Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    4:56:08 PM

  • cases of stubble burning in punjab cross 7 thousand

    ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ 7,000 ਤੋਂ ਪਾਰ,...

  • punjab naco report

    ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾ...

  • electricity rates increase

    ਮਹਿੰਗੀ ਹੋਈ ਬਿਜਲੀ! ਸ਼੍ਰੀਲੰਕਾ ਨੇ ਇਸ ਸਾਲ ਤੀਜੀ...

  • big news for indians

    ਨੇਪਾਲ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ; ਸਰਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਹਿਊਸਟਨ ਦੇ ਪੋਸਟ ਆਫਿਸ ਨੂੰ ਦਿੱਤਾ ਜਾਵੇਗਾ 'ਧਾਲੀਵਾਲ' ਦਾ ਨਾਮ, ਬਿੱਲ ਪੇਸ਼

INTERNATIONAL News Punjabi(ਵਿਦੇਸ਼)

ਹਿਊਸਟਨ ਦੇ ਪੋਸਟ ਆਫਿਸ ਨੂੰ ਦਿੱਤਾ ਜਾਵੇਗਾ 'ਧਾਲੀਵਾਲ' ਦਾ ਨਾਮ, ਬਿੱਲ ਪੇਸ਼

  • Updated: 06 Dec, 2019 04:07 PM
United States of America
bill introduced in us congress to name post office on sikh police officer
  • Share
    • Facebook
    • Tumblr
    • Linkedin
    • Twitter
  • Comment

ਹਿਊਸਟਨ(ਪੀ.ਟੀ.ਆਈ.)- ਟੈਕਸਾਸ ਵਿਚ ਸਤੰਬਰ ਮਹੀਨੇ ਟ੍ਰੈਫਿਕ ਸਟਾਪ ਦੌਰਾਨ ਡਿਊਟੀ 'ਤੇ ਤਾਇਨਾਤ ਭਾਰਤੀ-ਅਮਰੀਕੀ ਸਿੱਖ ਪੁਲਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੀ ਗੋਲੀ ਮਾਰ ਕੇ ਹੱਤਿਆ ਤੋਂ ਬਾਅਦ ਉਹਨਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਹਿਊਸਟਨ ਵਿਚ ਇਕ ਡਾਕਘਰ ਦਾ ਨਾਮ ਬਦਲ ਕੇ ਉਹਨਾਂ ਦੇ ਨਾਂ 'ਤੇ ਰੱਖਣ ਲਈ ਅਮਰੀਕੀ ਕਾਂਗਰਸ ਵਿਚ ਬਿੱਲ ਪੇਸ਼ ਕੀਤਾ ਗਿਆ ਹੈ।

ਧਾਲੀਵਾਲ (42) 10,000 ਤੋਂ ਵਧੇਰੇ ਸਿੱਖਾਂ ਦੀ ਆਬਾਦੀ ਵਾਲੇ ਹੈਰਿਸ ਕਾਊਂਟੀ ਵਿਚ ਪਹਿਲੇ ਸਿੱਖ ਸ਼ੈਰਿਫ ਡਿਪਟੀ ਸਨ। ਉਹ ਉਸ ਵੇਲੇ ਸੁਰਖੀਆਂ ਵਿਚ ਆਏ ਸਨ ਜਦੋਂ ਉਹਨਾਂ ਨੂੰ ਦਾੜ੍ਹੀ ਰੱਖਣ ਤੇ ਡਿਊਟੀ ਤੇ ਪੱਗ ਬੰਨਣ ਦੀ ਆਗਿਆ ਦਿੱਤੀ ਗਈ ਸੀ। ਉਹਨਾਂ ਨੂੰ 27 ਸਤੰਬਰ ਨੂੰ ਹਿਊਸਟਨ ਦੇ ਉੱਤਰ-ਪੱਛਮ ਵਿਚ ਰੂਟੀਨ ਮਿਡ-ਡੇਅ ਟ੍ਰੈਫਿਕ ਸਟਾਪ ਸਮੇਂ ਗੋਲੀ ਮਾਰ ਦਿੱਤੀ ਗਈ ਸੀ।

ਮਹਿਲਾ ਕਾਂਗਰਸਮਨ ਲੀਜ਼ੀ ਫਲੇਚਰ ਨੇ ਕਿਹਾ ਕਿ ਉਹਨਾਂ ਨੇ ਇਕ ਬਿੱਲ ਪੇਸ਼ ਕੀਤਾ ਹੈ, ਜਿਸ ਵਿਚ 315 ਐਡਿਕਸ ਹੋਲ ਰੋਡ ਸਥਿਤ ਡਾਕਘਰ ਦਾ ਨਾਮ 'ਡਿਪਟੀ ਸੰਦੀਪ ਸਿੰਘ ਧਾਲੀਵਾਲ ਪੋਸਟ ਆਫਿਸ' ਰੱਖਣ ਬਾਰੇ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਡਿਪਟੀ ਧਾਲੀਵਾਲ ਨੇ ਸਾਡੀ ਕਮਿਊਨਿਟੀ ਲਈ ਬਹੁਤ ਵਧੀਆ ਸਨ। ਉਹਨਾਂ ਨੇ ਆਪਣੀ ਜ਼ਿੰਦਗੀ ਬਰਾਬਰੀ, ਸੰਪਰਕ ਤੇ ਕਮਿਊਨਿਟੀ ਦੇ ਨਾਂ ਕਰ ਦਿੱਤੀ। ਡਿਪਟੀ ਸੰਦੀਪ ਸਿੰਘ ਧਾਲੀਵਾਲ ਡਾਕਘਰ ਉਨ੍ਹਾਂ ਦੀ ਸੇਵਾ, ਕੁਰਬਾਨੀ ਤੇ ਸਾਡੇ ਸਾਰਿਆਂ ਲਈ ਉਹਨਾਂ ਦੀ ਮਿਸਾਲ ਦੀ ਸਥਾਈ ਯਾਦ ਦਿਵਾਉਣ ਦਾ ਕੰਮ ਕਰੇਗਾ। ਮੈਂ ਡਿਪਟੀ ਧਾਲੀਵਾਲ ਦਾ ਅਜਿਹਾ ਸਨਮਾਨ ਕਰਨ 'ਤੇ ਮਾਣ ਮਹਿਸੂਸ ਕਰ ਰਹੀ ਹਾਂ ਤੇ ਉਮੀਦ ਕਰਦੀ ਹਾਂ ਕਿ ਮੇਰੇ ਟੈਕਸਾਸ ਦੇ ਸਹਿਯੋਗੀ ਇਸ ਕਾਨੂੰਨ ਨੂੰ ਜਲਦੀ ਪਾਸ ਕਰਨ ਲਈ ਮੇਰੀ ਮਦਦ ਕਰਨਗੇ।

  • Houston
  • Sandeep Singh Dhaliwal
  • Post Office
  • ਹਿਊਸਟਨ
  • ਸੰਦੀਪ ਸਿੰਘ ਧਾਲੀਵਾਲ
  • ਪੋਸਟ ਆਫਿਸ

ਫਰਾਂਸ: ਪੈਨਸ਼ਨ ਸੁਧਾਰ ਖਿਲਾਫ ਮਹਾਹੜ੍ਹਤਾਲ, ਦੇਸ਼ ਠੱਪ

NEXT STORY

Stories You May Like

  • nelson island to be renamed
    ਭਾਰਤੀਆਂ ਦੇ ਸਨਮਾਨ 'ਚ ਬਦਲਿਆ ਜਾਵੇਗਾ Nelson Island ਦਾ ਨਾਮ
  • mk stalin  chief minister  resignation  actor vijay  government  tamil nadu
    CM ਸਟਾਲਿਨ ਨੇ ਦਿੱਤਾ ਅਸਤੀਫ਼ਾ, ਵਿਜੇ ਨੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼
  • donald trump  iran  attack  warning
    'ਹੁਣ ਪਹਿਲਾਂ ਨਾਲੋਂ ਵੀ ਦਿੱਤਾ ਜਾਵੇਗਾ ਕਰਾਰਾ ਜਵਾਬ!' ਟਰੰਪ ਦੀ ਇਰਾਨ ਨੂੰ ਆਖਰੀ ਚੇਤਾਵਨੀ
  • reduce gold bill    gold monetization scheme   may start again
    ਸੋਨੇ ਬਿੱਲ ਨੂੰ ਘਟਾਉਣ ਲਈ ਵੱਡੀ ਤਿਆਰੀ, ਫਿਰ ਤੋਂ ਸ਼ੁਰੂ ਹੋ ਸਕਦੀ ਹੈ 'ਗੋਲਡ ਮੋਨਟਾਈਜ਼ੇਸ਼ਨ ਸਕੀਮ'
  • baba sahib  s mission will resonate in italy  s vichensa
    ਇਟਲੀ ਦੇ ਵਿਚੈਂਸਾ 'ਚ ਗੂੰਜੇਗਾ ਬਾਬਾ ਸਾਹਿਬ ਦਾ ਮਿਸ਼ਨ, 10 ਮਈ ਨੂੰ ਮਨਾਇਆ ਜਾਵੇਗਾ 135ਵਾਂ ਜਨਮ ਦਿਵਸ
  • nobel peace prize trump
    ਕੀ ਇਸ ਸਾਲ ਟਰੰਪ ਨੂੰ ਮਿਲੇਗਾ ਨੋਬਲ ਸ਼ਾਂਤੀ ਪੁਰਸਕਾਰ? 287 ਲੋਕਾਂ ਦੇ ਦਰਜ ਹੋਏ ਨਾਮ
  • woman did not get chutney despite paying a bill of rs 600 at the airport
    ਏਅਰਪੋਰਟ 'ਤੇ 600 ਰੁਪਏ ਦਾ ਬਿੱਲ ਭਰਨ ਦੇ ਬਾਵਜੂਦ ਔਰਤ ਨੂੰ ਨਹੀਂ ਮਿਲੀ ਚਟਨੀ, ਰਾਮੇਸ਼ਵਰਮ ਕੈਫੇ 'ਚ ਹੰਗਾਮਾ
  • there will be no layoffs in the name of ai
    AI ਦੇ ਨਾਮ 'ਤੇ ਨਹੀਂ ਹੋਵੇਗੀ ਛਾਂਟੀ ! ਕਰਮਚਾਰੀਆਂ ਦੇ ਹੱਕ 'ਚ ਚੀਨ ਦੀ ਅਦਾਲਤ ਦਾ ਇਤਿਹਾਸਕ ਫੈਸਲਾ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
Trending
Ek Nazar
dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us military activity increased near cuba
      ਨਵੀਂ ਜੰਗ ਦੀ ਤਿਆਰੀ 'ਚ ਟਰੰਪ! ਕਿਊਬਾ ਨੇੜੇ ਵਧੀਆਂ ਅਮਰੀਕੀ ਫੌਜੀ ਗਤੀਵਿਧੀਆਂ
    • china launched spacecraft
      ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ
    • statement of trinidad s pm kamala prasad
      'ਕੁਲੀ ਦੀ ਬੇਟੀ ਅੱਜ ਪ੍ਰਧਾਨ ਮੰਤਰੀ ਹੈ', ਤ੍ਰਿਨੀਦਾਦ ਦੀ ਪੀ. ਐੱਮ. ਕਮਲਾ ਪ੍ਰਸਾਦ...
    • pakistan operation sindoor
      ਆਪਰੇਸ਼ਨ ਸਿੰਦੂਰ ਦੀ 'ਯਾਦ' 'ਚ ਸਮਾਗਮ ਕਰਵਾਇਆ ਕਰੇਗਾ ਪਾਕਿਸਤਾਨ ! PM ਸ਼ਰੀਫ਼...
    • indian sailor in strait of hormuz
      ਹੋਰਮੁਜ਼ ਜਲਡਮਰੂ ਨੇੜੇ ਕਿਸ਼ਤੀ 'ਚ ਲੱਗੀ ਅੱਗ, ਭਾਰਤੀ ਮਲਾਹ ਦੀ ਮੌਤ ਤੇ ਕਈ ਹੋਰ...
    • jaishankar in trinidad and tobago
      ਪੁਰਾਲੇਖ ਸਮਝੌਤੇ ਨਾਲ ਪ੍ਰਵਾਸੀ ਭਾਰਤੀਆਂ ਨੂੰ ਪੁਰਖਿਆਂ ਦੀਆਂ ਜੜ੍ਹਾਂ ਨਾਲ ਜੁੜਨ...
    • iranian uranium
      ਇਰਾਨ ਦਾ ਇਨਰਿਚਡ ਯੂਰੇਨੀਅਮ ਸਾਂਭੇਗਾ ਰੂਸ ! ਪੁਤਿਨ ਨੇ ਦਿੱਤਾ ਵੱਡਾ ਬਿਆਨ
    • gurjit singh aujla visit to australia
      ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ 12 ਮਈ ਤੋ ਆਸਟ੍ਰੇਲੀਆ ਦੌਰੇ 'ਤੇ, ਪੰਜਾਬੀਆਂ...
    • trump visit to china
      ਅਮਰੀਕੀ ਰਾਸ਼ਟਰਪਤੀ ਟਰੰਪ ਭਲਕੇ ਤੋਂ ਚੀਨ ਦੌਰੇ 'ਤੇ
    • israel protests
      ਨੇਤਨਯਾਹੂ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ! ਸੜਕਾਂ 'ਤੇ ਉਤਰੇ ਲੋਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +