Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    5:22:53 PM

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

  • amritsar airport passengers flight

    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ,...

  • big announcement for powercom employees

    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ...

  • travel advisory

    ਸਾਊਦੀ ਅਰਬ 'ਤੇ ਹਮਲੇ ਦਾ ਖ਼ਤਰਾ, ਅਮਰੀਕਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • 132 ਸਾਲ ਪਹਿਲਾਂ Issue ਹੋਈ ਕਿਤਾਬ ਨੂੰ ਵਾਪਸ ਕਰਨ ਗਿਆ ਬੰਦਾ ! ਲਾਈਬ੍ਰੇਰੀ ਨੇ ਬਣਾ'ਤਾ 11.5 ਲੱਖ ਦਾ Fine

INTERNATIONAL News Punjabi(ਵਿਦੇਸ਼)

132 ਸਾਲ ਪਹਿਲਾਂ Issue ਹੋਈ ਕਿਤਾਬ ਨੂੰ ਵਾਪਸ ਕਰਨ ਗਿਆ ਬੰਦਾ ! ਲਾਈਬ੍ਰੇਰੀ ਨੇ ਬਣਾ'ਤਾ 11.5 ਲੱਖ ਦਾ Fine

  • Edited By Harpreet Singh,
  • Updated: 16 Sep, 2026 04:48 PM
United States of America
book issued 132 years ago
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਨਿਊ ਹੈਂਪਸ਼ਾਇਰ ਸੂਬੇ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ 'ਕੌਨਕੋਰਡ ਪਬਲਿਕ ਲਾਇਬ੍ਰੇਰੀ' 'ਚ ਇੱਕ 84 ਸਾਲਾ ਵਿਅਕਤੀ ਜੌਨ ਹੈਨਸਨ ਨੇ ਲਾਇਬ੍ਰੇਰੀ ਤੋਂ 132 ਸਾਲ ਪਹਿਲਾਂ (ਸਤੰਬਰ 1894) ਇਸ਼ੂ ਹੋਈ ਮੈਗਜ਼ੀਨ 'ਦ ਸੈਂਚੁਰੀ ਇਲੱਸਟ੍ਰੇਟਿਡ ਮੰਥਲੀ ਮੈਗਜ਼ੀਨ' ਆਖ਼ਿਰਕਾਰ ਵਾਪਸ ਕਰ ਦਿੱਤੀ ਹੈ। ਇਹ ਮੈਗਜ਼ੀਨ 48,220 ਦਿਨ (ਲਗਭਗ 132 ਸਾਲ) ਲੇਟ ਸੀ। ਲਾਇਬ੍ਰੇਰੀ ਦੇ ਨਿਯਮਾਂ ਮੁਤਾਬਕ ਇਸ ਦਾ ਕੁੱਲ ਜੁਰਮਾਨਾ 12,055 ਡਾਲਰ (ਲਗਭਗ 11.5 ਲੱਖ ਰੁਪਏ) ਬਣਦਾ ਸੀ।

ਅਸਲ 'ਚ ਲਾਇਬ੍ਰੇਰੀ ਨੇ ਹਾਲ ਹੀ 'ਚ ਜੁਰਮਾਨੇ ਮਾਫ਼ ਕਰਨ ਦੀ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਸੀ। ਜੁਰਮਾਨਾ ਮੁਆਫ਼ ਹੋਣ ਦੀ ਖ਼ਬਰ ਨੂੰ ਪੜ੍ਹਨ ਤੋਂ ਬਾਅਦ ਜੌਨ ਨੇ ਆਪਣੇ ਘਰ 'ਚ ਕਈ ਸਾਲਾਂ ਤੋਂ ਪਈ ਇਸ 19ਵੀਂ ਸਦੀ ਦੀ ਮੈਗਜ਼ੀਨ ਨੂੰ ਵਾਪਸ ਕਰਨ ਦਾ ਫ਼ੈਸਲਾ ਕੀਤਾ। ਲਾਇਬ੍ਰੇਰੀ ਦੇ 'ਫ਼ਾਈਨ ਫ੍ਰੀਜ਼' ਦੇ ਐਲਾਨ ਕਾਰਨ ਉਸ ਤੋਂ ਕੋਈ ਜੁਰਮਾਨਾ ਨਹੀਂ ਲਿਆ ਗਿਆ।

ਜੌਨ ਹੈਨਸਨ ਅਨੁਸਾਰ, ਉਸ ਨੂੰ ਇਹ ਮੈਗਜ਼ੀਨ 1966 'ਚ ਘਰ ਦੀ ਸ਼ਿਫ਼ਟਿੰਗ ਦੌਰਾਨ ਮਿਲੀ ਸੀ। ਉਸ ਨੂੰ ਇਹ ਨਹੀਂ ਪਤਾ ਕਿ ਇਹ ਉਸ ਦੇ ਘਰ ਤੱਕ ਕਿਵੇਂ ਪਹੁੰਚੀ, ਕਿਉਂਕਿ ਉਸ ਦੇ ਮਾਤਾ-ਪਿਤਾ ਕੋਲ ਵੀ ਲਾਇਬ੍ਰੇਰੀ ਕਾਰਡ ਨਹੀਂ ਸੀ। ਉਸ ਨੇ ਅੰਦਾਜ਼ਾ ਲਗਾਇਆ ਕਿ ਸ਼ਾਇਦ ਇਹ ਉਸ ਨੂੰ ਕਿਸੇ ਨੇ ਤੋਹਫ਼ੇ 'ਚ ਦਿੱਤੀ ਸੀ ਜਾਂ ਉਸ ਨੇ ਸੜਕ ਕਿਨਾਰੇ ਪਈਆਂ ਮੁਫ਼ਤ ਕਿਤਾਬਾਂ 'ਚੋਂ ਚੁੱਕੀ ਸੀ।

ਲਾਇਬ੍ਰੇਰੀ ਨੇ ਸੋਸ਼ਲ ਮੀਡੀਆ 'ਤੇ ਖ਼ੁਸ਼ੀ ਜ਼ਾਹਰ ਕਰਦਿਆਂ ਲਿਖਿਆ ਕਿ ਉਹ ਲੇਟ ਕਿਤਾਬਾਂ ਦੀ ਵਾਪਸੀ ਦੀ ਉਮੀਦ ਕਰ ਰਹੇ ਸਨ, ਪਰ 19ਵੀਂ ਸਦੀ ਦੀ ਕੋਈ ਚੀਜ਼ ਵਾਪਸ ਆਵੇਗੀ, ਇਹ ਉਨ੍ਹਾਂ ਲਈ ਬੇਹੱਦ ਹੈਰਾਨੀਜਨਕ ਸੀ। ਹੁਣ ਲਾਇਬ੍ਰੇਰੀ ਇਸ ਇਤਿਹਾਸਕ ਮੈਗਜ਼ੀਨ ਨੂੰ ਦੁਬਾਰਾ ਸਰਕੂਲੇਸ਼ਨ 'ਚ ਪਾਉਣ ਦੀ ਬਜਾਏ ਇਸ ਨੂੰ ਆਪਣੇ 'ਕੌਨਕੋਰਡ ਰੂਮ' 'ਚ ਡਿਸਪਲੇ 'ਤੇ ਲਗਾਏਗੀ।

  • Library
  • Book
  • Return
  • Late Fine

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

NEXT STORY

Stories You May Like

  • flipkart will provide employment to 2 5 lakh people
    Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • pakistan team treated as   intruders   in england  faced embarrassment
    ਇੰਗਲੈਂਡ 'ਚ ਪਾਕਿ ਟੀਮ ਨੂੰ ਸਮਝਿਆ ਗਿਆ 'ਘੁਸਪੈਠੀਏ'; ਹੋਈ ਫਜ਼ੀਹਤ, ਲੱਗੇ ਵਾਪਸ ਭੇਜਣ ਦੇ ਨਾਅਰੇ
  • plastic waste turn into fuel
    ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ
  • order issued to close 252 madrasas in west bengal
    ਪੱਛਮੀ ਬੰਗਾਲ ’ਚ 252 ਮਦਰੱਸਿਆਂ ਨੂੰ ਬੰਦ ਕਰਨ ਦਾ ਹੁਕਮ, 100 ਹੋਰਨਾਂ ਨੂੰ ਕਾਰਨ ਦੱਸੋ ਨੋਟਿਸ
  • sbi  job  recruitment
    SBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਸਾਲ ਦੀ 97 ਲੱਖ ਰੁਪਏ ਮਿਲੇਗੀ ਤਨਖਾਹ
  • kim jong un fined
    ਤਾਨਾਸ਼ਾਹ ਕਿਮ 'ਤੇ ਲੱਗਿਆ 311.81 ਕਰੋੜ ਦਾ ਜੁਰਮਾਨਾ ! ਦੱਖਣੀ ਕੋਰੀਆਈ ਅਦਾਲਤ ਦਾ ਵੱਡਾ ਫੈਸਲਾ
  • kolkata  919 hotels  guesthouses  closed  notice issued
    ਕੋਲਕਾਤਾ 'ਚ 919 ਹੋਟਲਾਂ ਤੇ ਗੈਸਟ ਹਾਊਸਾਂ ਨੂੰ ਅਸਥਾਈ ਤੌਰ 'ਤੇ ਬੰਦ ਕਰਨ ਦੇ ਨੋਟਿਸ ਜਾਰੀ
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • social media
      13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼
    • indian worker  in israel
      ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ
    • madrasas operating outside government oversight in pakistan
      ਪਾਕਿਸਤਾਨ 'ਚ ਘੱਟ-ਗਿਣਤੀਆਂ 'ਤੇ ਜ਼ੁਲਮ ਦੀ ਜੜ੍ਹ: ਸਰਕਾਰੀ ਨਿਗਰਾਨੀ ਤੋਂ ਬਾਹਰ ਚੱਲ...
    • china taiwan
      ਚੀਨ ਨੂੰ ਬਹੁਤ ਮਹਿੰਗਾ ਪਵੇਗਾ ਤਾਈਵਾਨ 'ਤੇ ਹਮਲਾ ! ਅਮਰੀਕਾ ਤਿਆਰ ਕਰ ਰਿਹਾ...
    • afghan medical students
      ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ
    • pakistan  kashmir  internet shutdown  100 days
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ 100 ਦਿਨਾਂ ਤੋਂ ਇੰਟਰਨੈੱਟ ਬੰਦ
    • former pm imran khan  sons
      ਸਾਬਕਾ PM ਇਮਰਾਨ ਖਾਨ ਦੇ ਪੁੱਤਰਾਂ ਨੇ ਪਾਕਿ ਫੌਜ ਮੁਖੀ ਆਸਿਮ ਮੁਨੀਰ 'ਤੇ ਲਾਏ...
    • pakistani aircraft indian navy ministry of external affairs
      Pak Ship ਨੇ Indian Navy ਦੇ ਜਹਾਜ਼ ਨੂੰ ਮਾਰੀ ਟੱਕਰ ! ਵਿਦੇਸ਼ ਮੰਤਰਾਲੇ ਨੇ...
    • india new zealand trade agreement passed in parliament
      ਨਿਊਜ਼ੀਲੈਂਡ ਸੰਸਦ 'ਚ ਭਾਰਤ-ਵਪਾਰ ਸਮਝੌਤਾ ਪਾਸ, ਟੈਰਿਫ 'ਚ ਮਿਲੇਗੀ ਛੋਟ
    • trump jr marriage expenses
      ਟਰੰਪ ਦੇ ਪੁੱਤ ਦੇ ਵਿਆਹ 'ਤੇ ਪੁਤਿਨ ਦੇ ਕਰੀਬੀ ਨੇ ਖ਼ਰਚ'ਤੇ ਲੱਖਾਂ ਡਾਲਰ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +