Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    1:15:58 PM

  • mf houses put a ban on investment in gold before diwali

    Gold ਦੇ ਨਿਵੇਸ਼ਕਾਂ ਨੂੰ ਝਟਕਾ, ਦੀਵਾਲੀ ਤੋਂ...

  • high court rejects sanjeev arora s bail plea

    ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ...

  • shots fired at immigration center owner  s home

    ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ 'ਤੇ...

  • india vs wi

    ਰੱਦ ਹੋ ਜਾਵੇਗਾ IND vs WI ਸੀਰੀਜ਼ ਦਾ 5ਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ਦੌਰੇ 'ਤੇ ਅਮਰੀਕੀ ਰਾਸ਼ਟਰਪਤੀ ਬਾਈਡੇਨ, ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਹੋਇਆ ਅਹਿਮ ਸਮਝੌਤਾ

INTERNATIONAL News Punjabi(ਵਿਦੇਸ਼)

ਕੈਨੇਡਾ ਦੌਰੇ 'ਤੇ ਅਮਰੀਕੀ ਰਾਸ਼ਟਰਪਤੀ ਬਾਈਡੇਨ, ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਹੋਇਆ ਅਹਿਮ ਸਮਝੌਤਾ

  • Edited By Cherry,
  • Updated: 25 Mar, 2023 12:54 PM
Canada
biden trudeau underscore importance of us canada shared values
  • Share
    • Facebook
    • Tumblr
    • Linkedin
    • Twitter
  • Comment

ਓਟਾਵਾ (ਭਾਸ਼ਾ) : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਮਰੀਕਾ ਅਤੇ ਕੈਨੇਡਾ ਦਰਮਿਆਨ ਨਜ਼ਦੀਕੀ ਅਤੇ ‘ਅਟੁੱਟ’ ਸਬੰਧਾਂ ਦੀ ਮਹੱਤਤਾ ਨੂੰ ਰੇਖਾਂਕਿਤ ਕਰਦੇ ਹੋਏ ਸ਼ੁੱਕਰਵਾਰ ਨੂੰ ਕਿਹਾ ਕਿ ਦੋਵਾਂ ਦੇਸ਼ਾਂ ਦੇ ਸਾਂਝੇ ਮੁੱਲ ਦੁਨੀਆ ਲਈ ਕਦੇ ਇੰਨੇ ਜ਼ਿਆਦਾ ਅਹਿਮ ਨਹੀਂ ਰਹੇ, ਜਿੰਨੇ ਉਹ ਹੁਣ ਹਨ। ਬਤੌਰ ਰਾਸ਼ਟਰਪਤੀ ਆਪਣੀ ਪਹਿਲੀ ਕੈਨੇਡਾ ਫੇਰੀ 'ਤੇ ਆਏ ਬਾਈਡੇਨ ਨੇ ਕਿਹਾ ਕਿ ਇਹ ਅਮਰੀਕਾ ਦੀ ਖੁਸ਼ਕਿਸਮਤੀ ਹੈ ਕਿ ਕੈਨੇਡਾ ਉਸ ਦਾ ਗੁਆਂਢੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ ਤੇਜ਼ੀ ਨਾਲ ਬਦਲ ਰਹੀ ਗਲੋਬਲ ਅਰਥਵਿਵਸਥਾ, ਜਲਵਾਯੂ ਪਰਿਵਰਤਨ, ਯੂਰਪ ਵਿਚ ਜੰਗ ਅਤੇ ਹੋਰ ਮੁੱਦਿਆਂ ਨਾਲ ਜੂਝ ਰਹੇ ਹਨ।

ਇਹ ਵੀ ਪੜ੍ਹੋ: ਅਮਰੀਕਾ 'ਚ ਚਾਕਲੇਟ ਫੈਕਟਰੀ 'ਚ ਜ਼ਬਰਦਸਤ ਧਮਾਕਾ, 2 ਲੋਕਾਂ ਦੀ ਮੌਤ, 9 ਲਾਪਤਾ (ਵੀਡੀਓ)

ਇਮੀਗ੍ਰੇਸ਼ਨ ਸਬੰਧੀ ਮੁੱਦੇ 'ਤੇ ਬਾਈਡੇਨ ਅਤੇ ਟਰੂਡੋ ਨੇ ਇੱਕ ਸਮਝੌਤੇ ਦਾ ਐਲਾਨ ਕੀਤਾ ਹੈ, ਜਿਸਦਾ ਉਦੇਸ਼ ਸ਼ਰਨ ਲੈਣ ਲਈ ਗੈਰ-ਅਧਿਕਾਰਤ ਤਰੀਕੇ ਨਾਲ ਅਮਰੀਕਾ ਦੀ ਸਰਹੱਦ ਪਾਰ ਕਰਕੇ ਕੈਨੇਡਾ ਵਿੱਚ ਆਉਣ ਵਾਲੇ ਲੋਕਾਂ ਨੂੰ ਰੋਕਣਾ ਹੈ। ਇਹ ਸਮਝੌਤਾ ਮੌਜੂਦਾ ਨਿਯਮਾਂ ਵਿਚਲੀਆਂ ਖਾਮੀਆਂ ਨੂੰ ਦੂਰ ਕਰੇਗਾ ਅਤੇ ਦੋਵੇਂ ਦੇਸ਼ ਸ਼ਰਣ ਮੰਗਣ ਵਾਲਿਆਂ ਨੂੰ ਆਪਣੀਆਂ-ਆਪਣੀਆਂ ਸਰਹੱਦਾਂ ਤੋਂ ਹੀ ਵਾਪਸ ਭੇਜ ਸਕਣਗੇ। ਹਾਲਾਂਕਿ, ਕੈਨੇਡਾ ਨੇ ਐਲਾਨ ਕੀਤਾ ਹੈ ਕਿ ਉਹ ਪੱਛਮੀ ਗੋਲਾਰਦ ਦੇ 15,000 ਪ੍ਰਵਾਸੀਆਂ ਨੂੰ ਦੇਸ਼ ਵਿੱਚ ਦਾਖ਼ਲ ਹੋਣ ਦਾ ਅਧਿਕਾਰਤ ਮੌਕਾ ਦੇਵੇਗਾ। ਨਵੀਂ ਨੀਤੀ ਅਨੁਸਾਰ ਜੇਕਰ ਕੋਈ ਗੈਰ-ਅਮਰੀਕੀ ਜਾਂ ਕੈਨੇਡੀਅਨ ਨਾਗਰਿਕ ਬਿਨਾਂ ਦਸਤਾਵੇਜ਼ਾਂ ਦੇ ਸਰਹੱਦ ਪਾਰ ਕਰਨ ਦੇ 14 ਦਿਨ ਦੇ ਅੰਦਰ ਫੜਿਆ ਜਾਂਦਾ ਹੈ ਤਾਂ ਉਸ ਨੂੰ ਵਾਪਸ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ: ਸੈਨ ਫਰਾਂਸਿਸਕੋ 'ਚ ਭਾਰਤੀ-ਅਮਰੀਕੀਆਂ ਨੇ ਕੱਢੀ ਰੈਲੀ, ਦੂਤਘਰ ਸਾਹਮਣੇ ਢੋਲ ਦੇ ਡਗੇ 'ਤੇ ਪਾਇਆ ਭੰਗੜਾ (ਵੀਡੀਓ)

ਇਹ ਨੀਤੀ ਸ਼ਨੀਵਾਰ ਅੱਧੀ ਰਾਤ ਤੋਂ ਲਾਗੂ ਹੋਵੇਗੀ। ਸੰਸਦ ਵਿੱਚ ਆਪਣੇ ਭਾਸ਼ਣਾਂ ਤੋਂ ਪਹਿਲਾਂ, ਦੋਵੇਂ ਨੇਤਾ ਚੋਟੀ ਦੇ ਸਹਿਯੋਗੀਆਂ ਨਾਲ ਨਿੱਜੀ ਗੱਲਬਾਤ ਲਈ ਬੈਠ ਗਏ। ਇਸ ਦੌਰਾਨ ਯੂਕ੍ਰੇਨ ਅਤੇ ਰੱਖਿਆ ਖਰਚਿਆਂ ਤੋਂ ਇਲਾਵਾ ਚੀਨ ਦੀ ਹਮਲਾਵਰਤਾ ਅਤੇ ਹੈਤੀ ਵਿਚ ਹਿੰਸਾ ਅਤੇ ਸਿਆਸੀ ਅਸਥਿਰਤਾ ਸਮੇਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ। ਟਰੂਡੋ ਨੇ ਬੀਜਿੰਗ ਦੀ ਵਧ ਰਹੀ ਆਰਥਿਕ ਸ਼ਕਤੀ ਨੂੰ ਰੇਖਾਂਕਿਤ ਕੀਤਾ ਅਤੇ ਇਸ ਦਾ ਮੁਕਾਬਲਾ ਕਰਨ ਲਈ ਅਮਰੀਕਾ ਅਤੇ ਕੈਨੇਡਾ ਨੂੰ ਮਿਲ ਕੇ ਕੰਮ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ: ਕੈਨੇਡੀਅਨ ਸਿੱਖ ਸਰਵਣ ਸਿੰਘ ਨੇ ਬਣਾਇਆ ਦੁਨੀਆ ਦੀ ਸਭ ਤੋਂ ਲੰਮੀ ਦਾੜ੍ਹੀ ਰੱਖਣ ਦਾ ਰਿਕਾਰਡ (ਵੀਡੀਓ)

ਬਾਈਡੇਨ ਨੇ ਆਪਣੇ ਭਾਸ਼ਣ ਵਿੱਚ ਕਿਹਾ, “ਅੱਜ ਸਾਡੀ ਤਕਦੀਰ ਆਪਸ ਵਿੱਚ ਜੁੜੀ ਹੋਈ ਹੈ ਅਤੇ ਉਹ ਅਟੁੱਟ ਹਨ। ਇਹ ਭੂਗੋਲਿਕ ਜ਼ਰੂਰਤ ਦੇ ਕਾਰਨ ਨਹੀਂ ਹੈ, ਸਗੋਂ ਇਸ ਲਈ ਹੈ ਕਿਉਂਕਿ ਅਸੀਂ ਇਸ ਨੂੰ ਚੁਣਿਆ ਹੈ।” ਉਨ੍ਹਾਂ ਕਿਹਾ, "ਕੈਨੇਡਾ ਅਤੇ ਅਮਰੀਕਾ ਇਹ ਯਕੀਨੀ ਬਣਾਉਣ ਲਈ ਜ਼ਿੰਮੇਵਾਰੀ ਅਤੇ ਵਚਨਬੱਧਤਾ ਸਾਂਝਾ ਕਰਦੇ ਹਨ ਕਿ ਨਾਟੋ (ਉੱਤਰੀ ਅਟਲਾਂਟਿਕ ਸੰਧੀ ਸੰਗਠਨ) ਸਾਰੇ ਖਤਰਿਆਂ ਨੂੰ ਰੋਕ ਸਕੇ ਅਤੇ ਹਰ ਕਿਸਮ ਦੇ ਹਮਲੇ ਤੋਂ ਬਚਾਅ ਕਰ ਸਕੇ।" ਟਰੂਡੋ ਨੇ ਯੂਕ੍ਰੇਨ 'ਤੇ ਰੂਸ ਦੇ ਹਮਲੇ ਨੂੰ ਨਾਕਾਮ ਕਰਨ ਲਈ ਅਮਰੀਕਾ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਵਾਅਦਾ ਕੀਤਾ। ਉਨ੍ਹਾਂ ਨੇ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਦੋਵਾਂ ਦੇਸ਼ਾਂ ਦੀਆਂ ਅਰਥਵਿਵਸਥਾਵਾਂ ਨੂੰ ਵਧਾਉਣ ਲਈ ਵਧੇਰੇ ਨਜ਼ਦੀਕੀ ਤਾਲਮੇਲ ਦੀ ਜ਼ਰੂਰਤ ਬਾਰੇ ਵੀ ਗੱਲ ਕੀਤੀ।

ਇਹ ਵੀ ਪੜ੍ਹੋ: ਨਵਾਂ ਖ਼ੁਲਾਸਾ: ਬ੍ਰਿਟੇਨ ਦੀ ਨਾਗਰਿਕਤਾ ਲੈਣ ਦੀ ਫਿਰਾਕ 'ਚ ਸੀ ਅੰਮ੍ਰਿਤਪਾਲ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

  • Joe Biden
  • Justin Trudeau
  • America
  • Canada
  • Close Relations
  • ਜੋਅ ਬਾਈਡੇਨ
  • ਜਸਟਿਨ ਟਰੂਡੋ
  • ਅਮਰੀਕਾ
  • ਕੈਨੇਡਾ
  • ਨਜ਼ਦੀਕੀ ਸਬੰਧਾਂ

ਅਮਰੀਕੀਆਂ 'ਚ ਖ਼ੌਫ! ਬੈਂਕਾਂ 'ਚੋਂ ਕਢਵਾਏ 100 ਬਿਲੀਅਨ ਡਾਲਰ

NEXT STORY

Stories You May Like

  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • american citizenship
    ਪੰਜਾਬੀ ਸਣੇ 40 ਪ੍ਰਵਾਸੀਆਂ ਦੀ Citizenship ਹੋਵੇਗੀ ਰੱਦ ! ਅਮਰੀਕੀ ਪ੍ਰਸ਼ਾਸਨ ਨੇ ਕੀਤੀ ਵੱਡੀ ਕਾਰਵਾਈ
  • 8 indians arrested in sri lanka
    ਸ਼੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਗ਼ੈਰ-ਕਾਨੂੰਨੀ ਤੌਰ 'ਤੇ ਖੇਡਦੇ ਸੀ ਜੂਆ
  • stock market gains momentum  sensex closes at 22 555
    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 472 ਅੰਕ ਵਧ ਕੇ 22,555 'ਤੇ ਹੋਇਆ ਬੰਦ
  • immigration policy of canada
    ਵਿਦਿਆਰਥੀਆਂ ਸਣੇ ਢਾਈ ਲੱਖ ਪ੍ਰਵਾਸੀਆਂ ਨੂੰ ਕੱਢਣ ਦੀ ਤਿਆਰੀ 'ਚ ਕੈਨੇਡਾ ! ਪ੍ਰਸਤਾਵ ਪੇਸ਼
  • country in the grip of mafias
    ‘ਮਾਫ਼ੀਆਵਾਂ ਦੇ ਸ਼ਿਕੰਜੇ ’ਚ ਦੇਸ਼’ ਰੁਕ ਨਹੀਂ ਰਿਹਾ ਗ਼ੈਰ-ਕਾਨੂੰਨੀ ਸਿਲਸਿਲਾ!
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
Trending
Ek Nazar
trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iraq appoints us sanctioned leader
      ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...
    • manjit bedi featured on the fbi s most wanted list deported from the us
      ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
    • indian students  in uk
      'ਆਪਣੇ ਘਰ ਵਾਪਸ ਜਾਓ' ! UK 'ਚ ਭਾਰਤੀ ਵਿਦਿਆਰਥੀਆਂ ਨੂੰ ਮਿਲੀ 'ਆਖਰੀ...
    • israeli new aviation rules ban pakistani pilots and crew
      ਇਜ਼ਰਾਈਲ ਦਾ ਵੱਡਾ ਐਕਸ਼ਨ, ਪਾਕਿਸਤਾਨੀ ਪਾਇਲਟਾਂ ਅਤੇ ਚਾਲਕ ਦਲ 'ਤੇ ਲਗਾਈ ਪੂਰਨ...
    • us mp writes letter regarding parvinder jhota case
      'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
    • shooting at an american school
      ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ ਅਧਿਆਪਕ ਸਣੇ 5 ਦੀ ਮੌਤ,...
    • canton fair 2026 begins in guangzhou
      ਕੈਂਟਨ ਫੇਅਰ-2026 ਦਾ ਗੁਆਂਗਜ਼ੂ ’ਚ ਆਗਾਜ਼, ਭਾਰਤ ਸਣੇ ਦੁਨੀਆ ਭਰ ਦੇ ਉਦਯੋਗਪਤੀ...
    • mehakpreet kaur excelled in the subject of medicine biotechnology
      ਮੈਡੀਸਿਨ ਬਾਇਓਟੈਕਨਾਲੌਜੀ ਵਿਸ਼ੇ 'ਚ ਪੰਜਾਬ ਦੀ ਧੀ ਮਹਿਕਪ੍ਰੀਤ ਕੌਰ ਨੇ ਮਾਰੀਆਂ...
    • houthi missile attack on presidential palace in aden
      ਅਦਨ 'ਚ ਰਾਸ਼ਟਰਪਤੀ ਭਵਨ 'ਤੇ ਹੂਤੀ ਮਿਜ਼ਾਈਲ ਹਮਲਾ, 4 ਮੌਤਾਂ; ਪ੍ਰਧਾਨ ਮੰਤਰੀ ਤੇ...
    • saudi arabia has executed 2 bangladeshi nationals
      ਸਾਊਦੀ ਅਰਬ ਨੇ 2 ਬੰਗਲਾਦੇਸ਼ੀ ਨਾਗਰਿਕਾਂ ਨੂੰ ਦਿੱਤੀ ਫਾਂਸੀ ਦੀ ਸਜ਼ਾ, ਮੱਕਾ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +