Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    6:32:08 PM

  • gang supplying foreign weapons busted in punjab

    ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ...

  • warning issued for border districts

    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ,...

  • haryana chief minister nayab singh saini visit rupnagar

    ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM...

  • paypal suddenly lays off 600 indian employees

    600 ਕਰਮਚਾਰੀਆਂ ਨੂੰ ਲੱਗਾ ਝਟਕਾ, ਵਿਦੇਸ਼ੀ ਕੰਪਨੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਨਿਊਯਾਰਕ ਦੇ ਟਾਈਮਜ਼ ਸਕੁਏਅਰ 'ਚ ਖ਼ੂਨੀ ਖੇਡ: ਔਰਤ ਨੇ 2 ਲੋਕਾਂ 'ਤੇ ਕੀਤਾ ਹਮਲਾ, ਪੁਲਸ ਨੇ ਹਮਲਾਵਰ ਕੀਤਾ ਢੇਰ

INTERNATIONAL News Punjabi(ਵਿਦੇਸ਼)

ਨਿਊਯਾਰਕ ਦੇ ਟਾਈਮਜ਼ ਸਕੁਏਅਰ 'ਚ ਖ਼ੂਨੀ ਖੇਡ: ਔਰਤ ਨੇ 2 ਲੋਕਾਂ 'ਤੇ ਕੀਤਾ ਹਮਲਾ, ਪੁਲਸ ਨੇ ਹਮਲਾਵਰ ਕੀਤਾ ਢੇਰ

  • Edited By Sandeep Kumar,
  • Updated: 01 Sep, 2026 08:28 AM
United States of America
bloody game in new york s times square
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ : ਅਮਰੀਕਾ ਦੇ ਸਭ ਤੋਂ ਵਿਅਸਤ ਅਤੇ ਮਸ਼ਹੂਰ ਇਲਾਕਿਆਂ ਵਿੱਚੋਂ ਇੱਕ ਨਿਊਯਾਰਕ ਦੇ ਟਾਈਮਜ਼ ਸਕੁਏਅਰ ਵਿੱਚ ਸੋਮਵਾਰ ਦੁਪਹਿਰ ਨੂੰ ਇੱਕ ਦਿਲ ਕੰਬਾਊ ਵਾਰਦਾਤ ਸਾਹਮਣੇ ਆਈ, ਜਿੱਥੇ ਇੱਕ ਔਰਤ ਨੇ ਅਚਾਨਕ 2 ਲੋਕਾਂ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਖ਼ੂਨੀ ਹਮਲੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਪੁਰਸ਼ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਪੁਲਸ ਅਧਿਕਾਰੀਆਂ ਨਾਲ ਕਰੀਬ 4 ਮਿੰਟ ਤੱਕ ਚੱਲੀ ਤਣਾਅਪੂਰਨ ਝੜਪ ਤੋਂ ਬਾਅਦ ਪੁਲਸ ਨੇ ਹਮਲਾਵਰ ਔਰਤ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਅਧਿਕਾਰੀਆਂ ਅਨੁਸਾਰ ਇਹ ਹਮਲਾ ਬਿਲਕੁਲ ਅਚਾਨਕ ਅਤੇ ਬਿਨਾਂ ਕਿਸੇ ਸਪੱਸ਼ਟ ਵਜ੍ਹਾ ਦੇ ਕੀਤਾ ਗਿਆ ਸੀ। 

ਮਹਿਜ਼ 20 ਸੈਕਿੰਡਾਂ 'ਚ ਦਿੱਤਾ ਵਾਰਦਾਤ ਨੂੰ ਅੰਜਾਮ 

ਪੁਲਸ ਮੁਤਾਬਕ ਇਹ ਘਟਨਾ ਸੋਮਵਾਰ ਦੁਪਹਿਰ ਕਰੀਬ 4:36 ਵਜੇ ਟਾਈਮਜ਼ ਸਕੁਏਅਰ ਦੇ ਸਭ ਤੋਂ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਵਾਪਰੀ, ਜਿੱਥੇ ਉਸ ਸਮੇਂ ਹਜ਼ਾਰਾਂ ਦੀ ਗਿਣਤੀ ਵਿੱਚ ਸੈਲਾਨੀ, ਆਮ ਲੋਕ ਅਤੇ ਪਰਿਵਾਰ ਮੌਜੂਦ ਸਨ। ਹਮਲਾਵਰ ਔਰਤ ਨੇ ਬਹੁਤ ਤੇਜ਼ੀ ਨਾਲ, ਮਹਿਜ਼ 20 ਸੈਕਿੰਡ ਦੇ ਅੰਦਰ-ਅੰਦਰ ਦੋਹਾਂ ਪੀੜਤਾਂ ਦੇ ਪੇਟ ਵਿੱਚ ਚਾਕੂ ਮਾਰ ਦਿੱਤੇ।

pic.twitter.com/dORexrdIew
📹FOOTAGE of the crazed woman in #TimesSquare who reportedly stabbed multiple people in a robbery attempt.

📌She was tased & SHOT by the NYPD https://t.co/HyT8SnAdqv

📌She was unconscious when they performed CPR, then transported by ambulance to…

— ⚡️🌎 World News 🌐⚡️ (@ferozwala) August 31, 2026

ਪੀੜਤਾਂ ਦੀ ਪਛਾਣ 

ਨਿਊਯਾਰਕ ਪੁਲਸ ਵਿਭਾਗ (NYPD) ਨੇ ਦੱਸਿਆ ਕਿ ਹਮਲੇ ਦੀ ਸ਼ਿਕਾਰ ਹੋਈ 32 ਸਾਲਾ ਔਰਤ ਦੇ ਪੇਟ ਵਿੱਚ ਚਾਕੂ ਲੱਗਿਆ ਸੀ, ਜਿਸ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਦੂਜਾ ਪੀੜਤ ਇੱਕ 68 ਸਾਲਾ ਪੁਰਸ਼ ਹੈ, ਜਿਸ ਦੇ ਪੇਟ ਵਿੱਚ ਵੀ ਚਾਕੂ ਵੱਜਿਆ ਸੀ। ਸ਼ੁਰੂਆਤ ਵਿੱਚ ਉਸ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਗਈ ਸੀ, ਪਰ ਹੁਣ ਉਸ ਦੀ ਹਾਲਤ ਸਥਿਰ ਹੈ। 

ਪੁਲਸ ਨਾਲ ਤਣਾਅਪੂਰਨ ਮੁਕਾਬਲਾ

ਹਮਲਾਵਰ ਔਰਤ ਦੀ ਪਛਾਣ 49 ਸਾਲਾ ਪਾਮੇਲਾ ਸਿਸਨੇਰੋਸ ਵਜੋਂ ਹੋਈ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਵੀਡੀਓ ਵਿੱਚ ਉਹ ਗੁਲਾਬੀ ਸ਼ਰਟ ਅਤੇ ਜੀਨਸ ਪਾਈ ਹੱਥ ਵਿੱਚ ਚਾਕੂ ਫੜ ਕੇ ਪੁਲਸ ਅਧਿਕਾਰੀਆਂ ਸਾਹਮਣੇ ਖੜ੍ਹੀ ਦਿਖਾਈ ਦੇ ਰਹੀ ਹੈ। ਪੁਲਸ ਕਮਿਸ਼ਨਰ ਅਨੁਸਾਰ ਸਿਸਨੇਰੋਸ ਨੇ ਪੁਲਸ ਅਧਿਕਾਰੀਆਂ ਨੂੰ ਚਾਕੂ ਸੁੱਟਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਪੁਲਸ ਨੇ ਉਸ ਨੂੰ ਨਿਹੱਥਾ ਕਰਨ ਲਈ ਟੇਜ਼ਰ (Taser) ਦੀ ਵਰਤੋਂ ਵੀ ਕੀਤੀ, ਪਰ ਉਹ ਬੇਅਸਰ ਰਹੀ। ਜਦੋਂ ਉਹ ਚਾਕੂ ਲਹਿਰਾਉਂਦੀ ਹੋਈ ਅੱਗੇ ਵਧਣ ਲੱਗੀ, ਤਾਂ ਪੁਲਸ ਨੇ ਗੋਲੀ ਚਲਾ ਦਿੱਤੀ। ਜ਼ਖਮੀ ਹਾਲਤ ਵਿੱਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਸਾਊਦੀ ਤੋਂ ਦਿੱਲੀ ਆ ਰਹੀ Air India ਦੀ ਫਲਾਈਟ 'ਚ ਬੰਬ ਦੀ ਧਮਕੀ, ਅਹਿਮਦਾਬਾਦ 'ਚ ਕਰਵਾਈ ਐਮਰਜੈਂਸੀ ਲੈਂਡਿੰਗ 

ਮਾਨਸਿਕ ਪਰੇਸ਼ਾਨੀ ਦਾ ਰਿਕਾਰਡ 

ਪੁਲਸ ਜਾਂਚ ਅਨੁਸਾਰ ਪਾਮੇਲਾ ਸਿਸਨੇਰੋਸ ਦਾ ਪੁਰਾਣਾ ਮਾਨਸਿਕ ਸਿਹਤ ਰਿਕਾਰਡ ਖ਼ਰਾਬ ਰਿਹਾ ਹੈ ਅਤੇ ਉਹ ਘਟਨਾ ਦੇ ਸਮੇਂ ਕਾਫ਼ੀ ਭਾਵਨਾਤਮਕ ਪਰੇਸ਼ਾਨੀ ਵਿੱਚ ਲੱਗ ਰਹੀ ਸੀ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਇਸ ਘਟਨਾ ਦੇ ਪਿੱਛੇ ਕੋਈ ਅੱਤਵਾਦੀ ਸਬੰਧ ਨਹੀਂ ਮਿਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • New York
  • Times Square
  • Woman
  • Police action
  • Attacker killed
  • ਨਿਊਯਾਰਕ
  • ਟਾਈਮਜ਼ ਸਕੁਏਅਰ
  • ਔਰਤ
  • ਪੁਲਸ ਕਾਰਵਾਈ
  • ਹਮਲਾਵਰ ਢੇਰ

ਤਲਾਕਸ਼ੁਦਾ ਪਤਨੀ ਨਾਲ ਜਬਰ-ਜ਼ਨਾਹ ਕਰਨ ਵਾਲੇ ਨੂੰ 10 ਸਾਲ ਦੀ ਕੈਦ, ਪਾਕਿਸਤਾਨੀ ਅਦਾਲਤ ਦਾ ਵੱਡਾ ਫ਼ੈਸਲਾ

NEXT STORY

Stories You May Like

  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • after blk  ttp attacks balochistan
    BLK ਤੋਂ ਬਾਅਦ TTP ਨੇ ਬਲੋਚਿਸਤਾਨ 'ਚ ਕੀਤਾ ਹਮਲਾ,ਪਾਕਿ ਫੌਜ ਦੇ ਪੰਜ ਸੁਰੱਖਿਆ ਕਰਮਚਾਰੀ ਮਾਰੇ ਗਏ
  • kotkapura police  robbery  accused arrested
    ਕੋਟਕਪੂਰਾ ਪੁਲਸ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ
  • sikh man in canada
    ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ
  • drug addicts arrested
    ਨਸ਼ਾ ਕਰਦੇ 2 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ
  • uncle murdered with an axe due to old enmity
    ਪੁਰਾਣੀ ਰੰਜਿਸ਼ ਕਾਰਨ ਮਾਮੇ ਦਾ ਕੁਹਾੜੀ ਮਾਰ ਕੇ ਕਤਲ, ਭਾਣਜੇ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • theft case
    ਫਾਜ਼ਿਲਕਾ ਦੇ ਥਾਣਾ ਸਿਟੀ ਨੇੜੇ ਟੈਲੀਕਾਮ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ਼
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • tibet earthquake
      ਹੜ੍ਹ ਮਗਰੋਂ ਆ ਗਿਆ ਭੂਚਾਲ ! ਨੇਪਾਲ 'ਚ ਮੁੜ ਵਧਿਆ 'ਖ਼ਤਰਾ'
    • flood threat in nepal
      ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ
    • trump on prince harry
      'ਮੈਂ ਖੁਸ਼ ਹਾਂ ਕਿ ਉਹ ਚਲੇ ਗਏ..!', ਪ੍ਰਿੰਸ ਹੈਰੀ ਦੇ ਪਰਿਵਾਰ ਸਣੇ ਬ੍ਰਿਟੇਨ...
    • female baloch folk singer
      ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ
    • wedding ceremony in iran
      ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...
    • appeal by maduro and his wife
      ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...
    • ban on the use of ai in schools
      ਸਕੂਲਾਂ 'ਚ AI ਦੀ ਵਰਤੋਂ 'ਤੇ ਲੱਗਾ ਬੈਨ ! NY ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ...
    • us on india and iran
      'ਜਿਹੜੇ ਦੇਸ਼ ਅਮਰੀਕਾ ਨੂੰ..!', PM ਮੋਦੀ ਤੇ ਇਰਾਨੀ ਰਾਸ਼ਟਰਪਤੀ ਦੀ ਮੁਲਾਕਾਤ...
    • flood disaster in nepal
      ਵੱਡੀ ਖ਼ਬਰ : ਨੇਪਾਲ ਹੜ੍ਹ ਦੇ ਮ੍ਰਿਤਕਾਂ ਦੀ ਗਿਣਤੀ 1,250 ਤੋਂ ਪਾਰ
    • kabaddi cup
      ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +