Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    10:18:47 AM

  • heat wave continues to wreak havoc in punjab big warning for next 6 days

    ਪੰਜਾਬ 'ਚ 'ਲੂ' ਦਾ ਕਹਿਰ ਜਾਰੀ, ਅਗਲੇ 6 ਦਿਨਾਂ ਲਈ...

  • earthquake strikes china

    ਆ ਗਿਆ ਭੂਚਾਲ! ਚੀਨ 'ਚ ਕਈ ਇਮਾਰਤਾਂ ਢਹਿ ਢੇਰੀ ਤੇ...

  • big relief to lakhs of neet ug students

    NEET UG ਦੇ ਲੱਖਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ,...

  • stock market  donald trump  s threat created havoc  lost rs 7 lakh crore

    ਸ਼ੇਅਰ ਬਾਜ਼ਾਰ 'ਚ ਹਾਹਾਕਾਰ: ਡੋਨਾਲਡ ਟਰੰਪ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਥਾਈਲੈਂਡ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ, ਸਰਕਾਰ ਨੇ ਖ਼ਤਮ ਕੀਤੀ ਇਹ ਸਹੂਲਤ

INTERNATIONAL News Punjabi(ਵਿਦੇਸ਼)

ਥਾਈਲੈਂਡ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ, ਸਰਕਾਰ ਨੇ ਖ਼ਤਮ ਕੀਤੀ ਇਹ ਸਹੂਲਤ

  • Edited By Vandana,
  • Updated: 14 May, 2026 04:19 PM
International
big news for indians going to thailand
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ: ਥਾਈਲੈਂਡ ਦੀ ਯਾਤਰਾ ਕਰਨ ਦੀ ਯੋਜਨਾ ਬਣਾ ਰਹੇ ਭਾਰਤੀ ਸੈਲਾਨੀਆਂ ਲਈ ਇੱਕ ਖ਼ਬਰ ਅਹਿਮ ਹੈ। ਥਾਈ ਸਰਕਾਰ ਨੇ ਭਾਰਤ ਸਮੇਤ 93 ਦੇਸ਼ਾਂ ਲਈ ਆਪਣੀ ਵੀਜ਼ਾ-ਮੁਕਤ ਐਂਟਰੀ ਦੇ ਨਿਯਮਾਂ ਵਿੱਚ ਵੱਡੀ ਤਬਦੀਲੀ ਕਰਦਿਆਂ ਰਹਿਣ ਦੀ ਮਿਆਦ ਨੂੰ 60 ਦਿਨਾਂ ਤੋਂ ਘਟਾ ਕੇ ਮੁੜ 30 ਦਿਨ ਕਰਨ ਦਾ ਫੈਸਲਾ ਕੀਤਾ ਹੈ।

ਥਾਈਲੈਂਡ ਦੇ ਵਿਦੇਸ਼ ਮੰਤਰੀ ਸਿਹਾਸਕ ਫੁਆਂਗਕੇਟਕਾਓ ਅਨੁਸਾਰ ਅਧਿਕਾਰੀਆਂ ਨੂੰ ਲੰਬੇ ਸਮੇਂ ਤੱਕ ਵੀਜ਼ਾ-ਮੁਕਤ ਰਹਿਣ ਦੀ ਸਹੂਲਤ ਦੀ ਦੁਰਵਰਤੋਂ ਹੋਣ ਦੀਆਂ ਚਿੰਤਾਵਾਂ ਸਨ। ਰਿਪੋਰਟਾਂ ਮੁਤਾਬਕ ਨਵੇਂ ਨਿਯਮਾਂ ਦਾ ਉਦੇਸ਼ ਉਨ੍ਹਾਂ ਲੋਕਾਂ ਨੂੰ ਰੋਕਣਾ ਹੈ ਜੋ ਇਸ ਸਹੂਲਤ ਦੀ ਵਰਤੋਂ ਗੈਰ-ਕਾਨੂੰਨੀ ਗਤੀਵਿਧੀਆਂ, ਘੁਟਾਲਿਆਂ , ਗੈਰ-ਕਾਨੂੰਨੀ ਰੁਜ਼ਗਾਰ ਅਤੇ ਬਿਨਾਂ ਇਜਾਜ਼ਤ ਵਪਾਰਕ ਕੰਮਾਂ ਲਈ ਕਰ ਰਹੇ ਸਨ।

ਪੜ੍ਹੋ ਇਹ ਅਹਿਮ ਖ਼ਬਰ- Work From Home ਦੇ ਜਾਰੀ ਹੋ ਗਏ ਹੁਕਮ ! 40 ਦੇਸ਼ਾਂ 'ਚ ਨਿਯਮ ਲਾਗੂ, ਭਾਰਤ 'ਚ ਵੀ ਸ਼ੁਰੂ ਹੋਈ ਤਿਆਰੀ

ਭਾਰਤੀ ਸੈਲਾਨੀਆਂ ’ਤੇ ਪਵੇਗਾ ਅਸਰ 

ਇਸ ਫੈਸਲੇ ਦਾ ਸਿੱਧਾ ਅਸਰ ਉਨ੍ਹਾਂ ਭਾਰਤੀ ਸੈਲਾਨੀਆਂ 'ਤੇ ਪਵੇਗਾ ਜੋ ਥਾਈਲੈਂਡ ਵਿੱਚ ਲੰਬੇ ਸਮੇਂ ਲਈ ਰੁਕਣ ਜਾਂ ਕੰਮ ਕਰਨ ਦੀ ਯੋਜਨਾ ਬਣਾ ਰਹੇ ਸਨ। ਹੁਣ ਸੈਲਾਨੀਆਂ ਕੋਲ ਯਾਤਰਾ ਲਈ ਘੱਟ ਲਚਕਤਾ ਹੋਵੇਗੀ ਅਤੇ ਉਨ੍ਹਾਂ ਨੂੰ ਆਪਣਾ ਸ਼ਡਿਊਲ 30 ਦਿਨਾਂ ਦੇ ਅਨੁਸਾਰ ਤੈਅ ਕਰਨਾ ਪਵੇਗਾ। ਹਾਲਾਂਕਿ ਵਿਦੇਸ਼ ਮੰਤਰਾਲੇ ਅਨੁਸਾਰ ਸੈਲਾਨੀ ਅਜੇ ਵੀ ਦੇਸ਼ ਦੇ ਅੰਦਰ ਵੀਜ਼ਾ ਐਕਸਟੈਂਸ਼ਨ ਲਈ ਅਰਜ਼ੀ ਦੇ ਸਕਦੇ ਹਨ, ਜੋ ਕਿ ਇਮੀਗ੍ਰੇਸ਼ਨ ਵਿਭਾਗ ਦੀ ਮਨਜ਼ੂਰੀ 'ਤੇ ਨਿਰਭਰ ਕਰੇਗਾ।

ਜ਼ਿਕਰਯੋਗ ਹੈ ਕਿ ਜੁਲਾਈ 2024 ਵਿੱਚ ਥਾਈਲੈਂਡ ਨੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਭਾਰਤ, ਚੀਨ, ਮਲੇਸ਼ੀਆ ਅਤੇ ਸੂਦੀ ਅਰਬ ਸਮੇਤ ਕਈ ਦੇਸ਼ਾਂ ਲਈ 60 ਦਿਨਾਂ ਦੀ ਵੀਜ਼ਾ-ਮੁਕਤ ਸਹੂਲਤ ਸ਼ੁਰੂ ਕੀਤੀ ਸੀ। ਹਾਲਾਂਕਿ ਤਾਜ਼ਾ ਅੰਕੜਿਆਂ ਅਨੁਸਾਰ 1 ਜਨਵਰੀ ਤੋਂ 10 ਮਈ 2026 ਦੇ ਵਿਚਕਾਰ ਥਾਈਲੈਂਡ ਵਿੱਚ 12.4 ਮਿਲੀਅਨ ਵਿਦੇਸ਼ੀ ਸੈਲਾਨੀ ਪਹੁੰਚੇ ਹਨ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 3.43 ਫੀਸਦੀ ਦੀ ਗਿਰਾਵਟ ਹੈ। ਥਾਈਲੈਂਡ ਦੀ ਆਰਥਿਕਤਾ ਕਾਫ਼ੀ ਹੱਦ ਤੱਕ ਸੈਰ-ਸਪਾਟੇ 'ਤੇ ਨਿਰਭਰ ਹੈ, ਪਰ ਸੁਰੱਖਿਆ ਕਾਰਨਾਂ ਕਰਕੇ ਹੁਣ ਨਿਯਮਾਂ ਨੂੰ ਮੁੜ ਸਖ਼ਤ ਕੀਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Indian tourists
  • visa-free entry
  • Thai government
  • Thailand
  • ਭਾਰਤੀ ਸੈਲਾਨੀ
  • ਵੀਜ਼ਾ-ਮੁਕਤ ਐਂਟਰੀ
  • ਥਾਈਲੈਂਡ ਸਰਕਾਰ
  • ਥਾਈਲੈਂਡ

ਓਮਾਨ ਦੇ ਤੱਟ ਨੇੜੇ ਭਾਰਤੀ ਜਹਾਜ਼ 'ਤੇ ਮਿਜ਼ਾਈਲ ਹਮਲਾ! MEA ਨੇ ਦਿੱਤੀ ਵਾਰਨਿੰਗ

NEXT STORY

Stories You May Like

  • big news for indians
    ਨੇਪਾਲ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ; ਸਰਕਾਰ ਨੇ ਚੁੱਕਿਆ ਸਖ਼ਤ ਕਦਮ
  • great news for those buying houses on rent
    ਕਿਰਾਏ 'ਤੇ ਘਰ ਲੈਣ-ਦੇਣ ਵਾਲਿਆਂ ਲਈ ਵੱਡੀ ਖ਼ਬਰ, ਖ਼ਤਮ ਹੋਇਆ ਪੁਰਾਣਾ ਸਿਸਟਮ, ਹੁਣ ਨਵਾਂ ਕਾਨੂੰਨ...
  • news about new lpg connection
    ਨਵੇਂ LPG ਕਨੈਕਸ਼ਨ ਨੂੰ ਲੈ ਕੇ ਵੱਡੀ ਖ਼ਬਰ: ਹੁਣ ਗੈਸ ਏਜੰਸੀ ਜਾਣ ਦਾ ਝੰਜਟ ਖ਼ਤਮ!
  • big news for gun owners
    ਪੰਜਾਬ: ਅਸਲਾ ਧਾਰਕਾਂ ਲਈ ਵੱਡੀ ਖ਼ਬਰ, ਜਲਦੀ ਕਰ ਲਓ ਇਹ ਕੰਮ, ਨਵੇਂ ਹੁਕਮ ਜਾਰੀ
  • will the otp for lpg cylinder delivery end hc gives instructions
    ਘਰੇਲੂ LPG ਸਿਲੰਡਰ ਦੀ ਡਿਲੀਵਰੀ ਲਈ OTP ਸਿਸਟਮ ਹੋਵੇਗਾ ਖ਼ਤਮ! BHC ਨੇ ਤੇਲ ਕੰਪਨੀਆਂ ਨੂੰ ਦਿੱਤੇ ਨਿਰਦੇਸ਼
  • great news for soldiers receiving pension
    ਪੈਨਸ਼ਨ ਲੈਣ ਵਾਲੇ ਫ਼ੌਜੀਆਂ ਲਈ ਵੱਡੀ ਖ਼ਬਰ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
  • air passengers indigo launches special offer now travel for just rs 3999
    ਹਵਾਈ ਮੁਸਾਫਰਾਂ ਲਈ ਖੁਸ਼ਖਬਰੀ: IndiGo ਨੇ ਲਾਂਚ ਕੀਤੀ ਖ਼ਾਸ ਆਫ਼ਰ, ਹੁਣ ਸਿਰਫ 3999 'ਚ ਕਰੋ ਸਫ਼ਰ
  • congress leader ashwin joshi passes away
    'ਪਾਣੀ ਵਾਲੇ ਬਾਬਾ' ਕਹੇ ਜਾਣ ਵਾਲੇ ਅਸ਼ਵਿਨ ਜੋਸ਼ੀ ਨੇ ਦੁਨੀਆ ਨੂੰ ਕਿਹਾ ਅਲਵਿਦਾ
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • major incident in jalandhar heavy gunfire outside ex soldier s house
    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ,...
  • pinkoo tv releases a new animation video to desi month
    ਖੇਡ-ਖੇਡ 'ਚ ਬੱਚਿਆਂ ਨੂੰ ਸਿਖਾਓ ਦੇਸੀ ਮਹੀਨਿਆਂ ਦੇ ਨਾਂ ! Pinkoo TV ਨੇ ਸ਼ੇਅਰ...
  • four accused arrested with weapons planning to commit major crime in punjab
    ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਬੈਠੇ 4 ਮੁਲਜ਼ਮ ਹਥਿਆਰਾਂ...
  • thief caught in trinity college church jalandhar
    ਜਲੰਧਰ ਦੇ ਟ੍ਰਿਨਿਟੀ ਕਾਲਜ ਚਰਚ 'ਚ ਫੜਿਆ ਗਿਆ ਚੋਰ
Trending
Ek Nazar
17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ukraine major drone attack on moscow
      ਮਾਸਕੋ 'ਤੇ ਯੂਕਰੇਨ ਦਾ ਵੱਡਾ ਡਰੋਨ ਹਮਲਾ, ਇਕ ਭਾਰਤੀ ਦੀ ਮੌਤ ਤੇ 3 ਹੋਰ ਜ਼ਖ਼ਮੀ
    • trump  s final warning to iran
      ਟਰੰਪ ਦੀ ਇਰਾਨ ਨੂੰ ਆਖਰੀ ਚਿਤਾਵਨੀ: 'ਉਲਟੀ ਗਿਣਤੀ ਸ਼ੁਰੂ, ਨਾਮੋ-ਨਿਸ਼ਾਨ ਮਿਟਾ...
    • warm welcome for pm modi on arrival in sweden
      PM ਮੋਦੀ ਦਾ ਸਵੀਡਨ ਪਹੁੰਚਣ 'ਤੇ ਨਿੱਘਾ ਸਵਾਗਤ; AI, ਰੱਖਿਆ ਤੇ ਵਪਾਰ 'ਤੇ...
    • suspected case of hantavirus in canada
      ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ
    • indian literature festival in brisbane
      ਬ੍ਰਿਸਬੇਨ ਵਿਖੇ ਇਪਸਾ ਵੱਲੋਂ ਦਸਵਾਂ ਭਾਰਤੀ ਸਾਹਿਤ ਉਤਸਵ ਸਮਾਗਮ ਸ਼ਾਨੋ-ਸ਼ੌਕਤ ਨਾਲ...
    • pickup truck falls
      ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ
    • india and netherlands sign agreements
      ਨੀਦਰਲੈਂਡ 'ਚ ਭਾਰਤੀ ਨੌਜਵਾਨਾਂ ਲਈ ਖੁੱਲ੍ਹੇ ਨਵੇਂ ਰਾਹ! ਮੋਦੀ ਅਤੇ ਜੇਟਨ ਵਿਚਾਲੇ...
    • nuclear power plant targeted
      ਸ਼ਾਂਤੀ ਵਿਚਾਲੇ UAE ਦੇ ਨਿਊਕਲੀਅਰ ਪਾਵਰ ਪਲਾਂਟ 'ਤੇ ਹੋ ਗਿਆ ਹਮਲਾ ! ਲੱਗੀ ਭਿਆਨਕ...
    • kami rita sherpa created history
      ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ
    • security forces in pakistan
      ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +