨੀ ਹਥਿਆਰ ਰੱਖਣ, ਸਰਕਾਰੀ ਪੈਸੇ ਦੀ ਦੁਰਵਰਤੋਂ ਅਤੇ ਝੂਠੀ ਗਵਾਹੀ ਦੇਣ ਵਰਗੇ ਦੋਸ਼ ਹਨ। ਇਸ ਤੋਂ ਪਹਿਲਾਂ, ਡੇਲਾਵੇਅਰ ਅਦਾਲਤ ਵਿੱਚ, ਹੰਟਰ ਨੇ ਟੈਕਸ ਚੋਰੀ ਅਤੇ ਗੈਰ-ਕਾਨੂੰਨੀ ਬੰਦੂਕ ਰੱਖਣ ਦੀ ਗੱਲ ਸਵੀਕਾਰ ਕੀਤੀ ਸੀ। ਇਲਜ਼ਾਮ ਹਨ ਕਿ ਹੰਟਰ ਬਾਈਡੇਨ ਨੇ ਜਾਣਬੁੱਝ ਕੇ ਇਨਕਮ ਟੈਕਸ ਦਾ ਭੁਗਤਾਨ ਨਹੀਂ ਕੀਤਾ। ਉਹ 2017 ਅਤੇ 2018 ਵਿੱਚ 15 ਲੱਖ ਡਾਲਰ ਤੋਂ ਵੱਧ ਦਾ ਟੈਕਸ ਰਿਟਰਨ ਸਮੇਂ ਸਿਰ ਦਾਖਲ ਨਹੀਂ ਕਰ ਪਾਇਆ ਸੀ। ਇਹਨਾਂ ਦੋ ਸਾਲਾਂ ਵਿੱਚ ਉਸਦੀ ਕਮਾਈ ਉੱਤੇ 1 ਲੱਖ ਡਾਲਰ ਤੋਂ ਵੱਧ ਦਾ ਬਕਾਇਆ ਹੈ। ਉਸ 'ਤੇ 12 ਤੋਂ 23 ਅਕਤੂਬਰ 2018 ਦਰਮਿਆਨ ਗੈਰ-ਕਾਨੂੰਨੀ ਢੰਗ ਨਾਲ ਹਥਿਆਰ ਰੱਖਣ ਦਾ ਵੀ ਦੋਸ਼ ਹੈ। ਇਹ ਉਹ ਸਮਾਂ ਸੀ ਜਦੋਂ ਉਹ ਨਸ਼ੇ ਦਾ ਆਦੀ ਸੀ। 

ਇਹ ਵੀ ਪੜ੍ਹੋ: ਮਸ਼ਹੂਰ ਮਾਡਲ ਨੇ ਪਤੀ ਨੂੰ ਗੋਲੀਆਂ ਨਾਲ ਭੁੰਨ੍ਹਿਆ, ਫਿਰ ਖੁਦ ਦੀ ਲਈ ਜਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Joe Biden
  • pardons
  • son
  • arms
  • taxes
  • cases

ਮੈਕਸੀਕੋ 'ਚ ਬੰਦੂਕਧਾਰੀਆਂ ਨੇ ਵਰ੍ਹਾਈਆਂ ਅੰਨ੍ਹੇਵਾਹ ਗੋਲੀਆਂ, 8 ਲੋਕਾਂ ਦੀ ਮੌਤ

NEXT STORY

Stories You May Like

  • trump makes big announcement
    40 ਸਾਲਾਂ ਤੋਂ ਵੱਧ ਸਮੇਂ ਦਾ ਇੰਤਜ਼ਾਰ ਖ਼ਤਮ ! ਲੇਬਨਾਨ ਨੂੰ ਲੈ ਕੇ ਟਰੰਪ ਨੇ ਕਰ'ਤਾ ਵੱਡਾ ਐਲਾਨ
  • donald trump china presidential election
    ਅਮਰੀਕੀ ਰਾਸ਼ਟਰਪਤੀ ਟਰੰਪ ਨੇ 2020 ਦੀਆਂ ਚੋਣਾਂ ਨੂੰ ਲੈ ਕੇ ਚੀਨ 'ਤੇ ਲਾਏ ਗੰਭੀਰ ਦੋਸ਼, ਦਿੱਤਾ ਵੱਡਾ ਬਿਆਨ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
  • mother own home property son daughter in law eviction
    ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ ਕਾਨੂੰਨੀ ਸੱਚਾਈ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • july 22 punjab highway organizations
    22 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ, 12 ਤੋਂ 3 ਵਜੇ ਤੱਕ...
  • us court rejects trump administration bid to revive usd 100 000 h 1b visa fee
    H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ ਗਿਆ ਵੱਡਾ ਫੈਸਲਾ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • security personnel
      ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ
    • jamaat e islami attacks bnp government
      ‘ਬੰਗਲਾਦੇਸ਼ ਫਸਟ’ ਹੁਣ ‘BNP ਫਸਟ’ ਬਣ ਗਿਆ ਹੈ'; ਜਮਾਤ-ਏ-ਇਸਲਾਮੀ ਦਾ BNP ਸਰਕਾਰ...
    • heatwave in germany
      ਜਰਮਨੀ 'ਚ ਹੀਟਵੇਵ ਦਾ ਕਹਿਰ ਜਾਰੀ, ਕਰੀਬ 10,000 ਲੋਕਾਂ ਦੀ ਮੌਤ
    • earthquake death toll
      ਜਾਪਾਨ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ ਪਾਰ, ਬਿਜਲੀ ਹਾਲੇ ਵੀ ਗੁੱਲ
    • pakistan occupied jammu and kashmir and the politics of silence
      ਪਾਕਿਸਤਾਨ ਦੇ ਕਬਜ਼ੇ ਵਾਲਾ ਜੰਮੂ-ਕਸ਼ਮੀਰ ਅਤੇ ਚੁੱਪ ਦੀ ਰਾਜਨੀਤੀ
    • new trend of   bed sharing   due to recession
      ਮੰਦੀ ਕਾਰਨ 'ਬੈੱਡ ਸ਼ੇਅਰਿੰਗ' ਦਾ ਨਵਾਂ ਟਰੈਂਡ ! ਅਣਜਾਣਾਂ ਨਾਲ ਇੱਕੋ ਬੈੱਡ...
    • un expert s big statement on imran khan s solitary confinement
      ਇਮਰਾਨ ਖਾਨ ਦੀ ਇਕਾਂਤ ਕੈਦ 'ਤੇ UN ਮਾਹਰ ਦਾ ਵੱਡਾ ਬਿਆਨ, 33 ਮਹੀਨਿਆਂ ਤੋਂ ਹੋ...
    • demand   prompt and impartial   investigation into rawalpindi unrest
      HRCP ਤੇ ਐਮਨੈਸਟੀ ਨੇ ਰਾਵਲਕੋਟ 'ਚ ਅਸ਼ਾਂਤੀ ਦੀ 'ਤੁਰੰਤ ਤੇ ਨਿਰਪੱਖ' ਜਾਂਚ ਦੀ...
    • china bans 2 polish high tech institutions
      ਚੀਨ ਨੇ ਪੋਲੈਂਡ ਦੇ 2 ਹਾਈ-ਟੈੱਕ ਸੰਸਥਾਨਾਂ 'ਤੇ ਲਾਈ ਰੋਕ
    • imran khan  situtation
      ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +