Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    5:00:02 AM

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅਮਰੀਕਾ ਤੇ ਇਜ਼ਰਾਈਲ ਲਈ Big Surprise ! ਇਰਾਨ ਦੀ ਜੰਗ ਵਿਚਾਲੇ ਵੱਡੀ ਚਿਤਾਵਨੀ

INTERNATIONAL News Punjabi(ਵਿਦੇਸ਼)

ਅਮਰੀਕਾ ਤੇ ਇਜ਼ਰਾਈਲ ਲਈ Big Surprise ! ਇਰਾਨ ਦੀ ਜੰਗ ਵਿਚਾਲੇ ਵੱਡੀ ਚਿਤਾਵਨੀ

  • Edited By Harpreet Singh,
  • Updated: 06 Apr, 2026 09:39 AM
International
big surprise for us and israel
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਪੱਛਮੀ ਏਸ਼ੀਆ ਵਿੱਚ ਜਾਰੀ ਖ਼ੂਨੀ ਜੰਗ 6ਵੇਂ ਹਫ਼ਤੇ 'ਚ ਦਾਖਲ ਹੋ ਗਈ ਹੈ। ਇਸੇ ਦੌਰਾਨ ਇਰਾਨ ਨੇ ਅਮਰੀਕਾ ਅਤੇ ਇਜ਼ਰਾਈਲ ਨੂੰ ਇੱਕ ਨਵੀਂ ਅਤੇ ਵੱਡੀ ਚਿਤਾਵਨੀ ਦਿੱਤੀ ਹੈ। ਇਰਾਨ ਦੇ ਇੱਕ ਸੀਨੀਅਰ ਸੁਰੱਖਿਆ ਅਧਿਕਾਰੀ ਨੇ ਐਤਵਾਰ ਦੇਰ ਰਾਤ ਬਿਆਨ ਜਾਰੀ ਕਰਦਿਆਂ ਕਿਹਾ ਕਿ ਤਹਿਰਾਨ ਕੋਲ ਦੋਵਾਂ ਦੇਸ਼ਾਂ ਲਈ ਇੱਕ "ਵੱਡਾ ਸਰਪ੍ਰਾਈਜ਼" ਤਿਆਰ ਹੈ, ਜਿਸ ਨੂੰ ਅੰਜਾਮ ਦੇਣ ਲਈ ਬਹੁਤ ਘੱਟ ਸਮਾਂ ਰਹਿ ਗਿਆ ਹੈ।

ਅਧਿਕਾਰੀ ਅਨੁਸਾਰ, ਇਰਾਨ ਕਿਸੇ ਦਬਾਅ ਵਿੱਚ ਨਹੀਂ ਸਗੋਂ ਆਪਣੀ ਖ਼ੁਦ ਦੀ ਰਣਨੀਤੀ ਅਤੇ 'ਟਾਰਗੇਟ ਬੈਂਕ' ਅਨੁਸਾਰ ਜੰਗ ਲੜ ਰਿਹਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਦੀ ਤੇਜ਼ ਅਤੇ ਆਸਾਨ ਜਿੱਤ ਦੀ ਰਣਨੀਤੀ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਇਰਾਨ ਨੇ ਰਾਸ਼ਟਰਪਤੀ ਟਰੰਪ ਵੱਲੋਂ ਇਰਾਨੀ ਪੁਲਾਂ ਅਤੇ ਬਿਜਲੀ ਘਰਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਧਮਕੀਆਂ ਨੂੰ ਵੀ ਹਾਸੋਹੀਣਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਅਮਰੀਕੀ ਖ਼ੁਫ਼ੀਆ ਤੰਤਰ ਦੀ ਨਾਕਾਮੀ ਨੂੰ ਦਰਸਾਉਂਦੇ ਹਨ। ਅਧਿਕਾਰੀ ਨੇ ਦਾਅਵਾ ਕੀਤਾ ਕਿ ਇਰਾਨ ਨੇ ਦੁਸ਼ਮਣ ਨੂੰ ਥਕਾਉਣ ਦੀ ਕਲਾ ਸਿੱਖ ਲਈ ਹੈ ਅਤੇ ਆਉਣ ਵਾਲਾ "ਸਰਪ੍ਰਾਈਜ਼" ਜੰਗ ਦਾ ਪਾਸਾ ਪਲਟ ਸਕਦਾ ਹੈ।

ਇਹ ਵੀ ਪੜ੍ਹੋੋ- 'ਸਰਪੰਚ ਸਾਬ੍ਹ' 'ਤੇ ਲੱਗੇਗਾ Ban ! ਲਗਾਤਾਰ ਦੋ ਮੈਚਾਂ 'ਚ ਜਿੱਤ ਦੇ ਬਾਵਜੂਦ 'ਪੰਜਾਬ' ਲਈ ਖੜ੍ਹੀ ਹੋਈ ਵੱਡੀ ਮੁਸੀਬਤ

ਇਰਾਨ ਦੀ ਇਹ ਚਿਤਾਵਨੀ ਅਜਿਹੇ ਸਮੇਂ ਆਈ ਹੈ ਜਦੋਂ ਇਰਾਨ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਅਮਰੀਕੀ ਪਾਇਲਟ ਨੂੰ ਬਚਾਉਣ ਆਏ ਇੱਕ C-130 ਜਹਾਜ਼ ਅਤੇ Black Hawk ਹੈਲੀਕਾਪਟਰਾਂ ਨੂੰ ਡੇਗ ਦਿੱਤਾ ਹੈ। ਹਾਲਾਂਕਿ, ਅਮਰੀਕਾ ਨੇ ਕਿਹਾ ਹੈ ਕਿ ਉਨ੍ਹਾਂ ਨੇ ਆਪਣੇ ਪਾਇਲਟ ਨੂੰ ਸੁਰੱਖਿਅਤ ਕੱਢ ਲਿਆ ਹੈ ਅਤੇ ਖ਼ਰਾਬ ਹੋਏ ਜਹਾਜ਼ਾਂ ਨੂੰ ਖ਼ੁਦ ਹੀ ਤਬਾਹ ਕੀਤਾ ਸੀ। ਅਜਿਹੇ 'ਚ ਇਰਾਨ ਵੱਲੋਂ "ਵੱਡੇ ਸਰਪ੍ਰਾਈਜ਼" ਦੀ ਗੱਲ ਕਰਨਾ ਕਿਸੇ ਵੱਡੇ ਮਿਜ਼ਾਈਲ ਹਮਲੇ, ਸਾਈਬਰ ਹਮਲੇ ਜਾਂ ਖੇਤਰ ਵਿੱਚ ਕਿਸੇ ਨਵੇਂ ਜੰਗੀ ਮੋਰਚੇ ਵੱਲ ਇਸ਼ਾਰਾ ਹੋ ਸਕਦਾ ਹੈ।

ਇਹ ਵੀ ਪੜ੍ਹੋ- ਹੁਣ ਹਰ ਸ਼ਨੀਵਾਰ-ਐਤਵਾਰ ਹੋਵੇਗੀ ਛੁੱਟੀ ! ਤੇਲ ਦੀ ਕਿੱਲਤ ਵਿਚਾਲੇ ਬਾਲੇਨ ਸਰਕਾਰ ਦਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Iran USA Israel
  • Big Surprise
  • Iran Escalation
  • Iran Warning

Air India ਦਾ ਵੱਡਾ ਫੈਸਲਾ: ਈਰਾਨ ਜੰਗ ਦੌਰਾਨ 31 ਮਈ ਤੱਕ ਇਜ਼ਰਾਈਲ ਲਈ ਉਡਾਣਾਂ ਮੁਅੱਤਲ

NEXT STORY

Stories You May Like

  • ufo in iran
    ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ ਅਚਾਨਕ ਕੀਤੀ ਛਾਪੇਮਾਰੀ
  • plane hijack
    Big Breaking ; ਹਵਾ ਵਿਚਾਲੇ ਹਾਈਜੈਕ ਹੋ ਗਿਆ ਜਹਾਜ਼ ! 'ਕੜਿੱਕੀ' 'ਚ ਫ਼ਸੀ 180 ਲੋਕਾਂ ਦੀ ਜਾਨ
  • trump rejects iran ceasefire expects renewed bombing after midterms
    ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ ਤਿਆਰ ਰਹਿਣ ਦੀ ਦੇ'ਤੀ ਚਿਤਾਵਨੀ
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • us will not impose tariffs on special medicines
    ਭਾਰਤੀ ਫਾਰਮਾ ਉਦਯੋਗ ਲਈ ਵੱਡੀ ਖ਼ੁਸ਼ਖ਼ਬਰੀ: ਸਪੈਸ਼ਲ ਦਵਾਈਆਂ 'ਤੇ ਟੈਰਿਫ ਨਹੀਂ ਲਗਾਏਗਾ ਅਮਰੀਕਾ
  • trump confirms meeting
    ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ ਪੁਸ਼ਟੀ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • renaming of ai
      ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ
    • bandi singhs   release march
      ਬੰਦੀ ਸਿੰਘ ਰਿਹਾਈ ਮਾਰਚ 'ਚ ਵਹੀਰਾਂ ਘੱਤ ਕੇ ਪੁੱਜਣ ਸੰਗਤਾਂ :  ਯੂਨਾਈਟਿਡ...
    • hiv cases
      ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼
    • case registered
      ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼
    • rubio addressed meeting
      ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ
    • pakistani security forces
      ਪਾਕਿਸਤਾਨ 'ਚ ਵੱਖ-ਵੱਖ ਕਾਰਵਾਈਆਂ 'ਚ ਚਾਰ ਅੱਤਵਾਦੀ ਢੇਰ
    • tanker hijacked
      ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...
    • us army leaves from iraq
      'ਆਜ਼ਾਦ' ਹੋਇਆ ਇਰਾਕ ! ਅਮਰੀਕਾ ਨੇ 20 ਸਾਲ ਬਾਅਦ ਵਾਪਸ ਸੱਦੀ ਸਾਰੀ ਫ਼ੌਜ
    • mark carney in headlines
      'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...
    • quota reform effect
      ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +