Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    5:31:21 PM

  • audi car hits 4 people in punjab

    ਪੰਜਾਬ 'ਚ AUDI ਕਾਰ ਨੇ 4 ਲੋਕਾਂ ਨੂੰ ਦਰੜਿਆ, ਮੌਕੇ...

  • special news for wine lovers

    ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਅਹਿਮ ਖ਼ਬਰ, ਸਰਕਾਰ ਨੇ...

  • young security guard di es on duty

    ਹਾਏ ਓ ਰੱਬਾ: ਇਕ ਹੋਰ ਉਜੜ ਗਿਆ ਪਰਿਵਾਰ, ਡਿਊਟੀ ਦੇ...

  • big accident in punjab

    ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਵੱਡੀ ਖ਼ਬਰ : ਭੀੜ ਭਰੇ ਬਾਜ਼ਾਰ ਵਿੱਚ ਤੇਜ ਰਫਤਾਰ ਕਾਰ ਦਾ ਕਹਿਰ, ਕਈਆਂ ਦੀ ਮੌਤ

INTERNATIONAL News Punjabi(ਵਿਦੇਸ਼)

ਵੱਡੀ ਖ਼ਬਰ : ਭੀੜ ਭਰੇ ਬਾਜ਼ਾਰ ਵਿੱਚ ਤੇਜ ਰਫਤਾਰ ਕਾਰ ਦਾ ਕਹਿਰ, ਕਈਆਂ ਦੀ ਮੌਤ

  • Edited By DILSHER,
  • Updated: 21 Dec, 2024 11:06 AM
International
big news speeding car rams into crowded market killing several
  • Share
    • Facebook
    • Tumblr
    • Linkedin
    • Twitter
  • Comment

ਮੈਗਡੇਬਰਗ : ਜਰਮਨੀ ਦੇ ਮੈਗਡੇਬਰਗ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਵਿਅਕਤੀ ਨੇ ਕ੍ਰਿਸਮਿਸ ਮਾਰਕੀਟ ਵਿਚ ਇਕ ਵਿਅਕਤੀ ਨੇ ਆਪਣੀ ਕਾਰ ਵਾੜ ਦਿੱਤੀ ਅਤੇ ਉਥੇ ਖਰੀਦਦਾਰੀ ਕਰ ਰਹੇ ਦਰਜਨਾਂ ਲੋਕਾਂ ਨੂੰ ਕੁਚਲ ਦਿੱਤਾ। ਇਸ ਘਟਨਾ 'ਚ 11 ਲੋਕਾਂ ਦੀ ਮੌਤ ਹੋ ਗਈ ਹੈ ਅਤੇ 80 ਤੋਂ ਜ਼ਿਆਦਾ ਲੋਕ ਜ਼ਖਮੀ ਹਨ। ਜ਼ਖਮੀਆਂ 'ਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਪੁਲਸ ਦਾ ਮੰਨਨਾ ਹੈ ਕਿ ਇਹ ਸੰਭਾਵੀ ਅੱਤਵਾਦੀ ਹਮਲਾ ਹੋ ਸਕਦਾ ਹੈ ਪਰ ਬਿਨ੍ਹਾਂ ਜਾਂਚ ਦੇ ਕਿਸੇ ਨਤੀਜੇ 'ਤੇ ਨਹੀਂ ਪਹੁੰਚਿਆ ਜਾ ਸਕਦਾ। 
ਪੁਲਸ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜਰਮਨੀ ਦੇ ਮੈਗਡੇਬਰਗ 'ਚ ਕ੍ਰਿਸਮਸ ਮਾਰਕਿਟ 'ਚ ਇਕ ਕਾਰ ਨੇ ਲੋਕਾਂ ਦੀ ਭੀੜ ਨੂੰ ਕੁਚਲ ਦਿੱਤਾ, ਜਿਸ ਤੋਂ ਬਾਅਦ ਪੁਲਸ ਨੇ ਭੱਜ ਰਹੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਹੜਕੰਪ ਮੱਚ ਗਿਆ ਅਤੇ ਬਾਜ਼ਾਰ ਬੰਦ ਕਰ ਦਿੱਤਾ ਗਿਆ।

ਮੈਗਡੇਬਰਗ, ਜਰਮਨੀ ਵਿੱਚ ਕੀ ਹੋਇਆ?

ਇੱਕ ਤੇਜ਼ ਰਫ਼ਤਾਰ ਕਾਰ ਕ੍ਰਿਸਮਿਸ ਮਾਰਕੀਟ ਵਿੱਚ ਦਾਖਲ ਹੋਈ।
ਕਾਰ ਲੋਕਾਂ ਨੂੰ ਦਰੜਦੀ ਹੋਈ ਅੱਗੇ ਵੱਧਦੀ ਗਈ। 
ਕ੍ਰਿਸਮਸ ਬਜ਼ਾਰ 'ਚ ਹਾਹਾਕਾਰ ਮੱਚ ਗਈ।
ਹਮਲਾਵਰ ਦੀ ਭਾਲ 'ਚ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ।
ਪੁਲਸ ਨੇ ਘਟਨਾ ਨੂੰ ਅੰਜਾਮ ਦੇ ਭੱਜਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ।

ਦੋਸ਼ੀ ਕੌਣ ਹੈ?

ਹਾਦਸੇ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦਾ ਨਾਂ ਤਾਲੇਬ ਦੱਸਿਆ ਜਾ ਰਿਹਾ ਹੈ, ਜੋ ਸਾਊਦੀ ਨਾਗਰਿਕ ਹੈ। ਉਸ ਦੀ ਉਮਰ 50 ਸਾਲ ਹੈ। ਉਹ ਮੈਗਡੇਬਰਗ ਤੋਂ ਲਗਭਗ 40 ਕਿਲੋਮੀਟਰ ਦੱਖਣ ਵਿੱਚ ਬਰਨਬਰਗ ਵਿੱਚ ਇੱਕ ਡਾਕਟਰ ਹੈ। ਮੁਲਜ਼ਮ 2006 ਵਿੱਚ ਸਾਊਦੀ ਅਰਬ ਤੋਂ ਜਰਮਨੀ ਆਇਆ ਸੀ ਅਤੇ 2016 ਵਿੱਚ ਉਸਨੇ ਸ਼ਰਨਾਰਥੀ ਦਾ ਦਰਜਾ ਪ੍ਰਾਪਤ ਕੀਤਾ ਸੀ। ਮੁਲਜ਼ਮ ਰਾਜ ਸੈਕਸਨੀ-ਐਨਹਾਲਟ ਦਾ ਵਸਨੀਕ ਹੈ, ਜਿਸ ਕਾਰ ਵਿੱਚ ਇਹ ਘਟਨਾ ਵਾਪਰੀ ਉਹ ਮਿਊਨਿਖ ਲਾਇਸੈਂਸ ਪਲੇਟ ਵਾਲੀ ਕਿਰਾਏ ਦੀ ਕਾਰ ਸੀ। ਸਾਊਦੀ ਅਰਬ ਦੇ ਵਿਦੇਸ਼ ਮੰਤਰਾਲੇ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਉਹ ਮਰਨ ਵਾਲਿਆਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੋਵੇਗਾ।


 

  • Speeding car
  • crowded market
  • Car
  • ਕਾਰ
  • ਤੇਜ ਰਫਤਾਰ
  • ਬਾਜ਼ਾਰ

ਨੇਪਾਲ 'ਚ ਹਿੱਲੀ ਧਰਤੀ, 4.8 ਤੀਬਰਤਾ ਦਾ ਆਇਆ ਭੂਚਾਲ, 10 ਕਿਲੋਮੀਟਰ ਦੀ ਡੂੰਘਾਈ 'ਚ ਸੀ ਕੇਂਦਰ

NEXT STORY

Stories You May Like

  • floods wreak havoc in china
    ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ
  • big news about summer vacations in punjab
    ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
  • my life danger   my security increased   tej pratap yadav
    "ਮੇਰੀ ਜਾਨ ਨੂੰ ਖ਼ਤਰਾ...ਮੇਰੀ ਸੁਰੱਖਿਆ ਵਧਾਈ ਜਾਵੇ", ਤੇਜ ਪ੍ਰਤਾਪ ਯਾਦਵ ਦਾ ਵੱਡਾ ਦਾਅਵਾ
  • major suicide attack in church  attacker opens fire indiscriminately on crowd
    ਚਰਚ 'ਚ ਵੱਡਾ ਆਤਮਘਾਤੀ ਹਮਲਾ: ਹਮਲਾਵਰ ਨੇ ਭੀੜ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ, 15 ਲੋਕਾਂ ਦੀ ਮੌਤ
  • heavy rain
    ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ
  • rain wreaks havoc in pakistan  death toll rises
    ਪਾਕਿਸਤਾਨ 'ਚ ਮੀਂਹ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 40 ਦੇ ਕਰੀਬ
  • explosion in school 29 died
    ਵੱਡੀ ਖ਼ਬਰ : ਸਕੂਲ 'ਚ ਧਮਾਕਾ, 29 ਦੀ ਮੌਤ
  • big news for e rickshaw drivers
    ਈ-ਰਿਕਸ਼ਾ ਚਾਲਕਾਂ ਲਈ ਵੱਡੀ ਖ਼ਬਰ, ਸਿਰਫ਼ 15 ਦਿਨ...
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • powercom is taking major action against those who steal electricity
    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • big accident in punjab
    ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...
  • lineman dies due to electric shock
    Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ ਸੋਚਿਆ...
  • scheduled students of punjab will get benefits
    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
Trending
Ek Nazar
elon musk again targeted trump

'ਖ਼ਤਮ ਹੋ ਜਾਣਗੀਆਂ ਨੌਕਰੀਆਂ', Elon Musk ਨੇ Trump 'ਤੇ ਮੁੜ ਵਿੰਨ੍ਹਿਆ...

son killed his father in khanna

ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...

rain wreaks havoc in pakistan  death toll rises

ਪਾਕਿਸਤਾਨ 'ਚ ਮੀਂਹ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 40 ਦੇ ਕਰੀਬ

heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

israeli forces kill hamas commander

ਇਜ਼ਰਾਈਲੀ ਫੌਜ ਨੇ ਹਮਾਸ ਕਮਾਂਡਰ ਕੀਤਾ ਢੇਰ

louis store built in shape of cruise

ਕਰੂਜ਼ ਦੇ ਆਕਾਰ 'ਚ ਬਣਿਆ 'ਦ ਲੂਈਸ' ਸਟੋਰ, ਤਸਵੀਰਾਂ ਵਾਇਰਲ

powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

china expands in yellow sea

ਚੀਨ ਨੇ ਪੀਲੇ ਸਾਗਰ 'ਚ ਕੀਤਾ ਵਿਸਥਾਰ, ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਦੀ ਵਧੀ ਚਿੰਤਾ

big accident in punjab

ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...

explosion outside british columbia minister  s office

ਬ੍ਰਿਟਿਸ਼ ਕੋਲੰਬੀਆ ਦੀ ਮੰਤਰੀ ਦੇ ਦਫਤਰ ਦੇ ਬਾਹਰਵਾਰ ਧਮਾਕਾ

sugar output to rise at 35 mn tonnes

ਭਾਰਤ ਦਾ ਖੰਡ ਉਤਪਾਦਨ 35 ਮਿਲੀਅਨ ਟਨ ਹੋਣ ਦੀ ਸੰਭਾਵਨਾ!

snake found in canada

ਕੈਨੇਡਾ 'ਚ ਬੀਚ ਤੋਂ ਮਿਲਿਆ ਪੰਜ ਫੁੱਟ ਲੰਬਾ ਸੱਪ

cyberstorm causes panic in gulf countries

"ਸਾਈਬਰਸਟੋਰਮ" ਨਾਲ ਖਾੜੀ ਦੇਸ਼ਾਂ 'ਚ ਦਹਿਸ਼ਤ, ਭਾਰਤੀ ਸਾਫਟਵੇਅਰ ਤੋਂ ਸੰਵੇਦਨਸ਼ੀਲ...

monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sanjeev arora oath
      ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ ਐਂਟਰੀ ਦੀ ਤਿਆਰੀ
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • heavy to very heavy rain alert in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ...
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • how much wealth did shefali jariwala leave behind
      ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ ਜ਼ਰੀਵਾਲਾ, ਇੰਝ ਕਰਦੀ ਸੀ ਕਮਾਈ
    • did shefali jariwala die of a heart attack
      ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ...
    • ਵਿਦੇਸ਼ ਦੀਆਂ ਖਬਰਾਂ
    • earthquake of magnitude 4 2 strikes nepal
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਸਹਿਮੇ ਲੋਕ
    • tehran jail
      ਈਰਾਨੀ ਅਦਾਲਤ ਦਾ ਕਬੂਲਨਾਮਾ ; ਐਵਿਨ ਜੇਲ੍ਹ 'ਤੇ ਹੋਏ ਇਜ਼ਰਾਈਲੀ ਹਮਲੇ 'ਚ 71...
    • russia launched biggest aerial attack on ukraine
      ਵੱਡੀ ਖ਼ਬਰ : ਰੂਸ ਨੇ ਯੂਕ੍ਰੇਨ 'ਤੇ ਕੀਤਾ ਸਭ ਤੋਂ ਘਾਤਕ ਹਵਾਈ ਹਮਲਾ, ਵਰਤੇ 537...
    • 300 flights canceled in italy due to technical fault
      ਇਟਲੀ : ਕੰਟਰੋਲ ਏਰੀਆ ਦਾ ਡਾਟਾ ਟ੍ਰਾਂਸਮਿਸ਼ਨ ਹੋਇਆ ਫੇਲ੍ਹ, 300 ਉਡਾਣਾਂ ਰੱਦ
    • israeli forces kill hamas commander
      ਇਜ਼ਰਾਈਲੀ ਫੌਜ ਨੇ ਹਮਾਸ ਕਮਾਂਡਰ ਕੀਤਾ ਢੇਰ
    • louis store built in shape of cruise
      ਕਰੂਜ਼ ਦੇ ਆਕਾਰ 'ਚ ਬਣਿਆ 'ਦ ਲੂਈਸ' ਸਟੋਰ, ਤਸਵੀਰਾਂ ਵਾਇਰਲ
    • china expands in yellow sea
      ਚੀਨ ਨੇ ਪੀਲੇ ਸਾਗਰ 'ਚ ਕੀਤਾ ਵਿਸਥਾਰ, ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਦੀ ਵਧੀ ਚਿੰਤਾ
    • new zeland work visa
      New zeland ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਸਿੱਧਾ ਮਿਲੇਗਾ ਵਰਕ ਪਰਮਿਟ
    • iran accuses azerbaijan
      ਈਰਾਨ ਦਾ ਦਾਅਵਾ, ਅਜ਼ਰਬਾਈਜਾਨ ਨੇ ਹਮਲੇ 'ਚ ਇਜ਼ਰਾਈਲ ਦੀ ਕੀਤੀ ਮਦਦ
    • explosion outside british columbia minister  s office
      ਬ੍ਰਿਟਿਸ਼ ਕੋਲੰਬੀਆ ਦੀ ਮੰਤਰੀ ਦੇ ਦਫਤਰ ਦੇ ਬਾਹਰਵਾਰ ਧਮਾਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +