Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    6:04:54 PM

  • pargat singh rahul gandhi

    ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ...

  • boats collide

    ਕਾਂਗੋ ਤੋਂ ਵੱਡੀ ਖ਼ਬਰ : ਦੋ ਕਿਸ਼ਤੀਆਂ ਦੀ ਜ਼ਬਰਦਸਤ...

  • punjab young man love marriage dispute

    ਪੰਜਾਬ: Love Marriage ਦੀ ਰੰਜ਼ਿਸ਼ 'ਚ ਮੁੰਡੇ ਦਾ...

  • major administrative reshuffle

    ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਠਾਨਕੋਟ 'ਚ 9 ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਬੋਤਸਵਾਨਾ ਦੀ ਚਮਕੀ ਕਿਸਮਤ, ਲੱਭਿਆ ਦੁਨੀਆ ਦਾ ਦੂਜਾ ਸਭ ਤੋਂ ਵੱਡਾ 'ਹੀਰਾ'

INTERNATIONAL News Punjabi(ਵਿਦੇਸ਼)

ਬੋਤਸਵਾਨਾ ਦੀ ਚਮਕੀ ਕਿਸਮਤ, ਲੱਭਿਆ ਦੁਨੀਆ ਦਾ ਦੂਜਾ ਸਭ ਤੋਂ ਵੱਡਾ 'ਹੀਰਾ'

  • Edited By Vandana,
  • Updated: 08 Jul, 2021 03:49 PM
International
botswana unearths world s second largest diamond
  • Share
    • Facebook
    • Tumblr
    • Linkedin
    • Twitter
  • Comment

ਗਬੋਰੋਨੇ (ਬਿਊਰੋ): ਅਫਰੀਕੀ ਦੇਸ਼ ਬੋਤਸਵਾਨਾ ਦੀ ਕਿਸਮਤ ਇਕ ਵਾਰ ਫਿਰ ਚਮਕੀ ਹੈ। ਬੋਤਸਵਾਨਾ ਵਿਚ ਸਫੇਦ ਰੰਗ ਦਾ ਇਕ ਵੱਡਾ ਹੀਰਾ ਮਿਲਿਆ ਹੈ। ਇਸ ਨੂੰ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਹੀਰਾ ਦੱਸਿਆ ਜਾ ਰਿਹਾ ਹੈ। ਇਹ ਹੀਰਾ ਕਾਫੀ ਵੱਡਾ ਅਤੇ ਆਕਰਸ਼ਕ ਹੈ। ਦੱਸਿਆ ਗਿਆ ਹੈ ਕਿ ਇਸ ਹੀਰੇ ਦਾ ਵਜ਼ਨ 1,174,76 ਕੈਰਟ ਹੈ। ਇਸ ਹੀਰੇ ਨੂੰ ਹੀਰਾ ਕੰਪਨੀ ਲੁਕਾਰਾ ਨੇ ਖੋਜਿਆ ਸੀ ਅਤੇ 7 ਜੁਲਾਈ ਨੂੰ ਇਸ ਨੂੰ ਰਾਸ਼ਟਪਤੀ ਨੂੰ ਸੌਂਪਿਆ ਗਿਆ।

PunjabKesari

ਇੰਨਾ ਵੱਡਾ ਹੀਰਾ ਮਿਲਣ 'ਤੇ ਬੋਤਸਵਾਨਾ ਦੇ ਰਾਸ਼ਟਰਪਤੀ ਮੋਕਗਵੇਤਸੀ ਬਹੁਤ ਖੁਸ਼ ਹੋਏ ਅਤੇ ਉਹਨਾਂ ਨੇ ਲਗਾਤਾਰ ਦੇਸ਼ ਵਿਚ ਹੀਰੇ ਮਿਲਣ ਦਾ ਸਵਾਗਤ ਕੀਤਾ। ਕੈਨੇਡਾ ਦੀ ਲੁਕਾਰਾ ਹੀਰਾ ਕੰਪਨੀ ਨੇ ਇਸ 1,174,76 ਕੈਰਟ ਦੇ ਹੀਰੇ ਨੂੰ ਕਰੋਵੇ ਹੀਰੇ ਦੀ ਖਾਨ ਵਿਚੋਂ ਬਰਾਮਦ ਕੀਤਾ ਹੈ। ਇਹ ਹੀਰਾ 77x55x33 ਐੱਮ.ਐੱਮ. ਦਾ ਹੈ। ਇਹ ਅਦਭੁੱਤ ਹੀਰਾ ਦੇਖਣ ਵਿਚ ਬਿਲਕੁੱਲ ਦੁਧੀਆ ਰੰਗ ਦਾ ਹੈ ਅਤੇ ਉੱਚ ਗੁਣਵੱਤਾ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਹੀਰਾ ਹੈ।

PunjabKesari

ਵੱਡੇ ਪੱਧਰ 'ਤੇ ਦੁਨੀਆ ਵਿਚ ਮੰਗ
ਇਸ ਦੁਧੀਆ ਹੀਰੇ ਨੇ ਕਰੋਵੇ ਵਿਚ ਰਿਕਾਰਡ ਕਾਇਮ ਕੀਤਾ ਹੈ। ਦੱਸਿਆ ਜਾਂਦਾ ਹੈ ਕਿ ਸਫੇਰ ਰੰਗ ਦੇ ਇਸ ਹੀਰੇ ਦੀ ਦੁਨੀਆ ਭਰ ਵਿਚ ਬਹੁਤ ਮੰਗ ਹੈ। ਕਰੋਵੇ ਵਿਚ ਹੁਣ ਤੱਕ 17 ਅਜਿਹੇ ਹੀਰੇ ਮਿਲ ਚੁੱਕੇ ਹਨ ਜੋ 100 ਕੈਰਟ ਦੇ ਹਨ। ਇਹਨਾਂ ਵਿਚੋਂ ਪੰਜ ਤਾਂ 300 ਕੈਰਟ ਦੇ ਹਨ। ਇਸ ਤੋਂ ਪਹਿਲਾਂ ਬੋਤਸਵਾਨਾ ਵਿਚ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਹੀਰਾ ਖੋਦਾਈ ਵਿਚ ਮਿਲਿਆ ਸੀ। ਇਸ ਹੀਰੇ ਦੀ ਖੋਜ ਕਰਨ ਵਾਲੀ ਕੰਪਨੀ ਦੇਬਸਵਾਨਾ ਨੇ ਕਿਹਾ ਕਿ ਇਹ ਅਦਭੁੱਤ ਹੀਰਾ 1,098 ਕੈਰਟ ਦਾ ਹੈ। ਇਸ ਤੋਂ ਪਹਿਲਾਂ ਸਾਲ 1905 ਵਿਚ ਦੱਖਣੀ ਅਫਰੀਕਾ ਵਿਚ ਦੁਨੀਆ ਦਾ ਸਭ ਤੋਂ ਵੱਡਾ ਹੀਰਾ ਮਿਲਿਆ ਸੀ। ਇਹ ਕਰੀਬ 3,106 ਕੈਰਟ ਦਾ ਸੀ। 

ਪੜ੍ਹੋ ਇਹ ਅਹਿਮ ਖਬਰ- ਪੱਤਰਕਾਰ ਬੀਬੀਆਂ ਲਈ ਅਸੁਰੱਖਿਅਤ ਹੈ ਪਾਕਿਸਤਾਨ, ਦਿੱਤੀਆਂ ਜਾਂਦੀਆਂ ਹਨ ਧਮਕੀਆਂ

ਦੁਨੀਆ ਦਾ ਦੂਜਾ ਸਭ ਤੋਂ ਵੱਡਾ ਹੀਰਾ ਟੈਨਿਸ ਦੀ ਗੇਂਦ ਦੇ ਆਕਾਰ ਦਾ ਸੀ ਅਤੇ ਇਸ ਨੂੰ ਸਾਲ 2015 ਵਿਚ ਪੂਰਬੀ ਉੱਤਰੀ ਬੋਤਸਵਾਨਾ ਵਿਚ ਬਰਾਮਦ ਕੀਤਾ ਗਿਆ ਸੀ। ਇਹ ਹੀਰਾ 1109 ਕੈਰਟ ਦਾ ਸੀ ਅਤੇ ਇਸ ਨੂੰ ਲੇਸੇਡੀ ਲਾ ਰੋਨਾ ਨਾਮ ਦਿੱਤਾ ਗਿਆ ਸੀ। ਭਾਵੇਂਕਿ ਹੁਣ ਇਹ ਹੀਰਾ ਤੀਜੇ ਸਥਾਨ 'ਤੇ ਪਹੁੰਚ ਗਿਆ ਹੈ। ਕੋਰੋਨਾ ਵਾਇਰਸ ਸੰਕਟ ਦੌਰਾਨ ਇਸ ਹੀਰੇ ਦੇ ਮਿਲਣ ਨਾਲ ਬੋਤਸਵਾਨਾ ਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਹੀਰਾ ਕੰਪਨੀਆਂ ਜਿੰਨਾ ਹੀਰਾ ਵੇਚਦੀਆਂ ਹਨ ਉਸ  ਦਾ 80 ਫੀਸਦੀ ਮਾਲੀਆ ਸਰਕਾਰ ਕੋਲ ਜਾਂਦਾ ਹੈ। ਕੋਰੋਨਾ ਵਾਇਰਸ ਸੰਕਟ ਵਿਚ ਹੀਰੇ ਦੀ ਵਿਕਰੀ ਕਾਫੀ ਘੱਟ ਗਈ ਹੈ। ਇਸ ਨਾਲ ਦੇਸ਼ ਦੀ ਆਮਦਨ ਘੱਟ ਹੋਈ ਹੈ।

ਪੜ੍ਹੋ ਇਹ ਅਹਿਮ ਖਬਰ  -UAE 'ਚ 19 ਸਾਲਾ ਭਾਰਤੀ ਵਿਦਿਆਰਥੀ ਦੀ ਸੜਕ ਹਾਦਸੇ 'ਚ ਮੌਤ

  • Botswana
  • the world second largest diamond
  • corona virus
  • ਬੋਤਸਵਾਨਾ
  • ਦੁਨੀਆ ਦਾ ਦੂਜਾ ਸਭ ਤੋਂ ਵੱਡਾ ਹੀਰਾ
  • ਕੋਰੋਨਾ ਵਾਇਰਸ

ਅਹਿਮ ਖ਼ਬਰ : ਜਾਪਾਨ ਨੇ ਓਲੰਪਿਕ ਤੋਂ ਦੋ ਹਫ਼ਤੇ ਪਹਿਲਾਂ ਟੋਕੀਓ ’ਚ ਐਲਾਨੀ 'ਕੋਰੋਨਾ ਐਮਰਜੈਂਸੀ'

NEXT STORY

Stories You May Like

  • nse becomes world  s sixth largest exchange  market cap it has
    NSE ਬਣਿਆ ਦੁਨੀਆ ਦਾ ਛੇਵਾਂ ਸਭ ਤੋਂ ਵੱਡਾ ਐਕਸਚੇਂਜ, ਜਾਣੋ ਕਿੰਨੀ ਹੋਈ ਮਾਰਕਿਟ ਕੈਪ
  • heart disease is the leading cause of death
    ਦੁਨੀਆ ਭਰ 'ਚ ਦਿਲ ਦੀ ਬਿਮਾਰੀ ਬਣ ਰਹੀਆਂ ਮੌਤਾਂ ਦਾ ਸਭ ਤੋਂ ਵੱਡਾ ਕਾਰਨ : ਰਿਪੋਰਟ
  • lottery shop owner jackpot wins a prize of one lakh rupees in jalandhar
    ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ ਦੁਕਾਨਦਾਰ
  • india becomes the largest supplier overtaking russia to take second place
    ਵਿਸ਼ਵਵਿਆਪੀ ਡੀਜ਼ਲ ਸੰਕਟ ਦਰਮਿਆਨ ਭਾਰਤ ਬਣਿਆ ਵੱਡਾ ਸਪਲਾਇਰ, ਰੂਸ ਨੂੰ ਪਛਾੜ ਹਾਸਲ ਕੀਤਾ ਦੂਜਾ ਸਥਾਨ
  • world  s fastest mobile chipset launched
    ਲਾਂਚ ਹੋਇਆ ਦੁਨੀਆ ਦਾ ਸਭ ਤੋਂ ਤੇਜ਼ ਮੋਬਾਈਲ ਚਿਪਸੈੱਟ !  5.0 GHz ਦੀ ਹੋਵੇਗੀ ਸਪੀਡ
  • ketu gochar  rashifal  destiny  rain of money
    ਕੇਤੂ ਗੋਚਰ ਚਮਕਾਏਗਾ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਵਰ੍ਹੇਗਾ ਪੈਸਿਆਂ ਦਾ ਮੀਂਹ
  • vande bharat  chenab bridge  100 kmph speed  ashwini vaishnaw
    ਵੰਦੇ ਭਾਰਤ ਨੇ ਦੁਨੀਆ ਦੇ ਸਭ ਤੋਂ ਉੱਚੇ ਬਰਿੱਜ ਨੂੰ 100 ਕਿਲੋਮੀਟਰ ਦੀ ਰਫ਼ਤਾਰ ਨਾਲ ਕੀਤਾ ਪਾਰ
  • india identified as second most extensive foreign interferer
    ਕੈਨੇਡੀਅਨ ਖੁਫੀਆ ਰਿਪੋਰਟ ’ਚ ਭਾਰਤ ਦੂਜਾ ਸਭ ਤੋਂ ਵਿਆਪਕ ਵਿਦੇਸ਼ੀ ਦਖ਼ਲਅੰਦਾਜ਼ੀ ਕਰਨ ਵਾਲਾ ਦੇਸ਼
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
Trending
Ek Nazar
rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • prime minister sánchez elections
      ਸਪੇਨ ਦੇ ਪ੍ਰਧਾਨ ਮੰਤਰੀ ਸਾਂਚੇਜ਼ ਨੇ ਸਮੇਂ ਤੋਂ ਪਹਿਲਾਂ ਚੋਣਾਂ ਦਾ ਕਰ'ਤਾ ਐਲਾਨ
    • india  canada to kick off 5th round of trade talks october 5
      ਭਾਰਤ-ਕੈਨੇਡਾ ਵਿਚਾਲੇ CEPA ਵਾਰਤਾ ਦਾ 5ਵਾਂ ਗੇੜ ਅੱਜ ਤੋਂ ਸ਼ੁਰੂ
    • houthis in yemen
      ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ
    • the us expelled two iranian diplomats
      ਅਮਰੀਕਾ ਨੇ ਈਰਾਨ ਦੇ 2 ਡਿਪਲੋਮੈਟਾਂ ਨੂੰ ਕੱਢਿਆ
    • claude ai black market for accounts shell companies being used
      ਚੀਨ 'ਚ ਪਾਬੰਦੀ ਦੇ ਬਾਵਜੂਦ, ਸ਼ੈੱਲ ਕੰਪਨੀਆਂ ਰਾਂਹੀ ਅੰਨ੍ਹੇਵਾਹ ਵੇਚੇ ਜਾ ਰਹੇ...
    • nobel prize in medicine
      ਮੈਡੀਸਨ ਦੇ ਖੇਤਰ 'ਚ 2026 ਦੇ ਨੋਬਲ ਪੁਰਸਕਾਰ ਦਾ ਐਲਾਨ
    • woman arrested for spying
      ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...
    • pakistan army
      'ਗਿਲਗਿਤ ਪਾਕਿਸਤਾਨ ਤੋਂ ਆਪਣੀ ਫੌਜ ਵਾਪਸ ਬੁਲਾਵੇ ਪਾਕਿਸਤਾਨ..!', ਮਨੁੱਖੀ...
    • china philippines
      ਦੱਖਣੀ ਚੀਨ ਸਾਗਰ 'ਚ ਫਿਲੀਪੀਨਜ਼ ਨੂੰ ਤੰਗ ਕਰ ਰਿਹਾ ਚੀਨ ! ਲੱਗੇ ਗੰਭੀਰ ਇਲਜ਼ਾਮ
    • swiss president in india
      ਭਾਰਤ ਪਹੁੰਚੇ ਸਵਿਟਜ਼ਰਲੈਂਡ ਦੇ ਰਾਸ਼ਟਰਪਤੀ ਗਾਈ ਪਾਰਮੇਲਿਨ ! PM ਮੋਦੀ ਤੇ FM...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +