Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 14, 2026

    12:23:49 PM

  • amritsar boy shot dead in canada

    ਕੈਨੇਡਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੀ ਘਰ...

  • pargat singh statement

    ਟ੍ਰੇਡ ਡੀਲ 'ਤੇ 'ਆਪ' ਕਰ ਰਹੀ ਖਾਨਾਪੂਰਤੀ, CM ਮਾਨ...

  • amritsar airport  airport customs department

    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ...

  • new twist in lucky oberoi murder case jalandhar

    ਜਲੰਧਰ: ਲੱਕੀ ਓਬਰਾਏ ਕਤਲ ਕਾਂਡ 'ਚ ਨਵਾਂ ਮੋੜ! ਇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਮਰਾਨ ਖ਼ਾਨ ਦੀ ਰੈਲੀ ’ਚ ਗੋਲ਼ੀਆਂ ਚੱਲਣ ਨਾਲ 1 ਦੀ ਮੌਤ, PM ਸ਼ਾਹਬਾਜ਼ ਨੇ ਜਾਂਚ ਦੇ ਦਿੱਤੇ ਹੁਕਮ

INTERNATIONAL News Punjabi(ਵਿਦੇਸ਼)

ਇਮਰਾਨ ਖ਼ਾਨ ਦੀ ਰੈਲੀ ’ਚ ਗੋਲ਼ੀਆਂ ਚੱਲਣ ਨਾਲ 1 ਦੀ ਮੌਤ, PM ਸ਼ਾਹਬਾਜ਼ ਨੇ ਜਾਂਚ ਦੇ ਦਿੱਤੇ ਹੁਕਮ

  • Updated: 03 Nov, 2022 10:40 PM
International
big news shots fired at imran khan s rally injured
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ :  ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰੈਲੀ ’ਚ ਗੋਲ਼ੀਬਾਰੀ ਹੋਈ ਹੈ। ਇਸ ਗੋਲ਼ੀਬਾਰੀ ’ਚ ਇਮਰਾਨ ਖਾਨ ਖੁਦ ਵੀ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਤੋਂ ਇਲਾਵਾ 9 ਹੋਰ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇੱਕ ਵਿਅਕਤੀ ਦੀ ਮੌਤ ਦੀ ਵੀ ਪੁਸ਼ਟੀ ਹੋਈ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ । ਊਨ੍ਹਾਂ ਨੇ ਇਸ ਗੋਲ਼ੀਬਾਰੀ ਦੀ ਜਾਂਚ ਕਰਨ ਦੇ ਹੁਕਮ ਦੇ ਦਿੱਤੇ ਹਨ। ਪੁਲਸ ਨੇ ਇਸ ਮਾਮਲੇ ’ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਇਸ ਦੇ ਨਾਲ ਹੀ ਇਮਰਾਨ ਖਾਨ ਨੂੰ ਨੇੜਲੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਇਮਰਾਨ ਖਾਨ ਇਸ ਸਮੇਂ ਪਾਕਿਸਤਾਨ ’ਚ ਆਜ਼ਾਦੀ ਮਾਰਚ ਕੱਢ ਰਹੇ ਹਨ। ਉਹ ਮੌਜੂਦਾ ਸਰਕਾਰ ਖਿਲਾਫ ਲਗਾਤਾਰ ਸੜਕ ’ਤੇ ਧਰਨੇ ਦੇ ਰਹੇ ਹਨ। ਜਦੋਂ ਤੋਂ ਤੋਸ਼ਖਾਨਾ ਮਾਮਲੇ ’ਚ ਇਮਰਾਨ ਨੂੰ ਦੋਸ਼ੀ ਪਾਇਆ ਗਿਆ ਹੈ, ਉਦੋਂ ਤੋਂ ਉਸ ਵੱਲੋਂ ਆਜ਼ਾਦੀ ਮਾਰਚ ਸ਼ੁਰੂ ਹੋ ਗਿਆ ਹੈ। ਇਸੇ ਕੜੀ ’ਚ ਵੀਰਵਾਰ ਨੂੰ ਵੀ ਉਨ੍ਹਾਂ ਵੱਲੋਂ ਆਜ਼ਾਦੀ ਮਾਰਚ ਕੱਢਿਆ ਜਾ ਰਿਹਾ ਸੀ ਪਰ ਇਸ ਦੌਰਾਨ ਗੋਲ਼ੀਬਾਰੀ ਹੋ ਗਈ, ਜਿਸ ’ਚ ਇਮਰਾਨ ਖਾਨ ਜ਼ਖ਼ਮੀ ਦੱਸੇ ਜਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ, ਸ਼ੁਰੂ ਕੀਤੀ ਇਹ ਸਕੀਮ

ਉਨ੍ਹਾਂ ਤੋਂ ਇਲਾਵਾ ਸਾਬਕਾ ਗਵਰਨਰ ਇਮਰਾਨ ਇਸਮਾਇਲ ਵੀ ਇਸ ਗੋਲ਼ੀਬਾਰੀ ’ਚ ਜ਼ਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਗੋਲ਼ੀਬਾਰੀ ’ਚ ਇਮਰਾਨ ਖਾਨ ਦੇ ਪੈਰ ’ਚ ਗੋਲ਼ੀ ਲੱਗੀ ਹੈ। ਉਨ੍ਹਾਂ ਤੋਂ ਇਲਾਵਾ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਕਈ ਹੋਰ ਆਗੂ ਵੀ ਇਸ ਗੋਲ਼ੀਬਾਰੀ ’ਚ ਜ਼ਖ਼ਮੀ ਹੋਏ ਹਨ। ਫਵਾਦ ਚੌਧਰੀ ਮੁਤਾਬਕ ਇਮਰਾਨ ਖਾਨ ’ਤੇ ਏ.ਕੇ. 47 ਨਾਲ ਗੋਲ਼ੀਬਾਰੀ ਕੀਤੀ ਗਈ ਹੈ। ਉਨ੍ਹਾਂ ਦੇ ਪੈਰ ’ਚ ਗੋਲ਼ੀ ਲੱਗੀ ਹੈ ਅਤੇ ਉਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ’ਚ ਇਕ ਹਮਲਾਵਰ ਹੱਥ ’ਚ ਏ.ਕੇ. 47 ਫੜੀ ਨਜ਼ਰ ਆ ਰਿਹਾ ਹੈ। ਪੁਲਸ ਨੇ ਫਾਇਰਿੰਗ ਤੋਂ ਤੁਰੰਤ ਬਾਅਦ ਉਸ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ :  ਗ਼ੈਰ-ਜ਼ਮਾਨਤੀ ਵਾਰੰਟ 'ਤੇ ਅਦਾਲਤ ’ਚ ਪੇਸ਼ ਹੋਣ ਮਗਰੋਂ ਸੁਖਬੀਰ ਬਾਦਲ ਦਾ ਬਿਆਨ ਆਇਆ ਸਾਹਮਣੇ

  • Pakistan
  • Ex Prime Minister Imran Khan
  • Rally
  • Firing
  • ਪਾਕਿਸਤਾਨ
  • ਪ੍ਰਧਾਨ ਮੰਤਰੀ ਇਮਰਾਨ ਖਾਨ
  • ਰੈਲੀ
  • ਫਾਇਰਿੰਗ

UN ਦਾ ਜਲਵਾਯੂ ਪਰਿਵਰਤਨ ਸੰਮੇਲਨ ਛੇ ਸਾਲਾਂ ਬਾਅਦ ਅਫਰੀਕਾ 'ਚ

NEXT STORY

Stories You May Like

  • imran khan  s eyesight examined
    ਚਲੀ ਗਈ ਇਮਰਾਨ ਖਾਨ ਦੀ ਅੱਖ ਦੀ ਰੌਸ਼ਨੀ! ਪਾਕਿ SC ਨੇ ਮੈਡੀਕਲ ਬੋਰਡ ਗਠਿਤ ਕਰਨ ਦੇ ਦਿੱਤੇ ਹੁਕਮ
  • road  ditch  motorcyclist  death
    ਸੜਕ 'ਤੇ ਪੁੱਟੇ ਟੋਏ 'ਚ ਡਿੱਗਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਜਾਂਚ ਦੇ ਹੁਕਮ ਜਾਰੀ
  • pm shahbaz sharif announced that pakistan will not play against india
    T20 WC 'ਚ ਭਾਰਤ ਖਿਲਾਫ ਮੈਦਾਨ 'ਤੇ ਨਹੀਂ ਉਤਰੇਗਾ ਪਾਕਿ! PM ਸ਼ਾਹਬਾਜ਼ ਸ਼ਰੀਫ ਨੇ ਕੀਤਾ ਐਲਾਨ
  • buy oil from america and venezuela  not russia  government orders
    ਰੂਸ ਨਹੀਂ ਅਮਰੀਕਾ ਅਤੇ ਵੈਨੇਜ਼ੁਏਲਾ ਤੋਂ ਖਰੀਦੋ ਤੇਲ, ਸਰਕਾਰ ਨੇ ਰਿਫਾਈਨਰੀਆਂ ਨੂੰ ਦਿੱਤੇ ਹੁਕਮ!
  • pm modi will come to jalandhar on february 1 sirsa gives clarification
    1 ਫਰਵਰੀ ਨੂੰ ਹੀ ਜਲੰਧਰ ਆਉਣਗੇ PM ਮੋਦੀ, ਸਿਰਸਾ ਨੇ ਦਿੱਤੀ ਸਫਾਈ
  • imran khan jail
    ਇਮਰਾਨ ਖ਼ਾਨ ਦੀ 'ਮੌਤ' ! ਹੁਣ ਖੁੱਲ੍ਹੇਗਾ ਰਾਜ਼, ਸੁਪਰੀਮ ਕੋਰਟ ਨੇ ਵਕੀਲ ਨੂੰ ਦਿੱਤੀ ਜੇਲ੍ਹ 'ਚ ਮੁਲਾਕਾਤ ਦੀ...
  • 1 dead  2 injured in car truck collision
    ਕਾਰ ਟਰੱਕ ਦੀ ਟੱਕਰ ਕਾਰਨ 1 ਦੀ ਮੌਤ, 2 ਜ਼ਖਮੀ
  • bibi ghnauri met pm modi
    ਬੀਬੀ ਹਰਚੰਦ ਕੌਰ ਘਨੌਰੀ ਦੀ PM ਮੋਦੀ ਨਾਲ ਮੁਲਾਕਾਤ, ਹਲਕਾ ਮਹਿਲ ਕਲਾਂ ਦੇ ਚੁੱਕੇ ਮਸਲੇ
  • pargat singh statement
    ਟ੍ਰੇਡ ਡੀਲ 'ਤੇ 'ਆਪ' ਕਰ ਰਹੀ ਖਾਨਾਪੂਰਤੀ, CM ਮਾਨ ਨੇ ਕੀਤਾ ਅਮਿਤ ਸ਼ਾਹ ਸਾਹਮਣੇ...
  • new twist in lucky oberoi murder case jalandhar
    ਜਲੰਧਰ: ਲੱਕੀ ਓਬਰਾਏ ਕਤਲ ਕਾਂਡ 'ਚ ਨਵਾਂ ਮੋੜ! ਇਕ ਹੋਰ ਨਾਂ ਆਇਆ ਸਾਹਮਣੇ,...
  • conflict first time within leadership of aap in jalandhar municipal corporation
    ਜਲੰਧਰ ਨਿਗਮ ’ਚ 'ਆਪ' ਦੀ ਲੀਡਰਸ਼ਿਪ ਵਿਚਾਲੇ ਪਹਿਲੀ ਵਾਰ ਦਿਸਿਆ ਟਕਰਾਅ
  • jalandhar  s security is god  s trust
    ਜਲੰਧਰ ਦੀ ਸੁਰੱਖਿਆ ਰੱਬ ਭਰੋਸੇ! ਦੁਕਾਨ ਦੇ ਤਾਲੇ ਤੋੜਨ ਦੀ ਕੋਸ਼ਿਸ਼, ਪੁਲਸ ਦੀ...
  • servant shingri involved in lucky oberoi murder case remanded for 5 days
    ਜਲੰਧਰ: ਲੱਕੀ ਓਬਰਾਏ ਕਤਲ ਕੇਸ 'ਚ ਸ਼ਾਮਲ ਨੌਕਰ ਸ਼ਿੰਗਰੀ 4 ਦਿਨਾਂ ਦੇ ਰਿਮਾਂਡ 'ਤੇ
  • sukhbir badal besieges aap in kartarpur
    ਕਰਤਾਰਪੁਰ 'ਚ ਸੁਖਬੀਰ ਬਾਦਲ ਨੇ ਘੇਰੀ 'ਆਪ', ਬੋਲੇ-''Punjab 'ਚ ਸਰਕਾਰ...
  • sukhpal singh khaira statement
    'ਆਪ' ਦਾ ਮਾਰਕੀਟ 'ਚ ਹੈ 'ਜ਼ੀਰੋ' ਮੁੱਲ, ਆਪਰੇਸ਼ਨ ਲੋਟਸ ਮਹਿਜ਼ ਇਕ 'ਪਬਲੀਸਿਟੀ...
  • kunwar vijay partap on jagbani
    ‘ਆਪ’ ਦੀ ਸਰਕਾਰ ਬਣਦਿਆਂ ਹੀ ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ...
Trending
Ek Nazar
sidhu moosewala  s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

scorpio

ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ...

punjab power cut

ਕਰ ਲਓ ਤਿਆਰੀ, ਭਲਕੇ Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

8th pay commission fitment factor 7th pay commission salary increase

8ਵਾਂ ਤਨਖਾਹ ਕਮਿਸ਼ਨ : ਮਿਲੇਗਾ 8 ਲੱਖ ਰੁਪਏ ਤੱਕ ਦਾ ਏਰੀਅਰ, ਜਾਣੋ ਕਦੋਂ ਵਧੇਗੀ...

bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

bombay hc hears aditya pancholi s plea to quash 2019 fir

ਆਦਿਤਿਆ ਪੰਚੋਲੀ ਜਬਰ-ਜ਼ਨਾਹ ਮਾਮਲੇ 'ਚ ਨਵਾਂ ਮੋੜ, ਹਾਈ ਕੋਰਟ ਨੇ ਸ਼ਿਕਾਇਤਕਰਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • former baloch chief minister
      ਸਾਬਕਾ ਬਲੋਚ ਮੁੱਖ ਮੰਤਰੀ ਬੋਲੇ- ਬਲੋਚਿਸਤਾਨ ਹੁਣ ਪਾਕਿ ਦਾ ਹਿੱਸਾ ਨਹੀਂ ਰਹੇਗਾ
    • nikhil gupta  s big confession
      ਨਿਖਿਲ ਗੁਪਤਾ ਦਾ ਵੱਡਾ ਕਬੂਲਨਾਮਾ, US ਕੋਰਟ 'ਚ ਕਿਹਾ- ਰਚੀ ਸੀ ਪੰਨੂ ਦੇ ਕਤਲ ਦੀ...
    • united states world largest aircraft carrier middle east
      US-ਈਰਾਨ ਵਿਚਾਲੇ ਫਿਰ ਵਿਗੜੇ ਹਾਲਾਤ! ਟਰੰਪ ਨੇ ਰਵਾਨਾ ਕੀਤਾ ਦੁਨੀਆ ਦਾ ਸਭ ਤੋਂ...
    • world largest python found in indonesia
      ਇੰਡੋਨੇਸ਼ੀਆ 'ਚ ਮਿਲਿਆ ਦੁਨੀਆ ਦਾ ਸਭ ਤੋਂ ਵੱਡਾ ਅਜਗਰ
    • strange crisis in winter olympics
      ਵਿੰਟਰ ਓਲੰਪਿਕ 'ਚ ਅਜੀਬ ਸੰਕਟ: 3 ਦਿਨਾਂ 'ਚ ਖਿਡਾਰੀਆਂ ਨੇ ਖਤਮ ਕੀਤੇ 10,000...
    • shabad kirtan held after 80 years in lahore  s gurdwara sahib
      ਲਾਹੌਰ ਦੇ ਗੁਰਦੁਆਰਾ ਸਾਹਿਬ ‘ਚ 80 ਸਾਲਾਂ ਬਾਅਦ ਹੋਇਆ ਸ਼ਬਦ ਕੀਰਤਨ ਤੇ ਅਰਦਾਸ
    • accident involving 3 pedestrians  2 dead
      ਹਾਦਸਿਆਂ ਨੇ ਖੋਹੀਆਂ ਜ਼ਿੰਦਗੀਆਂ! 3 ਪੈਦਲ ਯਾਤਰੀਆਂ ਨਾਲ ਵਾਪਰੀ ਅਣਹੋਣੀ, 2 ਦੀ ਮੌਤ
    • us police  indian student  father  death  compensation
      ਅਮਰੀਕਾ 'ਚ ਪੁਲਸ ਵਲੋਂ ਮਾਰੀ ਧੀ ਦਾ ਇਨਸਾਫ਼ ਮਿਲਣ ਤੋਂ ਪਹਿਲਾਂ ਹੀ ਪਿਓ ਦਾ...
    • shooting at south carolina state university residence complex kills 2
      ਅਮਰੀਕਾ ਦੀ ਸਾਊਥ ਕੈਰੋਲੀਨਾ ਸਟੇਟ ਯੂਨੀਵਰਸਿਟੀ 'ਚ ਗੋਲੀਬਾਰੀ, ਦੋ ਦੀ ਮੌਤ
    • pakistan  over 91 per cent buildings in sindh lack fire safety arrangements
      ਪਾਕਿਸਤਾਨ : ਸਿੰਧ ਦੀਆਂ 91 ਫੀਸਦੀ ਇਮਾਰਤਾਂ 'ਚ ਅੱਗ ਤੋਂ ਬਚਾਅ ਦੇ ਪ੍ਰਬੰਧ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +