Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    5:52:57 PM

  • refugees deportation trump administration

    ਅਮਰੀਕਾ 'ਚ ਸ਼ਰਨਾਰਥੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ...

  • announcement of a holiday on tuesday

    ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ, ਜ਼ਿਲ੍ਹਾ...

  • 11 lakh railway employees union cabinet approves bonus

    11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ...

  • who did the accused speak to on the phone before opening fire

    'ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮ ਨੇ ਕਿਸ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ ਨੇ 'Birth Tourism' 'ਤੇ ਕੱਸਿਆ ਸ਼ਿਕੰਜਾ ! ਵੀਜ਼ਾ ਨਿਯਮ ਕਰ'ਤੇ ਸਖ਼ਤ

INTERNATIONAL News Punjabi(ਵਿਦੇਸ਼)

ਅਮਰੀਕਾ ਨੇ 'Birth Tourism' 'ਤੇ ਕੱਸਿਆ ਸ਼ਿਕੰਜਾ ! ਵੀਜ਼ਾ ਨਿਯਮ ਕਰ'ਤੇ ਸਖ਼ਤ

  • Edited By Vandana,
  • Updated: 24 Sep, 2026 10:33 AM
United States of America
birth tourism
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ-  ਅਮਰੀਕਾ ਨੇ 'ਬਰਥ ਟੂਰਿਜ਼ਮ' ਜ਼ਰੀਏ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਢੰਗਾਂ 'ਤੇ ਸਖ਼ਤ ਕਦਮ ਚੁੱਕਿਆ ਹੈ। ਅਮਰੀਕੀ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ ਜਿਹੜੇ ਲੋਕ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਸ਼ਾਮਲ ਹੋਣਗੇ ਜਾਂ ਇਸ ਨੂੰ ਵਧਾਵਾ ਦੇਣਗੇ ਉਨ੍ਹਾਂ ਦੇ ਵੀਜ਼ਾ 'ਤੇ ਸਖ਼ਤ ਪਾਬੰਦੀਆਂ ਲਗਾਈਆਂ ਜਾਣਗੀਆਂ।

ਅਮਰੀਕੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਗੈਰ ਕਾਨੂੰਨੀ ਨਿਯਮ ਜ਼ਰੀਏ ਇਮੀਗ੍ਰੇਸ਼ਨ ਸਿਸਟਮ ਦੀ ਗਲਤ ਵਰਤੋਂ ਕਰਕੇ ਮੁਨਾਫੇ ਲਈ ਅਮਰੀਕੀ ਨਾਗਰਿਕਤਾ ਵੇਚੀ ਜਾ ਰਹੀ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਰਕੀ ਰੂਬੀਓ ਨੇ ਕਿਹਾ, ''ਜਿਹੜੇ ਲੋਕ ਇਸ ਧੋਖਾਧੜੀ ਵਿਚ ਸ਼ਾਮਲ ਹਨ ਅਤੇ ਇਸ ਤੋਂ ਮੁਨਾਫਾ ਕਮਾ ਕਰਹੇ ਹਨ ਉਨ੍ਹਾਂ ਦੇ ਵੀਜ਼ਾ ਜਾਰੀ ਕਰਨ 'ਤੇ ਰੋਕ ਲਗਾ ਕੇ ਸਾਫ ਸੰਦੇਸ਼ ਦਿੱਤਾ ਜਾ ਰਿਹਾ ਹੈ। ਰੂਬੀਓ ਨੇ ਅੱਗੇ ਕਿਹਾ ਕਿ ਅਮਰੀਕਾ ਕਿਸੇ ਵੀ ਵਿਦੇਸ਼ੀ ਨਾਗਰਿਕ ਨੂੰ ਸਾਡੀ ਇਮੀਗ੍ਰੇਸ਼ਨ ਵਿਵਸਥਾ ਦਾ ਸ਼ੋਸ਼ਣ ਕਰਨ ਅਤੇ ਅਮਰੀਕੀ ਨਾਗਰਿਕਤਾ ਦੀ ਪਵਿੱਤਰਤਾ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ। ਮਾਰਕੋ ਰੂਬੀਓ ਨੇ ਅੱਗੇ ਕਿਹਾ ਕਿ ਇਸ ਨਵੇਂ ਨਿਯਮ ਦਾ ਸਿੱਧਾ ਨਿਸ਼ਾਨਾ ਉਹ ਲੋਕ ਹਨ ਜੋ ਜਾਣਬੁੱਝ ਕੇ ਬਰਥ ਟੂਰਿਜ਼ਮ ਨੂੰ ਵਧਾਵਾ ਦੇ ਰਹੇ ਹਨ ਜਾਂ ਇਸ ਵਿਚ ਮਦਦ ਕਰ ਰਹੇ ਹਨ। ਇਸ ਵਿਚ ਕਮਰਸ਼ੀਅਲ ਬਰਥ ਟੂਰਿਜ਼ਮ ਨੈੱਟਵਰਕ ਚਲਾਉਣ ਵਾਲੇ ਮਾਲਕ ਅਤੇ ਸੰਚਾਲਕ, ਵੀਜ਼ਾ ਦੇ ਨਾਮ 'ਤੇ ਧੋਖਾਧੜੀ ਸਿਖਾਉਣ ਵਾਲੇ ਫਿਕਸਰ, ਅਮਰੀਕੀ ਮੈਡੀਕੇਡ ਸਿਸਟਮ ਦਾ ਗਲਤ ਫਾਇਦਾ ਚੁੱਕਣ ਵਾਲੇ ਵਿਦੇਸ਼ੀ ਮੈਡੀਕਲ ਪ੍ਰੋਵਾਈਡਰਸ ਅਤੇ ਇਸ ਗੈਰ ਕਾਨੂੰਨੀ ਕਾਰੋਬਾਰ ਵਿਚ ਮਦਦ ਕਰਨ ਵਾਲੇ ਹੋਰ ਵਿਚੋਲੇ ਸ਼ਾਮਲ ਹਨ।

ਪੜ੍ਹੋ ਇਹ ਅਹਿਮ ਖ਼ਬਰ- ਪਾਕਿਸਤਾਨ ਨੇ 10 ਟਿਕਾਣਿਆਂ 'ਤੇ ਕਰ'ਤੀ Airstrike ! ਹਿਲ ਗਿਆ ਅਫਗਾਨਿਸਤਾਨ

ਇੱਥੇ ਦੱਸ ਦਈਏ ਕਿ ਬਰਥ ਟੂਰਿਜ਼ਮ ਦੇ ਤਹਿਤ ਵਿਦੇਸ਼ੀ ਨਾਗਰਿਕ ਖਾਸ ਤੌਰ 'ਤੇ ਅਮਰੀਕਾ ਵਿਚ ਬੱਚੇ ਨੂੰ ਜਨਮ ਦੇਣ ਦੇ ਇਰਾਦੇ ਨਾਲ ਸਫਰ ਕਰਦੇ ਹਨ ਤਾਂ ਜੋ ਉਨ੍ਹਾਂ ਦੇ ਬੱਚੇ ਨੂੰ ਅਮਰੀਕੀ ਨਾਗਰਿਕਤਾ ਮਿਲ ਸਕੇ। ਬੀਤੇ ਮਹੀਨੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋ ਕਾਰਜਕਾਰੀ ਆਦੇਸ਼ਾਂ 'ਤੇ ਦਸਤਖ਼ਤ ਕੀਤੇ ਸਨ। ਇਨ੍ਹਾਂ ਆਦੇਸ਼ਾਂ ਤਹਿਤ ਅਮਰੀਕਾ ਵਿਚ ਜਨਮ ਲੈਣ ਵਾਲੇ ਕੁਝ ਚੋਣਵੇਂ ਬੱਚਿਆਂ ਨੂੰ ਨਾਗਰਿਕਤਾ ਦੇ ਦਸਤਾਵੇਜ਼ ਦੇਣ ਤੋਂ ਰੋਕਣ ਅਤੇ ਬਰਥ ਟੂਰਿਜ਼ਮ ਲਈ ਦੇਸ਼ ਵਿਚ ਦਾਖਲਾ ਸੀਮਤ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇੱਥੇ ਦੱਸ ਦਈਏ ਕਿ ਅਮਰੀਕੀ ਸੁਪਰੀਮ ਕੋਰਟ ਨੇ 20 ਜਨਵਰੀ 2025 ਨੂੰ ਰਾਸ਼ਟਰਪਤੀ ਟਰੰਪ ਦੇ ਉਸ ਆਦੇਸ਼ ਨੂੰ ਖਾਰਿਜ ਕਰ ਦਿੱਤਾ ਸੀ ਜਿਸ ਵਿਚ ਅਮਰੀਕਾ ਵਿਚ ਗੈਰ ਨਾਗਰਿਕਾਂ ਤੋਂ ਜਨਮੇ ਬੱਚਿਆਂ ਨੂੰ ਮਿਲਣ ਵਾਲੀ ਨਾਗਰਿਕਤਾ ਨੂੰ ਖ਼ਤਮ ਕਰਨ ਦੀ ਗੱਲ ਕਹੀ ਗਈ ਸੀ। ਇਸ ਦੇ ਬਾਵਜੂਦ ਅਮਰੀਕਾ ਸਰਕਾਰ ਦਾ ਇਹ ਫ਼ੈਸਲਾ ਸਾਹਮਣੇ ਆਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Birth tourism
  • visa restrictions
  • Marco Rubio
  • USA
  • ਬਰਥ ਟੂਰਿਜ਼ਮ
  • ਵੀਜ਼ਾ ਪਾਬੰਦੀਆਂ
  • ਮਾਰਕੋ ਰੂਬੀਓ
  • ਅਮਰੀਕਾ

ਵਿਦੇਸ਼ ਮੰਤਰੀ ਜੈਸ਼ੰਕਰ ਨੇ ਮਾਰਕੋ ਰੂਬੀਓ ਨਾਲ ਕੀਤੀ ਮੁਲਾਕਾਤ ! 'ਪਾਬੰਦੀਆਂ' ਵਾਲੇ ਕਾਨੂੰਨ 'ਤੇ ਕੀਤੀ ਗੰਭੀਰ ਚਰਚਾ

NEXT STORY

Stories You May Like

  • tourism
    ਭਾਈਵਾਲੀ ਵਿਚ ਮੌਜੂਦ ਹੈ ਟੂਰਿਜ਼ਮ ਦਾ ਭਵਿੱਖ
  • us visa crackdown may impact indian it industry  gtri
    ਅਮਰੀਕਾ ਦੀ ਵੀਜ਼ਾ ਸਖ਼ਤੀ ਨਾਲ ਭਾਰਤੀ IT ਉਦਯੋਗ ’ਤੇ ਪੈ ਸਕਦੈ ਅਸਰ : GTRI
  • rules for changing name on aadhaar card have become stricter uidai
    Aadhaar Card 'ਤੇ ਨਾਮ ਬਦਲਣ ਦੇ ਨਿਯਮ ਹੋਏ ਹੋਰ ਸਖ਼ਤ, UIDAI ਨੇ ਤੈਅ ਕੀਤੇ ਨਵੇਂ ਦਸਤਾਵੇਜ਼
  • h 1b visa violations
    H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ ਜੁਰਮਾਨਾ ! ਅਮਰੀਕਾ 'ਚ ਨਵਾਂ ਬਿੱਲ ਪੇਸ਼
  • birth anniversary
    ਜਨਮ ਦਿਹਾੜੇ 'ਤੇ ਵਿਸ਼ੇਸ਼ : ਸੇਵਾ ਅਤੇ ਸਿਮਰਨ ਦੇ ਪੁੰਜ ਮਹੰਤ ਮਨਜੀਤ ਸਿੰਘ ਜੀ
  • indians dominate nepal tourism
    ਨੇਪਾਲ ਟੂਰਿਜ਼ਮ 'ਚ ਭਾਰਤੀਆਂ ਦਾ ਦਬਦਬਾ ! ਨੇਪਾਲ ’ਚ ਸਤੰਬਰ ’ਚ ਪਹੁੰਚੇ ਸਭ ਤੋਂ ਵੱਧ ਭਾਰਤੀ ਸੈਲਾਨੀ
  • police take strict action against drug smugglers
    ਨਸ਼ਾ ਤਸਕਰੀ ਕਰਨ ਵਾਲਿਆਂ 'ਤੇ ਪੁਲਸ ਨੇ ਕੱਸਿਆ ਸ਼ਿਕੰਜਾ
  • cricket rules changed
    ਬਦਲ ਗਏ ਕ੍ਰਿਕਟ ਨਿਯਮ: ਸਮਾਂ ਬਰਬਾਦ ਕਰਨ 'ਤੇ ਬੱਲੇਬਾਜ਼ਾਂ 'ਤੇ ਲੱਗੇਗੀ ਦੌੜਾਂ ਦੀ ਪੈਨਲਟੀ, ਜਾਣੋ ਹੋਰ ਵੀ ਨਿਯਮ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
Trending
Ek Nazar
trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • incident in johannesburg
      ਜੋਹਾਨਸਬਰਗ 'ਚ ਨੇਤਾ ਦੀ ਯਾਦਗਾਰੀ ਸਭਾ 'ਚ ਗੋਲੀਬਾਰੀ, ਦੋ ਲੋਕਾਂ ਦੀ ਮੌਤ
    • migrant worker in  saudi
      ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ
    • online harassment
      ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...
    • greetings on navratri and durga puja
      ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...
    • india  usa  trade agreement  external affairs minister  jaishankar
      ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਮਤਭੇਦ ਦੂਰ ਕਰਨ ਦੀ ਕੋਸ਼ਿਸ਼ ਜਾਰੀ : ਵਿਦੇਸ਼...
    • sounds of explosions
      ਮੁੜ ਧਮਾਕਿਆਂ ਨਾਲ ਦਹਿਲਿਆ ਸਾਊਦੀ ਅਰਬ ! ਦਹਿਸ਼ਤ ' ਚ ਆਏ ਵਸਨੀਕ
    • india  s projection of power in central asia
      ਮੱਧ ਏਸ਼ੀਆ 'ਚ ਭਾਰਤ ਦਾ ਸ਼ਕਤੀ ਪ੍ਰਦਰਸ਼ਨ: 'ਆਕਾਸ਼' ਮਿਜ਼ਾਈਲਾਂ ਦੀ ਸਪਲਾਈ...
    • global economic forum  pakistan  30 countries
      ਗਲੋਬਲ ਆਰਥਿਕ ਮੰਚ 'ਤੇ ਪਾਕਿ ਦਾ ਵੱਡਾ ਕਦਮ; 30 ਤੋਂ ਵੱਧ ਦੇਸ਼ਾਂ ਦੀ ਕਰੇਗਾ ਅਗਵਾਈ
    • launches ai avatar devi
      ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...
    • immigration policy of canada
      ਵਿਦਿਆਰਥੀਆਂ ਸਣੇ ਢਾਈ ਲੱਖ ਪ੍ਰਵਾਸੀਆਂ ਨੂੰ ਕੱਢਣ ਦੀ ਤਿਆਰੀ 'ਚ ਕੈਨੇਡਾ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +