ਮਾਸਕੋ (ਵਾਰਤਾ) : ਦੱਖਣੀ ਅਮਰੀਕੀ ਦੇਸ਼ ਬੋਲੀਵੀਆ ਦੇ ਪੱਛਮੀ ਹਿੱਸੇ 'ਚ ਇਕ ਕਾਰ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 5 ਤੋਂ ਜ਼ਿਆਦਾ ਜ਼ਖਮੀ ਹੋ ਗਏ।
ਗ੍ਰਹਿ ਮੰਤਰਾਲੇ ਮੁਤਾਬਕ ਸ਼ੁੱਕਰਵਾਰ ਨੂੰ ਲਾ ਪਾਜ-ਦੇਸਾਗਾਦੇਰੋ ਮਾਰਗ 'ਤੇ ਇਕ ਮਿਨੀਬੱਸ ਦੇ ਟਰੱਕ ਨਾਲ ਟਕਰਾ ਜਾਣ ਨਾਲ ਇਹ ਹਾਦਸਾ ਵਾਪਰਿਆ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਅਜਿਹਾ ਖ਼ਦਸ਼ਾ ਹੈ ਕਿ ਮਿਨੀਬੱਸ ਚਾਲਕ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਕਾਰਨ ਇਹ ਟੱਕਰ ਹੋਈ ਹੈ।
ਅਮਰੀਕਾ 'ਚ ਕੋਰੋਨਾ ਦਾ ਕਹਿਰ, 1.92 ਲੱਖ ਤੋਂ ਪਾਰ ਹੋਈ ਮਰਨ ਵਾਲਿਆਂ ਦੀ ਗਿਣਤੀ
NEXT STORY