ਪੈਰਿਸ (ਏਜੰਸੀ)- ਫਰਾਂਸ ਦੇ ਸਮੁੰਦਰੀ ਅਧਿਕਾਰੀਆਂ ਨੇ ਬੁੱਧਵਾਰ ਨੂੰ ਇੰਗਲਿਸ਼ ਚੈਨਲ ਵਿੱਚ ਕਿਸ਼ਤੀ ਹਾਦਸੇ ਤੋਂ ਬਾਅਦ 2 ਪ੍ਰਵਾਸੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਾਲ ਹੁਣ ਤੱਕ ਫਰਾਂਸ ਦੇ ਜਲ ਖੇਤਰ ਵਿੱਚ ਆਪਣੀਆਂ ਜਾਨਾਂ ਗੁਆਉਣ ਅਤੇ ਲਾਪਤਾ ਹੋਏ ਪ੍ਰਵਾਸੀਆਂ ਦੀ ਗਿਣਤੀ 50 ਤੋਂ ਵੱਧ ਹੋ ਗਈ ਹੈ।
ਇਹ ਵੀ ਪੜ੍ਹੋ: ਭਾਰਤ ਤੋਂ ਬਹੁਤ ਕੁਝ ਸਿੱਖਿਆ ਜਾ ਸਕਦੈ : ਬ੍ਰਿਟਿਸ਼ ਮੰਤਰੀ
ਉਨ੍ਹਾਂ ਦੱਸਿਆ ਕਿ ਕਿਸ਼ਤੀ ਹਾਦਸੇ ਵਿੱਚ 46 ਹੋਰ ਲੋਕਾਂ ਨੂੰ ਬਚਾਅ ਲਿਆ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਪ੍ਰਵਾਸੀ ਕਿਸ਼ਤੀ 'ਤੇ ਸਵਾਰ ਹੋ ਕੇ ਫਰਾਂਸ ਅਤੇ ਇੰਗਲੈਂਡ ਵਿਚਾਲੇ ਖਤਰਨਾਕ ਜਲ ਮਾਰਗ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।
ਇਹ ਵੀ ਪੜ੍ਹੋ: 14 ਸਾਲਾ ਭਾਰਤੀ-ਅਮਰੀਕੀ ਵਿਦਿਆਰਥੀ ਨੇ ਜਿੱਤਿਆ ਅਮਰੀਕਾ ਦਾ ਟੌਪ ਯੰਗ ਸਾਇੰਟਿਸਟ ਖਿਤਾਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਉੱਤਰੀ ਕੋਰੀਆ ਨੇ 1500 ਹੋਰ ਸੈਨਿਕ ਭੇਜੇ ਰੂਸ
NEXT STORY