Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 17, 2025

    10:47:10 PM

  • israel iran war

    'ਸੱਦਾਮ ਹੁਸੈਨ ਵਰਗਾ ਹੋਵੇਗਾ ਹਸ਼ਰ'! ਇਜ਼ਰਾਈਲ ਦੀ...

  • married woman called her lover at home

    'ਘਰ ਕੋਈ ਨਹੀਂ ਹੈ, ਆ ਜਾਓ', ਵਿਆਹੁਤਾ ਨੇ ਸੱਦ...

  • america now has complete control over iran

    'ਈਰਾਨੀ ਆਸਮਾਨ 'ਤੇ ਅਮਰੀਕਾ ਦਾ Total...

  • israel iran war indian students

    '24 ਘੰਟੇ ਧਮਾਕੇ, ਇਮਾਰਤਾਂ ਢਹਿਣ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਚੀਨ ਦੇ ਸ਼ਿਆਨ ਸ਼ਹਿਰ 'ਚ ਕੋਵਿਡ ਦੇ ਨਵੇਂ ਮਾਮਲਿਆਂ 'ਚ ਵੱਡੀ ਗਿਰਾਵਟ

INTERNATIONAL News Punjabi(ਵਿਦੇਸ਼)

ਚੀਨ ਦੇ ਸ਼ਿਆਨ ਸ਼ਹਿਰ 'ਚ ਕੋਵਿਡ ਦੇ ਨਵੇਂ ਮਾਮਲਿਆਂ 'ਚ ਵੱਡੀ ਗਿਰਾਵਟ

  • Edited By Cherry,
  • Updated: 05 Jan, 2022 02:26 PM
International
big in new cases of covid in xi  an city of china
  • Share
    • Facebook
    • Tumblr
    • Linkedin
    • Twitter
  • Comment

ਬੀਜਿੰਗ (ਭਾਸ਼ਾ) : ਚੀਨ ਨੇ ਬੁੱਧਵਾਰ ਨੂੰ ਉੱਤਰੀ ਸ਼ਹਿਰ ਸ਼ਿਆਨ ਵਿਚ ਕੋਰੋਨਾ ਵਾਇਰਸ ਦੇ ਸਥਾਨਕ ਮਾਮਲਿਆਂ ਵਿਚ ਵੱਡੀ ਗਿਰਾਵਟ ਦਰਜ ਕੀਤੀ ਹੈ। ਇਸ ਸ਼ਹਿਰ ਵਿਚ ਪਿਛਲੇ 2 ਹਫ਼ਤਿਆਂ ਤੋਂ ਸਖ਼ਤ ਤਾਲਾਬੰਦੀ ਲੱਗੀ ਹੋਈ ਹੈ। ਸਰਦ ਰੁੱਤ ਓਲੰਪਿਕ ਖੇਡਾਂ 4 ਫਰਵਰੀ ਤੋਂ ਬੀਜਿੰਗ ਵਿਚ ਹੋਣੀਆਂ ਹਨ। ਇਸ ਦੇ ਮੱਦੇਨਜ਼ਰ ਚੀਨ ਨੇ ਬੀਮਾਰੀ ਦੇ ਕਿਸੇ ਵੀ ਨਵੇਂ ਪ੍ਰਕੋਪ ਨੂੰ ਰੋਕਣ ਲਈ ਉਪਾਅ ਦੁੱਗਣੇ ਕਰ ਦਿੱਤੇ ਹਨ। ਲੋਕਾਂ ਨੂੰ ਬਹੁਤ ਜ਼ਰੂਰੀ ਹੋਣ 'ਤੇ ਹੀ ਬੀਜਿੰਗ ਤੋਂ ਬਾਹਰ ਜਾਣ ਲਈ ਕਿਹਾ ਗਿਆ ਹੈ। ਉਥੇ ਹੀ ਹੋਟਲਾਂ ਨੇ ਵੀ ਨਵੀਂ ਬੁਕਿੰਗ ਬੰਦ ਕਰ ਦਿੱਤੀ ਹੈ। ਖਿਡਾਰੀ, ਅਧਿਕਾਰੀ ਅਤੇ ਪੱਤਰਕਾਰ 'ਮਹਾਮਾਰੀ ਰੋਕੂ' ਜ਼ੋਨ ਵਿਚ ਦਾਖ਼ਲ ਹੋਣ ਤੋਂ ਬਾਅਦ ਜਦੋਂ ਤੱਕ ਸਰਦ ਰੁੱਤ ਓਲੰਪਿਕ ਖੇਡਾਂ ਖ਼ਤਮ ਨਹੀਂ ਹੋ ਜਾਂਦੀਆਂ, ਉਦੋਂ ਤੱਕ ਉਥੇ ਹੀ ਰਹਿਣਗੇ। ਸਰਦ ਰੁੱਤ ਓਲੰਪਿਕ ਖੇਡਾਂ 4 ਤੋਂ 20 ਫਰਵਰੀ ਤੱਕ ਚੱਲਣਗੀਆਂ।

ਨੈਸ਼ਨਲ ਹੈਲਥ ਕਮਿਸ਼ਨ ਨੇ ਬੁੱਧਵਾਰ ਨੂੰ ਕਿਹਾ ਕਿ ਸ਼ਿਆਨ ਵਿਚ ਸਿਰਫ਼ 35 ਕੇਸ ਪਾਏ ਗਏ ਹਨ, ਜੋ ਕਿ ਇਕ ਦਿਨ ਪਹਿਲਾਂ 95 ਸਨ। ਰੋਜ਼ਾਨਾ ਮਾਮਲਿਆਂ ਵਿਚ ਇਹ ਤੇਜ਼ ਗਿਰਾਵਟ ਹੈ। ਸ਼ਿਆਨ ਵਿਚ ਹੁਣ ਤੱਕ 1600 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਪਰ ਕਿਸੇ ਦੀ ਮੌਤ ਦੀ ਖ਼ਬਰ ਨਹੀਂ ਹੈ। 'ਆਰ ਵਰਲਡ ਇਨ ਡੇਟਾ' ਮੁਤਾਬਕ ਚੀਨ ਨੇ ਹੁਣ ਤੱਕ ਆਪਣੀ 85 ਫੀਸਦੀ ਆਬਾਦੀ ਦਾ ਟੀਕਾਕਰਨ ਕੀਤਾ ਹੈ। ਟੀਕੇ ਗੰਭੀਰ ਰੂਪ ਵਿਚ ਬਿਮਾਰ ਹੋਣ ਦੀ ਸੰਭਾਵਨਾ ਨੂੰ ਘਟਾਉਂਦੇ ਹਨ। ਸ਼ਹਿਰ ਦੇ ਰੋਗ ਨਿਯੰਤਰਣ ਕੇਂਦਰ ਦੇ ਡਿਪਟੀ ਡਾਇਰੈਕਟਰ, ਚੇਨ ਝੀਜੁਨ ਨੇ ਕਿਹਾ ਕਿ ਸ਼ਿਆਨ ਵਿਚ ਵੱਡੇ ਪੱਧਰ 'ਤੇ ਆਬਾਦੀ ਵਿਚ ਸੰਕ੍ਰਮਣ ਦਾ ਪ੍ਰਸਾਰ ਨਹੀਂ ਹੋਇਆ ਹੈ ਅਤੇ ਜੋ ਮਾਮਲੇ ਸਾਹਮਣੇ ਆਏ ਹਨ, ਉਹ ਲੋਕ ਸੰਕ੍ਰਮਿਤਾਂ ਦੇ ਸੰਪਰਕ ਵਿਚ ਆਉਣ ਨਾਲ ਬੀਮਾਰ ਹੋਏ ਹਨ ਅਤੇ ਉਹ ਇਕਾਂਤਵਾਸ ਵਿਚ ਹਨ। ਚੀਨ ਵਿਚ ਕੋਰੋਨਾ ਵਾਇਰਸ ਦੇ ਕੁੱਲ 1,029,32 ਮਾਮਲੇ ਸਾਹਮਣੇ ਆਏ ਹਨ ਅਤੇ 4,636 ਲੋਕਾਂ ਦੀ ਮੌਤ ਹੋ ਚੁੱਕੀ ਹੈ।
 

  • China
  • Xian city
  • Covid 19
  • new cases
  • big fall
  • ਚੀਨ
  • ਸ਼ਿਆਨ ਸ਼ਹਿਰ
  • ਕੋਵਿਡ 19
  • ਨਵੇਂ ਮਾਮਲਿਆਂ
  • ਵੱਡੀ ਗਿਰਾਵਟ

ਦੱਖਣੀ ਅਫਰੀਕਾ : ਜਾਂਚ 'ਚ ਗੁਪਤਾ ਭਰਾਵਾਂ ਦੇ ਭ੍ਰਿਸ਼ਟਾਚਾਰ ਮਾਮਲੇ 'ਚ ਜ਼ੂਮਾ ਦੀ ਭੂਮਿਕਾ ਦੀ ਪੁਸ਼ਟੀ

NEXT STORY

Stories You May Like

  • police  s big success in 18 cyber fraud cases
    18 ਸਾਈਬਰ ਠੱਗੀ ਦੇ ਮਾਮਲਿਆਂ 'ਚ ਪੁਲਸ ਦੀ ਵੱਡੀ ਸਫ਼ਲਤਾ, 58 ਲੱਖ ਦੀ ਹੋਈ ਸੀ ਠੱਗੀ
  • rupee falls 25 paise against usd
    ਅਮਰੀਕੀ ਡਾਲਰ ਮੁਕਾਬਲੇ ਰੁਪਏ 'ਚ ਵੱਡੀ ਗਿਰਾਵਟ , 25 ਪੈਸੇ ਡਿੱਗ ਕੇ ਖੁੱਲਿਆ
  • gold price drops sharply silver prices also fall
    Gold Price Drop : ਸੋਨੇ ਦੀ ਕੀਮਤ 'ਚ ਆਈ ਵੱਡੀ ਗਿਰਾਵਟ, ਚਾਂਦੀ ਦੇ ਭਾਅ ਵੀ ਟੁੱਟੇ
  • japan sees record in annual birth rate
    ਜਾਪਾਨ 'ਚ ਸਾਲਾਨਾ ਜਨਮ ਦਰ 'ਚ ਰਿਕਾਰਡ ਗਿਰਾਵਟ
  • heat wave is extremely deadly for dairy cattle
    ਦੁਧਾਰੂ ਪਸ਼ੂਆਂ ਲਈ ਬੇਹੱਦ ਘਾਤਕ ਹੈ ਹੀਟ ਵੇਵ, ਦੁੱਧ ਉਤਪਾਦਨ ’ਚ ਆਈ ਵੱਡੀ ਗਿਰਾਵਟ
  • major police action in case of attack by youth near milap chowk  jalandhar
    ਜਲੰਧਰ ਦੇ ਮਿਲਾਪ ਚੌਂਕ ਨੇੜੇ ਨੌਜਵਾਨਾਂ ਵੱਲੋਂ ਹਮਲਾ ਕਰਨ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ
  • chinese owned agricultural land near us military bases
    ਅਮਰੀਕਾ 'ਚ ਚੀਨ ਦੇ ਖ਼ਤਰਨਾਕ ਪਲਾਨ ਦਾ ਖੁੱਲ੍ਹਿਆ ਰਾਜ਼! ਟਰੰਪ ਨੇ ਕੱਸਿਆ ਸ਼ਿਕੰਜਾ, ਕੀਤਾ ਵੱਡਾ ਐਲਾਨ
  • major crackdown on illegal encroachments
    ਰਮਨ ਅਰੋੜਾ ਦੇ ਜੇਲ੍ਹ ਜਾਣ ਮਗਰੋਂ ਉਨ੍ਹਾਂ ਦੇ ਇਲਾਕੇ ’ਚ ਨਾਜਾਇਜ਼ ਕਬਜ਼ਿਆਂ 'ਤੇ ਹੋਈ ਦੀ ਵੱਡੀ ਕਾਰਵਾਈ
  • raman arora raju madan  s anticipatory bail hearing on 25th
    ਰਮਨ ਅਰੋੜਾ ਦੇ ਕੁੜਮ ਰਾਜੂ ਮਦਨ ਦੀ ਅਗਾਊਂ ਜ਼ਮਾਨਤ 'ਤੇ ਸੁਣਵਾਈ 25 ਨੂੰ
  • vigilance bureau arrests naib tehsildar
    ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ...
  • big warning regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...
  • passport tehsil complex portal
    Punjab : ਪਾਸਪੋਰਟ ਬਨਵਾਉਣ ਵਾਲਿਆਂ ਖ਼ੁਸ਼ਖ਼ਬਰੀ, ਹੁਣ ਲਿਆ ਗਿਆ ਵੱਡਾ ਫ਼ੈਸਲਾ
  • today  s top 10 news
    ਪੰਜਾਬ 'ਚ ਵੱਡਾ ਐਨਕਾਊਂਟਰ ਤੇ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ...
  • punjab cell phone alert
    ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ...
  • punjab weather update
    ਸਾਰਾ ਹਫ਼ਤਾ ਖ਼ਰਾਬ ਰਹੇਗਾ ਪੰਜਾਬ ਦਾ ਮੌਸਮ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
  • big relief regarding driving license and rc in punjab
    ਡਰਾਈਵਿੰਗ ਲਾਇਸੈਂਸ ਤੇ RC ਨੂੰ ਲੈ ਕੇ ਵੱਡੀ ਰਾਹਤ, ਪੰਜਾਬ ਦੇ ਟਰਾਂਸਪੋਰਟ ਮੰਤਰੀ...
Trending
Ek Nazar
north korea send thousands of workers to russia

ਉੱਤਰੀ ਕੋਰੀਆ ਹਜ਼ਾਰਾਂ ਕਾਮਿਆਂ ਨੂੰ ਭੇਜੇਗਾ ਰੂਸ, ਕਰਨਗੇ ਇਹ ਕੰਮ

first female head of britain  s spy agency

115 ਸਾਲ ਦੇ ਇਤਿਹਾਸ 'ਚ ਬ੍ਰਿਟੇਨ ਦੀ ਜਾਸੂਸੀ ਏਜੰਸੀ 'ਚ ਪਹਿਲੀ ਮਹਿਲਾ ਮੁਖੀ...

big warning regarding punjab weather

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...

influencer deepika luthra s instagram account has been suspended

ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ

benjamin netanyahu statement

'ਈਰਾਨ ਦੇ ਤਾਨਾਸ਼ਾਹ' ਯਹੂਦੀ ਰਾਜ ਦਾ ਹੋਵੇਗਾ ਸੰਪੂਰਨ ਵਿਨਾਸ਼ : ਨੇਤਨਯਾਹੂ

bus truck collision

ਬੱਸ-ਟਰੱਕ ਦੀ ਜ਼ੋਰਦਾਰ ਟੱਕਰ, 12 ਲੋਕਾਂ ਦੀ ਮੌਤ

guy is playing hide and seek with the traffic police

Traffic Police ਨੇ ਚਾਰੋਂ ਪਾਸਿਓਂ ਪਾਇਆ ਘੇਰਾ ਪਰ ਬਚ ਨਿਕਲਿਆ Heavy Driver!...

israel claims to killed iran s military chief shadmani

ਮਾਰਿਆ ਗਿਆ ਈਰਾਨੀ ਫੌਜੀ ਮੁਖੀ ਸ਼ਾਦਮਨੀ! ਇਜ਼ਰਾਈਲ ਦਾ ਦਾਅਵਾ

australian govt evacuate citizens from iran

ਆਸਟ੍ਰੇਲੀਆ ਸਰਕਾਰ ਈਰਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢੇਗੀ ਬਾਹਰ

teenager was raped for three months on the pretext of marriage

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਹੈਦਰਾਬਾਦ ਭਜਾ ਲੈ ਗਿਆ ਨੌਜਵਾਨ, ਤਿੰਨ ਮਹੀਨੇ...

country corona virus patients cases

ਦੇਸ਼ 'ਚ ਕੋਰੋਨਾ ਮਾਮਲੇ ਘੱਟ ਕੇ 7 ਹਜ਼ਾਰ ਤੋਂ ਹੇਠਾਂ ਆਏ, ਹੁਣ ਤੱਕ 109 ਮਰੀਜ਼ਾਂ...

amritsar police provides security to influencer deepika luthra

ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ...

jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

love marriage ends tragically after 18 years

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਵਿਦੇਸ਼ ਦੀਆਂ ਖਬਰਾਂ
    • new baba vanga predicted a major disaster in next 3 weeks
      ਆਉਣ ਵਾਲੀ ਹੈ ਆਫਤ! 5 ਜੁਲਾਈ ਦੀ ਭਿਆਨਕ ਭਵਿੱਖਬਾਣੀ ਨਾਲ ਮਚੀ ਦਹਿਸ਼ਤ
    • first female head of britain  s spy agency
      115 ਸਾਲ ਦੇ ਇਤਿਹਾਸ 'ਚ ਬ੍ਰਿਟੇਨ ਦੀ ਜਾਸੂਸੀ ਏਜੰਸੀ 'ਚ ਪਹਿਲੀ ਮਹਿਲਾ ਮੁਖੀ...
    • benjamin netanyahu statement
      'ਈਰਾਨ ਦੇ ਤਾਨਾਸ਼ਾਹ' ਯਹੂਦੀ ਰਾਜ ਦਾ ਹੋਵੇਗਾ ਸੰਪੂਰਨ ਵਿਨਾਸ਼ : ਨੇਤਨਯਾਹੂ
    • canada son family accident
      ਕੈਨੇਡਾ ਤੋਂ ਆਈ ਖਬਰ ਨੇ ਘਰ 'ਚ ਪਵਾਏ ਵੈਣ, ਇਕਲੌਤੇ ਪੁੱਤ ਨਾਲ ਵਾਪਰ ਗਈ ਅਣਹੋਣੀ
    • bus truck collision
      ਬੱਸ-ਟਰੱਕ ਦੀ ਜ਼ੋਰਦਾਰ ਟੱਕਰ, 12 ਲੋਕਾਂ ਦੀ ਮੌਤ
    • guy is playing hide and seek with the traffic police
      Traffic Police ਨੇ ਚਾਰੋਂ ਪਾਸਿਓਂ ਪਾਇਆ ਘੇਰਾ ਪਰ ਬਚ ਨਿਕਲਿਆ Heavy Driver!...
    • israel claims to killed iran s military chief shadmani
      ਮਾਰਿਆ ਗਿਆ ਈਰਾਨੀ ਫੌਜੀ ਮੁਖੀ ਸ਼ਾਦਮਨੀ! ਇਜ਼ਰਾਈਲ ਦਾ ਦਾਅਵਾ
    • air india flight canceled
      Air India ਦੀ ਇਕ ਹੋਰ ਫਲਾਈਟ ਹੋਈ ਰੱਦ ! ਦਿੱਲੀ ਤੋਂ ਪੈਰਿਸ ਜਾ ਰਹੀ ਉਡਾਣ Cancel
    • australian govt evacuate citizens from iran
      ਆਸਟ੍ਰੇਲੀਆ ਸਰਕਾਰ ਈਰਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢੇਗੀ ਬਾਹਰ
    • trump says he not reached out to iran for peace talks
      Trump ਦਾ ਵੱਡਾ ਬਿਆਨ, ਬੋਲੇ-ਸ਼ਾਂਤੀ ਵਾਰਤਾ ਲਈ ਈਰਾਨ ਨਾਲ ਕੋਈ ਸੰਪਰਕ ਨਹੀਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +