Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    5:56:10 AM

  • ipl 2026 mi vs csk

    ਸੰਜੂ ਸੈਮਸਨ ਦੇ ਸੈਂਕੜੇ ਤੇ ਨੂਰ-ਅਕੀਲ ਦੀ ਫਿਰਕੀ ਦਾ...

  • chennai set mumbai a target of 208 runs

    MI vs CSK, IPL 2026 : ਚੇਨਈ ਨੇ ਮੁੰਬਈ ਨੂੰ...

  • punjab and haryana high court transfers

    ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 38 ਜ਼ਿਲ੍ਹਾ...

  • mumbai won the toss  invited chennai to bat

    MI vs CSK, IPL 2026 : ਮੁੰਬਈ ਨੇ ਜਿੱਤੀ ਟਾਸ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • Musk ਨੂੰ ਵੱਡਾ ਝਟਕਾ, 55 ਬਿਲੀਅਨ ਡਾਲਰ ਦਾ ਤਨਖਾਹ ਪੈਕੇਜ ਖਾਰਿਜ

INTERNATIONAL News Punjabi(ਵਿਦੇਸ਼)

Musk ਨੂੰ ਵੱਡਾ ਝਟਕਾ, 55 ਬਿਲੀਅਨ ਡਾਲਰ ਦਾ ਤਨਖਾਹ ਪੈਕੇਜ ਖਾਰਿਜ

  • Edited By Vandana,
  • Updated: 03 Dec, 2024 12:13 PM
United States of America
big blow to musk 55 billion salary package rejected
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ- ਉੱਘੇ ਉਦਯੋਗਪਤੀ ਐਲੋਨ ਮਸਕ ਨੂੰ ਝਟਕਾ ਦਿੰਦੇ ਹੋਏ, ਇੱਕ ਅਮਰੀਕੀ ਅਦਾਲਤ ਨੇ ਉਸਦੀ ਕੰਪਨੀ ਟੇਸਲਾ ਦੀ 55 ਬਿਲੀਅਨ ਡਾਲਰ ਦੇ ਤਨਖਾਹ ਪੈਕੇਜ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਗੌਰਤਲਬ ਹੈ ਕਿ ਅਦਾਲਤ ਪਹਿਲਾਂ ਹੀ ਏਲੋਨ ਮਸਕ ਦੇ ਇੰਨੇ ਵੱਡੇ ਤਨਖਾਹ ਪੈਕੇਜ ਨੂੰ ਰੱਦ ਕਰ ਚੁੱਕੀ ਹੈ। ਡੇਲਾਵੇਅਰ ਕੋਰਟ ਦੇ ਚਾਂਸਲਰ ਕੈਥਲੀਨ ਮੈਕਕਾਰਮਿਕ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਉਹ ਕੰਪਨੀ ਦੇ ਸ਼ੇਅਰਧਾਰਕ ਵੋਟ ਦੇ ਬਾਵਜੂਦ ਆਪਣਾ ਜਨਵਰੀ ਦਾ ਫ਼ੈਸਲਾ ਨਹੀਂ ਬਦਲੇਗੀ। ਜੱਜ ਨੇ ਕਿਹਾ ਕਿ ਮਸਕ ਦਾ ਤਨਖਾਹ ਪੈਕੇਜ ਬਹੁਤ ਜ਼ਿਆਦਾ ਸੀ ਅਤੇ ਹਿੱਸੇਦਾਰਾਂ ਲਈ ਉਚਿਤ ਨਹੀਂ ਸੀ।


ਅਦਾਲਤ ਨੇ ਜਨਵਰੀ ਦੇ ਫ਼ੈਸਲੇ ਨੂੰ ਬਦਲਣ ਤੋਂ ਕੀਤਾ ਇਨਕਾਰ

ਜੱਜ ਮੈਕਕਾਰਮਿਕ ਨੇ ਫ਼ੈਸਲੇ 'ਚ ਕਿਹਾ ਕਿ 'ਟੇਸਲਾ ਨੇ ਤਨਖਾਹ ਪੈਕੇਜ ਲੈਣ ਲਈ ਕੰਪਨੀ ਦੇ ਹਿੱਸੇਦਾਰਾਂ ਨੂੰ ਜੋ ਦਸਤਾਵੇਜ਼ ਪੇਸ਼ ਕੀਤੇ ਹਨ, ਉਨ੍ਹਾਂ 'ਚ ਖਾਮੀਆਂ ਹਨ। ਨਾਲ ਹੀ ਕੰਪਨੀ ਦੇ ਵਕੀਲਾਂ ਨੇ ਆਪਣੀਆਂ ਦਲੀਲਾਂ ਵਿੱਚ ਕਾਫ਼ੀ ਰਚਨਾਤਮਕਤਾ ਦਿਖਾਈ ਹੈ ਪਰ ਉਨ੍ਹਾਂ ਦੇ ਸਿਧਾਂਤ ਸਥਾਪਤ ਕਾਨੂੰਨਾਂ ਦੇ ਵਿਰੁੱਧ ਹਨ। ਅਜਿਹੇ 'ਚ ਸੋਧ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਗਿਆ ਹੈ। ਐਲੋਨ ਮਸਕ ਨੇ ਅਦਾਲਤ ਦੇ ਇਸ ਫ਼ੈਸਲੇ 'ਤੇ ਨਿਰਾਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਇਸ ਫ਼ੈਸਲੇ ਖ਼ਿਲਾਫ਼ ਅਪੀਲ ਕਰਨਗੇ। ਮਸਕ ਨੇ ਸੋਸ਼ਲ ਮੀਡੀਆ ਪੋਸਟ 'ਚ ਲਿਖਿਆ ਕਿ 'ਕੰਪਨੀ ਨੂੰ ਸ਼ੇਅਰਧਾਰਕਾਂ (ਸਟੇਕਹੋਲਡਰਾਂ) ਦੀਆਂ ਵੋਟਾਂ ਨਾਲ ਕੰਟਰੋਲ ਕੀਤਾ ਜਾਣਾ ਚਾਹੀਦਾ ਹੈ ਨਾ ਕਿ ਜੱਜਾਂ ਦੁਆਰਾ।'

ਇੱਕ ਅਦਾਲਤੀ ਫਾਈਲਿੰਗ ਵਿੱਚ ਡੇਲਾਵੇਅਰ ਦੀ ਕੋਰਟ ਆਫ ਚੈਂਸਰੀ ਦੀ ਚਾਂਸਲਰ ਕੈਥਲੀਨ ਮੈਕਕਾਰਮਿਕ ਨੇ ਫ਼ੈਸਲਾ ਦਿੱਤਾ ਕਿ ਟੇਸਲਾ ਦੀ ਕੋਸ਼ਿਸ਼ ਗ਼ਲਤ ਸੀ ਕਿਉਂਕਿ ਮਸਕ ਦਾ ਮੁਆਵਜ਼ਾ ਪੈਕੇਜ ਬਹੁਤ ਜ਼ਿਆਦਾ ਸੀ ਅਤੇ ਸ਼ੇਅਰਧਾਰਕਾਂ ਲਈ ਅਨੁਚਿਤ ਸੀ। ਉਸਨੇ ਜਨਵਰੀ ਵਿੱਚ ਆਪਣੇ ਫ਼ੈਸਲੇ ਨੂੰ ਬਰਕਰਾਰ ਰੱਖਦੇ ਹੋਏ ਕਿਹਾ ਕਿ ਮਸਕ ਦੇ ਮੁਆਵਜ਼ੇ ਨੂੰ ਸ਼ੇਅਰਧਾਰਕ ਦੀ ਸਹਿਮਤੀ ਤੋਂ ਬਿਨਾਂ ਦੁਬਾਰਾ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ।

ਪੜ੍ਹੋ ਇਹ ਅਹਿਮ ਖ਼ਬਰ-  ਡੌਂਕੀ ਲਗਾ ਕੇ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਭਾਰੀ ਵਾਧਾ

ਸ਼ੇਅਰਧਾਰਕਾਂ ਨੇ ਮਸਕ ਦੀ ਵੱਡੀ ਤਨਖਾਹ ਦਾ ਕੀਤਾ ਸਮਰਥਨ 

ਅਦਾਲਤ ਨੇ ਅਟਾਰਨੀ ਫੀਸ ਦੇ ਤੌਰ 'ਤੇ 34 ਕਰੋੜ ਼ਡਾਲਰ ਦੇਣ ਦਾ ਆਦੇਸ਼ ਦਿੱਤਾ, ਜੋ ਕਿ ਟੇਸਲਾ ਦੇ ਸ਼ੇਅਰਧਾਰਕ ਰਿਚਰਡ ਟੋਰਨੇਟਾ ਦੁਆਰਾ ਮੰਗੇ ਗਏ 5.6 ਬਿਲੀਅਨ ਡਾਲਰ ਤੋਂ ਕਿਤੇ ਘੱਟ ਹੈ। ਤੁਹਾਨੂੰ ਦੱਸ ਦੇਈਏ ਕਿ ਰਿਚਰਡ ਟੋਰਨੇਟਾ ਨੇ ਮਸਕ ਦੇ ਭਾਰੀ ਤਨਖਾਹ ਪੈਕੇਜ ਖ਼ਿਲਾਫ਼ ਅਦਾਲਤ ਵਿੱਚ ਅਪੀਲ ਕੀਤੀ ਸੀ। ਆਪਣੀ ਅਪੀਲ ਵਿੱਚ, ਟੋਰਨੇਟਾ ਨੇ ਦਾਅਵਾ ਕੀਤਾ ਕਿ ਮਸਕ ਨੇ ਖੁਦ ਕੰਪਨੀ ਦੇ ਨਿਰਦੇਸ਼ਕਾਂ ਨੂੰ ਪ੍ਰਭਾਵਿਤ ਕਰਕੇ ਆਪਣੇ ਤਨਖਾਹ ਪੈਕੇਜ ਦਾ ਫ਼ੈਸਲਾ ਕੀਤਾ। ਇੱਕ ਰੈਗੂਲੇਟਰੀ ਫਾਈਲਿੰਗ ਵਿੱਚ ਕੰਪਨੀ ਦੇ 72 ਪ੍ਰਤੀਸ਼ਤ ਸ਼ੇਅਰਧਾਰਕਾਂ ਨੇ ਐਲੋਨ ਮਸਕ ਦੇ ਭਾਰੀ ਤਨਖਾਹ ਪੈਕੇਜ ਦਾ ਸਮਰਥਨ ਕੀਤਾ। ਕਈ ਆਲੋਚਕ ਮਸਕ ਦੀ ਤਨਖਾਹ ਨੂੰ ਬਹੁਤ ਜ਼ਿਆਦਾ ਦੱਸ ਰਹੇ ਹਨ। 

ਇਸ ਤੋਂ ਪਹਿਲਾਂ ਜਨਵਰੀ ਵਿੱਚ ਡੇਲਾਵੇਅਰ ਅਦਾਲਤ ਨੇ ਮਸਕ ਦੇ 55 ਬਿਲੀਅਨ ਡਾਲਰ ਦੇ ਤਨਖਾਹ ਪੈਕੇਜ ਨੂੰ ਰੱਦ ਕਰ ਦਿੱਤਾ ਸੀ। ਆਪਣੇ ਜਨਵਰੀ ਦੇ ਫ਼ੈਸਲੇ 'ਚ ਅਦਾਲਤ ਨੇ ਕਿਹਾ ਸੀ ਕਿ ਮਸਕ ਅਤੇ ਉਨ੍ਹਾਂ ਦੀ ਕੰਪਨੀ ਟੇਸਲਾ ਇਹ ਸਾਬਤ ਕਰਨ 'ਚ ਅਸਫਲ ਰਹੀ ਕਿ ਇੰਨੀ ਵੱਡੀ ਤਨਖਾਹ ਨੂੰ ਜਾਇਜ਼ ਸੀ। ਜਨਵਰੀ ਵਿੱਚ ਅਦਾਲਤ ਦੁਆਰਾ ਨਿਰਾਸ਼ ਹੋਣ ਤੋਂ ਬਾਅਦ, ਟੇਸਲਾ ਨੇ ਕਿਹਾ ਸੀ ਕਿ ਉਹ ਇਸ ਮੁੱਦੇ ਨੂੰ ਸ਼ੇਅਰਧਾਰਕਾਂ ਤੱਕ ਲੈ ਜਾਵੇਗਾ। ਗੌਰਤਲਬ ਹੈ ਕਿ ਡੇਲਾਵੇਅਰ ਕੋਰਟ ਆਫ਼ ਚੈਂਸਰੀ ਇੱਕ ਸਦੀ ਤੋਂ ਵੱਧ ਸਮੇਂ ਤੋਂ ਅਮਰੀਕੀ ਪੂੰਜੀਵਾਦ ਦਾ ਇੱਕ ਥੰਮ ਹੈ ਅਤੇ ਯੂ.ਐਸ ਫਾਰਚੂਨ 500 ਕੰਪਨੀਆਂ ਵਿੱਚੋਂ ਲਗਭਗ ਦੋ ਤਿਹਾਈ ਕੰਪਨੀਆਂ ਇਸਦੇ ਅਧਿਕਾਰ ਖੇਤਰ ਵਿੱਚ ਰਜਿਸਟਰਡ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Elon Musk
  • US court
  • salary package
  • ਐਲੋਨ ਮਸਕ
  • ਅਮਰੀਕੀ ਅਦਾਲਤ
  • ਤਨਖਾਹ ਪੈਕੇਜ

ਚਾਵਾਂ ਨਾਲ ਕੈਨੇਡਾ ਤੋਰਿਆ ਸੀ ਜਵਾਨ ਪੁੱਤ, 6 ਮਹੀਨੇ ਬਾਅਦ ਹੀ ਟੁੱਟ ਪਿਆ ਦੁੱਖਾਂ ਦਾ ਪਹਾੜ

NEXT STORY

Stories You May Like

  • elon musk s starlink suffers major setback in india
    ਭਾਰਤ 'ਚ ਮਸਕ ਦੇ 'Starlink' ਨੂੰ ਲੱਗਿਆ ਵੱਡਾ ਝਟਕਾ, ਸੁਰੱਖਿਆ ਚਿੰਤਾਵਾਂ ਕਾਰਨ ਸਰਕਾਰ ਨੇ ਪ੍ਰਵਾਨਗੀ ਰੋਕੀ
  • big announcement made in punjab for may 1st all 55 toll plazas toll free
    ਪੰਜਾਬ 'ਚ 1 ਮਈ ਲਈ ਹੋਇਆ ਵੱਡਾ ਐਲਾਨ! ਸਾਰੇ 55 ਟੋਲ ਪਲਾਜ਼ੇ ਹੋਣਗੇ ਟੋਲ ਮੁਕਤ
  • america s big blow to india
    ਅਮਰੀਕਾ ਦਾ ਭਾਰਤ ਨੂੰ ਵੱਡਾ ਝਟਕਾ: ਹੁਣ ਨਹੀਂ ਮਿਲੇਗਾ ਰੂਸ ਤੋਂ ਸਸਤਾ ਤੇਲ! ਪਾਬੰਦੀਆਂ ਤੋਂ ਮਿਲੀ ਛੋਟ ਖ਼ਤਮ
  • us authorized release 7 billion dollars frozen iranian funds
    ਜੰਗਬੰਦੀ ਵੱਲ ਅਮਰੀਕਾ ਦਾ ਅਹਿਮ ਕਦਮ! ਇਰਾਨ ਦੇ 7,000,000,000 ਡਾਲਰ ਬਾਰੇ ਕਰ'ਤਾ ਵੱਡਾ ਐਲਾਨ
  • patients   these medicines may become expensive by up to 20
    ਮਰੀਜ਼ਾਂ ਨੂੰ ਲੱਗੇਗਾ ਵੱਡਾ ਝਟਕਾ! ਅਗਲੇ 3 ਮਹੀਨਿਆਂ 'ਚ 20% ਤੱਕ ਮਹਿੰਗੀਆਂ ਹੋ ਸਕਦੀਆਂ ਨੇ ਇਹ ਦਵਾਈਆਂ
  • ipl 2026  big blow to punjab kings
    IPL 2026: ਪੰਜਾਬ ਕਿੰਗਜ਼ ਨੂੰ ਵੱਡਾ ਝਟਕਾ; ਮੈਚ ਵਿਨਰ ਵਿਦੇਸ਼ੀ ਖਿਡਾਰੀ ਆਪਣੇ ਵਤਨ ਪਰਤਿਆ
  • 8th pay commission  minimum salary may increase from 18 000 to 34 000
    8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ!
  • indian economy out of top 5 ranking know why india slipped
    ਭਾਰਤੀ ਅਰਥਵਿਵਸਥਾ ਨੂੰ ਵੱਡਾ ਝਟਕਾ! ਟਾਪ-5 ਦੀ ਰੈਂਕਿੰਗ 'ਚੋਂ ਹੋਇਆ ਬਾਹਰ, ਜਾਣੋ ਕਿਉਂ ਫਿਸਲਿਆ ਭਾਰਤ
  • jalandhar  a trolley loaded with straw caught fire near pathankot chowk
    ਜਲੰਧਰ : ਪਠਾਨਕੋਟ ਚੌਕ ਨੇੜੇ ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ
  • nooran sister s father treatment controversy
    ਪਿਤਾ ਦਾ ਹਾਲ ਜਾਣਨ ਦੀ ਬਜਾਏ ਜੋਤੀ ਤੇ ਉਸ ਦਾ ਪਤੀ ਦੇ ਰਹੇ ਧਮਕੀਆਂ ! ਫੁੱਟ-ਫੁੱਟ...
  • there will be a blackout across punjab
    ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • blackout in jalandhar also and alarm bells will be sounded
    ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ...
  • major accident on jalandhar pathankot national highway
    ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH 'ਤੇ ਵਾਪਰਿਆ ਵੱਡਾ ਹਾਦਸਾ!...
  • indian railways hockey coach davinder singh passes away
    ਭਾਰਤੀ ਰੇਲਵੇ ਦੇ ਹਾਕੀ ਕੋਚ ਦਵਿੰਦਰ ਸਿੰਘ ਦਾ ਦੇਹਾਂਤ
  • massive fire breaks out in junk godown in jalandhar
    ਜਲੰਧਰ ਵਿਖੇ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

teaser of sidhu moosewala  s new song

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼...

heavy rains

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ

fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

mobile phones and drugs recovered from central jail

ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

two pakistanis visit china  s space station

ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ

chemical leak

ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ

wife  husband  absconding  delhi police  arrested

1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ...

blackout in ludhiana

BLACKOUT ਬਾਰੇ ਆ ਗਈ ਪੂਰੀ ਡਿਟੇਲ, ਜਾਣੋ ਕੀ ਕੁਝ ਰੱਖਣਾ ਪਵੇਗਾ ਬੰਦ

social media ban

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ...

chardham yatra kedarnath temple priest rules

6 ਮਹੀਨੇ No Leave...! ਕੇਦਾਰਨਾਥ ਧਾਮ ਦਾ ਪੁਜਾਰੀ ਬਣਨ ਦੇ ਸਖ਼ਤ ਨਿਯਮ, ਸਿਰਫ਼...

if you don t take care mother in law canceled your job

ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ

heatwave alert weather

23, 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ 'ਚ...

cyber attack in sri lanka

ਹੈਕਰਾਂ ਨੇ ਚੋਰੀ ਕਰ ਲਏ 25 ਲੱਖ ਅਮਰੀਕੀ ਡਾਲਰ! ਸ਼੍ਰੀਲੰਕਾ ਦੇ ਵਿੱਤ ਮੰਤਰਾਲੇ...

lung cancer is affecting young people

ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • united states navy to shoot and kill any boat trump
      'ਜੇ ਕੋਈ Hormuz 'ਚ...', ਡੋਨਾਲਡ ਟਰੰਪ ਨੇ ਦੇ ਦਿੱਤੇ Shoot and Kill ਦੇ...
    • 9 killed in attack at copper and gold mine in pakistan  s balochistan
      ਪਾਕਿਸਤਾਨ ਦੇ ਬਲੋਚਿਸਤਾਨ 'ਚ ਮਾਈਨਿੰਗ ਸਾਈਟ 'ਤੇ ਵੱਡਾ ਅੱਤਵਾਦੀ ਹਮਲਾ, 9...
    • pentagon warns reopening hormuz may take 6 months
      ਅਜੇ ਲੱਗ ਸਕਦੇ ਨੇ 6 ਮਹੀਨੇ...! Hormuz ਬਾਰੇ ਪੈਂਟਾਗਨ ਦਾ ਵੱਡਾ ਬਿਆਨ
    • trump calls india and china hellhole
      ਭਾਰਤ ਤੇ ਚੀਨ ਨੂੰ ਦੱਸਿਆ 'ਨਰਕ' ! ਟਰੰਪ ਨੇ India ਖਿਲਾਫ਼ ਪਾਈ ਪੋਸਟ
    • chinese ambassador meets shehbaz sharif
      ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...
    • two pakistanis visit china  s space station
      ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ
    • we have seized another oil tanker linked to iran  us military
      ਅਮਰੀਕੀ ਫੌਜ ਨੇ ਹਿੰਦ ਮਹਾਸਾਗਰ 'ਚ ਜ਼ਬਤ ਕੀਤਾ ਈਰਾਨ ਨਾਲ ਸਬੰਧਿਤ ਤੇਲ ਟੈਂਕਰ...
    • chemical leak
      ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ
    • france good news
      Good News ; ਭਾਰਤੀਆਂ ਲਈ 'Visa Free' ਹੋਇਆ ਫਰਾਂਸ ! ਪਰ...
    • social media ban
      15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +