Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    5:31:19 AM

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਬ੍ਰਿਟੇਨ 'ਚ ਤਾਲਾਬੰਦੀ ਵਧਣ ਦੀ ਸੰਭਾਵਨਾ, ਪੀ.ਐੱਮ. ਜਾਨਸਨ ਜਲਦ ਕਰ ਸਕਦੈ ਘੋਸ਼ਣਾ

INTERNATIONAL News Punjabi(ਵਿਦੇਸ਼)

ਬ੍ਰਿਟੇਨ 'ਚ ਤਾਲਾਬੰਦੀ ਵਧਣ ਦੀ ਸੰਭਾਵਨਾ, ਪੀ.ਐੱਮ. ਜਾਨਸਨ ਜਲਦ ਕਰ ਸਕਦੈ ਘੋਸ਼ਣਾ

  • Edited By Vandana,
  • Updated: 14 Jun, 2021 03:14 PM
England
boris johnson  lockout rise  announcement
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਭਾਸ਼ਾ): ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਸੋਮਵਾਰ ਨੂੰ ਦੇਸ਼ ਤੋਂ ਤਾਲਾਬੰਦੀ ਸੰਬੰਧੀ ਪਾਬੰਦੀਆਂ ਨੂੰ ਹਟਾਉਣ ਵਿਚ ਚਾਰ ਹਫ਼ਤੇ ਦੀ ਦੇਰੀ ਦਾ ਐਲਾਨ ਕਰ ਸਕਦੇ ਹਨ। ਇਸ ਤੋਂ ਪਹਿਲਾਂ ਇਹਨਾਂ ਪਾਬੰਦੀਆਂ ਨੂੰ ਹਟਾਉਣ ਲਈ 21 ਜੂਨ ਦੀ ਤਰੀਖ਼ ਤੈਅ ਕੀਤੀ ਗਈ ਸੀ। ਦੇਸ਼ ਵਿਚ ਕੋਰੋਨਾ ਵਾਇਰਸ ਦੇ ਡੈਲਟਾ ਵੈਰੀਐਂਟ ਫੈਲਣ ਦੀ ਚਿੰਤਾ ਵਿਚਕਾਰ ਤਾਲਾਬੰਦੀ ਹਟਾਉਣ ਦੀ ਮਿਆਦ ਨੂੰ 19 ਜੁਲਾਈ ਤੱਕ ਟਾਲਿਆ ਜਾ ਸਕਦਾ ਹੈ।

ਮਾਹਰਾਂ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਆਉਣ ਵਾਲੇ ਹਫ਼ਤਿਆਂ ਵਿਚ ਵੱਡੀ ਗਿਣਤੀ ਵਿਚ ਲੋਕ ਵਾਇਰਸ ਦੇ ਇਸ ਵੈਰੀਐਂਟ ਨਾਲ ਪੀੜਤ ਹੋ ਕੇ ਹਸਪਤਾਲਾਂ ਵਿਚ ਦਾਖਲ ਹੋ ਸਕਦੇ ਹਨ। ਬ੍ਰਿਟੇਨ ਵਿਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 7490 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ 8 ਲੋਕਾਂ ਦੀ ਮੌਤ ਹੋਈ ਸੀ। ਬੀਤੇ ਹਫ਼ਤੇ ਮਾਮਲਿਆਂ ਵਿਚ ਉਸ ਤੋਂ ਸੱਤ ਦਿਨ ਪਹਿਲਾਂ ਦੇ ਮਾਮਲਿਆਂ ਦੀ ਤੁਲਨਾ ਵਿਚ 49 ਫੀਸਦੀ ਦਾ ਵਾਧਾ ਦੇਖਿਆ ਗਿਆ ਹੈ। ਵਿਗਿਆਨੀਆਂ ਅਤੇ ਸਿਹਤ ਅਧਿਕਾਰੀਆਂ ਨੇ ਇਕ-ਦੂਜੇ ਤੋਂ ਦੂਰੀ ਬਣਾਉਣ ਦੇ ਸਾਰੇ ਨਿਯਮਾਂ ਨੂੰ ਖ਼ਤਮ ਕਰਨ ਵਿਚ ਦੇਰੀ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਟੀਕਾਕਰਨ ਦਾ ਦਾਇਰਾ ਹੋਰ ਵਧਾਇਆ ਜਾ ਸਕੇ। ਨਾਲ ਹੀ ਬਜ਼ੁਰਗਾਂ ਨੂੰ ਟੀਕੇ ਦੀ ਦੂਜੀ ਖੁਰਾਕ ਦਿੱਤੀ ਜਾ ਸਕੇ ਅਤੇ ਨੌਜਵਾਨ ਆਬਾਦੀ ਨੂੰ ਪਹਿਲੀ ਖੁਰਾਕ ਲਗਾਈ ਜਾ ਸਕੇ। 

ਪੜ੍ਹੋ ਇਹ ਅਹਿਮ ਖਬਰ-  ਬ੍ਰਿਟੇਨ 'ਚ ਸਰੀਰ ਦੀ ਗੰਧ ਨੂੰ ਸੁੰਘ ਕੇ ਕੋਰੋਨਾ ਦਾ ਪਤਾ ਲਗਾਉਣ ਵਾਲਾ 'ਉਪਕਰਨ' ਵਿਕਸਿਤ

'ਦੀ ਡੇਲੀ ਟੇਲੀਗ੍ਰਾਫ' ਨੂੰ ਸਰਕਾਰ ਦੇ ਇਕ ਸੀਨੀਅਰ ਸੂਤਰ ਨੇ ਦੱਸਿਆ ਕਿ ਇਹ ਵਾਇਰਸ ਅਤੇ ਟੀਕਿਆਂ ਵਿਚਾਲੇ ਸਿੱਧੀ ਦੌੜ ਹੈ।'' ਇਸ ਤੋਂ ਪਹਿਲਾਂ ਜਾਨਸਨ ਨੇ ਆਪਣੇ ਕੈਬਨਿਟਮੰਤਰੀਆਂ ਅਤੇ ਵਿਗਿਆਨਕ ਸਲਾਹਕਾਰਾਂ ਨਾਲ ਬੈਠਕ ਕੀਤੀ ਸੀ ਅਤੇ ਤਾਜ਼ਾ ਅੰਕੜਿਆਂ ਦਾ ਮੁਲਾਂਕਣ ਕੀਤਾ ਸੀ। ਜਾਨਸਨ ਤਾਲਾਬੰਦੀ ਹਟਾਉਣ ਵਿਚ ਦੇਰੀ ਲਈ ਕੋਵਿਡ ਦੀ ਤੀਜੀ ਲਹਿਰ ਨੂੰ ਜ਼ਿੰਮੇਵਾਰ ਠਹਿਰਾ ਸਕਦੇ ਹਨ। ਉਹ ਕਹਿ ਸਕਦੇ ਹਨ ਕਿ ਇਸ ਨਾਲ ਜੁਲਾਈ ਦੇ ਅਖੀਰ ਤੱਕ ਲੱਖਾਂ ਹੋਰ ਲੋਕਾਂ ਦਾ ਟੀਕਕਰਨ ਹੋ ਸਕਦਾ ਹੈ। ਨਾਲ ਹੀ ਪਾਬੰਦੀਆਂ ਨੂੰ ਖ਼ਤਮ

ਕਰਨ ਵਿਚ ਦੇਰੀ ਨਾਲ ਵਿਗਿਆਨੀਆਂ ਨੂੰ ਡੈਲਟਾ ਵੈਰੀਐਂਟ ਦੀ ਨਿਗਰਾਨੀ ਕਰਨ ਲਈ ਹੋਰ ਸਮਾਂ ਮਿਲ ਜਾਵੇਗਾ। 
ਵਾਇਰਸ ਦਾ ਇਹ ਵੈਰੀਐਂਟ ਸਭ ਤੋਂ ਪਹਿਲਾਂ ਭਾਰਤ ਵਿਚ ਪਛਾਣਿਆ ਗਿਆ ਸੀ। ਤਾਲਾਬੰਦੀ ਦੇ ਵਿਸਥਾਰ ਦੇ ਪ੍ਰਸਤਾਵ ਨੂੰ ਹਾਊਸ ਆਫ ਕਾਮਨਜ਼ ਵਿਚ ਪੇਸ਼ ਕੀਤਾ ਜਾਵੇਗਾ ਜਿੱਥੇ ਜਾਨਸਨ ਨੂੰ ਆਪਣੀ ਹੀ ਕੰਜ਼ਰਵੇਟਿਵ ਪਾਰਟੀ ਦੇ ਸਾਂਸਦਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਉਹ ਤਾਲਾਬੰਦੀ ਨੂੰ ਹਟਾਉਣਦੀ ਮੰਗ ਕਰ ਰਹੇ ਹਨ।

ਨੋਟ- ਬ੍ਰਿਟੇਨ 'ਚ ਤਾਲਾਬੰਦੀ ਵਧਣ ਦੀ ਸੰਭਾਵਨਾ, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Boris Johnson
  • Lockout Rise
  • Announcement
  • Covid-19
  • UK
  • ਬੋਰਿਸ ਜਾਨਸਨ
  • ਤਾਲਾਬੰਦੀ ਵਾਧਾ
  • ਘੋਸ਼ਣਾ
  • ਕੋਵਿਡ-19
  • ਬ੍ਰਿਟੇਨ

ਸਿੱਖ ਨੌਜਵਾਨ ਦੇ ਲਾਪਤਾ ਹੋਣ ਦਾ ਮਾਮਲਾ, 4 ਦੋਸ਼ੀਆਂ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਕੀਤੀ ਮਨਜ਼ੂਰ

NEXT STORY

Stories You May Like

  • tariff refunds
    ਭਾਰਤੀ ਨਿਰਯਾਤਕਾਂ ਨੂੰ ਟੈਰਿਫ਼ ਰਿਫੰਡ ਮਿਲਣ ਦੀ ਸੰਭਾਵਨਾ ਘੱਟ, ਪਰ ਹੋ ਸਕਦੈ ਇਹ 'ਫ਼ਾਇਦਾ'
  • punjabi origin arrested in canada
    ਕੈਨੇਡਾ 'ਚ ਪੰਜਾਬੀ ਮੂਲ ਦਾ ਇੱਕ ਹੋਰ ਵਿਅਕਤੀ ਗ੍ਰਿਫ਼ਤਾਰ, ਜਲਦ ਹੋ ਸਕਦੈ ਡਿਪੋਰਟ
  • trump says iran has agreed to not have a nuclear weapon
    'ਈਰਾਨ ਨਾਲ ਜਲਦ ਹੋ ਸਕਦੈ ਸਮਝੌਤਾ, ਪਰਮਾਣੂ ਹਥਿਆਰ...', ਟਰੰਪ ਦਾ ਵੱਡਾ ਦਾਅਵਾ
  • cooking in an iron pan can be heavy
    ਸਾਵਧਾਨ! ਲੋਹੇ ਦੀ ਕੜਾਹੀ 'ਚ ਖਾਣਾ ਬਣਾਉਣਾ ਪੈ ਸਕਦੈ ਭਾਰੀ, ਫਾਇਦੇ ਦੀ ਥਾਂ ਹੋ ਸਕਦੈ ਨੁਕਸਾਨ
  • uk retail sales suffer biggest in 40 years due to iran war
    ਈਰਾਨ ਜੰਗ ਦੇ ਅਸਰ ਨਾਲ ਬ੍ਰਿਟੇਨ ’ਚ ਪ੍ਰਚੂਨ ਵਿਕਰੀ ’ਚ 40 ਸਾਲ ਦੀ ਸਭ ਤੋਂ ਵੱਡੀ ਗਿਰਾਵਟ
  • iran usa ceasefire
    ਸਮਝੌਤੇ ਦੀ ਸੰਭਾਵਨਾ ਨਹੀਂ, ਫਿਰ ਜੰਗ ਵੱਲ ਈਰਾਨ-ਅਮਰੀਕਾ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
  • is your child addicted to youtube shorts
    ਕੀ ਤੁਹਾਡੇ ਵੀ ਬੱਚੇ ਨੂੰ ਹੈ YouTube Shorts ਦੀ ਲਤ? ਜਲਦ ਕਰ ਲਓ ਇਹ ਸੈਟਿੰਗ, ਮਿਲੇਗਾ ਝੁਟਕਾਰਾ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • april declared as   sikh awareness month
      ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...
    • indian youth in italy
      ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ
    • air india pilot dies of heart attack in bali
      ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ ਪਾਇਲਟ ਦੀ ਮੌਤ
    • bell attraction among gift
      ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...
    • britain police investigation
      ਪਹਿਲਾਂ ਰੋਲ਼ੀ ਔਰਤ ਦੀ ਪੱਤ ! ਜਦੋਂ ਪੁਲਸ ਕੋਲ ਪੁੱਜਾ ਮਾਮਲਾ ਤਾਂ ਫ਼ੋਨ ਕਰ ਕਿਹਾ-...
    • russia victory day parade
      80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...
    • currency hits record low
      ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ
    • india on hormuz in unsc
      ਹੋਰਮੁਜ਼ 'ਚ ਜਹਾਜ਼ਾਂ 'ਤੇ ਹੋਏ ਹਮਲਿਆਂ ਦੀ ਭਾਰਤ ਨੇ ਕੀਤੀ ਨਿਖੇਧੀ ! UNSC 'ਚ...
    • attack on police post in pakistan  s khyber pakhtunkhwa
      ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਪੁਲਸ ਚੌਕੀ 'ਤੇ ਅੱਤਵਾਦੀ ਹਮਲਾ ਨਾਕਾਮ, ਇੱਕ...
    • israel hezbollah
      ਇਜ਼ਰਾਈਲੀ ਫੌਜ ਦਾ ਲਿਬਨਾਨ 'ਤੇ ਵੱਡੀ ਕਾਰਵਾਈ ! ਹਿਜ਼ਬੁੱਲ੍ਹਾ ਦੇ 3 ਲੜਾਕਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +