Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    9:26:07 AM

  • 7500 students receive e scooters

    7500 ਤੋਂ ਵੱਧ ਵਿਦਿਆਰਥੀਆਂ ਨੂੰ ਮਿਲਣਗੀਆਂ...

  • trinamool  20 rebel mps  bjp involved

    'ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਚੋਂ 17...

  • punjab politics news

    ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ ਹੋਇਆ...

  • formation of manifesto committee for 2027 elections by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਟਰੰਪ ਨੂੰ ਵੱਡਾ ਝਟਕਾ: ਫੈਡਰਲ ਜੱਜ ਨੇ ਵੀਜ਼ਾ ਮਿਆਦ ਨਿਯਮ 'ਤੇ ਲਗਾਈ ਰੋਕ, ਵਿਦਿਆਰਥੀਆਂ ਤੇ ਪੱਤਰਕਾਰਾਂ ਨੂੰ ਰਾਹਤ

INTERNATIONAL News Punjabi(ਵਿਦੇਸ਼)

ਟਰੰਪ ਨੂੰ ਵੱਡਾ ਝਟਕਾ: ਫੈਡਰਲ ਜੱਜ ਨੇ ਵੀਜ਼ਾ ਮਿਆਦ ਨਿਯਮ 'ਤੇ ਲਗਾਈ ਰੋਕ, ਵਿਦਿਆਰਥੀਆਂ ਤੇ ਪੱਤਰਕਾਰਾਂ ਨੂੰ ਰਾਹਤ

  • Edited By Sandeep Kumar,
  • Updated: 15 Sep, 2026 08:58 AM
United States of America
big blow to trump
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ/ਬੋਸਟਨ : ਅਮਰੀਕਾ ਦੇ ਬੋਸਟਨ ਵਿੱਚ ਇੱਕ ਸੰਘੀ ਅਦਾਲਤ ਨੇ ਟਰੰਪ ਪ੍ਰਸ਼ਾਸਨ ਦੇ ਉਸ ਨਵੇਂ ਵੀਜ਼ਾ ਨਿਯਮ 'ਤੇ ਰੋਕ ਲਗਾ ਦਿੱਤੀ ਹੈ, ਜੋ ਵਿਦੇਸ਼ੀ ਵਿਦਿਆਰਥੀਆਂ, ਐਕਸਚੇਂਜ ਵਿਜ਼ਟਰਾਂ ਅਤੇ ਪੱਤਰਕਾਰਾਂ ਦੇ ਬਿਨਾਂ ਵਿਸਥਾਰ (ਐਕਸਟੈਂਸ਼ਨ) ਅਮਰੀਕਾ ਵਿੱਚ ਰਹਿਣ ਦੀ ਸਮਾਂ-ਸੀਮਾ ਨੂੰ ਸੀਮਤ ਕਰਦਾ ਸੀ। ਅਮਰੀਕੀ ਜ਼ਿਲ੍ਹਾ ਜੱਜ ਐੱਫ. ਡੇਨਿਸ ਸੇਲੌਰ ਨੇ ਯੂਨੀਅਨਾਂ ਅਤੇ ਉੱਚ ਸਿੱਖਿਆ ਦੀ ਵਕਾਲਤ ਕਰਨ ਵਾਲੇ ਸਮੂਹਾਂ ਦੇ ਗੱਠਜੋੜ ਦੇ ਪੱਖ ਵਿੱਚ ਇਹ ਫੈਸਲਾ ਸੁਣਾਇਆ। ਅਦਾਲਤ ਦਾ ਇਹ ਫੈਸਲਾ ਹੋਮਲੈਂਡ ਸਕਿਓਰਿਟੀ ਵਿਭਾਗ (DHS) ਦੇ ਨਿਯਮ ਦੇ ਲਾਗੂ ਹੋਣ ਤੋਂ ਠੀਕ ਇੱਕ ਦਿਨ ਪਹਿਲਾਂ ਆਇਆ ਹੈ।

ਇਹ ਵੀ ਪੜ੍ਹੋ : ਇਤਿਹਾਸ 'ਚ ਪਹਿਲੀ ਵਾਰ ਕਿਸੇ ਔਰਤ ਨੂੰ ਮਿਲ ਸਕਦੀ ਹੈ UN ਦੀ ਕਮਾਨ

50 ਸਾਲ ਪੁਰਾਣੀ ਵਿਵਸਥਾ ਬਦਲਣ ਦੀ ਸੀ ਕੋਸ਼ਿਸ਼ 

ਫੈਡਰਲ ਜੱਜ ਨੇ ਕਿਹਾ ਕਿ ਵਿਭਾਗ ਨੇ ਇਸ ਨਿਯਮ ਨੂੰ ਬਣਾਉਂਦੇ ਸਮੇਂ ਬਹੁਤ ਕਮਜ਼ੋਰ ਤਰਕ ਦਿੱਤੇ ਹਨ। ਇਹ ਨਵਾਂ ਨਿਯਮ ਰਾਸ਼ਟਰੀ ਸੁਰੱਖਿਆ ਅਤੇ ਧੋਖਾਧੜੀ ਰੋਕਣ ਦੇ ਨਾਂ 'ਤੇ ਕਰੀਬ 50 ਸਾਲ ਪੁਰਾਣੀ ਵਿਵਸਥਾ ਨੂੰ ਪਲਟ ਰਿਹਾ ਸੀ। ਅਦਾਲਤ ਅਨੁਸਾਰ, DHS ਨੇ ਵੀਜ਼ਾ ਪ੍ਰਣਾਲੀ ਵਿੱਚ ਧੋਖਾਧੜੀ ਰੋਕਣ ਦਾ ਹਵਾਲਾ ਤਾਂ ਦਿੱਤਾ, ਪਰ ਨਿਯਮ ਬਦਲਣ ਨਾਲ ਉਤਪੰਨ ਹੋਣ ਵਾਲੀਆਂ ਸਮੱਸਿਆਵਾਂ ਅਤੇ ਆਸਾਨ ਬਦਲਾਂ 'ਤੇ ਠੀਕ ਤਰ੍ਹਾਂ ਵਿਚਾਰ ਨਹੀਂ ਕੀਤਾ। ਸਾਬਕਾ ਰਿਪਬਲਿਕਨ ਰਾਸ਼ਟਰਪਤੀ ਜਾਰਜ ਡਬਲਯੂ. ਬੁਸ਼ ਦੁਆਰਾ ਨਿਯੁਕਤ ਜੱਜ ਨੇ ਸਪੱਸ਼ਟ ਕੀਤਾ ਕਿ ਪੰਜ ਦਹਾਕੇ ਪੁਰਾਣੀ ਵਿਵਸਥਾ ਤਹਿਤ ਵਿਦੇਸ਼ੀ ਵਿਦਿਆਰਥੀ ਆਪਣੇ ਕੋਰਸ ਦੀ ਪੂਰੀ ਮਿਆਦ ਤੱਕ ਦੇਸ਼ ਵਿੱਚ ਰਹਿ ਕੇ ਕੰਮ ਕਰ ਸਕਦੇ ਹਨ, ਜਿਸ ਨਾਲ ਵਿਗਿਆਨ, ਮੈਡੀਕਲ ਅਤੇ ਤਕਨਾਲੋਜੀ ਦੇ ਖੇਤਰਾਂ ਦੇ ਨਾਲ-ਨਾਲ ਅਮਰੀਕੀ ਅਰਥਵਿਵਸਥਾ ਨੂੰ ਵੱਡਾ ਫਾਇਦਾ ਹੋਇਆ ਹੈ। 

ਕੀ ਸੀ ਨਵਾਂ ਵੀਜ਼ਾ ਨਿਯਮ?

ਜੁਲਾਈ ਵਿੱਚ DHS ਦੁਆਰਾ ਲਿਆਂਦੇ ਗਏ ਨਿਯਮ ਵਿੱਚ ਅਮਰੀਕਾ ਵਿੱਚ ਰਹਿਣ ਦੀ ਇੱਕ ਨਿਸ਼ਚਿਤ ਸਮਾਂ-ਸੀਮਾ ਤੈਅ ਕਰਨ ਦੀ ਤਜਵੀਜ਼ ਸੀ। ਇਸ ਤਹਿਤ ਵਿਦੇਸ਼ੀ ਵਿਦਿਆਰਥੀਆਂ ਦੇ F ਵੀਜ਼ਾ ਅਤੇ ਸੱਭਿਆਚਾਰਕ ਐਕਸਚੇਂਜ ਵਿਜ਼ਟਰਾਂ ਦੇ J ਵੀਜ਼ਾ ਨੂੰ ਵੱਧ ਤੋਂ ਵੱਧ 4 ਸਾਲ ਤੱਕ ਸੀਮਤ ਕੀਤਾ ਜਾਣਾ ਸੀ। ਇਸ ਤੋਂ ਇਲਾਵਾ ਵਿਦੇਸ਼ੀ ਪੱਤਰਕਾਰਾਂ ਦੇ I ਵੀਜ਼ਾ ਦੀ ਮਿਆਦ ਨੂੰ ਘਟਾ ਕੇ ਕੇਵਲ 240 ਦਿਨਾਂ ਤੱਕ ਸੀਮਤ ਕਰਨ ਦਾ ਪ੍ਰਬੰਧ ਸੀ।

ਇਹ ਵੀ ਪੜ੍ਹੋ : ਰਾਜਸਥਾਨ ਨਿਗਮ ਚੋਣਾਂ : 9,900 ਵਾਰਡਾਂ 'ਚੋਂ 4,026 'ਤੇ ਭਾਜਪਾ ਦੀ ਜਿੱਤ, ਕਾਂਗਰਸ ਨੂੰ ਮਿਲੀਆਂ 3,438 ਸੀਟਾਂ

ਯੂਨੀਵਰਸਿਟੀਆਂ ਅਤੇ ਅਰਥਵਿਵਸਥਾ ਨੂੰ ਹੋ ਸਕਦਾ ਸੀ ਭਾਰੀ ਨੁਕਸਾਨ

ਅੰਕੜਿਆਂ ਅਨੁਸਾਰ, ਮੌਜੂਦਾ ਸਮੇਂ ਵਿੱਚ ਕਰੀਬ 16 ਲੱਖ ਲੋਕ F ਵੀਜ਼ਾ ਅਤੇ 5 ਲੱਖ ਲੋਕ J ਵੀਜ਼ਾਧਾਰਕ ਹਨ। ਜੱਜ ਸੇਲੌਰ ਨੇ ਚੇਤਾਵਨੀ ਦਿੱਤੀ ਕਿ ਇਸ ਨਵੀਂ ਨੀਤੀ ਕਾਰਨ ਹਾਰਵਰਡ ਅਤੇ ਐੱਮ.ਆਈ.ਟੀ. (MIT) ਵਰਗੀਆਂ ਪ੍ਰਮੁੱਖ ਰਿਸਰਚ ਯੂਨੀਵਰਸਿਟੀਆਂ ਵਿੱਚ ਦਾਖਲੇ ਘੱਟ ਸਕਦੇ ਸਨ ਅਤੇ ਉਨ੍ਹਾਂ ਨੂੰ ਕਰੋੜਾਂ ਡਾਲਰ ਦਾ ਨੁਕਸਾਨ ਹੋ ਸਕਦਾ ਸੀ। ਜੱਜ ਨੇ ਲਿਖਿਆ ਕਿ ਅਮਰੀਕੀ ਉੱਚ ਸਿੱਖਿਆ ਪ੍ਰਣਾਲੀ ਅਤੇ ਅਰਥਵਿਵਸਥਾ ਨੂੰ ਹੋਣ ਵਾਲਾ ਨੁਕਸਾਨ ਕਾਫ਼ੀ ਗੰਭੀਰ ਅਤੇ ਤਬਾਹਕੁੰਨ ਹੋ ਸਕਦਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Trump administration
  • Court
  • Setback
  • Federal judge
  • Visa rules
  • Ban
  • ਟਰੰਪ ਪ੍ਰਸ਼ਾਸਨ
  • ਅਦਾਲਤ
  • ਝਟਕਾ
  • ਫੈਡਰਲ ਜੱਜ
  • ਵੀਜ਼ਾ ਨਿਯਮ
  • ਰੋਕ

'ਰੂਸ ਤੇ ਯੂਕ੍ਰੇਨ ਊਰਜਾ ਠਿਕਾਣਿਆਂ 'ਤੇ ਹਮਲੇ ਰੋਕਣ ਲਈ ਸਹਿਮਤ': ਟਰੰਪ ਦਾ ਦਾਅਵਾ

NEXT STORY

Stories You May Like

  • major relief for afghan medical students from lahore high court
    ਲਾਹੌਰ ਹਾਈ ਕੋਰਟ ਤੋਂ ਅਫ਼ਗਾਨੀ ਮੈਡੀਕਲ ਵਿਦਿਆਰਥੀਆਂ ਨੂੰ ਵੱਡੀ ਰਾਹਤ, ਦੇਸ਼ 'ਚੋਂ ਕੱਢਣ 'ਤੇ ਲਗਾਈ ਰੋਕ
  • big blow to h 1b visa holders
    H-1B ਵੀਜ਼ਾ ਧਾਰਕਾਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ ! ਟਰੰਪ ਬਣਾ ਰਹੇ ਨਵੀਂ ਯੋਜਨਾ
  • zomato will charge extra on cod
    Zomato ਦਾ ਗਾਹਕਾਂ ਨੂੰ ਵੱਡਾ ਝਟਕਾ, COD 'ਤੇ ਦੇਣਾ ਹੋਵੇਗਾ Extra Charge
  • birthright citizenship
    Birthright citizenship 'ਤੇ ਅਮਰੀਕੀ ਅਦਾਲਤ ਨੇ ਸੁਣਾ'ਤਾ ਫ਼ੈਸਲਾ ! ਟਰੰਪ ਨੂੰ ਦਿੱਤਾ ਵੱਡਾ ਝਟਕਾ
  • major blow to h 1b visa holders from the trump administration
    H-1B ਵੀਜ਼ਾ ਧਾਰਕਾਂ ਨੂੰ ਟਰੰਪ ਪ੍ਰਸ਼ਾਸਨ ਦਾ ਵੱਡਾ ਝਟਕਾ: 60 ਦਿਨਾਂ ਦੀ 'ਗ੍ਰੇਸ ਪੀਰੀਅਡ' ਛੋਟ ਖ਼ਤਮ ਕਰਨ ਦੀ ਤਿਆਰੀ
  • relief for abhishek banerjee from high court
    ਅਭਿਸ਼ੇਕ ਬੈਨਰਜੀ ਨੂੰ ਹਾਈ ਕੋਰਟ ਤੋਂ ਰਾਹਤ, ਦਫ਼ਤਰ ਖਾਲੀ ਕਰਨ ’ਤੇ ਰੋਕ
  • student visa
    ਵਿਦਿਆਰਥੀ ਵੀਜ਼ਾ ਦੀ ਦੁਰਵਰਤੋਂ ’ਤੇ ਆਸਟ੍ਰੇਲੀਆ ਸਰਕਾਰ ਸਖ਼ਤ, ਗ੍ਰੈਜੂਏਟ ਡਿਪਲੋਮਾ ਕੋਰਸ ’ਤੇ ਰੋਕ
  • trump paste his picture on map of iran
    'Bye bye Kharg' : ਟਰੰਪ ਨੇ ਈਰਾਨ ਦੇ ਤੇਲ ਕੇਂਦਰ ਨੂੰ ਬਣਾਇਆ ਨਿਸ਼ਾਨਾ, ਨਕਸ਼ੇ 'ਤੇ ਲਗਾਈ ਆਪਣੀ ਤਸਵੀਰ
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • prominent sikh leader
      ਇਟਲੀ ਤੋਂ ਪ੍ਰਮੁੱਖ ਸਿੱਖ ਆਗੂ ਬਲਬੀਰ ਸਿੰਘ ਲੱਲ ਦਾ ਦਿਹਾਂਤ, ਰੋਮ ਦੇ ਹਸਪਤਾਲ 'ਚ...
    • boat sinks
      ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ
    • south korea and us to hold high level defense talks
      ਦੱਖਣੀ ਕੋਰੀਆ ਤੇ ਅਮਰੀਕਾ ਵਿਚਕਾਰ ਹੋਵੇਗੀ ਉੱਚ-ਪੱਧਰੀ ਰੱਖਿਆ ਗੱਲਬਾਤ
    • flood in nepal
      ਨੇਪਾਲ 'ਚ ਆਏ ਹੜ੍ਹ ਨਾਲ ਰਸੁਵਾਗਧੀ ਸੜਕ ਪ੍ਰਭਾਵਿਤ, ਮੁੜ ਨਿਰਮਾਣ ਲਈ ਚੀਨ ਤੋਂ...
    • sgpc to honor onkar singh
      ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ...
    • cia documents
      ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...
    • indian navy ins malaysia joint exercise
      ਭਾਰਤ ਅਤੇ ਮਲੇਸ਼ੀਆ ਵਿਚਾਲੇ ਅਭਿਆਸ 'ਸਮੁੰਦਰ ਲਕਸ਼ਮਣ' ਸੰਪੰਨ, ਜਲ ਸੈਨਿਕ ਸਹਿਯੋਗ...
    • notice issued
      KPK ਦੇ ਮੁੱਖ ਮੰਤਰੀ ਅਫਰੀਦੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਨੋਟਿਸ...
    • malaysian pm visits kerala
      ਕੇਰਲ ਪਹੁੰਚੇ ਮਲੇਸ਼ੀਆ ਦੇ PM ਅਨਵਰ ਇਬਰਾਹਿਮ ! CM ਸਤੀਸ਼ਨ ਨਾਲ ਕੀਤੀ ਮੁਲਾਕਾਤ
    • ban on gatherings
      ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +