Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 08, 2026

    4:04:55 PM

  • dharam yudh morcha in punjab

    ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ ਐਲਾਨ!...

  • aja warring  s sharp attack on ravneet bittu

    'ਗੱਦਾਰ' ਦੇ ਨਾਲ-ਨਾਲ 'ਝੂਠੇ' ਵੀ ਹਨ ਬਿੱਟੂ',...

  • roshan healthcare ayurvedic treatment

    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ...

  • chief minister mann in shock over visa cancellation

    ਮੁੱਖ ਮੰਤਰੀ ਮਾਨ ਵੀਜ਼ਾ ਰੱਦ ਹੋਣ ਕਾਰਨ ਸਦਮੇ 'ਚ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਨੇਪਾਲ 'ਚ MP ਦੇ ਘਰ 'ਚ ਬਲਾਸਟ; ਮਾਂ ਦੀ ਮੌਤ, ਗੰਭੀਰ ਹਾਲਤ 'ਚ ਸੰਸਦ ਮੈਂਬਰ ਦਾ ਮੁੰਬਈ 'ਚ ਕੀਤਾ ਜਾਵੇਗਾ ਇਲਾਜ

INTERNATIONAL News Punjabi(ਵਿਦੇਸ਼)

ਨੇਪਾਲ 'ਚ MP ਦੇ ਘਰ 'ਚ ਬਲਾਸਟ; ਮਾਂ ਦੀ ਮੌਤ, ਗੰਭੀਰ ਹਾਲਤ 'ਚ ਸੰਸਦ ਮੈਂਬਰ ਦਾ ਮੁੰਬਈ 'ਚ ਕੀਤਾ ਜਾਵੇਗਾ ਇਲਾਜ

  • Updated: 16 Feb, 2023 11:17 PM
International
blast at mp  s house in nepal  death of mother
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਨੇਪਾਲ 'ਚ ਬੁੱਧਵਾਰ ਰਾਤ ਸੰਸਦ ਮੈਂਬਰ ਚੰਦਰ ਭੰਡਾਰੀ ਦੇ ਘਰ 'ਚ ਹੋਏ ਧਮਾਕੇ ਕਾਰਨ ਭੰਡਾਰੀ ਤੇ ਉਨ੍ਹਾਂ ਦੀ ਮਾਂ ਗੰਭੀਰ ਰੂਪ ਨਾਲ ਝੁਲਸ ਗਏ। ਐੱਲਪੀਜੀ ਸਿਲੰਡਰ ਫਟਣ ਕਾਰਨ ਇਸ ਹਾਦਸੇ ਵਿੱਚ ਭੰਡਾਰੀ ਦੀ ਮਾਂ ਹਰਿਕਲਾ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਐੱਮਪੀ ਨੂੰ ਬਿਹਤਰ ਇਲਾਜ ਲਈ ਏਅਰਲਿਫਟ ਕਰਕੇ ਮੁੰਬਈ ਭੇਜਿਆ ਜਾਵੇਗਾ। ਮੀਡੀਆ ਰਿਪੋਰਟਾਂ ਮੁਤਾਬਕ ਕਾਠਮੰਡੂ ਦੇ ਬੁੱਧਨਗਰ 'ਚ ਰਾਤ 10.30 ਵਜੇ (ਸਥਾਨਕ ਸਮੇਂ ਅਨੁਸਾਰ) ਸੰਸਦ ਮੈਂਬਰ ਚੰਦਰ ਭੰਡਾਰੀ ਦੇ ਘਰ 'ਚ ਇਕ LPG ਸਿਲੰਡਰ ਫਟ ਗਿਆ, ਜਿਸ ਵਿੱਚ ਉਹ ਅਤੇ ਉਨ੍ਹਾਂ ਦੀ ਮਾਂ ਬੁਰੀ ਤਰ੍ਹਾਂ ਨਾਲ ਝੁਲਸ ਗਏ।

ਇਹ ਵੀ ਪੜ੍ਹੋ : ਤਾਇਵਾਨ ਨੂੰ ਲੈ ਕੇ ਫਿਰ ਬੌਖਲਾਇਆ ਚੀਨ, 2 ਅਮਰੀਕੀ ਰੱਖਿਆ ਕੰਪਨੀਆਂ 'ਤੇ ਲਗਾਈ ਪਾਬੰਦੀ

PunjabKesari

ਸੰਸਦ ਮੈਂਬਰ ਚੰਦਰ ਭੰਡਾਰੀ ਧਮਾਕੇ 'ਚ 25 ਫ਼ੀਸਦੀ ਝੁਲਸੇ ਹਨ, ਜਦਕਿ ਉਨ੍ਹਾਂ ਦੀ ਮਾਂ ਕਰੀਬ 80 ਫ਼ੀਸਦੀ ਝੁਲਸ ਗਈ ਸੀ। ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਕੀਰਤੀਪੁਰ ਦੇ ਬਰਨਜ਼ ਹਸਪਤਾਲ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਸੰਸਦ ਮੈਂਬਰ ਦੀ ਮਾਂ ਦੀ ਹਾਲਤ ਨਾਜ਼ੁਕ ਦੱਸੀ ਸੀ, ਜਿਸ ਕਾਰਨ ਬਿਹਤਰ ਇਲਾਜ ਲਈ ਸੰਸਦ ਮੈਂਬਰ ਤੇ ਉਨ੍ਹਾਂ ਦੀ ਮਾਂ ਨੂੰ ਹਵਾਈ ਜਹਾਜ਼ ਰਾਹੀਂ ਮੁੰਬਈ ਲਿਜਾਣ ਦੀ ਯੋਜਨਾ ਬਣਾਈ ਜਾ ਰਹੀ ਸੀ। ਇਸ ਦੌਰਾਨ ਉਨ੍ਹਾਂ ਦੀ ਮਾਂ ਹਰਿਕਲਾ ਭੰਡਾਰੀ ਦੀ ਮੌਤ ਹੋ ਗਈ। ਨੇਪਾਲ ਸਕੱਤਰੇਤ ਵੱਲੋਂ ਦੱਸਿਆ ਗਿਆ ਕਿ ਨੇਪਾਲ ਦੇ ਸੰਸਦ ਮੈਂਬਰ ਚੰਦਰ ਭੰਡਾਰੀ ਨੂੰ ਬਿਹਤਰ ਇਲਾਜ ਲਈ ਹਵਾਈ ਜਹਾਜ਼ ਰਾਹੀਂ ਮੁੰਬਈ ਲਿਜਾਇਆ ਜਾਵੇਗਾ। ਕੀਰਤੀਪੁਰ ਬਰਨਜ਼ ਹਸਪਤਾਲ ਦੇ ਡਾਕਟਰਾਂ ਅਨੁਸਾਰ ਸੰਸਦ ਮੈਂਬਰ ਬੁਰੀ ਤਰ੍ਹਾਂ ਝੁਲਸ ਚੁੱਕੇ ਹਨ ਅਤੇ ਇੱਥੇ ਬਿਹਤਰ ਇਲਾਜ ਸੰਭਵ ਨਹੀਂ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Nepal
  • Member of Parliament
  • Home
  • Blast
  • Mother
  • Death
  • ਨੇਪਾਲ
  • ਸੰਸਦ ਮੈਂਬਰ
  • ਘਰ
  • ਬਲਾਸਟ
  • ਮਾਂ
  • ਮੌਤ

ਤਾਇਵਾਨ ਨੂੰ ਲੈ ਕੇ ਫਿਰ ਬੌਖਲਾਇਆ ਚੀਨ, 2 ਅਮਰੀਕੀ ਰੱਖਿਆ ਕੰਪਨੀਆਂ 'ਤੇ ਲਗਾਈ ਪਾਬੰਦੀ

NEXT STORY

Stories You May Like

  • 5times mp in jail
    5 ਵਾਰ ਦੇ MP ਦੀ ਅਚਾਨਕ ਹੋ ਗਈ ਮੌਤ ! ਦਿਨਾਜਪੁਰ ਦੀ ਜੇਲ੍ਹ 'ਚ ਤੋੜਿਆ ਦਮ
  • suspicious death of female advocate
    ਮਹਿਲਾ ਐਡਵੋਕੇਟ ਦੀ ਸ਼ੱਕੀ ਹਾਲਤ ’ਚ ਮੌਤ ਦਾ ਮਾਮਲਾ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
  • for nris  one time tax relief in foreign asset disclosure scheme
    NRI ਲਈ ਸਰਕਾਰ ਦੀ ਨਰਮੀ , ਵਿਦੇਸ਼ੀ ਅਸਾਸਾ ਖੁਲਾਸਾ ਯੋਜਨਾ ’ਚ ਟੈਕਸ ’ਚ ਇਕ ਵਾਰ ਦੀ ਰਾਹਤ
  • lok sabha  opposition adjourned at 2 pm
    ਲੋਕ ਸਭਾ 'ਚ ਤਖ਼ਤੀਆਂ ਲੈ ਪੁੱਜੇ ਵਿਰੋਧੀ ਧਿਰ ਦੇ ਸੰਸਦ ਮੈਂਬਰ, ਕਾਰਵਾਈ 2 ਵਜੇ ਤੱਕ ਮੁਲਤਵੀ
  • mahindra group to invest rs 15 000 crore in maharashtra
    ਮਹਾਰਾਸ਼ਟਰ ’ਚ 10 ਸਾਲਾਂ ’ਚ 15,000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ ਮਹਿੰਦਰਾ ਸਮੂਹ
  • major accident in colombia
    ਕੋਲੰਬੀਆ 'ਚ ਵੱਡਾ ਹਾਦਸਾ: ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਕ੍ਰੈਸ਼, ਸੰਸਦ ਮੈਂਬਰ ਸਣੇ 15 ਲੋਕਾਂ ਦੀ ਮੌਤ
  • republic day parade  mp jhakki
    ਗਣਤੰਤਰ ਦਿਵਸ ਪਰੇਡ 'ਚ MP ਦੀ ਝਾਕੀ ਨੇ ਲਾਏ ਚਾਰ ਚੰਨ! ਦਿਖਾਈ ਦੇਵੀ ਅਹਿਲਿਆਬਾਈ ਦੀ ਗੌਰਵ ਗਾਥਾ
  • accident in punjab  young son dies
    ਘਰ ਦੇ ਕਮਾਊ ਮੁੰਡੇ ਦੀ ਹਾਦਸੇ 'ਚ ਮੌਤ, ਮਾਂ ਨੇ ਕਿਹਾ ਨੂੰਹ ਨੇ ਕਰਵਾਇਆ ਐਕਸੀਡੈਂਟ
  • dharam yudh morcha in punjab
    ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ ਐਲਾਨ! ਸੋਚ ਸਮਝ ਕੇ ਨਿਕਲਿਓ ਘਰੋਂ...
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
  • sukhpal singh khaira statement on indo us trade deal
    INDO-US ਵਪਾਰਕ ਸਮੌਝਤੇ 'ਤੇ ਖਹਿਰਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ,...
  • partap singh bajwa statement on indo us trade deal
    ਭਾਰਤ-ਅਮਰੀਕਾ ਵਪਾਰਕ ਸਮਝੌਤੇ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ-ਮੋਦੀ ਸਰਕਾਰ ਨੇ...
  • passengers upset due to train delays
    ਟ੍ਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ: ਅੰਮ੍ਰਿਤਸਰ ਸਪੈਸ਼ਲ 8 ਘੰਟੇ ਰਹੀ ਲੇਟ
  • massive fire breaks out in scrap warehouse
    ਸਕ੍ਰੈਪ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ, ਲੋਕਾਂ ਦੇ ਘਰਾਂ ਦੀਆਂ ਕੰਧਾਂ ਵਿਚ ਆਈਆਂ...
  • 6 drug smugglers arrested along with narcotics
    ਨਸ਼ੀਲੇ ਪਦਾਰਥਾਂ ਸਮੇਤ 6 ਨਸ਼ਾ ਸਮੱਗਲਰ ਗ੍ਰਿਫ਼ਤਾਰ
  • crime incidents are continuously increasing in jalandhar
    ਜੁਰਮ ਹੋਣ ਤੋਂ ਬਾਅਦ ਹੀ ਖੁੱਲ੍ਹਦੀਆਂ ਹਨ ਜਲੰਧਰ ਕਮਿਸ਼ਨਰੇਟ ਪੁਲਸ ਦੀਆਂ ਅੱਖਾਂ!
Trending
Ek Nazar
baba vanga prediction

ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • indian fisherman in pakistan jail
      ਸਜ਼ਾ ਪੂਰੀ ਹੋਣ ਦੇ ਬਾਵਜੂਦ ਨਹੀਂ ਕੀਤਾ ਰਿਹਾਅ ! ਪਾਕਿ ਜੇਲ੍ਹ 'ਚ ਭਾਰਤੀ ਮਛੇਰੇ...
    • sergio gor cricket world cup
      ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਲਿਆ India vs USA ਵਿਸ਼ਵ ਕੱਪ ਮੈਚ ਦਾ ਮਜ਼ਾ !...
    • balochistan leader
      ਬਲੋਚ ਨੇਤਾ ਨੇ ਕੌਮਾਂਤਰੀ ਭਾਈਚਾਰੇ ਨੂੰ ਬਲੋਚਿਸਤਾਨ ਆਉਣ ਦਾ ਦਿੱਤਾ ਸੱਦਾ
    • hindu leader dies in judicial custody ahead of bangladesh elections
      ਬੰਗਲਾਦੇਸ਼ 'ਚ ਚੋਣਾਂ ਤੋਂ ਪਹਿਲਾਂ ਜੁਡੀਸ਼ੀਅਲ ਹਿਰਾਸਤ 'ਚ ਹਿੰਦੂ ਨੇਤਾ ਦੀ ਮੌਤ,...
    • donald trump s post
      ਓਬਾਮਾ ਨੂੰ ਬਣਾ'ਤਾ ਚਿੰਪੈਂਜ਼ੀ ! ਤਿੱਖੀ ਅਲੋਚਨਾ ਤੋਂ ਬਾਅਦ ਟਰੰਪ ਨੂੰ ਡਿਲੀਟ...
    • pakistan  drop  water patil
      'ਪਾਕਿਸਤਾਨ ਨੂੰ ਇਕ ਵੀ ਬੂੰਦ ਪਾਣੀ ਨਹੀਂ ਦਿੱਤਾ ਜਾਵੇਗਾ', ਕੇਂਦਰੀ ਜਲ ਸ਼ਕਤੀ...
    • gunmen kill 3 villagers in nigeria
      ਨਾਈਜੀਰੀਆ 'ਚ ਦਹਿਸ਼ਤ: ਬੰਦੂਕਧਾਰੀਆਂ ਨੇ 3 ਪਿੰਡ ਵਾਸੀਆਂ ਨੂੰ ਮਾਰਿਆ, ਪਾਦਰੀ...
    • bloody incident at russian university
      ਰੂਸ ਦੀ ਯੂਨੀਵਰਸਿਟੀ 'ਚ ਖ਼ੂਨੀ ਵਾਰਦਾਤ! ਹੋਸਟਲ 'ਚ ਵੜ ਕੇ ਵਿਦਿਆਰਥੀਆਂ 'ਤੇ ਚਾਕੂ...
    • milano cortina olympics  canada  s valerie maltese wins bronze medal
      ਮਿਲਾਨੋ-ਕੋਰਟੀਨਾ ਓਲੰਪਿਕਸ: ਕੈਨੇਡਾ ਦੀ ਵੈਲੇਰੀ ਮਾਲਟੇਸ ਨੇ ਜਿੱਤਿਆ ਕਾਂਸੀ ਦਾ...
    • court sentences fake nurse to 18 months in prison
      ਅਦਾਲਤ ਵੱਲੋਂ ਨਕਲੀ 'ਨਰਸ' ਨੂੰ 18 ਮਹੀਨੇ ਕੈਦ ਦੀ ਸਜ਼ਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +