Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    6:05:13 PM

  • big announcement made in punjab for may 2 against himachal entry tax

    ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ...

  • jashandeep ladhar increased pride in italy

    ਕਰਨਾਣਾ (ਨਵਾਂ ਸ਼ਹਿਰ) ਨਾਲ ਸਬੰਧਿਤ ਜਸ਼ਨਦੀਪ ਲੱਧੜ...

  • indians in australia

    ਆਸਟ੍ਰੇਲੀਆ 'ਚ ਭਾਰਤੀਆਂ ਦਾ ਦਬਦਬਾ! ਅੰਗਰੇਜ਼ਾਂ ਨੂੰ...

  • big incident in punjab young man shot with bullets near palace on gt road

    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 'ਇਕ ਵੱਡੀ ਗਲਤੀ ਸੀ...', Bill Gates ਨੇ ਐਪਸਟੀਨ ਨਾਲ ਸਬੰਧਾਂ ਲਈ ਮੰਗੀ ਮੁਆਫੀ

INTERNATIONAL News Punjabi(ਵਿਦੇਸ਼)

'ਇਕ ਵੱਡੀ ਗਲਤੀ ਸੀ...', Bill Gates ਨੇ ਐਪਸਟੀਨ ਨਾਲ ਸਬੰਧਾਂ ਲਈ ਮੰਗੀ ਮੁਆਫੀ

  • Edited By Baljit Singh,
  • Updated: 25 Feb, 2026 03:19 PM
International
bill gates apologises to foundation staff over epstein ties  report
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ: ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਅਤੇ ਉੱਘੇ ਸਮਾਜ ਸੇਵੀ ਬਿਲ ਗੇਟਸ ਨੇ ਜਿਨਸੀ ਅਪਰਾਧਾਂ ਦੇ ਦੋਸ਼ੀ ਜੈਫਰੀ ਐਪਸਟੀਨ ਨਾਲ ਆਪਣੇ ਸਬੰਧਾਂ ਨੂੰ ਲੈ ਕੇ ਵੱਡਾ ਖੁਲਾਸਾ ਕਰਦਿਆਂ 'ਗੇਟਸ ਫਾਊਂਡੇਸ਼ਨ' ਦੇ ਸਟਾਫ ਤੋਂ ਮੁਆਫੀ ਮੰਗੀ ਹੈ। 'ਦ ਵਾਲ ਸਟਰੀਟ ਜਰਨਲ' ਦੀ ਇਕ ਰਿਪੋਰਟ ਅਨੁਸਾਰ, ਗੇਟਸ ਨੇ ਮੰਨਿਆ ਕਿ ਐਪਸਟੀਨ ਨਾਲ ਸਮਾਂ ਬਿਤਾਉਣਾ ਉਨ੍ਹਾਂ ਦੀ ਇੱਕ "ਵੱਡੀ ਗਲਤੀ" ਸੀ।

ਰੂਸੀ ਔਰਤਾਂ ਨਾਲ ਸਬੰਧਾਂ ਦਾ ਪ੍ਰਗਟਾਵਾ 
ਇੱਕ ਟਾਊਨ ਹਾਲ ਮੀਟਿੰਗ ਦੌਰਾਨ ਬਿਲ ਗੇਟਸ ਨੇ ਸਵੀਕਾਰ ਕੀਤਾ ਕਿ ਉਨ੍ਹਾਂ ਦੇ ਦੋ ਰੂਸੀ ਔਰਤਾਂ ਨਾਲ ਪ੍ਰੇਮ ਸਬੰਧ (ਅਫੇਅਰ) ਰਹੇ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਰੂਸੀ ਬ੍ਰਿਜ ਖਿਡਾਰਨ ਸੀ ਤੇ ਦੂਜੀ ਇੱਕ ਪ੍ਰਮਾਣੂ ਭੌਤਿਕ ਵਿਗਿਆਨੀ (nuclear physicist) ਸੀ। ਗੇਟਸ ਨੇ ਸਪੱਸ਼ਟ ਕੀਤਾ ਕਿ ਇਹ ਸਬੰਧ ਨਿੱਜੀ ਸਨ ਅਤੇ ਇਨ੍ਹਾਂ ਵਿੱਚ ਐਪਸਟੀਨ ਦੇ ਕਿਸੇ ਵੀ ਪੀੜਤ ਦਾ ਕੋਈ ਲੈਣਾ-ਦੇਣਾ ਨਹੀਂ ਸੀ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੇ ਕਦੇ ਵੀ ਕੋਈ ਗੈਰ-ਕਾਨੂੰਨੀ ਕੰਮ ਨਹੀਂ ਕੀਤਾ।

ਪਤਨੀ ਮੇਲਿੰਡਾ ਨੇ ਪਹਿਲਾਂ ਹੀ ਕੀਤਾ ਸੀ ਖ਼ਬਰਦਾਰ 
ਸੂਤਰਾਂ ਅਨੁਸਾਰ, ਗੇਟਸ ਨੇ ਇਹ ਵੀ ਮੰਨਿਆ ਕਿ ਉਨ੍ਹਾਂ ਦੀ ਸਾਬਕਾ ਪਤਨੀ ਮੇਲਿੰਡਾ ਫ੍ਰੈਂਚ ਗੇਟਸ ਹਮੇਸ਼ਾ ਐਪਸਟੀਨ ਨੂੰ ਲੈ ਕੇ ਸ਼ੱਕੀ ਰਹਿੰਦੀ ਸੀ। ਮੇਲਿੰਡਾ ਵੱਲੋਂ 2013 ਵਿੱਚ ਚਿੰਤਾ ਜ਼ਾਹਰ ਕੀਤੇ ਜਾਣ ਦੇ ਬਾਵਜੂਦ, ਗੇਟਸ 2014 ਤੱਕ ਐਪਸਟੀਨ ਨਾਲ ਮੁਲਾਕਾਤਾਂ ਕਰਦੇ ਰਹੇ। ਗੇਟਸ ਨੇ ਦੱਸਿਆ ਕਿ ਉਨ੍ਹਾਂ ਨੇ ਐਪਸਟੀਨ ਨਾਲ ਜਰਮਨੀ, ਫਰਾਂਸ, ਨਿਊਯਾਰਕ ਅਤੇ ਵਾਸ਼ਿੰਗਟਨ ਵਿੱਚ ਸਮਾਂ ਬਿਤਾਇਆ ਅਤੇ ਉਸਦੇ ਨਿੱਜੀ ਜੈੱਟ ਵਿੱਚ ਸਫਰ ਵੀ ਕੀਤਾ, ਪਰ ਉਹ ਕਦੇ ਵੀ ਉਸਦੇ ਨਿੱਜੀ ਟਾਪੂ (island) 'ਤੇ ਨਹੀਂ ਗਏ।

ਫਾਊਂਡੇਸ਼ਨ ਦੇ ਅਕਸ 'ਤੇ ਪਿਆ ਅਸਰ 
ਬਿਲ ਗੇਟਸ ਨੇ ਅਫਸੋਸ ਜਤਾਉਂਦਿਆਂ ਕਿਹਾ ਕਿ ਐਪਸਟੀਨ ਨਾਲ ਉਨ੍ਹਾਂ ਦੇ ਸਬੰਧਾਂ ਕਾਰਨ ਗੇਟਸ ਫਾਊਂਡੇਸ਼ਨ ਦੇ ਅਕਸ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਇਹ ਫਾਊਂਡੇਸ਼ਨ ਦੀਆਂ ਕਦਰਾਂ-ਕੀਮਤਾਂ ਦੇ ਬਿਲਕੁਲ ਉਲਟ ਹੈ। ਗੇਟਸ ਮੁਤਾਬਕ, ਐਪਸਟੀਨ ਨੇ ਉਨ੍ਹਾਂ ਨੂੰ ਵਿਸ਼ਵ ਸਿਹਤ ਵਰਗੇ ਕਾਰਜਾਂ ਲਈ ਫੰਡ ਇਕੱਠਾ ਕਰਨ ਵਿੱਚ ਮਦਦ ਦਾ ਭਰੋਸਾ ਦਿੱਤਾ ਸੀ, ਜਿਸ ਕਾਰਨ ਉਹ ਉਸਦੇ ਸੰਪਰਕ ਵਿੱਚ ਆਏ ਸਨ।

ਜ਼ਿਕਰਯੋਗ ਹੈ ਕਿ ਜੈਫਰੀ ਐਪਸਟੀਨ ਨੇ 2019 ਵਿੱਚ ਜਿਨਸੀ ਤਸਕਰੀ ਦੇ ਦੋਸ਼ਾਂ ਹੇਠ ਜੇਲ੍ਹ ਵਿੱਚ ਹੁੰਦਿਆਂ ਖੁਦਕੁਸ਼ੀ ਕਰ ਲਈ ਸੀ। ਹਾਲ ਹੀ ਵਿੱਚ ਜਾਰੀ ਹੋਈਆਂ 'ਐਪਸਟੀਨ ਫਾਈਲਾਂ' ਵਿੱਚ ਕਈ ਨਾਮਵਰ ਹਸਤੀਆਂ ਦੇ ਨਾਮ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਬਿਲ ਗੇਟਸ ਦਾ ਨਾਮ ਵੀ ਸ਼ਾਮਲ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Microsoft
  • Bill Gates
  • Jeffrey Epstein
  • Apology
  • ਮਾਈਕ੍ਰੋਸਾਫਟ
  • ਬਿਲ ਗੇਟਸ
  • ਜੈਫਰੀ ਐਪਸਟੀਨ
  • ਮੁਆਫੀ

ਅਮਰੀਕਾ ਨੇ ਬਣਾ ਲਿਆ ਜੰਗ ਦਾ Plan ! ਇਜ਼ਰਾਈਲ 'ਚ ਉਤਾਰੇ ਲੜਾਕੂ ਜਹਾਜ਼, ਕਿਸੇ ਵੇਲੇ ਵੀ...

NEXT STORY

Stories You May Like

  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • pm modi apologizes for the rejection of the women s reservation bill
    PM ਮੋਦੀ Live : ਮਹਿਲਾ ਰਾਖਵਾਂਕਰਨ ਬਿੱਲ ਰੱਦ ਹੋਣ 'ਤੇ PM ਮੋਦੀ ਨੇ ਮੰਗੀ ਮੁਆਫੀ
  • nepal airlines apologized
    ਨੇਪਾਲ ਏਅਰਲਾਈਨਜ਼ ਨੇ ਭਾਰਤ ਤੋਂ ਮੰਗੀ ਮੁਆਫ਼ੀ! ਨਕਸ਼ੇ 'ਚ ਜੰਮੂ-ਕਸ਼ਮੀਰ ਸਬੰਧੀ ਕੀਤੀ ਸੀ ਵੱਡੀ ਗਲ਼ਤੀ
  • young man who pushed elderly man in canada apologizes
    ਕੈਨੇਡਾ 'ਚ ਬਜ਼ੁਰਗ ਨੂੰ ਧੱਕੇ ਮਾਰਨ ਵਾਲੇ ਨੌਜਵਾਨ ਨੇ ਮੰਗੀ ਮੁਆਫੀ
  • landlord brutally murdered tenant
    ਮਕਾਨ ਮਾਲਕ ਨੇ ਕਿਰਾਏਦਾਰ ਦਾ ਕੀਤਾ ਬੇਰਹਿਮੀ ਨਾਲ ਕਤਲ, ਪਤਨੀ ਨਾਲ ਨਜਾਇਜ਼ ਸਬੰਧਾਂ ਦਾ ਸੀ ਸ਼ੱਕ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ ਦਿੱਤਾ ਅੰਜਾਮ (ਵੀਡੀਓ)
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • gt vs kkr  captain rahane reveals the team  s biggest mistake
    GT vs KKR:'ਉਹ ਸੀ ਮੈਚ ਦਾ ਟਰਨਿੰਗ ਪੁਆਇੰਟ', ਕਪਤਾਨ ਰਹਾਣੇ ਨੇ ਦੱਸੀ ਟੀਮ ਦੀ ਸਭ ਤੋਂ ਵੱਡੀ ਗਲਤੀ
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
Trending
Ek Nazar
firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ...

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan left out of us iran mediation
      ਅਮਰੀਕਾ-ਈਰਾਨ ਦੀ ਵਿਚੋਲਗੀ ਤੋਂ ਬਾਹਰ ਹੋਇਆ ਪਾਕਿਸਤਾਨ! ਟਰੰਪ ਨੇ ਈਰਾਨ ਨਾਲ ਕੀਤੀ...
    • trump gave gift to workers
      ਹੁਣ ਗ਼ਰੀਬ ਵੀ ਹੋਣਗੇ ਅਮੀਰ! ਅਮਰੀਕੀ ਕਾਮਿਆਂ ਨੂੰ ਟਰੰਪ ਨੇ ਦਿੱਤਾ ਵੱਡਾ ਤੋਹਫ਼ਾ
    • nobel peace prize trump
      ਕੀ ਇਸ ਸਾਲ ਟਰੰਪ ਨੂੰ ਮਿਲੇਗਾ ਨੋਬਲ ਸ਼ਾਂਤੀ ਪੁਰਸਕਾਰ? 287 ਲੋਕਾਂ ਦੇ ਦਰਜ ਹੋਏ ਨਾਮ
    • petrol and diesel cheaper
      ਪੈਟਰੋਲ 2 ਰੁਪਏ ਅਤੇ ਡੀਜ਼ਲ 12 ਰੁਪਏ ਹੋਇਆ ਸਸਤਾ! ਬਾਲੇਨ ਸਰਕਾਰ ਨੇ ਜਨਤਾ ਨੂੰ...
    • threat to global economy
      ਜੰਗ ਰੁਕੀ, ਤਣਾਅ ਬਰਕਰਾਰ; ਅਮਰੀਕਾ-ਈਰਾਨ ਟਕਰਾਅ ਕਾਰਨ ਵਿਸ਼ਵ ਆਰਥਿਕਤਾ ’ਤੇ ਖ਼ਤਰਾ
    • rising inflation worldwide crude oil what will impact on india
      ਦੁਨੀਆ ਭਰ 'ਚ ਮਹਿੰਗਾਈ ਵਧਣ ਦਾ ਖ਼ਤਰਾ, ਰਿਕਾਰਡ ਪੱਧਰ 'ਤੇ ਕੱਚਾ ਤੇਲ, ਜਾਣੋ ਭਾਰਤ...
    • petrol and diesel price hike
      ਪੈਟਰੋਲ 6 ਰੁਪਏ ਅਤੇ ਡੀਜ਼ਲ 19 ਰੁਪਏ ਹੋਇਆ ਮਹਿੰਗਾ! ਮਹੀਨੇ ਦੇ ਪਹਿਲੇ ਦਿਨ ਪਾਕਿ...
    • stabbing in high school
      ਅਮਰੀਕਾ ਦੇ ਸਕੂਲ 'ਚ ਵੱਡੀ ਵਾਰਦਾਤ, ਚਾਕੂ ਨਾਲ ਕਰ'ਤਾ ਹਮਲਾ
    • bodies of two children found in car in calgary
      ਕੈਲਗਰੀ ‘ਚ ਕਾਰ ਵਿੱਚੋਂ ਦੋ ਬੱਚਿਆਂ ਦੀਆਂ ਲਾਸ਼ਾਂ ਬਰਾਮਦ, ਇੱਕ ਸ਼ੱਕੀ ਗ੍ਰਿਫਤਾਰ
    • no ban on indian ships passing through hormuz  iran
      ਹੋਰਮੁਜ਼ ਰਾਹੀਂ ਭਾਰਤੀ ਜਹਾਜ਼ਾਂ ਦੇ ਲੰਘਣ ’ਤੇ ਕੋਈ ਰੋਕ ਨਹੀਂ : ਈਰਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +