Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    11:36:56 AM

  • surprising incident in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਚੱਲ ਰਿਹਾ ਸੀ...

  • peaceful countries

    ਸ਼ਾਂਤੀਪੂਰਨ ਦੇਸ਼ਾਂ 'ਚ ਆਈਸਲੈਂਡ ਪਹਿਲੇ ਤੇ...

  • gold prices continue to fall silver gains momentum

    ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ, ਚਾਂਦੀ ਨੇ...

  • rock collapses stone quarry in bengaluru labourers

    ਬੰਗਲੁਰੂ 'ਚ ਪੱਥਰ ਦੀ ਖਾਨ 'ਚ ਵੱਡਾ ਹਾਦਸਾ: ਚੱਟਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਰਾਤੋ-ਰਾਤ ਲਾਪਤਾ ਹੋਏ ਮਸ਼ਹੂਰ ਮਿਊਜ਼ਿਕ ਬੈਂਡ ਦੇ 5 Musicians, ਹੁਣ ਮਿਲੀਆਂ ਲਾਸ਼ਾਂ

ENTERTAINMENT News Punjabi(ਤੜਕਾ ਪੰਜਾਬੀ)

ਰਾਤੋ-ਰਾਤ ਲਾਪਤਾ ਹੋਏ ਮਸ਼ਹੂਰ ਮਿਊਜ਼ਿਕ ਬੈਂਡ ਦੇ 5 Musicians, ਹੁਣ ਮਿਲੀਆਂ ਲਾਸ਼ਾਂ

  • Edited By Cherry,
  • Updated: 30 May, 2025 05:49 PM
Entertainment
bodies of 5 missing musicians found
  • Share
    • Facebook
    • Tumblr
    • Linkedin
    • Twitter
  • Comment

ਮੈਕਸੀਕੋ (ਏਜੰਸੀ)- ਮੈਕਸੀਕਨ ਰੀਜਨਲ ਮਿਊਜ਼ਿਕ ਗਰੁੱਪ ਦੇ 5 ਮਿਊਜ਼ਿਸ਼ੀਅਨਾਂ ਦੀਆਂ ਲਾਸ਼ਾਂ ਟੈਕਸਸ ਸਰਹੱਦ ਨੇੜਲੇ ਸ਼ਹਿਰ ਰੇਨੋਸਾ 'ਚ ਮਿਲੀਆਂ ਹਨ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਬੈਂਡ Grupo Fugitivo ਦੇ ਮਿਊਜ਼ਿਸ਼ੀਅਨ ਐਤਵਾਰ ਤੋਂ ਲਾਪਤਾ ਸਨ। ਤਾਮਾਊਲੀਪਾਸ ਰਾਜ ਦੀਆਂ ਪ੍ਰੋਸਿਕਿਊਟਰ ਏਜੰਸੀਆਂ ਨੇ ਪੁਸ਼ਟੀ ਕੀਤੀ ਹੈ ਕਿ ਇਹ ਸਾਰੇ ਮਿਊਜ਼ਿਸ਼ੀਅਨ ਐੱਸ.ਯੂ.ਵੀ. 'ਚ ਇਕ ਪਾਰਟੀ ਵਿੱਚ ਪਰਫਾਰਮ ਕਰਨ ਜਾ ਰਹੇ ਸਨ, ਜਦੋਂ ਇਨ੍ਹਾਂ ਨੂੰ ਰਾਤ 10 ਵਜੇ ਅਗਵਾ ਕਰ ਲਿਆ ਗਿਆ ਸੀ।

ਇਹ ਵੀ ਪੜ੍ਹੋ: IPL ਸਟਾਰ ਵੈਭਵ ਸੂਰਿਆਵੰਸ਼ੀ ਨੂੰ ਮਿਲੇ PM ਮੋਦੀ, ਤਸਵੀਰਾਂ ਕੀਤੀਆਂ ਸਾਂਝੀਆਂ

Grupo Fugitivo ਨਾਂ ਦੀ ਇਹ ਮਿਊਜ਼ਿਕ ਟੀਮ ਪਾਰਟੀਆਂ 'ਚ ਪਰਫਾਰਮ ਕਰਦੀ ਸੀ। ਉਨ੍ਹਾਂ ਦੀਆਂ ਲਾਸ਼ਾਂ ਰੇਨੋਸਾ ਸ਼ਹਿਰ ਦੇ ਬਾਹਰੀ ਇਲਾਕੇ 'ਚ ਮਿਲੀਆਂ ਹਨ। ਪ੍ਰੋਸਿਕਿਊਟਰ ਨੇ ਦੱਸਿਆ ਕਿ 9 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਹਨਾਂ ਦਾ ਸੰਬੰਧ ਗਲਫ ਕਾਰਟੈਲ (Gulf Cartel) ਨਾਲ ਦੱਸਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਲਾਸ਼ਾਂ ਨੂੰ ਸਾੜਣ ਦੀ ਕੋਸ਼ਿਸ਼ ਕੀਤੀ ਗਈ, ਹਾਲਾਂਕਿ ਅਧਿਕਾਰਤ ਤੌਰ 'ਤੇ ਇਸ ਦੀ ਪੁਸ਼ਟੀ ਨਹੀਂ ਹੋਈ। ਹਤਿਆ ਦਾ ਕਾਰਨ ਹਾਲੇ ਤੱਕ ਸਾਫ਼ ਨਹੀਂ ਹੋ ਸਕਿਆ ਹੈ।

ਇਹ ਵੀ ਪੜ੍ਹੋ: 'ਮੁੰਨਾਭਾਈ' ਦੇ 'ਸਰਕਿਟ' 'ਤੇ ਡਿੱਗੀ ਗਾਜ ! ਲੱਗ ਗਿਆ 1 ਸਾਲ ਦਾ ਬੈਨ, ਜਾਣੋ ਕੀ ਹੈ ਪੂਰਾ ਮਾਮਲਾ

ਲੋਕਾਂ ਵਿਚ ਰੋਸ

ਘਟਨਾ ਦੇ ਬਾਅਦ ਲੋਕਾਂ ਨੇ ਤਾਮਾਊਲੀਪਾਸ 'ਚ ਰੋਸ ਪ੍ਰਦਰਸ਼ਨ ਕੀਤੇ, ਇਕ ਅਜਿਹਾ ਰਾਜ ਜੋ ਲੰਬੇ ਸਮੇਂ ਤੋਂ ਕਾਰਟੈਲ ਯੁੱਧ ਤੋਂ ਪ੍ਰਭਾਵਿਤ ਹੈ। ਪ੍ਰਦਰਸ਼ਕਾਰੀਆਂ ਨੇ ਰੇਨੋਸਾ ਅਤੇ ਫਰਰ, ਟੈਕਸਸ ਨੂੰ ਜੋੜਨ ਵਾਲੇ ਅੰਤਰਰਾਸ਼ਟਰੀ ਪੁਲ 'ਤੇ ਜਾਮ ਲਗਾ ਦਿੱਤਾ। ਆਖਰੀ ਵਾਰ ਮਿਊਜ਼ਿਸ਼ੀਅਨਾਂ ਦੀ ਆਪਣੇ ਪਰਿਵਾਰ ਨਾਲ ਉਸੇ ਰਾਤ ਗੱਲ ਹੋਈ ਸੀ, ਜਿਸ ਰਾਤ ਉਨ੍ਹਾਂ ਨੂੰ ਅਗਵਾ ਕੀਤਾ ਗਿਆ ਸੀ। ਉਨ੍ਹਾਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਸੀ ਕਿ ਉਹ ਸਮਾਗਮ ਲਈ ਜਾ ਰਹੇ ਹਨ। ਉਸ ਤੋਂ ਬਾਅਦ, ਉਨ੍ਹਾਂ ਬਾਰੇ ਹੋਰ ਕੁਝ ਨਹੀਂ ਪਤਾ ਲੱਗਾ।

ਇਹ ਵੀ ਪੜ੍ਹੋ: ਨੋਟ ਛਾਪਣ 'ਤੇ 1 ਸਾਲ 'ਚ ਕਿੰਨਾ ਖਰਚ ਕਰਦਾ ਹੈ RBI, ਰਿਜ਼ਰਵ ਬੈਂਕ ਨੇ ਸਾਂਝੀ ਕੀਤੀ ਰਿਪੋਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • missing musicians
  • Bodies found
  • band Grupo Fugitivo

ਬੱਚਿਆਂ ਦੇ ਸੁਪਨਿਆਂ, ਹੌਸਲਿਆਂ ਤੇ ਜਜ਼ਬੇ ਦੀ ਖ਼ੂਬਸੂਰਤ ਕਹਾਣੀ ਹੈ ‘ਚਿੜੀਆ’

NEXT STORY

Stories You May Like

  • famous film director s daughter and son in law pass away
    ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ, ਹਾਲੀਵੁੱਡ ਇੰਡਸਟਰੀ 'ਚ ਸੋਗ ਦੀ ਲਹਿਰ
  • mangoes garden trees  loving couple
    ਅੰਬਾਂ ਦੇ ਬਾਗ 'ਚ ਦਰੱਖ਼ਤ ਨਾਲ ਲਟਕਦੀਆਂ ਮਿਲੀਆਂ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਸੀਤਾਪੁਰ ’ਚ ਫੈਲੀ ਦਹਿਸ਼ਤ
  • sleeper bus  car  collision  5 people
    ਸਲੀਪਰ ਬੱਸ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ! ਲਖਨਊ-ਆਗਰਾ ਐਕਸਪ੍ਰੈੱਸਵੇ 'ਤੇ ਵਿਛੀਆਂ ਲਾਸ਼ਾਂ
  • 5 arrested with narcotic pills and heroin
    ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ 5 ਗ੍ਰਿਫ਼ਤਾਰ
  • diamond  luck  noida  meena singh
    ਰਾਤੋ ਰਾਤ ਚਮਕੀ ਕਿਸਮਤ ! ਖਾਨ 'ਚੋਂ ਨਿਕਲਿਆ 6.54 ਕੈਰੇਟ ਦਾ ਹੀਰਾ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • 5 trends that will determine india  s future
    ਭਾਰਤ ਦਾ ਭਵਿੱਖ ਤੈਅ ਕਰਨਗੇ 5 ਰੁਝਾਨ
  • two young men from india and pakistan became billionaires overnight
    ਭਾਰਤ-ਪਾਕਿ ਦੇ ਦੋ ਨੌਜਵਾਨਾਂ ਨੇ ਮਿਲ ਕੇ ਬਣਾਈ ਕੰਪਨੀ, ਮਸਕ ਨੂੰ ਵੇਚ ਰਾਤੋ-ਰਾਤ ਬਣੇ ਅਰਬਪਤੀ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
Trending
Ek Nazar
famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous bollywood actress has rented out her luxurious house
      ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...
    • actor sonu sood arrives in moga
      ਪੰਜਾਬ ਦੇ ਹੜ੍ਹ ਪੀੜਤਾਂ ਲਈ ਫ਼ਰਿਸ਼ਤਾ ਬਣ ਬਹੁੜਿਆ ਸੋਨੂੰ ਸੂਦ ! 180 ਲੋਕਾਂ ਨੂੰ...
    • mardaani 3   will have its world television premiere on this day
      'ਮਰਦਾਨੀ 3' ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
    • lock upp season 2  akanksha chamola
      ਅਕਾਂਕਸ਼ਾ ਚਮੋਲਾ ਨੂੰ ਲੈ ਕੇ Lock-UP 'ਚ ਖੁੱਲ੍ਹਿਆ ਵੱਡਾ 'ਰਾਜ਼';...
    • the first poster of   bhai tera star hai   released
      ‘ਭਾਈ ਤੇਰਾ ਸਟਾਰ ਹੈ’ ਦਾ ਪਹਿਲਾ ਪੋਸਟਰ ਰਿਲੀਜ਼
    • jr ntr reunites with trivikram srinivas
      ਆਸਥਾ ਤੇ ਦਮਦਾਰ ਕਹਾਣੀ ਦੇ ਨਾਲ ਵਾਪਸ ਆ ਰਹੀ ਹੈ ਜੂਨੀਅਰ NTR ਤੇ ਤ੍ਰਿਵਿਕਰਮ...
    • gaurav khanna amid his divorce news with akanksha
      ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ
    • veteran actress passes away
      ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...
    • becoming a naga sadhu in   nagabandham   was a spiritual journey for me
      ‘ਨਾਗਬੰਧਮ’ ’ਚ ਨਾਗਾ ਸਾਧੂ ਬਣਨਾ ਮੇਰੇ ਲਈ ਅਧਿਆਤਮਿਕ ਯਾਤਰਾ ਰਹੀ : ਵਿਰਾਟ ਕਰਣਾ
    • siddharth roy kapur appointed chief advisor at cinenow
      ਸਿਧਾਰਥ ਰਾਏ ਕਪੂਰ ਨੂੰ ਸਿਨੇਨਾਉ ਦਾ ਮੁੱਖ ਸਲਾਹਕਾਰ ਕੀਤਾ ਗਿਆ ਨਿਯੁਕਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +