ਟੋਰਾਂਟੋ (ਮਲਕੀਤ ਸਿੰਘ)- ਕੈਨੇਡਾ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਮਹਾਨਗਰ ਟੋਰਾਂਟੋ ਦੇ 401 ਹਾਈਵੇ 'ਤੇ ਬੀਤੀ ਰਾਤ ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਬੱਚਿਆਂ ਦੀ ਦਰਦਨਾਕ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਕਾਰਵੈਨ ਡਰਾਈਵਰ ਦੇ ਕਾਬੂ ਤੋਂ ਬਾਹਰ ਹੋ ਗਈ, ਜਿਸ ਕਾਰਨ ਇਹ ਹਾਈਵੇ ਰੈਂਪ 'ਤੇ ਜਾਂ ਟਕਰਾਈ, ਜਿਸ ਕਾਰਨ ਉਕਤ ਹਾਦਸਾ ਵਾਪਰਿਆ। ਵੈਨ 'ਚ ਸਵਾਰ 13 ਤੋਂ 15 ਸਾਲ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ, ਜਦੋਂ ਕਿ 10 ਸਾਲ ਦਾ ਬੱਚਾ, ਡਰਾਈਵਰ ਅਤੇ ਬੱਚੇ ਦੀ ਮਾਂ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਇਕ ਹੋਰ ਅੱਤਵਾਦੀ ਹਮਲਾ ! ਹੁਣ ਫਰਟੀਲਿਟੀ ਕਲੀਨਿਕ ਨੇੜੇ ਹੋਇਆ ਜ਼ਬਰਦਸਤ ਧਮਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਸ਼ਟਰਪਤੀ ਚੋਣਾਂ: ਯੂਕ੍ਰੇਨ ਹਮਾਇਤੀ ਨਿਕੁਸਰ ਡੈਨ ਨੇ ਟਰੰਪ ਸਮਰਥਕ ਜਾਰਜ ਸਿਮੀਅਨ ਨੂੰ ਹਰਾਇਆ
NEXT STORY