Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    12:54:36 PM

  • government employees punjab government

    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ

  • summons issued to mohali ssp

    ਮੋਹਾਲੀ ਦੇ SSP ਨੂੰ ਸੰਮਨ ਜਾਰੀ, ਸਨਟੈੱਕ ਸਿਟੀ...

  • punjabi fined in canada

    ਕੈਨੇਡਾ 'ਚ ਬਜ਼ੁਰਗ ਪੰਜਾਬੀ ਨੂੰ ਲੱਗਾ 30 ਹਜ਼ਾਰ...

  • punjab tour pm modi amit shah nitin nabin

    PM ਮੋਦੀ ਅਕਤੂਬਰ ’ਚ 3 ਦਿਨ ਰਹਿਣਗੇ ਪੰਜਾਬ, ਅਮਿਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਸਾਹਿਤ ਸੁਰ ਸੰਗਮ ਸਭਾ ਇਟਲੀ ਦੇ ਬਿੰਦਰ ਕੋਲੀਆਂ ਵਾਲ ਬਣੇ ਸਰਬਸੰਮਤੀ ਨਾਲ ਪ੍ਰਧਾਨ

INTERNATIONAL News Punjabi(ਵਿਦੇਸ਼)

ਸਾਹਿਤ ਸੁਰ ਸੰਗਮ ਸਭਾ ਇਟਲੀ ਦੇ ਬਿੰਦਰ ਕੋਲੀਆਂ ਵਾਲ ਬਣੇ ਸਰਬਸੰਮਤੀ ਨਾਲ ਪ੍ਰਧਾਨ

  • Edited By Vandana,
  • Updated: 21 Mar, 2023 05:14 PM
Italy
binder kolian wal became president unanimously
  • Share
    • Facebook
    • Tumblr
    • Linkedin
    • Twitter
  • Comment

ਰੋਮ/ਇਟਲੀ (ਕੈਂਥ): ਇਟਲੀ ਵਿੱਚ ਪੰਜਾਬੀ ਮਾਂ ਬੋਲੀ, ਪੰਜਾਬੀ ਸਾਹਿਤ ਤੇ ਪੰਜਾਬੀਅਤ ਦੀਆਂ ਬਾਤਾਂ ਪਾਉਣ ਦੀ ਮੋਹਰੀ ਸੰਸਥਾ ਸਾਹਿਤ ਸੁਰ ਸੰਗਮ ਸਭਾ ਇਟਲੀ ਦੇ ਪ੍ਰਧਾਨ ਬਲਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਸਭਾ ਦੇ ਮੈਂਬਰਾਂ ਦੀ ਚੋਣ ਕੀਤੀ ਗਈ। ਜਿਸ ਦੌਰਾਨ ਬਲਵਿੰਦਰ ਸਿੰਘ ਚਾਹਲ ਨੇ ਪਿਛਲੀਆਂ ਸਾਰੀਆਂ ਨਿਯੁਕਤੀਆਂ ਨੂੰ ਭੰਗ ਕਰਦਿਆਂ ਨਵੀਂ ਚੋਣ ਦਾ ਮਤਾ ਪੇਸ਼ ਕੀਤਾ। ਜਿਸ ਵਿੱਚ ਸਰਬਸੰਮਤੀ ਦੁਆਰਾ ਪ੍ਰਸਿੱਧ ਨਾਵਲਕਾਰ ਬਿੰਦਰ ਕੋਲੀਆਂ ਵਾਲ ਨੂੰ ਨਵਾਂ ਪ੍ਰਧਾਨ ਚੁਣਿਆ ਗਿਆ।

PunjabKesari

ਪੜ੍ਹੋ ਇਹ ਅਹਿਮ ਖ਼ਬਰ- ਪੱਤਰਕਾਰ ਅਮਨਜੋਤ ਸਿੰਘ ਪੰਨੂ ਦਾ ਕੈਨੇਡਾ ‘ਚ ਸਨਮਾਨ

ਬਾਕੀ ਅਹੁਦੇਦਾਰਾਂ ਵਿੱਚ ਸਰਪ੍ਰਸਤ ਬਲਵਿੰਦਰ ਸਿੰਘ ਚਾਹਲ, ਉਪ ਪ੍ਰਧਾਨ ਗੁਰਮੀਤ ਸਿੰਘ ਮੱਲ੍ਹੀ, ਜਨਰਲ ਸਕੱਤਰ ਪ੍ਰੋ ਜਸਪਾਲ ਸਿੰਘ, ਸਕੱਤਰ ਯਾਦਵਿੰਦਰ ਸਿੰਘ ਬਾਗੀ, ਸਕੱਤਰ ਰਾਣਾ ਅਠੌਲ਼ਾ, ਖਜ਼ਾਨਚੀ ਰਾਜੂ ਹਠੂਰੀਆ, ਮੁੱਖ ਸਲਾਹਕਾਰ ਦਲਜਿੰਦਰ ਰਹਿਲ, ਸਲਾਹਕਾਰ ਨਿਰਵੈਲ ਸਿੰਘ ਢਿੱਲੋਂ, ਸਲਾਹਕਾਰ ਕਰਮਜੀਤ ਕੌਰ ਰਾਣਾ, ਸਲਾਹਕਾਰ ਸਤਵੀਰ ਸਾਂਝ, ਪ੍ਰੈਸ ਸਕੱਤਰ ਸਿੱਕੀ ਝੱਜੀ ਪਿੰਡ ਵਾਲਾ, ਸਹਾਇਕ ਪ੍ਰੈਸ ਸਕੱਤਰ ਗੁਰਸ਼ਰਨ ਸਿੰਘ ਸੋਨੀ, ਮੈਂਬਰ ਮੇਜਰ ਸਿੰਘ ਖੱਖ, ਮਲਕੀਅਤ ਸਿੰਘ ਹਠੂਰੀਆ, ਨਰਿੰਦਰਪਾਲ ਸਿੰਘ ਪਨੂੰ, ਜਸਵਿੰਦਰ ਕੌਰ ਮਿੰਟੂ, ਭਿੰਦਰਜੀਤ ਕੌਰ, ਅਮਰਵੀਰ ਸਿੰਘ ਹੋਠੀ, ਪ੍ਰੇਮਪਾਲ ਸਿੰਘ, ਹਰਦੀਪ ਸਿੰਘ ਕੰਗ ਆਦਿ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇਸ ਮੌਕੇ ਸਭਾ ਦੇ ਸਮੂਹ ਅਹੁਦੇਦਾਰ ਸ਼ਾਮਿਲ ਸਨ, ਜਿਹਨਾਂ ਵਿੱਚ ਬਲਵਿੰਦਰ ਸਿੰਘ ਚਾਹਲ, ਰਾਣਾ ਅਠੌਲਾ, ਰਾਜੂ ਹਠੂਰੀਆ, ਦਲਜਿੰਦਰ ਰਹਿਲ, ਬਿੰਦਰ ਕੋਲੀਆਂ ਵਾਲ, ਪ੍ਰੋ ਜਸਪਾਲ ਸਿੰਘ, ਮੇਜਰ ਸਿੰਘ ਖੱਖ , ਮਲਕੀਅਤ ਸਿੰਘ ਧਾਲੀਵਾਲ , ਸਿੱਕੀ ਝੱਜੀ ਪਿੰਡ ਵਾਲਾ, ਯਾਦਵਿੰਦਰ ਸਿੰਘ ਬਾਗੀ, ਨਰਿੰਦਰਪਾਲ ਸਿੰਘ ਪਨੂੰ, ਸਤਵੀਰ ਸਾਂਝ, ਜਸਵਿੰਦਰ ਕੌਰ ਮਿੰਟੂ, ਭਿੰਦਰਜੀਤ ਕੌਰ ਆਦਿ ਹਾਜ਼ਰ ਸਨ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Italy
  • Binder Kolian Wal
  • Sahit Sur Sangam
  • ਇਟਲੀ
  • ਬਿੰਦਰ ਕੋਲੀਆਂ ਵਾਲ
  • ਸਾਹਿਤ ਸੁਰ ਸੰਗਮ

ਤਾਲਿਬਾਨ ਦਾ ਭਾਈ-ਭਤੀਜਾਵਾਦ ਖ਼ਿਲਾਫ਼ ਫਰਮਾਨ ਜਾਰੀ, ਸਰਕਾਰੀ ਅਹੁਦਿਆਂ 'ਤੇ ਰਿਸ਼ਤੇਦਾਰਾਂ ਦੀ ਭਰਤੀ 'ਤੇ ਲਗਾਈ ਰੋਕ

NEXT STORY

Stories You May Like

  • manjit singh malakpur becomes national working president of youth akali dal
    ਮਨਜੀਤ ਸਿੰਘ ਮਲਕਪੁਰ ਬਣੇ ਯੂਥ ਅਕਾਲੀ ਦਲ ਦੇ ਕੌਮੀ ਵਰਕਿੰਗ ਪ੍ਰਧਾਨ
  • narendra modi  giorgia meloni  italy  prime minister  congratulations
    ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ
  • malkit hundal becomes senior vice president of sad punnar surjit
    ਸ਼੍ਰੋਮਣੀ ਅਕਾਲੀ ਦਲ ਪੁੰਨਰ ਸੁਰਜੀਤ ਯੂਥਵਿੰਗ ਪੰਜਾਬ ਦੇ ਮਲਕੀਤ ਹੁੰਦਲ ਸੀਨੀ.ਮੀਤ ਪ੍ਰਧਾਨ ਤੇ ਮੁੱਖ ਬੁਲਾਰਾ ਬਣੇ
  • andhra pradesh bus fire 37 passengers
    ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ 'ਚ ਬੱਸ ਨੂੰ ਲੱਗੀ ਅੱਗ, ਵਾਲ-ਵਾਲ ਬੱਚੇ 37 ਯਾਤਰੀ
  • accident in bareta
    ਦੋ ਕਾਰਾਂ ਦੀ ਭਿਆਨਕ ਟੱਕਰ! ਵਾਲ-ਵਾਲ ਬਚੇ ਇੱਕੋ ਪਰਿਵਾਰ ਦੇ ਪੰਜ ਜੀਅ
  • italian prime minister malone responds to pm modi  s greetings
    'Thank You Dear..!' ਇਟਲੀ ਦੀ ਪ੍ਰਧਾਨ ਮੰਤਰੀ ਮੈਲੋਨੀ ਨੇ PM ਮੋਦੀ ਦੀਆਂ ਵਧਾਈਆਂ ਦਾ ਦਿੱਤਾ ਜਵਾਬ
  • pathankot rain
    ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ! ਵਾਲ-ਵਾਲ ਬਚਿਆ ਪਰਿਵਾਰ
  • home loan market turns to small cities  become new hubs
    ਛੋਟੇ ਸ਼ਹਿਰਾਂ ਵੱਲ ਮੁੜਿਆ Home Loan ਬਾਜ਼ਾਰ, ‘ਟੀਅਰ-2 ਅਤੇ ਟੀਅਰ-3’ ਸ਼ਹਿਰ ਬਣੇ ਨਵੇਂ ਹੱਬ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • humanitarian aid to nepal
      ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ
    • india  morocco  defense cooperation  meeting
      ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ
    • flights cancelled in britain
      ਵੱਡੀ ਖ਼ਬਰ : 1,000 ਤੋਂ ਵੱਧ ਉਡਾਣਾਂ ਹੋਈਆਂ ਰੱਦ !  ਬ੍ਰਿਟੇਨ ਦੇ ਏਅਰ ਟ੍ਰੈਫਿਕ...
    • arunachal border  india  china  military commanders  meeting
      ਭਾਰਤ-ਚੀਨ ਫੌਜੀ ਕਮਾਂਡਰਾਂ ਦੀ ਬੈਠਕ ! ਅਰੁਣਾਚਲ ਸਰਹੱਦ ਵਿਵਾਦ 'ਤੇ ਹੋਈ ਚਰਚਾ
    • pakistan flag on uk fort
      ਬ੍ਰਿਟੇਨ ਦੇ ਕਿਲੇ ’ਤੇ ਪਾਕਿਸਤਾਨ ਦਾ ਝੰਡਾ ! ਖੜ੍ਹਾ ਹੋਇਆ ਵਿਵਾਦ
    • several oil tankers targeted
      ਅਮਰੀਕਾ ਦਾ ਈਰਾਨ 'ਤੇ ਵੱਡਾ ਹਮਲਾ : ਕਈ ਤੇਲ ਟੈਂਕਰਾਂ ਨੂੰ ਬਣਾਇਆ ਨਿਸ਼ਾਨਾ
    • ammy virk canada punjabi singer
      ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ ਗੋਲੀਆਂ, ਹਾਦਸਾਗ੍ਰਸਤ ਹੋਈ ਕਾਰ
    • tesla driverless taxi raises regulators concerns
      ਟੈਸਲਾ ਦੀ ਡ੍ਰਾਈਵਰਲੈੱਸ ਟੈਕਸੀ ਨੇ ਵਧਾਈ ਰੈਗੂਲੇਟਰਾਂ ਦੀ ਚਿੰਤਾ, 1,000...
    • world  s highest paid leader to get 27 crore salary hike
      ਦੁਨੀਆ ਦੇ ਸਭ ਤੋਂ ਵੱਧ ਕਮਾਈ ਕਰਨ ਵਾਲੇ ਨੇਤਾ ਦੀ ਵਧੀ ਤਨਖਾਹ, ਹਰ ਸਾਲ ਮਿਲਣਗੇ 27...
    • man jailed for hoarding child sexual abuse material
      ਬੱਚਿਆਂ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਸਮੱਗਰੀ ਦਾ ਭੰਡਾਰ ਰੱਖਣ ਵਾਲੇ ਵਿਅਕਤੀ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +