Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    4:43:24 PM

  • gold price falls by rs 43 000  jewellery market dhanteras

    43,000 ਰੁਪਏ ਡਿੱਗੀ ਸੋਨੇ ਦੀ ਕੀਮਤ, ਧਨਤੇਰਸ ਤੋਂ...

  • bjp  narendra modi  sukhbir badal  alliance

    ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ...

  • 11 people from 3 gangs arrested in amritsar

    ਅੰਮ੍ਰਿਤਸਰ 'ਚ 3 ਗੈਂਗਾਂ ਦੇ 11 ਵਿਅਕਤੀ...

  • havoc caused by a prtc bus near the balluana toll plaza in bathinda

    ਬਠਿੰਡਾ ਦੇ ਬੱਲੂਆਣਾ ਟੋਲ ਪਲਾਜ਼ਾ ਨੇੜੇ ਮੌਤ ਬਣੀ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਬਾਈਡੇਨ ਬਣੇ 80 ਮਿਲੀਅਨ ਵੋਟਾਂ ਨੂੰ ਪਾਰ ਕਰਨ ਵਾਲੇ ਅਮਰੀਕਾ ਦੇ ਪਹਿਲੇ ਉਮੀਦਵਾਰ

INTERNATIONAL News Punjabi(ਵਿਦੇਸ਼)

ਬਾਈਡੇਨ ਬਣੇ 80 ਮਿਲੀਅਨ ਵੋਟਾਂ ਨੂੰ ਪਾਰ ਕਰਨ ਵਾਲੇ ਅਮਰੀਕਾ ਦੇ ਪਹਿਲੇ ਉਮੀਦਵਾਰ

  • Updated: 26 Nov, 2020 03:08 PM
United States of America
biden presidential candidate win record votes
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ, (ਗੁਰਿੰਦਰਜੀਤ ਨੀਟਾ ਮਾਛੀਕੇ)- ਅਮਰੀਕਾ ਵਿਚ ਇਸ ਵਾਰ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਵਿਚ ਇਸ ਅਹੁਦੇ ਲਈ ਚੁਣੇ ਗਏ ਜੋਅ ਬਾਈਡੇਨ ਨੇ ਰਿਕਾਰਡ ਜਿੱਤ ਪ੍ਰਾਪਤ ਕੀਤੀ ਹੈ। 

ਅਮਰੀਕਾ ਦੇ ਇਤਿਹਾਸ ਵਿਚ 80 ਮਿਲੀਅਨ ਤੋਂ ਵੱਧ ਵੋਟਾਂ ਪ੍ਰਾਪਤ ਕਰਨ ਨਾਲ ਬਾਈਡੇਨ ਦੇਸ਼ ਦੇ ਸਭ ਤੋਂ ਵੱਧ ਵੋਟਾਂ ਨਾਲ ਜਿੱਤਣ ਵਾਲੇ ਪਹਿਲੇ ਉਮੀਦਵਾਰ ਬਣ ਗਏ ਹਨ। ਬਾਈਡੇਨ ਨੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਰਿਕਾਰਡ ਨੂੰ 10 ਮਿਲੀਅਨ ਤੋਂ ਵੱਧ ਵੋਟਾਂ ਨਾਲ ਪਾਰ ਕੀਤਾ, ਜਿਨ੍ਹਾਂ ਨੇ 2008 ਦੀ ਚੋਣ ਵਿਚ 70 ਮਿਲੀਅਨ ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਸੀ। ਫਿਰ ਸਾਲ 2012 ਵਿਚ ਨਾ ਤਾਂ ਓਬਾਮਾ, ਨਾ ਹੀ ਰਾਸ਼ਟਰਪਤੀ ਡੋਨਾਲਡ ਟਰੰਪ ਜਾਂ ਕਿਸੇ ਹੋਰ ਉਮੀਦਵਾਰ ਨੇ ਸਾਲ 2016 ਵਿਚ ਇਹ ਸੰਖਿਆ ਪ੍ਰਾਪਤ ਕੀਤੀ ਸੀ। ਟਰੰਪ ਨੇ ਪਿਛਲੀਆਂ ਚੋਣਾਂ ਵਿੱਚ 73 ਮਿਲੀਅਨ ਵੋਟਾਂ ਲੈ ਕੇ ਓਬਾਮਾ ਦਾ 2008 ਦਾ ਰਿਕਾਰਡ ਤੋੜ ਦਿੱਤਾ ਸੀ ਪਰ ਇਸ ਵਾਰ ਉਹ ਬਾਈਡੇਨ ਨਾਲ ਵੋਟਾਂ ਦੀ ਦੌੜ ਵਿਚ ਪੱਛੜ ਗਏ। 

ਮੰਗਲਵਾਰ ਨੂੰ ਕੁੱਕ ਪੋਲੀਟੀਕਲ ਰਿਪੋਰਟ ਅਨੁਸਾਰ ਬਾਈਡੇਨ ਨੇ 80,070,466 ਦੀ ਗਿਣਤੀ ਨਾਲ  51 ਫ਼ੀਸਦੀ ਵੋਟਾਂ ਪ੍ਰਾਪਤ ਕੀਤੀਆਂ  ਜਦੋਂ ਕਿ ਟਰੰਪ ਦੀਆਂ ਵੋਟਾਂ 73,890,413 ਦੇ ਨਾਲ 47.1 ਫ਼ੀਸਦੀ ਸਨ। ਇਹ ਰਿਕਾਰਡ ਤੋੜ ਗਿਣਤੀ ਇਸ ਗੱਲ ਦਾ ਪ੍ਰਮਾਣ ਹੈ ਕਿ ਪਿਛਲੀਆਂ ਚੋਣਾਂ ਦੇ ਮੁਕਾਬਲੇ ਕਿੰਨੇ ਹੋਰ ਅਮਰੀਕੀਆਂ ਨੇ ਚੋਣਾਂ ਵਿਚ ਹਿੱਸਾ ਲਿਆ ਹੈ। ਇਸ ਦੇ ਇਲਾਵਾ ਕੁੱਝ ਖੇਤਰ ਅਜੇ ਵੀ ਵੋਟਾਂ ਦੀ ਗਿਣਤੀ ਕਰ ਰਹੇ ਹਨ, ਜਿਸ ਨਾਲ ਬਾਈਡੇਨ ਦੀ ਰਿਕਾਰਡ ਤੋੜ ਜਿੱਤ ਲਗਾਤਾਰ ਹੋਰ ਵੀ ਵੱਧ ਸਕਦੀ ਹੈ।

  • Biden
  • presidential candidate
  • win
  • Record Votes
  • ਬਾਈਡੇਨ
  • 80 ਮਿਲੀਅਨ ਵੋਟਾਂ
  • ਅਮਰੀਕਾ

ਈਰਾਨ ਨੇ ਆਸਟ੍ਰੇਲੀਆ ਦੀ ਲੈਕਚਰਾਰ ਨੂੰ ਕੀਤਾ ਰਿਹਾਅ, ਪੀ.ਐੱਮ. ਮੌਰੀਸਨ ਨੇ ਕਹੀ ਇਹ ਗੱਲ

NEXT STORY

Stories You May Like

  • formation of 80 percent of the mandal teams completed
    80 ਫ਼ੀਸਦੀ ਮੰਡਲ ਟੀਮਾਂ ਦਾ ਗਠਨ ਮੁਕੰਮਲ, ਸੰਗਠਨ ਨੂੰ ਪਿੰਡ-ਪਿੰਡ ਤੱਕ ਮਜ਼ਬੂਤ ਕਰਾਂਗੇ : ਮੋਮੀ
  • punjab assembly elections voting
    ਪੰਜਾਬ 'ਚ ਜਨਵਰੀ ਦੇ ਪਹਿਲੇ ਹਫ਼ਤੇ ਲਾਗੂ ਹੋ ਸਕਦੈ ਚੋਣ ਜ਼ਾਬਤਾ, ਫਰਵਰੀ ’ਚ ਪੈਣਗੀਆਂ ਵੋਟਾਂ
  • pope leo xiv becomes first pope in history to vote in us elections
    ਅਮਰੀਕੀ ਚੋਣਾਂ 'ਚ ਵੋਟ ਪਾਉਣ ਵਾਲੇ ਇਤਿਹਾਸ ਦੇ ਪਹਿਲੇ ਪੋਪ ਬਣੇ ਲੀਓ XIV
  • arshdeep singh sets a world record in a losing match
    ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਗੇਂਦਬਾਜ਼
  • code of conduct to come into force in the first week of january
    ਜਨਵਰੀ ਦੇ ਪਹਿਲੇ ਹਫ਼ਤੇ ਲਾਗੂ ਹੋਵੇਗਾ ਚੋਣ ਜ਼ਾਬਤਾ! ਫਰਵਰੀ ’ਚ ਵੋਟਾਂ ਪੈਣ ਦੀ ਸੰਭਾਵਨਾ
  • tata motors   iveco takeover offer approved
    ਟਾਟਾ ਮੋਟਰਜ਼ ਦੀ ਇਵੇਕੋ ਟੇਕਓਵਰ ਪੇਸ਼ਕਸ਼ ਨੂੰ 80 ਫੀਸਦੀ ਦੀ ਅਹਿਮ ਹੱਦ ਤੋਂ ਵੱਧ ਮਨਜ਼ੂਰੀ
  • after padikkal s 80 runs jurel s unbeaten 99 runs saved india a
    ਪਡਿੱਕਲ ਦੀਆਂ 80 ਦੌੜਾਂ ਤੋਂ ਬਾਅਦ ਜੁਰੇਲ ਦੀਆਂ ਅਜੇਤੂ 99 ਦੌੜਾਂ ਨੇ ਭਾਰਤ ਏ ਨੂੰ ਬਚਾਇਆ
  • indian in us
    ਅਮਰੀਕਾ 'ਚ ਭਾਰਤੀਆਂ ਦਾ ਦਬਦਬਾ ! ਆਬਾਦੀ 54 ਲੱਖ ਤੋਂ ਪਾਰ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • imran khan and bushra bibi
      ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ
    • new rule for traveling to us
      ਅਮਰੀਕਾ ਜਾਣ ਵਾਲਿਆਂ ਲਈ ਅਹਿਮ ਖ਼ਬਰ,  3 ਨਵੰਬਰ ਤੋਂ ਨਵਾਂ ਨਿਯਮ ਲਾਗੂ
    • lng crisis in bangladesh serves as a warning for emerging
      ਬੰਗਲਾਦੇਸ਼ 'ਚ LNG ਦਾ ਸੰਕਟ ਉਭਰਦੀਆਂ ਆਰਥਿਕਤਾਵਾਂ ਲਈ ਬਣਿਆ ਚਿਤਾਵਨੀ
    • ins vikrant rafel
      INS ਵਿਕਰਾਂਤ 'ਤੇ ਰਾਫੇਲ-M ਦੀ ਸਫ਼ਲ ਲੈਂਡਿੰਗ ! 2029 ਤੋਂ ਸ਼ੁਰੂ ਹੋਵੇਗੀ...
    • india is building a new regional network to counter china
      ਚੀਨ ਦੇ ਮੁਕਾਬਲੇ ਨਵਾਂ ਖੇਤਰੀ ਨੈੱਟਵਰਕ ਬਣਾ ਰਿਹਾ ਹੈ ਭਾਰਤ! ਸਾਹਮਣੇ ਆਈ ਰਿਪੋਰਟ
    • bhutan  narendra modi  buddhist stupa  kiren rijiju
      ਭੂਟਾਨ ਦੇ ਰਾਜਾ ਦਾ ਵੱਡਾ ਕਦਮ ! PM ਮੋਦੀ ਨੂੰ ਸਮਰਪਿਤ ਕੀਤਾ ਬੁੱਧ ਸਤੂਪ
    • indian nationals deport from canada
      2-3  ਹਜ਼ਾਰ ਨਹੀਂ ਸਗੋਂ ਰਿਕਾਰਡ ਗਿਣਤੀ 'ਚ ਭਾਰਤੀ ਕਰ'ਤੇ ਡਿਪੋਰਟ ! ਕੈਨੇਡਾ...
    • pins in chocolates
      ਟੌਫ਼ੀਆਂ-ਚਾਕਲੇਟਾਂ 'ਚੋਂ ਨਿਕਲ ਰਹੀਆਂ ਸੂਈਆਂ ! Halloween ਮਗਰੋਂ ਪੁਲਸ ਨੇ...
    • russia ukraine conflict
      ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ
    • salary protests
      'ਢਾਈ ਗੁਣਾ ਵਧਾਓ ਤਨਖ਼ਾਹ, ਨਹੀਂ ਤਾਂ..!' ਬੰਗਲਾਦੇਸ਼ 'ਚ ਹਿੰਸਕ ਹੋਏ ਪ੍ਰਦਰਸ਼ਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +