Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 15, 2026

    7:03:03 PM

  • vicky deol of kapurthala created a world record

    40 ਸਕਿੰਟਾਂ 'ਚ ਅੰਗੂਠਿਆਂ ਦੇ ਸਹਾਰੇ ਲਾਏ 64...

  • serious coal crisis in punjab kiln industry on the verge of closure

    ਪੰਜਾਬ ਵਿਚ ਬਣਿਆ ਕੋਲੇ ਦਾ ਗੰਭੀਰ ਸੰਕਟ, ਭੱਠਾ ਸਨਅਤ...

  • punjabis phones suddenly started ringing

    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ...

  • cold weather returns to punjab

    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਬਾਈਡੇਨ ਨੇ ਪਲਟਿਆ ਟਰੰਪ ਦਾ ਫੈਸਲਾ, ਟਿਕਟੌਕ ਸਮੇਤ ਇਨ੍ਹਾਂ ਐਪਸ ਤੋਂ ਹਟਾਈ ਪਾਬੰਦੀ

INTERNATIONAL News Punjabi(ਵਿਦੇਸ਼)

ਬਾਈਡੇਨ ਨੇ ਪਲਟਿਆ ਟਰੰਪ ਦਾ ਫੈਸਲਾ, ਟਿਕਟੌਕ ਸਮੇਤ ਇਨ੍ਹਾਂ ਐਪਸ ਤੋਂ ਹਟਾਈ ਪਾਬੰਦੀ

  • Updated: 09 Jun, 2021 09:25 PM
International
biden revokes and replaces trump executive orders that banned tiktok
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ TikTok ਸਮੇਤ ਕਈ ਚੀਨੀ ਐਪਸ ਨੂੰ ਬੈਨ ਕਰਣ ਦੇ ਫੈਸਲੇ 'ਤੇ ਬਾਈਡੇਨ ਪ੍ਰਸ਼ਾਸਨ ਨੇ ਵੱਡਾ ਕਦਮ ਚੁੱਕਿਆ ਹੈ। ਨਿਊਜ਼ ਏਜੰਸੀ ਏ.ਪੀ. ਦੀ ਰਿਪੋਰਟ ਮੁਤਾਬਕ, ਬਾਈਡੇਨ ਪ੍ਰਸ਼ਾਸਨ ਨੇ ਟਰੰਪ ਦੇ ਫੈਸਲੇ ਨੂੰ ਪਲਟ ਦਿੱਤਾ ਹੈ ਅਤੇ ਹੁਣ ਉਹ ਖੁਦ ਇਨ੍ਹਾਂ ਐਪਸ ਦੀ ਸਮੀਖਿਆ ਕਰੇਗੀ। ਰਾਸ਼ਟਰਪਤੀ ਜੋਅ ਬਾਈਡੇਨ ਨੇ ਬੁੱਧਵਾਰ ਨੂੰ ਇੱਕ ਕਾਰਜਕਾਰੀ ਹੁਕਮ 'ਤੇ ਦਸਤਖ਼ਤ ਕੀਤੇ, ਜਿਸ ਵਿੱਚ ਟਿਕਟੌਕ ਅਤੇ WeChat ਸਮੇਤ ਕਈ ਚੀਨੀ ਐਪਸ 'ਤੇ ਟਰੰਪ ਦੁਆਰਾ ਲਗਾਈ ਗਈ ਪਾਬੰਦੀ ਨੂੰ ਰੱਦ ਕਰ ਦਿੱਤਾ ਗਿਆ। ਹੁਣ ਅਮਰੀਕਾ ਦੀ ਵਣਜ ਸਕੱਤਰ ਚੀਨੀ ਕੰਪਨੀਆਂ ਦੇ ਮਾਲਕੀ ਵਾਲੇ ਇਨ੍ਹਾਂ ਐਪਸ ਦੀ ਜਾਂਚ ਕਰਣਗੇ ਕਿ ਕੀ ਇਨ੍ਹਾਂ ਤੋਂ ਅਮਰੀਕੀ ਡਾਟਾ ਗੁਪਤ ਜਾਂ ਰਾਸ਼ਟਰੀ ਸੁਰੱਖਿਆ ਲਈ ਜ਼ੋਖਮ ਪੈਦਾ ਹੋ ਸਕਦਾ ਹੈ। 

ਦੱਸ ਦਈਏ ਕਿ ਅਮਰੀਕਾ ਦੇ ਪੂਰਵ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਕਾਰਜਕਾਰੀ ਹੁਕਮ ਦੇ ਜ਼ਰੀਏ ਦੇਸ਼ ਵਿੱਚ ਚੀਨੀ ਵੀਡੀਓ ਸ਼ੇਅਰਿੰਗ ਮੋਬਾਇਲ ਐਪ ਟਿਕਟੌਕ ਨੂੰ ਬੈਨ ਕਰਣ ਦਾ ਫੈਸਲਾ ਕੀਤਾ ਸੀ। ਇਸ ਦੇ ਨਾਲ ਹੀ ਕਈ ਹੋਰ ਚੀਨੀ ਐਪਸ 'ਤੇ ਵੀ ਰੋਕ ਲਗਾਉਣ ਲਈ ਕਾਰਜਕਾਰੀ ਹੁਕਮ ਜਾਰੀ ਕੀਤੇ ਸਨ। ਟਰੰਪ ਦੇ ਇਸ ਹੁਕਮ ਨੂੰ ਅਦਾਲਤਾਂ ਵਿੱਚ ਚੁਣੌਤੀ ਦਿੱਤੀ ਗਈ ਸੀ ਅਤੇ ਕਈ ਅਦਾਲਤਾਂ ਵਿੱਚ ਮਾਮਲੇ ਅਜੇ ਵੀ ਚੱਲ ਰਹੇ ਹਨ। ਹਾਲਾਂਕਿ ਬੁੱਧਵਾਰ ਨੂੰ ਆਏ ਬਾਈਡੇਨ ਪ੍ਰਸ਼ਾਸਨ ਦੇ ਕਾਰਜਕਾਰੀ ਹੁਕਮ ਜਾਰੀ ਹੋਣ ਤੋਂ ਬਾਅਦ ਟਰੰਪ ਦੇ ਹੁਕਮ ਬੇਅਸਰ ਹੋ ਜਾਣਗੇ। ਦੱਸ ਦਈਏ ਕਿ ਬਾਈਡੇਨ ਪ੍ਰਸ਼ਾਸਨ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਟਰੰਪ ਪ੍ਰਸ਼ਾਸਨ ਦੇ ਕਈ ਫੈਸਲੇ ਪਲਟੇ ਹਨ, ਜਿਨ੍ਹਾਂ ਵਿੱਚ ਇੱਕ ਪ੍ਰਮੁੱਖ ਫੈਸਲਾ ਇਹ ਵੀ ਹੈ। 

 ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Donald Trump
  • Biden administration
  • Tiktok
  • Chinese apps
  • ਡੋਨਾਲਡ ਟਰੰਪ
  • ਬਾਈਡੇਨ ਪ੍ਰਸ਼ਾਸਨ
  • ਟਿਕਟੌਕ
  • ਚੀਨੀ ਐਪਸ

ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨੂੰ ਮਿਲਣਾ ਚਾਹੁੰਦੈ ਈਰਾਨ ਦਾ ਹਿੰਮਤੀ

NEXT STORY

Stories You May Like

  • arrested with heroin
    ਹੈਰੋਇਨ ਸਮੇਤ 1 ਗ੍ਰਿਫਤਾਰ, ਪੁਲਸ ਨੇ ਦਰਜ ਕੀਤਾ ਮਾਮਲਾ
  • companies entitled to refunds after trump tariffs are struck down
    ਨਿਊਯਾਰਕ ਦੀ ਅਦਾਲਤ ਦਾ ਫੈਸਲਾ, ‘ਟਰੰਪ ਟੈਰਿਫ’ ਰੱਦ ਹੋਣ ’ਤੇ ਕੰਪਨੀਆਂ ਰਿਫੰਡ ਦੀਆਂ ਹੱਕਦਾਰ
  • social media banned for children under 13
    13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ Social Media ਬੈਨ! ਇਨ੍ਹਾਂ ਦੋ ਸੂਬਿਆਂ ਨੇ ਲਿਆ ਵੱਡਾ ਫੈਸਲਾ
  • now these people will not get gas cylinders
    ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ! ਕੇਂਦਰ ਸਰਕਾਰ ਦਾ ਵੱਡਾ ਫੈਸਲਾ
  • truck loaded with gravel overturns on bridge protecting oil tanker
    ਬੱਜਰੀ ਨਾਲ ਭਰਿਆ ਟਰੱਕ ਤੇਲ ਦੇ ਟੈਂਕਰ ਨੂੰ ਬਚਾਉਂਦੇ ਬ੍ਰਿਜ ’ਤੇ ਪਲਟਿਆ
  • trump s big decision amid war in gulf countries
    ਖਾੜੀ ਦੇਸ਼ਾਂ 'ਚ ਜੰਗ ਦਰਮਿਆਨ ਟਰੰਪ ਦਾ ਵੱਡਾ ਫੈਸਲਾ; ਹੁਣ ਅਮਰੀਕੀ ਨੇਵੀ ਦੀ ਸੁਰੱਖਿਆ ਹੇਠ ਹੋਵੇਗੀ ਤੇਲ ਦੀ ਸਪਲਾਈ
  • iranian leader refuses to negotiate with us
    Big Breaking : ਈਰਾਨੀ ਨੇਤਾ ਨੇ ਅਮਰੀਕਾ ਨਾਲ ਗੱਲਬਾਤ ਤੋਂ ਕੀਤਾ ਇਨਕਾਰ, ਟਰੰਪ 'ਤੇ ਵਿੰਨ੍ਹਿਆ ਨਿਸ਼ਾਨਾ
  • how rich was iran s supreme leader khamenei
    ਖਾਮੇਨੇਈ ਅੱਗੇ ਟਰੰਪ ਤੇ ਨੇਤਨਯਾਹੂ ਵੀ ਕੰਗਾਲ! ਮੌਤ ਤੋਂ ਬਾਅਦ ਅਰਬਾਂ ਦੇ ਖਜ਼ਾਨੇ ਦਾ ਖੁਲਾਸਾ
  • punjabis phones suddenly started ringing
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
  • cold weather returns to punjab
    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
  • sukhbir singh badal rally
    ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ :...
  • holi bumper 2026 lucky number brought good luck a prize of 3 crores was won
    ਹੋਲੀ ਬੰਪਰ 2026: ਇਸ ਲੱਕੀ ਨੰਬਰ ਦੀ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਇਨਾਮ
  • 29 percent liquor vends in punjab allotted through tender
    ਪੰਜਾਬ ਦੇ ਸ਼ਰਾਬ ਠੇਕਿਆਂ ਨੂੰ ਲੈ ਕੇ ਅਹਿਮ ਖਬਰ, ਨਵੇਂ ਹੁਕਮ ਜਾਰੀ
  • commercial use of domestic gas cylinders is rampant
    ਪ੍ਰਸ਼ਾਸਨ ਦੀ ਚਿਤਾਵਨੀ ਦੇ ਬਾਵਜੂਦ ਧੜੱਲੇ ਨਾਲ ਹੋ ਰਹੀ ਘਰੇਲੂ ਗੈਸ ਸਿਲੰਡਰਾਂ ਦਾ...
  • delegation visits yfc  rurka kalan
    YFC ਰੁੜਕਾ ਕਲਾਂ ਵਿਖੇ ਮਿਸ ਇੰਗਲੈਂਡ 2025-26, ਸਾਬਕਾ ਮਿਸ ਇੰਗਲੈਂਡ ਵਰਲਡ ਤੇ...
  • days of the week song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ...
Trending
Ek Nazar
israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੋ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • india will send 45000 ton diesel to bangladesh
      ਤੇਲ ਦੀ ਕਿੱਲਤ ਵਿਚਾਲੇ ਭਾਰਤ ਨੇ ਫੜਿਆ ਗੁਆਂਢੀ ਦੇਸ਼ ਦਾ ਹੱਥ ! ਭੇਜੇਗਾ 45 ਹਜ਼ਾਰ...
    • iran major statement
      'ਬਿਨਾਂ ਗਾਰੰਟੀ ਅਤੇ ਹਰਜਾਨੇ ਦੇ ਜੰਗ ਦਾ ਅੰਤ ਨਾਮੁਮਕਿਨ' , ਈਰਾਨ ਦਾ ਵੱਡਾ ਬਿਆਨ
    • jaishankar in brussels
      2 ਦਿਨਾਂ ਦੌਰੇ 'ਤੇ ਬ੍ਰਸੇਲਜ਼ ਪਹੁੰਚੇ ਵਿਦੇਸ਼ ਮੰਤਰੀ ਜੈਸ਼ੰਕਰ ! ਭਾਰਤ ਤੇ EU...
    • china taiwan escalation
      ਇਰਾਨ ਜੰਗ ਵਿਚਾਲੇ ਚੀਨ ਨੇ ਵੀ ਖਿੱਚ ਲਈ ਤਿਆਰੀ ! ਜਹਾਜ਼ਾਂ ਦੀ ਫੌਜ ਕਰ'ਤੀ ਤਾਇਨਾਤ
    • iran preparing to directly target ukraine
      ਯੂਕ੍ਰੇਨ ਨੂੰ ਸਿੱਧਾ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਈਰਾਨ !
    • ban imposed by china on fuel exports
      ਤੇਲ ਸੰਕਟ ਦੇ ਵਿਚਕਾਰ ਚੀਨ ਨੇ ਰੋਕ 'ਤਾ  fuel export, ਹਵਾਈ ਸਫ਼ਰ ਹੋਵੇਗਾ...
    • good news for kuwait
      ਜੰਗ ਵਿਚਾਲੇ ਕੁਵੈਤ ਲਈ ਹੋ ਗਿਆ ਵੱਡਾ ਐਲਾਨ ! Elon Musk ਨੇ ਦਿੱਤੀ Good News
    • bus carrying indian pilgrims crashes in nepal
      Big Breaking :  ਭਾਰਤੀ ਸ਼ਰਧਾਲੂਆਂ ਨਾਲ ਭਰੀ ਬੱਸ ਨੇਪਾਲ 'ਚ ਹਾਦਸਾਗ੍ਰਸਤ, 7 ਦੀ...
    • irgc warning to netenyahu
      ਨੇਤਨਯਾਹੂ ਨੂੰ IRGC ਦੀ ਚਿਤਾਵਨੀ ! ਕਿਹਾ- 'ਲੱਭ ਕੇ ਮਾਰਾਂਗੇ ਇਜ਼ਰਾਈਲੀ PM...'
    • netanyahu faces new challenge
      ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +