Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    7:32:59 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਬ੍ਰਿਟੇਨ ਦੀ 178 ਸਾਲ ਪੁਰਾਣੀ ਕੰਪਨੀ 'ਥਾਮਸ ਕੁੱਕ' ਹੋਈ ਬੰਦ, ਖਤਰੇ 'ਚ 22 ਹਜ਼ਾਰ ਨੌਕਰੀਆਂ

INTERNATIONAL News Punjabi(ਵਿਦੇਸ਼)

ਬ੍ਰਿਟੇਨ ਦੀ 178 ਸਾਲ ਪੁਰਾਣੀ ਕੰਪਨੀ 'ਥਾਮਸ ਕੁੱਕ' ਹੋਈ ਬੰਦ, ਖਤਰੇ 'ਚ 22 ਹਜ਼ਾਰ ਨੌਕਰੀਆਂ

  • Updated: 23 Sep, 2019 12:43 PM
International
bitrain s 178 year old company thomas cook to close 22 000 jobs at risk
  • Share
    • Facebook
    • Tumblr
    • Linkedin
    • Twitter
  • Comment

ਲੰਡਨ — ਬ੍ਰਿਟੇਨ ਦੀ 178 ਸਾਲ ਪੁਰਾਣੀ ਟ੍ਰੈਵਲ ਕੰਪਨੀ ਥਾਮਸ ਕੁੱਕ ਐਤਵਾਰ ਦੀ ਰਾਤ ਬੰਦ ਹੋ ਗਈ ਹੈ।। ਆਰਥਿਕ ਸੰਕਟ ਦਾ ਸਾਹਮਣਾ ਕਰ ਰਹੀ ਕੰਪਨੀ ਨੇ ਨਿੱਜੀ ਨਿਵੇਸ਼ਕਾਂ ਅਤੇ ਸਰਕਾਰ ਕੋਲੋਂ ਬੇਲਆਊਟ ਪੈਕੇਜ ਹਾਸਲ ਕਰਨ 'ਚ ਅਸਫਲਤਾ ਮਿਲਣ ਤੋਂ ਬਾਅਦ ਕਿਹਾ ਕਿ ਤੁਰੰਤ ਪ੍ਰਭਾਵ ਨਾਲ ਕੰਪਨੀ ਨੇ ਆਪਣੇ ਕਾਰੋਬਾਰ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਕੰਪਨੀ ਨੇ ਆਪਣੀਆਂ ਸਾਰੀਆਂ ਫਲਾਈਟ ਬੁਕਿੰਗ, ਹਾਲੀਡੇਜ਼ ਨੂੰ ਵੀ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਕੰਪਨੀ ਨੇ ਦੁਨੀਆ ਭਰ 'ਚ ਆਪਣੇ ਗਾਹਕਾਂ ਦੀ ਸਹਾਇਤਾ ਲਈ +441753330330 ਨੰਬਰ ਜਾਰੀ ਕੀਤਾ ਹੈ। ਕੰਪਨੀ ਦੇ ਬੰਦ ਹੋਣ ਨਾਲ ਨਾ ਸਿਰਫ ਕਰਮਚਾਰੀ ਸਗੋਂ ਗਾਹਕ, ਸਪਲਾਇਰ ਅਤੇ ਕੰਪਨੀ ਦੇ ਪਾਰਟਨਰ ਵੀ ਪ੍ਰਭਾਵਿਤ ਹੋਣਗੇ। ਇਸ ਲਈ ਥਾਮਸ ਕੁੱਕ ਦੇ ਚੀਫ ਐਗਜ਼ੀਕਿਊਟਿਵ ਪੀਟਰ ਫੈਂਕਹਾਜਰ ਨੇ ਗਾਹਕਾਂ, ਸਪਲਾਇਰਾਂ, ਕਰਮਚਾਰੀਆਂ ਅਤੇ ਸਾਂਝੇਦਾਰਾਂ ਤੋਂ ਮੁਆਫੀ ਮੰਗੀ ਹੈ।

 

Thomas Cook Group, including the UK tour operator and airline, has ceased trading with immediate effect.

All #ThomasCook bookings, including flights and holidays, have now been cancelled.

Visit: https://t.co/g4G2b6RlHc pic.twitter.com/BxJMv5Yaw1

— UK Civil Aviation Authority (@UK_CAA) September 23, 2019

 

ਕੰਪਨੀ ਦੇ ਅਚਾਨਕ ਬੰਦ ਹੋਣ ਕਾਰਨ ਛੁੱਟੀਆਂ ਮਨਾਉਣ ਲਈ ਆਪਣੇ ਘਰਾਂ 'ਚੋਂ ਨਿਕਲੇ ਕਰੀਬ 1.50 ਲੱਖ ਲੋਕ ਫਸ ਗਏ ਹਨ। ਇਸ ਤੋਂ ਇਲਾਵਾ ਦੁਨੀਆਭਰ 'ਚ ਕੰਪਨੀ ਦੇ 22 ਹਜ਼ਾਰ ਕਰਮਚਾਰੀ ਵੀ ਬੇਰੋਜ਼ਗਾਰ ਹੋ ਗਏ ਹਨ। ਇਨ੍ਹਾਂ 'ਚ 9,000 ਕਰਮਚਾਰੀ ਬ੍ਰਿਟੇਨ 'ਚ ਹਨ।

ਕੰਪਨੀ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਕਾਰੋਬਾਰ ਜਾਰੀ ਰੱਖਣ ਲਈ ਉਸਨੂੰ 25 ਕਰੋੜ ਅਮਰੀਕੀ ਡਾਲਰ ਦੀ ਜ਼ਰੂਰਤ ਹੈ, ਜਦੋਂਕਿ ਪਿਛਲੇ ਮਹੀਨੇ ਕੰਪਨੀ 90 ਕਰੋੜ ਪਾਊਂਡ ਹਾਸਲ ਕਰਨ 'ਚ ਕਾਮਯਾਬ ਰਹੀ ਸੀ। ਨਿੱਜੀ ਨਿਵੇਸ਼ ਇਕੱਠਾ ਕਰਨ 'ਚ ਨਾਕਾਮਯਾਬ ਰਹੀ ਕੰਪਨੀ ਨੂੰ ਸਰਕਾਰ ਦੀ ਸਹਾਇਤਾ ਨਾਲ ਹੀ ਬਚਾਇਆ ਜਾ ਸਕਦਾ ਸੀ।

ਥਾਮਸ ਕੁੱਕ ਨੇ 1841 'ਚ ਟ੍ਰੈਵਲ ਕਾਰੋਬਾਰ 'ਚ ਕਦਮ ਰੱਖਦੇ ਹੋਏ ਕੰਪਨੀ ਦੀ ਸਥਾਪਨਾ ਕੀਤੀ ਸੀ। ਉਹ ਬਿਟ੍ਰੇਨ ਦੇ ਸ਼ਹਿਰਾਂ ਵਿਚਕਾਰ ਟੇਂਪਰੇਂਸ ਸਪਾਰਟਸ ਨੂੰ ਟ੍ਰੇਨ ਦੇ ਜ਼ਰੀਏ ਪਹੁੰਚਾਉਂਦਾ ਸੀ। ਜਲਦੀ ਹੀ ਕੰਪਨੀ ਨੇ ਵਿਦੇਸ਼ੀ ਟ੍ਰਿਪ ਵੀ ਕਰਵਾਉਣੇ ਸ਼ੁਰੂ ਕਰ ਦਿੱਤੇ। 1855 'ਚ ਕੰਪਨੀ ਅਜਿਹੀ ਪਹਿਲੀ ਆਪਰੇਟਰ ਬਣੀ ਜਿਹੜੀ ਬ੍ਰਿਟਿਸ਼ ਯਾਤਰੀਆਂ ਨੂੰ ਐਸਕਾਰਟ ਟ੍ਰਿਪ 'ਤੇ ਯੂਰਪੀ ਦੇਸ਼ਾਂ 'ਚ ਲੈ ਕੇ ਜਾਂਦੀ ਸੀ। ਇਸ ਤੋਂ ਬਾਅਦ 1866 'ਚ ਕੰਪਨੀ ਅਮਰੀਕਾ ਟ੍ਰਿਪ ਸਰਵਿਸ ਦੇਣ ਲੱਗੀ ਅਤੇ 1872 'ਚ ਪੂਰੀ ਦੁਨੀਆ 'ਚ ਟੂਰ ਸਰਵਿਸ ਦੇਣ ਲੱਗੀ।

ਭਾਰਤ 'ਚ ਇਸ ਦਾ ਅਸਰ

ਥਾਮਸ ਕੁੱਕ ਇੰਡੀਆ ਵਲੋਂ ਸ਼ਨੀਵਾਰ ਨੂੰ ਕਿਹਾ ਗਿਆ ਕਿ ਉਹ ਬ੍ਰਿਟੇਨ ਬੇਸਡ ਥਾਮਸ ਕੁੱਕ ਪੀ.ਐਲ.ਸੀ. ਨਾਲ ਸੰਬੰਧਿਤ ਨਹੀਂ ਹੈ। ਕੰਪਨੀ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਥਾਮਸ ਕੁੱਕ ਇੰਡੀਆ ਪੂਰੀ ਤਰ੍ਹਾਂ ਨਾਲ ਵੱਖਰੀ ਏਂਟਿਟੀ ਹੈ , ਜਿਸਦੀ ਮਾਲਕੀ ਕੈਨੇਡਾ ਦੀ ਫੇਅਰਫੈਕਸ ਫਾਇਨਾਂਸ਼ਿਅਲ ਹੋਲਡਿੰਗਸ ਕੋਲ ਹੈ। ਬ੍ਰਿਟੇਨ ਦੀ ਕੰਪਨੀ ਥਾਮਸ ਕੁੱਕ ਪੀ.ਐਲ.ਸੀ. ਦੇ ਬੰਦ ਹੋਣ ਦਾ ਭਾਰਤੀ ਕੰਪਨੀ 'ਤੇ ਅਸਰ ਨਹੀਂ ਹੋਵੇਗਾ। ਜ਼ਿਕਰਯੋਗ ਹੈ ਕਿ 2012 'ਚ ਥਾਮਸ ਕੁੱਕ ਯੂ.ਕੇ. ਨੇ ਥਾਮਸ ਕੁੱਕ ਇੰਡੀਆ ਦੀ ਹਿੱਸੇਦਾਰੀ ਫੇਅਰਫੈਕਸ ਨੂੰ ਵੇਚ ਦਿੱਤੀ ਸੀ।

  • ਬਿਟ੍ਰੇਨ
  • ਥਾਮਸ ਕੁੱਕ

ਹਿਊਸਟਨ 'ਚ ਹੋਵੇਗਾ ਸਿੱਧੀ ਵਿਨਾਇਕ ਮੰਦਰ : ਪੀ. ਐੱਮ. ਮੋਦੀ

NEXT STORY

Stories You May Like

  • telangana assembly  brs  22 mlas  suspended
    ਹਾਊਸ ਦੀ ਕਾਰਵਾਈ ’ਚ ਵਿਘਨ ਪਾਉਣ 'ਤੇ ਤੇਲੰਗਾਨਾ ਵਿਧਾਨ ਸਭਾ ਤੋਂ BRS ਦੇ 22 ਵਿਧਾਇਕ ਮੁਅੱਤਲ
  • 80 jobs lost  american company bluevine pulls out indian team in shock
    5 ਮਿੰਟ ਦੀ Google Meet, 80 ਨੌਕਰੀਆਂ ਖ਼ਤਮ , ਅਮਰੀਕੀ ਕੰਪਨੀ ਨੇ ਝਟਕੇ 'ਚ ਕੱਢੀ ਭਾਰਤੀ ਟੀਮ
  • iphone langar to be held in chandigarh on september 22
    ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ ਲੰਗਰ'! ਇੰਨੇ ਲੋਕਾਂ ਨੂੰ ਫ੍ਰੀ ਮਿਲੇਗਾ ਫੋਨ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • customer wins in 7 year old credit card case  sbi card to compensate
    7 ਸਾਲ ਪੁਰਾਣੇ ਕ੍ਰੈਡਿਟ ਕਾਰਡ ਕੇਸ 'ਚ ਗਾਹਕ ਦੀ ਜਿੱਤ, SBI ਕਾਰਡ ਦੇਵੇਗਾ ਮੁਆਵਜ਼ਾ
  • indian company gets big success in kyrgyzstan  starts gold production
    ਭਾਰਤੀ ਕੰਪਨੀ ਨੂੰ ਕਿਰਗਿਜ਼ਸਤਾਨ 'ਚ ਵੱਡੀ ਮਿਲੀ ਸਫਲਤਾ, ਸ਼ੁਰੂ ਕੀਤਾ ਸੋਨੇ ਦਾ ਉਤਪਾਦਨ
  • anurag kashyap produced  little thomas  to release on october 23
    ਅਨੁਰਾਗ ਕਸ਼ਯਪ ਦੀ ਫਿਲਮ 'ਲਿਟਲ ਥਾਮਸ' 23 ਅਕਤੂਬਰ ਨੂੰ ਹੋਵੇਗੀ ਰਿਲੀਜ਼
  • indian in britain
    ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan accuses afghan taliban of cross border firing  kabul denies it
      ਪਾਕਿ ਨੇ ਅਫ਼ਗਾਨ ਤਾਲਿਬਾਨ ’ਤੇ ਸਰਹੱਦ ’ਤੇ ਗੋਲੀਬਾਰੀ ਕਰਨ ਦਾ ਦੋਸ਼ ਲਾਇਆ, ਕਾਬੁਲ...
    • us bangladesh trade deal
      ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' !...
    • india  us discussion
      ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...
    • section 144 imposed
      ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਪ੍ਰਦਰਸ਼ਨ ਤੋਂ...
    • awards ceremony
      ਪਲੰਪਟਨ 'ਚ ਖਾਲਸਾ ਛਾਉਣੀ ਸਪੋਰਟਸ ਕਲੱਬ ਦਾ 5ਵਾਂ ਸਨਮਾਨ ਸਮਾਰੋਹ ਧੂਮ-ਧਾਮ ਨਾਲ...
    • incident with aircraft
      ਲੈਂਡਿੰਗ ਦੌਰਾਨ ਜਹਾਜ਼ ਦਾ ਨਿਕਲਿਆ 'ਟਾਇਰ' ! ਨੇਪਾਲ ਹਵਾਈ ਅੱਡੇ 'ਤੇ ਪਈਆਂ...
    • grand procession
      ਇਟਲੀ ਦੇ ਸ਼ਹਿਰ ਆਰਜੀਨਿਆਨੋ ਵਿਖੇ  24 ਅਕਤੂਬਰ ਨੂੰ ਸਜੇਗੀ ਵਿਸ਼ਾਲ ਸ਼ੋਭਾ ਯਾਤਰਾ
    • imran khan s son appeal
      ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...
    • imran khan not out
      ਗ੍ਰਾਊਂਡ ਮਗਰੋਂ ਜੇਲ੍ਹ 'ਚ ਵੀ ਇਮਰਾਨ ਖ਼ਾਨ Not Out ! ਪਾਕਿ ਸਰਕਾਰ ਤੇ ਫ਼ੌਜ...
    • people on seashore
      ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +