Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    12:21:06 PM

  • first dengue vaccine approved  people of this age will get the vaccine

    ਖੁਸ਼ਖ਼ਬਰੀ : ਪਹਿਲੇ ਡੇਂਗੂ ਰੋਕਥਾਮ ਟੀਕੇ ਨੂੰ ਮਿਲੀ...

  • amritsar record breaking heroin recovery figures

    ਅੰਮ੍ਰਿਤਸਰ: 6 ਮਹੀਨਿਆਂ ਦੀ ਰਿਕਾਰਡ ਤੋੜ ਰਿਪੋਰਟ,...

  • powercom computer operators outsourcing

    ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ...

  • mobile internet shut down

    ਦਿੱਲੀ 'ਚ ਇੰਟਰਨੈਟ ਬੰਦ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਕ੍ਰਿਪਟੋ ਮਾਰਕੀਟ ’ਤੇ ਚੱਲਿਆ ‘ਟਰੰਪ ਕਾਰਡ’, ਬਿਟ ਕੁਆਇਨ ਪਹਿਲੀ ਵਾਰ ਇਕ ਲੱਖ ਡਾਲਰ ਤੋਂ ਪਾਰ

INTERNATIONAL News Punjabi(ਵਿਦੇਸ਼)

ਕ੍ਰਿਪਟੋ ਮਾਰਕੀਟ ’ਤੇ ਚੱਲਿਆ ‘ਟਰੰਪ ਕਾਰਡ’, ਬਿਟ ਕੁਆਇਨ ਪਹਿਲੀ ਵਾਰ ਇਕ ਲੱਖ ਡਾਲਰ ਤੋਂ ਪਾਰ

  • Edited By Cherry,
  • Updated: 05 Dec, 2024 06:40 PM
International
bitcoin crosses 100 000 for first time
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਜੁਲਾਈ ਮਹੀਨੇ ਦੇ ਆਖਰੀ ਦਿਨਾਂ ’ਚ ਡੋਨਾਲਡ ਟਰੰਪ ਨੈਸ਼ਵਿਲੇ ਬਿਟਕੁਆਇਨ ਕਾਨਫਰੰਸ ਪੁੱਜੇ ਸਨ, ਉਦੋਂ ਉਨ੍ਹਾਂ ਨੇ ਪੂਰੀ ਦੁਨੀਆ ਨੂੰ ਇਕ ਸੰਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਜਦੋਂ ਉਹ ਸੱਤਾ ’ਚ ਆਉਣਗੇ ਤਾਂ ਉਹ ਅਮਰੀਕਾ ਨੂੰ ਦੁਨੀਆ ਦੀ ਕ੍ਰਿਪਟੋ ਕੈਪੀਟਲ ਬਣਾ ਦੇਣਗੇ। ਉਸ ਦਿਨ ਬਿਟਕੁਆਇਨ ਦੀਆਂ ਕੀਮਤਾਂ ’ਚ 4 ਫੀਸਦੀ ਤੋਂ ਜ਼ਿਆਦਾ ਉਛਾਲ ਦੇਖਣ ਨੂੰ ਮਿਲਿਆ ਸੀ ਤੇ ਕੀਮਤਾਂ 67,000 ਡਾਲਰ ਦੇ ਕਰੀਬ ਸਨ। ਨਵੰਬਰ ਦੇ ਪਹਿਲੇ ਹਫਤੇ ਜਾਂ ਇਹ ਕਹਿ ਲਵੋ ਕਿ ਜਦੋਂ  ਅਮਰੀਕੀ ਚੋਣਾਂ ਦੇ ਨਤੀਜੇ ਆ ਰਹੇ ਸਨ, ਉਦੋਂ ਬਿਟਕੁਆਇਨ ਦੀ ਕੀਮਤ 67 ਤੋਂ 68 ਹਜ਼ਾਰ ਡਾਲਰ ਵਿਚਕਾਰ ਸੀ, ਪਰ ਇਸ ਗੱਲ ਦਾ ਅੰਦਾਜ਼ਾ ਨਾ ਨੈਸ਼ਵਿਲੇ ਕਾਨਫਰੰਸ ਦੌਰਾਨ ਸੀ ਤੇ ਨਾ ਹੀ ਅਮਰੀਕੀ ਚੋਣਾਂ ’ਚ, ਕਿ ਟਰੰਪ ਦੀ ਜਿੱਤ ਤੋਂ ਬਾਅਦ ਦੁਨੀਆ ਦੀ ਸਭ ਤੋਂ ਵੱਡੀ ਕ੍ਰਿਪਟੋ ਕਰੰਸੀ ਬਿਟਕੁਆਇਨ ਦੀ ਕੀਮਤ 1 ਲੱਖ ਡਾਲਰ ਪਾਰ ਚਲੀ ਜਾਵੇਗੀ। 5 ਨਵੰਬਰ ਤੋਂ ਬਾਅਦ ਬਿਟਕੁਆਇਨ ਦੀ ਕੀਮਤ ’ਚ 50 ਫੀਸਦੀ ਤੋਂ ਜ਼ਿਆਦਾ ਦਾ ਵਾਧਾ ਦੇਖਣ ਨੂੰ ਮਿਲਿਆ ਹੈ।

ਇਹ ਵੀ ਪੜ੍ਹੋ: ਕੀ ਤੁਸੀਂ ਵੀ ਕਰਦੇ ਹੋ UPI Lite ਦੀ ਵਰਤੋਂ, RBI ਨੇ ਟ੍ਰਾਂਜੈਕਸ਼ਨ ਲਿਮਿਟ ਨੂੰ ਲੈ ਕੇ ਕਰ'ਤਾ ਵੱਡਾ ਐਲਾਨ

ਕੁਆਇਨ ਮਾਰਕੀਟ ਦੇ ਅੰਕੜਿਆਂ ਅਨੁਸਾਰ ਬਿਟਕੁਆਇਨ 7 ਫੀਸਦੀ ਤੋਂ ਵੱਧ ਤੇਜ਼ੀ ਨਾਲ 1,02,656.65 ਡਾਲਰ ’ਤੇ ਕਾਰੋਬਾਰ ਕਰ ਰਿਹਾ ਹੈ। ਕਾਰੋਬਾਰੀ ਪੱਧਰ ਦੌਰਾਨ ਬਿਟਕੁਆਇਨ ਦੀ ਕੀਮਤ ਵੀ 1,03,900.47 ਡਾਲਰ ’ਤੇ ਵੀ ਪਹੁੰਚੀ। ਜਿਸ ਤਰ੍ਹਾਂ ਕੀਮਤਾਂ ’ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਉਸ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਕੀਮਤਾਂ ਹੋਰ ਵੀ ਵਧ ਸਕਦੀਆਂ ਹਨ। ਹਾਲਾਂਕਿ ਬੀਤੇ 24 ਘੰਟਿਆਂ ’ਚ ਬਿਟਕੁਆਇਨ ਦੀ ਕੀਮਤ 94,660.52 ਡਾਲਰ ਦੇ ਹੇਠਲੇ ਪੱਧਰ ’ਤੇ ਪਹੁੰਚ ਗਈ ਸੀ। ਹੁਣ ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਬਿਟਕੁਆਇਨ ਦੀ ਕੀਮਤ ਜਲਦ ਹੀ 1.25 ਲੱਖ ਡਾਲਰ ਤੱਕ ਪਹੁੰਚ ਸਕਦੀ ਹੈ।

ਇਹ ਵੀ ਪੜ੍ਹੋ: ਫਰਾਂਸ ਦੇ 62 ਸਾਲਾਂ ਦੇ ਇਤਿਹਾਸ 'ਚ ਪਹਿਲੀ ਵਾਰ, 3 ਮਹੀਨਿਆਂ 'ਚ ਡਿੱਗੀ PM ਬਾਰਨੀਅਰ ਦੀ ਸਰਕਾਰ

ਇਕ ਮਹੀਨੇ ’ਚ 50 ਫੀਸਦੀ ਵਾਧਾ

ਜਦੋਂ ਤੋਂ ਅਮਰੀਕੀ ਚੋਣਾਂ ਦੇ ਨਤੀਜੇ ਆਏ ਹਨ, ਉਦੋਂ ’ਤੋਂ ਦੁਨੀਆ ਦੀ ਸਭ ਤੋਂ ਵੱਡੀ ਕ੍ਰਿਪਟੋ ਕਰੰਸੀ ਬਿਟਕੁਆਇਨ ਦੀ ਕੀਮਤ ’ਚ ਜਬਰਦਸਤ ਵਾਧਾ ਦੇਖਣ ਨੂੰ ਮਿਲਿਆ ਹੈ। ਇਸ ਦਾ ਮਤਲਬ ਹੈ ਕਿ ਬਿਟਕੁਆਇਨ ਦੀ ਕੀਮਤ ’ਚ 50 ਫੀਸਦੀ ਤੋਂ ਜ਼ਿਆਦਾ ਵਾਧਾ ਦੇਖਣ ਨੂੰ ਮਿਲਿਆ ਹੈ। ਪਿਛਲੇ ਇਕ ਹਫਤੇ ਦੀ ਗੱਲ ਕਰੀਏ ਤਾਂ ਬਿਟਕੁਆਇਨ ਨੇ ਨਿਵੇਸ਼ਕਾਂ ਨੂੰ 8 ਫੀਸਦੀ ਤੋਂ ਜ਼ਿਆਦਾ ਦਾ ਰਿਟਰਨ ਦਿੱਤਾ ਹੈ। ਪਿਛਲੇ ਇਕ ਸਾਲ ’ਚ ਬਿਟਕੁਆਇਨ ਨੇ ਨਿਵੇਸ਼ਕਾਂ ਨੂੰ 145 ਫੀਸਦੀ ਤੋਂ ਵੱਧ ਦੀ ਕਮਾਈ ਦਿੱਤੀ ਹੈ। ਮਾਹਿਰਾਂ ਦੀ ਮੰਨੀਏ ਤਾਂ ਸਾਲ ਦੇ ਅੰਤ ਤੱਕ ਕਮਾਈ ਦਾ ਇਹ ਅੰਕੜਾ ਵਧਦਾ ਨਜ਼ਰ ਆਵੇਗਾ।

ਇਹ ਵੀ ਪੜ੍ਹੋ: ਮੇਰਠ ਦੇ ਨੌਜਵਾਨ ਨੂੰ ਸਾਊਦੀ ਅਰਬ 'ਚ ਸੁਣਾਈ ਗਈ ਸਜ਼ਾ-ਏ-ਮੌਤ, ਲੱਗਾ ਇਹ ਦੋਸ਼

ਬਿਟਕੁਆਇਨ ਨੇ ਕਈ ਦੇਸ਼ਾਂ ਦੀ ਜੀ. ਡੀ. ਪੀ. ਨੂੰ ਪਛਾੜਿਆ

ਉੱਥੇ ਹੀ ਬਿਟਕੁਆਇਨ ਦੇ ਮਾਰਕੀਟ ਕੈਪ ਨੇ ਦੁਨੀਆ ਦੇ ਕਈ ਦੇਸ਼ਾਂ ਦੀ ਜੀ. ਡੀ. ਪੀ. ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਕੁਆਇਨ ਮਾਰਕੀਟ ਕੈਪ ਅਨੁਸਾਰ ਮੌਜੂਦਾ ਸਮੇਂ ’ਚ ਬਿਟਕੁਆਇਨ ਦਾ ਮਾਰਕੀਟ ਕੈਪ 2 ਟ੍ਰਿਲੀਅਨ ਡਾਲਰ ਤੋਂ ਪਾਰ ਜਾ ਚੁੱਕਾ ਹੈ। ਮੌਜੂਦਾ ਸਮੇਂ ’ਚ ਦੁਨੀਆ ਦੀਆਂ ਟਾਪ 11 ਇਕਾਨਿਮੀ, ਬਿਟਕੁਆਇਨ ਦੇ ਮਾਰਕੀਟ ਕੈਪ ਤੋਂ ਜ਼ਿਆਦਾ ਹਨ। ਖਾਸ ਗੱਲ ਇਹ ਹੈ ਕਿ ਰੂਸ ਦੀ ਜੀ. ਡੀ. ਪੀ. ਤੇ ਬਿਟਕੁਆਇਨ ਦੀ ਮਾਰਕੀਟ ਕੈਪ ’ਚ ਕਾਫੀ ਮਾਮੂਲੀ ਫਰਕ ਹੈ। ਦੱਖਣੀ ਕੋਰੀਆ, ਮੈਕਸੀਕੋ, ਆਸਟ੍ਰੇਲੀਆ, ਸਪੇਨ ਵਰਗੇ ਵੱਡੇ ਦੇਸ਼ਾਂ ਦੀ ਜੀ. ਡੀ. ਪੀ. ਬਿਟਕੁਆਇਨ ਦੀ ਮਾਰਕੀਟ ਕੈਪ ਦੇ ਸਾਹਮਣੇ ਬੌਣੀ ਦਿਖਾਈ ਦਿੰਦੀ ਹੈ।

ਇਹ ਵੀ ਪੜ੍ਹੋ: ਭਾਰਤੀ ਕੋਸਟ ਗਾਰਡ ਨੇ ਡੁੱਬੇ ਜਹਾਜ਼ ਦੇ ਚਾਲਕ ਦਲ ਦੇ 12 ਮੈਂਬਰਾਂ ਨੂੰ ਪਾਕਿ ਏਜੰਸੀ ਦੀ ਮਦਦ ਨਾਲ ਬਚਾਇਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Donald Trump
  • Bitcoin
  • Crypto Market

ਆਸਟ੍ਰੀਆਈ ਅਦਾਲਤ ਨੇ ਯੂਕ੍ਰੇਨੀ ਅਰਬਪਤੀ ਨੂੰ ਅਮਰੀਕਾ ਹਵਾਲੇ ਕਰਨ ਤੋਂ ਕੀਤਾ ਇਨਕਾਰ

NEXT STORY

Stories You May Like

  • retail inflation reached 4 38 percent in june  highest in 17 months
    ਜੂਨ ਮਹੀਨੇ ’ਚ 4.38 ਫੀਸਦੀ ’ਤੇ ਪਹੁੰਚੀ ਪ੍ਰਚੂਨ ਮਹਿੰਗਾਈ, 17 ਮਹੀਨਿਆਂ ’ਚ ਪਹਿਲੀ ਵਾਰ ਟੁੱਟਿਆ RBI ਦਾ ਟੀਚਾ
  • fifa wc  balogun  s red card overturned with trump  s intervention
    FIFA WC: ਟਰੰਪ ਦੇ ਦਖਲ ਨਾਲ ਅਮਰੀਕੀ ਸਟ੍ਰਾਈਕਰ ਬਾਲੋਗੁਨ ਦਾ ਲਾਲ ਕਾਰਡ ਰੱਦ
  • morgan stanley confident in stock market  sensex expects to reach 89 000
    Morgan Stanley ਦਾ ਸਟਾਕ ਮਾਰਕੀਟ 'ਤੇ ਭਰੋਸਾ, ਸੈਂਸੈਕਸ 89,000 ਤੱਕ ਪਹੁੰਚਣ ਦਾ ਅੰਦਾਜ਼ਾ
  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • coins featuring trump image
    ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ
  • gurdwara reopned after independence
    ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਖੁੱਲ੍ਹਿਆ ਲਾਹੌਰ ਦਾ ਇਤਿਹਾਸਕ ਗੁਰਦੁਆਰਾ ! ਸਿੱਖ ਸੰਗਤਾਂ 'ਚ ਖੁਸ਼ੀ ਦੀ ਲਹਿਰ
  • nato makes big announcement as soon as trump arrives
    ਟਰੰਪ ਦੇ ਪਹੁੰਚਦੇ ਹੀ NATO ਦਾ ਵੱਡਾ ਐਲਾਨ, ਰੱਖਿਆ ਸਮਰੱਥਾ ਵਧਾਉਣ 'ਤੇ ਅਰਬਾਂ ਡਾਲਰ ਕਰੇਗਾ ਖ਼ਰਚ
  • humanoid robot performed a successful operation
    ਦੁਨੀਆ 'ਚ ਪਹਿਲੀ ਵਾਰ ਹਿਊਮਨਾਈਡ ਰੋਬੋਟ ਨੇ ਕੀਤਾ ਸਫ਼ਲ ਆਪ੍ਰੇਸ਼ਨ
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
Trending
Ek Nazar
tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump  s big action
      ਟਰੰਪ ਦਾ ਵੱਡਾ ਐਕਸ਼ਨ: ਅਮਰੀਕਾ ਤੋਂ 18 ਹਜ਼ਾਰ ਭਾਰਤੀ ਹੋਣਗੇ ਡਿਪੋਰਟ, ਡਿਪੋਰਟੇਸ਼ਨ...
    • boat carrying 116 passengers capsizes off guyana coast
      ਗੁਆਨਾ ਦੇ ਤੱਟ ’ਤੇ 116 ਯਾਤਰੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ, 53 ਲੋਕਾਂ...
    • 5 5 magnitude earthquake shakes peru
      ਪੇਰੂ 'ਚ 5.5 ਤੀਬਰਤਾ ਦੇ ਭੂਚਾਲ ਨਾਲ ਕੰਬੀ ਧਰਤੀ: 5 ਲੋਕਾਂ ਦੀ ਮੌਤ, ਕਈ ਇਮਾਰਤਾਂ...
    • the help provided by foreign sikhs reached directly to the needy in punjab
      ਵਿਦੇਸ਼ੀ ਸਿੱਖਾਂ ਵੱਲੋਂ ਕੀਤੀ ਗਈ ਮਦਦ ਪੰਜਾਬ ਵਿੱਚ ਸਿੱਧੀ ਲੋੜਵੰਦਾਂ ਤੱਕ ਪਹੁੰਚੇ...
    • hungary president resignation
      ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ
    • uranium enrichment
      ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ
    • us deployed fighter jets
      ਵੱਡੇ ਹਮਲੇ ਦੀ ਤਿਆਰੀ 'ਚ ਅਮਰੀਕਾ ! F-16 ਅਤੇ F-35 ਲੜਾਕੂ ਜਹਾਜ਼ ਪੱਛਮੀ ਏਸ਼ੀਆ...
    • trump tariff
      'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ
    • rubio to visit philippines
      ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...
    • fuel price increase
      ਮਹਿੰਗਾਈ ਦਾ ਵੱਡਾ ਝਟਕਾ ! ਪੈਟਰੋਲ, ਡੀਜ਼ਲ ਅਤੇ ਜੈੱਟ ਈਂਧਨ ਦੀਆਂ ਕੀਮਤਾਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +