Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    11:08:12 AM

  • medical stores across punjab to remain open on may 20

    ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ...

  • family makes serious allegations over death of inmate during treatment

    ਜੇਲ੍ਹ 'ਚ ਨਸ਼ੇ ਦੇ ਇੰਜੈਕਸ਼ਨ..., ਹਵਾਲਾਤੀ ਦੀ...

  • administrative reshuffle sho sub inspector gurmeet ram has been transferred

    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ...

  • pakistan operation sindoor

    ਆਪਰੇਸ਼ਨ ਸਿੰਦੂਰ ਦੀ 'ਯਾਦ' 'ਚ ਸਮਾਗਮ ਕਰਵਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਸਬਾਊਦੀਆ (ਇਟਲੀ) ਵਿਖੇ ਧੂਮਧਾਮ ਨਾਲ ਮਨਾਇਆ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਪ੍ਰਕਾਸ਼ ਪੁਰਬ

INTERNATIONAL News Punjabi(ਵਿਦੇਸ਼)

ਸਬਾਊਦੀਆ (ਇਟਲੀ) ਵਿਖੇ ਧੂਮਧਾਮ ਨਾਲ ਮਨਾਇਆ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਪ੍ਰਕਾਸ਼ ਪੁਰਬ

  • Updated: 06 Feb, 2023 04:20 AM
Italy
birth anniversary of guru ravidas ji celebrated at sabaudia
  • Share
    • Facebook
    • Tumblr
    • Linkedin
    • Twitter
  • Comment

ਰੋਮ (ਦਲਵੀਰ ਕੈਂਥ) : "ਜੱਗ ਫੁੱਲਵਾੜੀ ਦਾ ਉਹ ਮਾਲੀ ਆ ਗਿਆ, ਸਾਰਿਆਂ ਦਾ ਬਣ ਕੇ ਉਹ ਬਾਲੀ ਆ ਗਿਆ, ਸਾਨੂੰ ਉਨੱਤੀ ਦੇ ਰਾਹੇ ਪਾ ਗਿਆ, ਦਿਓ ਨੀਂ ਵਧਾਈਆਂ ਸਈਓ ਰਲ ਮਿਲ ਕੇ, ਗੁਰੂ ਰਵਿਦਾਸ ਜੱਗ ਉੱਤੇ ਆ ਗਿਆ, ਕਾਂਸ਼ੀ ਵਿੱਚ ਚੰਨ ਚੜ੍ਹਿਆ, ਮਾਤਾ ਕਲਸਾ ਨੂੰ ਮਿਲਣ ਵਧਾਈਆਂ ਤੇ ਸਾਨੂੰ ਗਿੱਦੜੋਂ ਸ਼ੇਰ ਬਣਾਇਆ ਸਾਡੇ ਸਤਿਗੁਰੂ ਨੇ" ਆਦਿ ਅਨੇਕਾਂ ਧਾਰਮਿਕ ਗੀਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਭਰੇ ਆਪਣੀ ਬੁਲੰਦ ਤੇ ਦਮਦਾਰ ਆਵਾਜ਼ ਵਿੱਚ ਗਾ ਕੇ ਸ੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ (ਲਾਤੀਨਾ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਏ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 646ਵੇਂ ਪ੍ਰਕਾਸ਼ ਪੁਰਬ ਮੌਕੇ ਦਰਬਾਰ ਵਿੱਚ ਭਰਵੀਂ ਹਾਜ਼ਰੀ ਲਵਾਈ ਵਿਸ਼ਵ ਪ੍ਰਸਿੱਧ ਲੋਕ ਗਾਇਕ ਬੂਟਾ ਮੁਹੰਮਦ ਨੇ, ਜਿਹੜੇ ਕਿ ਅੱਜਕੱਲ੍ਹ ਆਪਣੀ ਵਿਸ਼ੇਸ਼ ਯੂਰਪ ਫੇਰੀ 'ਤੇ ਹਨ।

ਇਹ ਵੀ ਪੜ੍ਹੋ : ਅਜਬ ਗਜ਼ਬ: ਇੱਥੇ ਮੇਲੇ ’ਚ ਮੁੰਡਿਆਂ ਨੂੰ ਪਸੰਦ ਕਰਕੇ ਭਜਾ ਲੈ ਜਾਂਦੀਆਂ ਹਨ ਕੁੜੀਆਂ, 1000 ਸਾਲ ਤੋਂ ਚੱਲੀ ਆ ਰਹੀ ਪ੍ਰੰਪਰਾ

ਗੁਰਪੁਰਬ ਸਮਾਗਮ ਮੌਕੇ ਸੰਗਤਾਂ ਨਾਲ ਨੱਕੋ-ਨੱਕ ਭਰੇ ਪੰਡਾਲ ਵਿੱਚ ਗਾਇਕ ਬੂਟਾ ਮੁਹੰਮਦ ਨੇ ਆਪਣੀ ਸੁਰੀਲੀ ਆਵਾਜ਼ ਰਾਹੀਂ ਅਜਿਹੀ ਭਗਤੀ ਭਰੀ ਲਹਿਰ ਚਲਾਈ ਕਿ ਸਾਰਾ ਪੰਡਾਲ "ਬੋਲੇ ਸੋ ਨਿਰਭੈ ਸਤਿਗੁਰੂ ਰਵਿਦਾਸ ਮਹਾਰਾਜ ਦੀ ਜੈ" ਨਾਲ ਗੂੰਜ ਉੱਠਿਆ। ਗੁਰਪੁਰਬ ਮੌਕੇ ਸਜੇ ਦੀਵਾਨਾਂ ਤੋਂ ਭਾਈ ਮਨਜੀਤ ਕੁਮਾਰ ਮੁੱਖ ਗ੍ਰੰਥੀ ਸ੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆਂ ਨੇ ਵੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੀ ਮਹਿਮਾ ਸਰਵਣ ਕਰਵਾਈ। ਹੋਰ ਵੀ ਕਈ ਕੀਰਤਨੀ ਜਥਿਆਂ ਨੇ ਗੁਰਪੁਰਬ ਮੌਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਆਈਆਂ ਸੰਗਤਾਂ ਨੂੰ ਧਾਰਮਿਕ ਧਾਰਨਾਵਾਂ ਨਾਲ ਨਿਹਾਲ ਕੀਤਾ।

PunjabKesari

ਇਹ ਵੀ ਪੜ੍ਹੋ : ਸਿਹਤ ਵਿਭਾਗ ਦਾ ਸ਼ਲਾਘਾਯੋਗ ਫ਼ੈਸਲਾ, ਸਿਵਲ ਸਰਜਨ ਦਫ਼ਤਰਾਂ ਤੇ ਹਸਪਤਾਲਾਂ 'ਚ ਹੁਣ ਨਹੀਂ ਹੋਣਗੀਆਂ ਪਾਰਟੀਆਂ

ਆਗਮਨ ਪੁਰਬ ਦੀਆਂ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੇ ਤੌਰ 'ਤੇ ਨਿਸ਼ਾਨ ਸਾਹਿਬ ਦੀ ਰਸਮ ਸਮਾਗਮ ਦੀ ਆਰੰਭਤਾ ਤੋਂ ਪਹਿਲਾਂ ਕੀਤੀ। ਉਪੰਰਤ ਆਰੰਭੇ ਸ੍ਰੀ ਅੰਮ੍ਰਿਤਬਾਣੀ ਦੇ ਅਖੰਡ ਜਾਪਾਂ ਦੇ ਭੋਗ ਦੌਰਾਨ ਸਾਰਾ ਦਿਨ ਚੱਲੇ ਧਾਰਮਿਕ ਦੀਵਾਨਾਂ ਨੂੰ ਹਾਜ਼ਰ ਸੰਗਤਾਂ ਨੇ ਬਹੁਤ ਹੀ ਸ਼ਰਧਾਭਾਵਨਾ ਤੇ ਇਕ ਮਨ ਚਿੱਤ ਹੋ ਸੁਣਿਆ। ਆਈਆਂ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਗੁਰੂ ਕੇ ਲੰਗਰ ਅਟੁੱਟ ਵਰਤੇ। ਇਸ ਮੌਕੇ ਗਾਇਕ ਬੂਟਾ ਮੁਹੰਮਦ, ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਮੂਹ ਸੇਵਾਦਾਰਾਂ ਦਾ ਪ੍ਰਬੰਧਕਾਂ ਵੱਲੋਂ ਗੁਰੂ ਦੀ ਬਖ਼ਸ਼ਿਸ਼ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਹ ਵੀ ਪੜ੍ਹੋ : ਬਾਥਰੂਮ 'ਚ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਇਸ ਪਾਵਤ ਤੇ ਪਵਿੱਤਰ ਦਿਹਾੜੇ ਦੇ ਸਮਾਗਮਾਂ ਵਿੱਚ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੇਤਰੀ ਰੋਮ, ਗੁ. ਸਿੰਘ ਸਭਾ ਮਿਲੀਆਰਾ ਨੰਬਰ 47 ਪੁਨਤੀਨੀਆ, ਫੌਂਦੀ, ਸਬਾਊਦੀਆ, ਬੋਰਗੋ ਹਰਮਾਦਾ, ਸਨਫੀਲੇ, ਸਨਵੀਤੋ ਲਾਤੀਨਾ, ਬੇਲਾਫਾਰਨੀਆ ਆਦਿ ਤੋਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸ੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ ਦੀ ਪ੍ਰਬੰਧਕ ਕਮੇਟੀ ਨੇ ਹਾਜ਼ਰ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਸਭ ਦਾ ਗੁਰਦੁਆਰਾ ਸਾਹਿਬ 'ਚ ਸ਼ਿਰਕਤ ਕਰਨ ਲਈ ਤਹਿ-ਦਿਲੋਂ ਧੰਨਵਾਦ ਕੀਤਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Italy
  • Rome
  • Sabaudia
  • Guru Ravidas Ji
  • Prakash Purab
  • ਇਟਲੀ
  • ਰੋਮ
  • ਸਬਾਊਦੀਆ
  • ਗੁਰੂ ਰਵਿਦਾਸ ਜੀ
  • ਪ੍ਰਕਾਸ਼ ਪੁਰਬ

ਬੰਗਲਾਦੇਸ਼: ਸ਼ਰਾਰਤੀ ਅਨਸਰਾਂ ਨੇ 14 ਹਿੰਦੂ ਮੰਦਰਾਂ ’ਤੇ ਕੀਤਾ ਹਮਲਾ, ਮੂਰਤੀਆਂ ਦੀ ਕੀਤੀ ਭੰਨਤੋੜ

NEXT STORY

Stories You May Like

  • birth anniversary of guru amar das ji
    ਉਤਸ਼ਾਹ ਨਾਲ ਮਨਾਇਆ ਤੀਜੇ ਪਾਤਸ਼ਾਹ ਗੁਰੂ ਅਮਰ ਦਾਸ ਜੀ ਦਾ ਪ੍ਰਕਾਸ਼ ਪੁਰਬ
  • sgpc will celebrate the 650th birth centenary of ravidas ji maharaj
    SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ
  • baba saheb birth anniversery celebrated in rome
    ਰਾਜਧਾਨੀ ਰੋਮ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਬਾਬਾ ਸਾਹਿਬ ਜੀ ਦਾ 135ਵਾਂ ਜਨਮ ਦਿਹਾੜਾ
  • birth anniversary celebrated
    ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਅਤੇ ਗੁਰਤਾ ਗੱਦੀ ਦਿਵਸ
  • the birth anniversary of sri guru amardas ji
    ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ...
  • governor meets satguru uday singh at punjab lok bhawan
    ਪੰਜਾਬ ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ
  • special gurmat samagam dedicated to the parkash purb
    ਬੁੱਢਾ ਦਲ ਵਿਖੇ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ
  • sant sammelan was organized
    650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਇਆ ਗਿਆ ਤੀਜਾ ਮਹਾਨ ਸੰਤ ਸੰਮੇਲਨ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • big impact of us iran conflict
      ਅਮਰੀਕਾ-ਈਰਾਨ ਤਣਾਅ ਦਾ ਵੱਡਾ ਅਸਰ: ਤੇਲ ਦੀਆਂ ਕੀਮਤਾਂ ਨੂੰ ਲੱਗੀ ਅੱਗ, ਦੁਨੀਆ ਭਰ...
    • heartbreaking accident in calgary
      ਕੈਲਗਰੀ 'ਚ ਵਾਪਰਿਆ ਰੂਹ ਕੰਬਾਊ ਹਾਦਸਾ: 2 ਦੀ ਮੌਤ, ਮਾਸੂਮ ਬੱਚੇ ਸਮੇਤ 3 ਗੰਭੀਰ...
    • punjabi boy carries flag in america
      ਪੰਜਾਬੀ ਗੱਭਰੂ ਨੇ ਅਮਰੀਕਾ 'ਚ ਗੱਡੇ ਝੰਡੇ, NCAA ਬਾਸਕਟਬਾਲ ਖੇਡਣ ਵਾਲਾ ਪਹਿਲਾ...
    • when the nagar kirtan dedicated to the khalsa panth
      ਇਟਲੀ ਦੇ ਪੁਨਤੀਨੀਆਂ 'ਚ ਗੂੰਜੀਆਂ ਖਾਲਸਈ ਧੁੰਨਾਂ, ਖਾਲਸਾ ਸਾਜਨਾ ਦਿਵਸ ਮੌਕੇ...
    • 12 chinese warships  5 warships spotted around taiwan
      ਤਾਈਵਾਨ ਦੇ ਆਲੇ-ਦੁਆਲੇ ਦਿਸੇ ਚੀਨ ਦੇ 12 ਜਹਾਜ਼ ਅਤੇ 5 ਜੰਗੀ ਬੇੜੇ
    • spray incident on japanese train
      ਜਾਪਾਨੀ ਟ੍ਰੇਨ ’ਚ ਸਪ੍ਰੇਅ ਕਾਂਡ, 10 ਲੋਕ ਹਸਪਤਾਲ ’ਚ ਦਾਖਲ
    • trump rejects iran s peace proposal as unacceptable
      ਟਰੰਪ ਨੇ ਈਰਾਨ ਦੇ ਸ਼ਾਂਤੀ ਪ੍ਰਸਤਾਵ ਨੂੰ ਨਕਾਰਿਆ, ਪ੍ਰਮਾਣੂ ਹਥਿਆਰਾਂ 'ਤੇ ਫ਼ੌਜੀ...
    • trump says  iran fooled the us for 47 years
      ਈਰਾਨ ਨੇ 47 ਸਾਲਾਂ ਤੱਕ US ਨੂੰ ਬਣਾਇਆ ਮੂਰਖ; ਓਬਾਮਾ ਨੇ Iran ਨੂੰ ਦਿੱਤੀ ਅਰਬਾਂ...
    • hanta virus infected cruise ship mv hondius arrives in tenerife
      ਸਪੇਨ ਦੇ ਟੇਨੇਰੀਫ ਪਹੁੰਚਿਆ ਹੰਤਾ ਵਾਇਰਸ ਤੋਂ ਪ੍ਰਭਾਵਿਤ ਕਰੂਜ਼ ਐੱਮ.ਵੀ. ਹੋਂਡੀਅਸ
    • largest drug haul in atlantic ocean seized
      ਅਟਲਾਂਟਿਕ ਮਹਾਸਾਗਰ ’ਚ ਨਸ਼ਿਆਂ ਦੀ ਸਭ ਤੋਂ ਵੱਡੀ ਖੇਪ ਜ਼ਬਤ; ਸਪੇਨ ਪੁਲਸ ਨੇ 41...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +