Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    12:40:29 AM

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

  • politics punjab legislative assembly election

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ...

  • transfers tehsildar revenue officer

    ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ਇਮੀਗ੍ਰੇਸ਼ਨ ਨਿਯਮਾਂ 'ਚ ਬਦਲਾਅ ਕਾਰਨ ਵੱਡਾ ਸੰਕਟ, ਵਾਪਸ ਪਰਤਣ ਲਈ ਮਜ਼ਬੂਰ ਹੋਏ ਵਿਦਿਆਰਥੀ

INTERNATIONAL News Punjabi(ਵਿਦੇਸ਼)

ਕੈਨੇਡਾ ਇਮੀਗ੍ਰੇਸ਼ਨ ਨਿਯਮਾਂ 'ਚ ਬਦਲਾਅ ਕਾਰਨ ਵੱਡਾ ਸੰਕਟ, ਵਾਪਸ ਪਰਤਣ ਲਈ ਮਜ਼ਬੂਰ ਹੋਏ ਵਿਦਿਆਰਥੀ

  • Edited By Rajwinder Kaur,
  • Updated: 25 May, 2024 06:29 PM
Canada
big crisis due to changes in canada immigration rules students forced to return
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਕੈਨੇਡਾ ਹਮੇਸ਼ਾ ਹੀ ਪ੍ਰਵਾਸੀਆਂ ਦਾ ਸੁਆਗਤ ਕਰਨ ਵਿੱਚ ਉਦਾਰ ਰਿਹਾ ਹੈ। ਹੁਣ ਇਸ ਦਾ ਸਭ ਤੋਂ ਛੋਟਾ ਸੂਬਾ, ਪ੍ਰਿੰਸ ਐਡਵਰਡ ਆਈਲੈਂਡਜ਼ (PEI) ਆਪਣੇ ਇਮੀਗ੍ਰੇਸ਼ਨ ਪਰਮਿਟਾਂ ਵਿਚ ਕਟੌਤੀ ਕਰ ਰਿਹਾ ਹੈ ਅਤੇ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀ ਇਸ ਦਾ ਵਿਰੋਧ ਕਰ ਰਹੇ ਹਨ। ਪੀਈਆਈ ਵਿੱਚ ਸਥਾਨਕ ਲੋਕਾਂ ਨੇ ਖੁਲਾਸਾ ਕੀਤਾ ਕਿ ਉਹ ਭਾਰਤੀ ਪ੍ਰਵਾਸੀਆਂ ਦੇ ਵਿਰੁੱਧ ਹਨ। 

ਇਹ ਵੀ ਪੜ੍ਹੋ - ਅਨੋਖੀ ਲਵ ਸਟੋਰੀ, 102 ਦੀ ਉਮਰ 'ਚ 100 ਸਾਲਾ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, ਬਣਿਆ ਵਰਲਡ ਰਿਕਾਰਡ

ਪ੍ਰਵਾਸੀਆਂ ਦੀ ਵੱਡੀ ਆਮਦ ਦਾ ਸਾਹਮਣਾ ਕਰ ਰਹੇ ਕੈਨੇਡਾ ਦੇ ਸੂਬਾ ਪ੍ਰਿੰਸ ਐਡਵਰਡ ਆਈਲੈਂਡਜ਼ (PEI) ਨੇ ਕੁਝ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਨਿਯਮਾਂ ਦੇ ਬਦਲਾਅ ਦਾ ਅਸਰ ਅੰਤਰਰਾਸ਼ਟਰੀ ਵਿਦਿਆਰਥੀਆਂ 'ਤੇ ਵੀ ਪੈ ਰਿਹਾ ਹੈ। ਸੈਂਕੜੇ ਭਾਰਤੀ ਵਿਦਿਆਰਥੀ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਹਨ ਅਤੇ ਇਮੀਗ੍ਰੇਸ਼ਨ ਨਿਯਮਾਂ ਵਿੱਚ ਬਦਲਾਅ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਕੈਨੇਡਾ ਦੇ ਸਭ ਤੋਂ ਛੋਟੇ ਸੂਬੇ PEI ਦੇ ਵਸਨੀਕਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਨਿਯਮਾਂ ਵਿਚ ਬਦਲਾਅ ਕਿਉਂ ਕੀਤਾ? ਇਸ ਬਾਰੇ ਜਾਣਕਾਰੀ ਦੇਣ। ਇਸ ਦੇ ਨਾਲ ਹੀ ਉਹ ਇਸ ਸਮੇਂ ਹੋਰ ਪ੍ਰਵਾਸੀ ਕਿਉਂ ਨਹੀਂ ਚਾਹੁੰਦੇ, ਦੇ ਬਾਰੇ ਵੀ ਜਵਾਬ ਦੇਣ। 

ਇਹ ਵੀ ਪੜ੍ਹੋ - ਸਿੰਗਾਪੁਰ 'ਚ ਭਾਰਤੀ ਔਰਤ ਦਾ ਕਾਰਾ: 6 ਸਾਲਾ ਬੱਚੇ ਦੇ ਚਿਹਰੇ 'ਤੇ ਪੈੱਨ ਨਾਲ ਕੀਤਾ ਵਾਰ-ਵਾਰ ਹਮਲਾ

ਦੱਸ ਦੇਈਏ ਕਿ ਕੈਨੇਡਾ ਵਿੱਚ ਪ੍ਰਿੰਸ ਐਡਵਰਡ ਆਈਲੈਂਡਜ਼ (PEI) ਵਿੱਚ ਇਮੀਗ੍ਰੇਸ਼ਨ ਨੀਤੀ ਵਿੱਚ ਬਦਲਾਅ ਦੇ ਕੇਂਦਰ ਵਿੱਚ ਰਿਹਾਇਸ਼, ਸਿਹਤ ਸੰਭਾਲ ਅਤੇ ਨੌਕਰੀਆਂ ਦੇ ਮੁੱਦੇ ਸਨ। ਇਮੀਗ੍ਰੇਸ਼ਨ ਪਰਮਿਟਾਂ ਵਿੱਚ 25 ਫ਼ੀਸਦੀ ਦੀ ਕਟੌਤੀ ਕੀਤੀ ਗਈ। ਸਥਾਨਕ ਲੋਕਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੇ ਸੂਬੇ ਵਿੱਚ ਰਹਿਣ ਵਾਲੇ ਪਰਵਾਸੀ ਉਨ੍ਹਾਂ ਦੇ ਮੌਕੇ ਖੋਹ ਰਹੇ ਹਨ। PEI ਪ੍ਰੀਮੀਅਰ ਨੇ ਖੁਲਾਸਾ ਕੀਤਾ ਕਿ ਉਹ ਸੂਬਾਈ ਨਾਮਜ਼ਦ ਪ੍ਰੋਗਰਾਮ ਰਾਹੀਂ ਸਥਾਈ ਨਿਵਾਸ ਦੀ ਮੰਗ ਕਰਨ ਵਾਲੇ ਅੰਤਰਰਾਸ਼ਟਰੀ ਪ੍ਰਵਾਸੀਆਂ ਦੀ ਗਿਣਤੀ ਨੂੰ ਕਿਵੇਂ ਘਟਾਉਣਾ ਚਾਹੁੰਦੇ ਹਨ। ਨਵੀਂ ਨੀਤੀ ਸੇਵਾ ਖੇਤਰਾਂ, ਭੋਜਨ ਅਤੇ ਪ੍ਰਚੂਨ ਦੀ ਬਜਾਏ ਸਿਹਤ ਸੰਭਾਲ, ਬਾਲ ਦੇਖਭਾਲ ਅਤੇ ਨਿਰਮਾਣ 'ਤੇ ਕੇਂਦਰਿਤ ਹੈ।

ਇਹ ਵੀ ਪੜ੍ਹੋ - ਸਿੰਗਾਪੁਰ ਫਲਾਈਟ ਹਾਦਸੇ 'ਚ 104 ਲੋਕ ਜ਼ਖ਼ਮੀ: 22 ਦੀ ਟੁੱਟੀ ਰੀੜ੍ਹ ਦੀ ਹੱਡੀ, 6 ਦੇ ਸਿਰ 'ਤੇ ਲੱਗੀਆਂ ਗੰਭੀਰ ਸੱਟਾਂ

ਕੈਨੇਡਾ ਹਮੇਸ਼ਾ ਹੀ ਆਪਣੇ ਪ੍ਰਵਾਸੀਆਂ ਦਾ ਸੁਆਗਤ ਕਰਦਾ ਰਿਹਾ ਹੈ ਪਰ ਹੁਣ ਕੈਨੇਡੀਅਨ ਨਾਗਰਿਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਹ ਗੁੱਸਾ ਵਿਦਿਆਰਥੀ ਵੀਜ਼ੇ 'ਤੇ ਆਏ ਨੌਜਵਾਨਾਂ ਪ੍ਰਤੀ ਜ਼ਿਆਦਾ ਹੈ। ਕੈਨੇਡਾ ਵਿੱਚ ਸਥਾਈ ਨਿਵਾਸ ਅਤੇ ਨਾਗਰਿਕਤਾ ਲਈ ਛੋਟੇ ਰਾਸਤੇ ਦੇ ਰੂਪ ਵਿਚ ਵਿਦਿਆਰਥੀ ਵੀਜ਼ੇ ਦੀ ਦੁਰਵਰਤੋਂ ਕੀਤੀ ਗਈ ਹੈ। ਉਨ੍ਹਾਂ ਨੂੰ ਲੱਗਦਾ ਹੈ ਕਿ ਮੌਕੇ ਉਨ੍ਹਾਂ ਤੋਂ ਦੂਰ ਹੁੰਦੇ ਜਾ ਰਹੇ ਹਨ। Ratioed with Harrison Faulkner ਦੇ ਇੱਕ ਤਾਜ਼ਾ ਐਪੀਸੋਡ ਵਿੱਚ, PEI ਦੇ ਕਈ ਸਥਾਨਕ ਲੋਕਾਂ ਨੇ ਫਾਕਨਰ ਨਾਲ ਅਸਲ ਕਾਰਨ ਸਾਂਝਾ ਕੀਤਾ ਕਿ ਉਹ ਉੱਥੇ ਭਾਰਤੀ ਵਿਦਿਆਰਥੀਆਂ ਨੂੰ ਕਿਉਂ ਨਹੀਂ ਚਾਹੁੰਦੇ ਸਨ।

ਇਹ ਵੀ ਪੜ੍ਹੋ - ਵਿਆਹ ਦੀ ਵਰ੍ਹੇਗੰਢ ਮੌਕੇ ਪਤੀ ਵੱਲੋਂ ਦਿੱਤੇ ਤੋਹਫ਼ੇ ਨੇ ਪਤਨੀ ਦੀ ਬਦਲ ਦਿੱਤੀ ਕਿਸਮਤ, ਬਣੀ ਕਰੋੜਪਤੀ

ਇੱਕ ਵਿਅਕਤੀ ਨੇ ਕਿਹਾ, "ਲੋਕਾਂ ਨੂੰ ਇੱਕ ਗੱਲ ਦਾ ਅਹਿਸਾਸ ਨਹੀਂ ਹੈ ਕਿ ਅਸੀਂ ਇਹਨਾਂ ਲੋਕਾਂ ਦੇ ਖ਼ਿਲਾਫ਼ ਨਹੀਂ ਹਾਂ। PEI ਭਰਿਆ ਹੋਇਆ ਹੈ। ਸਾਨੂੰ ਬਾਹਰ ਕੱਢ ਦਿੱਤਾ ਗਿਆ ਹੈ। ਮੈਂ ਇਹ ਨਹੀਂ ਕਹਿ ਰਿਹਾ ਹਾਂ ਕਿ ਕਦੇ ਵੀ ਪ੍ਰਵਾਸੀਆਂ ਨੂੰ ਕੈਨੇਡਾ ਵਾਪਸ ਨਾ ਲਿਆਓ।" ਪ੍ਰਿੰਸ ਐਡਵਰਡ ਦੀਪ ਸਮੂਹ ਵਿਚ ਜੋ ਕੁਝ ਹੋ ਰਿਹਾ ਹੈ, ਉਹ ਉਸ ਸਮੱਸਿਆ ਦਾ ਲੱਛਣ ਹੈ, ਜਿਸ ਦਾ ਜ਼ਿਆਦਾਤਰ ਕੈਨੇਡੀਅਨ ਪ੍ਰਾਂਤਾਂ ਨੂੰ ਸਾਹਮਣਾ ਕਰਨਾ ਪੈਂਦਾ ਹੈ। PEI ਵਿੱਚ ਕੈਨੇਡੀਅਨ ਨਾਗਰਿਕਾਂ ਦਾ ਕਹਿਣਾ ਹੈ ਕਿ ਪ੍ਰਵਾਸੀਆਂ ਕੋਲ ਜਾ ਰਹੀਆਂ ਨੌਕਰੀਆਂ। ਕਾਰਲਸੈਕ 'ਤੇ ਇੱਕ ਰਿਪੋਰਟ ਦੇ ਅਨੁਸਾਰ, ਪ੍ਰਿੰਸ ਐਡਵਰਡ ਆਈਲੈਂਡ (PEI) ਵਿੱਚ 2006 ਤੋਂ ਬਾਅਦ ਅੰਤਰਰਾਸ਼ਟਰੀ ਪ੍ਰਵਾਸੀਆਂ ਵਿੱਚ ਭਾਰੀ ਵਾਧਾ ਹੁੰਦਾ ਵਿਖਾਈ ਦਿੱਤਾ ਹੈ।

ਇਹ ਵੀ ਪੜ੍ਹੋ - ਕੈਨੇਡਾ 'ਚੋਂ ਜ਼ਬਰਦਸਤੀ ਕੱਢੇ ਜਾਣ ਵਾਲੇ ਭਾਰਤੀ ਵਿਦਿਆਰਥੀ ਹੋਏ ਪਰੇਸ਼ਾਨ, ਵਿਦੇਸ਼ ਮੰਤਰਾਲੇ ਨੇ ਦਿੱਤਾ ਇਹ ਜਵਾਬ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Canada immigration Rules
  • Changes
  • Major Crisis
  • Return
  • Forced
  • Indian Students
  • ਕੈਨੇਡਾ ਇਮੀਗ੍ਰੇਸ਼ਨ ਨਿਯਮਾਂ
  • ਬਦਲਾਅ
  • ਵਾਪਸ ਪਰਤਣ
  • ਮਜ਼ਬੂਰ
  • ਭਾਰਤੀ ਵਿਦਿਆਰਥੀ

ਬ੍ਰਿਟੇਨ 'ਚ ਸਮੇਂ ਤੋਂ ਪਹਿਲਾਂ ਆਮ ਚੋਣਾਂ ਦਾ ਭਾਰਤ ਨਾਲ FTA 'ਤੇ ਪੈ ਸਕਦੈ ਬੁਰਾ ਅਸਰ

NEXT STORY

Stories You May Like

  • the centre has changed passport and visa rules
    ਕੇਂਦਰ ਨੇ ਪਾਸਪੋਰਟ ਤੇ ਵੀਜ਼ਾ ਨਿਯਮਾਂ 'ਚ ਕੀਤਾ ਬਦਲਾਅ ! ਇਨ੍ਹਾਂ ਲੋਕਾਂ ਲਈ ਜਾਰੀ ਹੋਏ ਨਵੇਂ ਹੁਕਮ
  • sheikh hasina requested new passpor
    ਸ਼ੇਖ ਹਸੀਨਾ ਨੇ ਬੰਗਲਾਦੇਸ਼ ਵਾਪਸ ਪਰਤਣ ਲਈ ਨਵੇਂ ਪਾਸਪੋਰਟ ਲਈ ਕੀਤਾ ਅਪਲਾਈ
  • 3 secrateries retired
    ਬਦਲਾਅ ਲਈ 3 ਸਕੱਤਰ ਸੇਵਾਮੁਕਤ ਹੋਏ
  • punjab weather changes
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! ਤੇਜ਼ ਹਵਾਵਾਂ ਨਾਲ ਵਧੇਗੀ ਠੰਡ, ਇਸ ਤਾਰੀਖ਼ ਤੋਂ ਪੈ ਸਕਦੇ ਮੀਂਹ
  • water 100 students  ill school closed
    ਵਾਇਨਾਡ : ਦੂਸ਼ਿਤ ਪਾਣੀ ਕਾਰਨ 100 ਵਿਦਿਆਰਥੀ ਬੀਮਾਰ, ਇੱਕ ਹਫ਼ਤੇ ਲਈ ਬੰਦ ਸਕੂਲ
  • canada pr
    ਕੈਨੇਡਾ ਸਰਕਾਰ ਨੇ ਪ੍ਰਵਾਸੀਆਂ ਲਈ ਕਰ'ਤਾ ਵੱਡਾ ਐਲਾਨ ! ਪੰਜਾਬੀਆਂ ਦੀਆਂ ਮੌਜ਼ਾਂ ਹੀ ਮੌਜ਼ਾਂ
  • dgp appointment supreme court
    DGP ਦੀ ਨਿਯੁਕਤੀ ਲਈ ਸੂਬਿਆਂ ’ਚ ਲਾਗੂ ਨਿਯਮਾਂ ਦਾ ਵੇਰਵਾ ਦੇਵੇ ਕੇਂਦਰ : ਸੁਪਰੀਮ ਕੋਰਟ
  • major change in india  s odi squad for the nz series
    NZ ਸੀਰੀਜ਼ ਲਈ ਭਾਰਤ ਦੀ ਵਨਡੇ ਟੀਮ 'ਚ ਹੋਇਆ ਵੱਡਾ ਬਦਲਾਅ, ਧਾਕੜ ਖਿਡਾਰੀ ਨੂੰ ਮਿਲੀ ਜਗ੍ਹਾ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • abhishek awasthi create history
      ਰਚਿਆ ਇਤਿਹਾਸ: ਮੰਡੀ (ਹਿਮਾਚਲ) ਦੇ ਅਭਿਸ਼ੇਕ ਅਵਸਥੀ ਬਣੇ ਗ੍ਰੇਟਰ ਬੈਂਡਿਗੋ ਦੇ...
    • no use of made in china drones
      ਫ਼ੌਜ ਨਹੀਂ ਵਰਤੇਗੀ Made In China ਡਰੋਨ ! ਜਰਮਨ ਰੱਖਿਆ ਮੰਤਰਾਲੇ ਨੇ ਕੀਤਾ ਐਲਾਨ
    • unicef report
      ਸੁਡਾਨ 'ਚ 800,000 ਤੋਂ ਵੱਧ ਬੱਚੇ ਹੋਣਗੇ ਜਾਨਲੇਵਾ ਕੁਪੋਸ਼ਣ ਦੇ ਸ਼ਿਕਾਰ
    • 3 polio workers kidnapped during polio vaccination campaign in pakistan
      ਉੱਤਰ-ਪੱਛਮੀ ਪਾਕਿਸਤਾਨ ’ਚ ਪੋਲੀਓ ਟੀਕਾਕਰਨ ਮੁਹਿੰਮ ਦੌਰਾਨ 3 ਪੋਲੀਓ ਵਰਕਰਾਂ ਨੂੰ...
    • situation in bangladesh
      100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ...
    • ebola cases surpass
      ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ
    • india will help end russia ukraine war
      ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਏਗਾ ਭਾਰਤ ! ਮਾਸਕੋ ਤੇ ਕੀਵ ਦੋਹਾਂ ਨਾਲ ਚੱਲ ਰਹੀ...
    • pakistan  pollution  india  poor air quality
      ਪਾਕਿ ਨੇ ਖਰਾਬ ਏਅਰ ਕੁਆਲਿਟੀ ਲਈ ਆਦਤਨ ਫਿਰ ਭਾਰਤ ਤੋਂ ਆਉਣ ਵਾਲੇ ਪ੍ਰਦੂਸ਼ਣ ਨੂੰ...
    • canada work permit
      ਕੈਨੇਡਾ ਨੇ ਵਿਦੇਸ਼ੀ ਕਾਮਿਆਂ ਲਈ ਕਰ'ਤਾ ਵੱਡਾ ਐਲਾਨ, ਵਧਾਈ ਵਰਕ ਪਰਮਿਟ ਦੀ ਮਿਆਦ
    • bangladesh protets
      ਫ਼ੂਕ'ਤੀਆਂ ਬੱਸਾਂ, ਥਾਣਿਆਂ ਬਾਹਰ ਹੋਏ ਧਮਾਕੇ ! ਸ਼ੇਖ ਹਸੀਨਾ ਦੀ 'ਵਾਪਸੀ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +