Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 19, 2026

    3:08:21 PM

  • punjabi family murdered in america

    ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ...

  • eating green peas leads to poor health of entire family

    ਫਿਰੋਜ਼ਨ ਮਟਰ ਖਾਣ ਤੋਂ ਬਾਅਦ ਵਿਗੜੀ ਪੂਰੇ ਪਰਿਵਾਰ...

  • australia visa

    ਆਸਟ੍ਰੇਲੀਆ 'ਚ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਨੂੰ...

  • punjab one person arrested with dangerous weapons including ak 47

    ਪੰਜਾਬ 'ਚ AK-47 ਸਮੇਤ ਹਥਿਆਰਾਂ ਦਾ ਵੱਡਾ ਜ਼ਖੀਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਸਮੈਥਵਿਕ 'ਚ ਜਾਨਲੇਵਾ ਹਮਲੇ ਮਗਰੋਂ ਵਿਅਕਤੀ ਦੀ ਹਾਲਤ ਗੰਭੀਰ, ਦੋਸ਼ੀ ਮੁੰਡਾ ਗ੍ਰਿਫਤਾਰ

INTERNATIONAL News Punjabi(ਵਿਦੇਸ਼)

ਸਮੈਥਵਿਕ 'ਚ ਜਾਨਲੇਵਾ ਹਮਲੇ ਮਗਰੋਂ ਵਿਅਕਤੀ ਦੀ ਹਾਲਤ ਗੰਭੀਰ, ਦੋਸ਼ੀ ਮੁੰਡਾ ਗ੍ਰਿਫਤਾਰ

  • Edited By Vandana,
  • Updated: 19 Jun, 2026 01:00 PM
England
boy arrested
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇੰਗਲੈਂਡ ਵਿਖੇ ਸਮੇਥਵਿਕ ਸੂਬੇ ਇਕ ਵਿਅਕਤੀ ਗੰਭੀਰ ਹਾਲਤ ਵਿਚ ਪਾਇਆ ਗਿਆ। ਇਸ ਮਗਰੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਮੌਕੇ 'ਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਉਸ ਨੇ ਸਮੈਥਵਿਕ ਦੇ ਸੇਂਟ ਪੌਲਸ ਰੋਡ 'ਤੇ ਇੱਕ ਵਿਅਕਤੀ 'ਤੇ ਹੋਏ ਗੰਭੀਰ ਹਮਲੇ ਤੋਂ ਬਾਅਦ ਇੱਕ ਮੁੰਡੇ ਨੂੰ ਗ੍ਰਿਫਤਾਰ ਕੀਤਾ ਹੈ।

17 ਸਾਲਾ ਨੌਜਵਾਨ ਨੂੰ ਕਤਲ ਦੀ ਕੋਸ਼ਿਸ਼ ਦੇ ਸ਼ੱਕ ਵਿੱਚ ਲੀਡਜ਼ ਵਿੱਚ ਗ੍ਰਿਫਤਾਰ ਕੀਤਾ ਗਿਆ ਅਤੇ ਉਸਨੂੰ ਪੁੱਛਗਿੱਛ ਲਈ ਵੈਸਟ ਮਿਡਲੈਂਡਜ਼ ਲਿਆਂਦਾ ਜਾ ਰਿਹਾ ਹੈ। ਪੁਲਸ ਨੇ ਇਹ ਵੀ ਦੱਸਿਆ ਹੈ ਕਿ ਇਸ ਘਟਨਾ ਦੇ ਨਸਲਵਾਦੀ ਹਮਲੇ ਹੋਣ ਦਾ ਕੋਈ ਸਬੂਤ ਨਹੀਂ ਹੈ ਪਰ ਮਾਮਲੇ ਦੀ ਜਾਂਚ ਦੌਰਾਨ ਉਹ ਸਾਰੇ ਪਹਿਲੂਆਂ 'ਤੇ ਵਿਚਾਰ ਕਰ ਰਹੀ ਹੈ। 

ਪੜ੍ਹੋ ਇਹ ਅਹਿਮ ਖ਼ਬਰ-  ਜਾਪਾਨ ਦੇ ਐਲੀਮੈਂਟਰੀ ਸਕੂਲ 'ਚ ਲੱਗੀ ਅੱਗ,  ਵਿਦਿਆਰਥੀਆਂ ਸਣੇ ਬਚਾਏ ਗਏ 330 ਲੋਕ

14 ਜੂਨ ਨੂੰ ਰਾਤ 8.30 ਵਜੇ ਦੇ ਕਰੀਬ ਹਮਲਾ ਹੋਣ ਤੋਂ ਬਾਅਦ 50 ਸਾਲਾ ਵਿਅਕਤੀ ਜਾਨਲੇਵਾ ਹਾਲਤ ਵਿੱਚ ਹਸਪਤਾਲ ਵਿੱਚ ਹੈ। ਅਗਲੇ ਕੁਝ ਦਿਨਾਂ ਵਿੱਚ ਇਲਾਕੇ ਵਿੱਚ ਪੁਲਿਸ ਦੀ ਗਸ਼ਤ ਵਧਾਈ ਜਾ ਰਹੀ ਹੈ। ਹਮਲੇ ਤੋਂ ਥੋੜ੍ਹੀ ਦੇਰ ਬਾਅਦ ਗ੍ਰਿਫ਼ਤਾਰ ਕੀਤੇ ਗਏ ਇੱਕ 45 ਸਾਲਾ ਵਿਅਕਤੀ ਨੂੰ ਹੁਣ ਦੱਸਿਆ ਗਿਆ ਹੈ ਕਿ ਉਸ 'ਤੇ ਕੋਈ ਹੋਰ ਕਾਰਵਾਈ ਨਹੀਂ ਕੀਤੀ ਜਾਵੇਗੀ। ਪੁਲਸ ਨੇ 14 ਜੂਨ ਨੂੰ ਵਾਪਰੀ ਘਟਨਾ ਸਬੰਧੀ ਜਾਣਕਾਰੀ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਪੁਲਸ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ। ਸਬੰਧਤ ਵਿਅਕਤੀ ਕ੍ਰਾਈਮਸਟੌਪਰਸ ਨੂੰ 0800 555 111 'ਤੇ ਗੁਮਨਾਮ ਤੌਰ 'ਤੇ ਵੀ ਕਾਲ ਕਰ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • 50-year-old man
  • boy arrested
  • Smethwick
  • UK
  • 50 ਸਾਲਾ ਵਿਅਕਤੀ
  • ਮੁੰਡਾ ਗ੍ਰਿਫ਼ਤਾਰ
  • ਸਮੈਥਵਿਕ
  • ਯੂਕੇ

ਕੈਨੇਡਾ ਸਰਕਾਰ ਬਦਲੇਗੀ ਇਮੀਗ੍ਰੇਸ਼ਨ ਨੀਤੀ! ਸਖ਼ਤ ਪਾਬੰਦੀਆਂ ਕਾਰਨ ਘਟੀ ਆਬਾਦੀ

NEXT STORY

Stories You May Like

  • ac blast leaves one dead  one critical in up  s mahoba
    ਮਹੋਬਾ ਦੇ ਕਰੱਸ਼ਰ ਪਲਾਂਟ 'ਚ AC ਫਟਣ ਕਾਰਨ ਇੱਕ ਦੀ ਮੌਤ, ਇੱਕ ਦੀ ਹਾਲਤ ਗੰਭੀਰ
  • spearfisher killed in fatal shark attack
    Shark ਦੇ ਹਮਲੇ 'ਚ ਵਿਅਕਤੀ ਦੀ ਮੌਤ, ਚਾਰ ਹਫਤਿਆਂ 'ਚ ਤੀਜਾ ਘਾਤਕ ਹਮਲਾ
  • deadly attack on soldier  s house in chak bazida village
    ਪਿੰਡ ਚੱਕ ਬਜੀਦਾ 'ਚ ਫ਼ੌਜੀ ਦੇ ਘਰ 'ਤੇ ਜਾਨਲੇਵਾ ਹਮਲਾ, ਮਾਂ ਗੰਭੀਰ ਜ਼ਖ਼ਮੀ
  • two brothers die while cleaning a tank
    ਟੈਂਕੀ ਦੀ ਸਫਾਈ ਕਰ ਰਹੇ 2 ਭਰਾਵਾਂ ਦੀ ਮੌਤ, 1 ਹੋਰ ਦੀ ਹਾਲਤ ਗੰਭੀਰ
  • 40 year old man arrested on charges of molestation of minor girl
    ਨਾਬਾਲਗ ਲੜਕੀ ਨਾਲ ਛੇੜਛਾੜ ਦੇ ਦੋਸ਼ ਹੇਠ  40 ਸਾਲਾ ਵਿਅਕਤੀ ਗ੍ਰਿਫਤਾਰ
  • rain in samrala
    ਮੀਂਹ ਕਾਰਨ ਡਿੱਗੀ ਗਰੀਬ ਪਰਿਵਾਰ ਦੇ ਘਰ ਦੀ ਛੱਤ! 70 ਸਾਲਾ ਬਜ਼ੁਰਗ ਔਰਤ ਦੀ ਹਾਲਤ ਗੰਭੀਰ
  • step uncle  girl  hospital
    ਸੌਤੇਲੇ ਮਾਮੇ ਨੇ ਕੁੜੀ ਨਾਲ ਕੀਤਾ ਜਬਰ ਜ਼ਿਨਾਹ, ਗੰਭੀਰ ਹਾਲਤ 'ਚ ਹਸਪਤਾਲ 'ਚ ਦਾਖ਼ਲ
  • woman dies after stone operation in private hospital of patiala
    ਪਟਿਆਲਾ ਦੇ ਨਿੱਜੀ ਹਸਪਤਾਲ 'ਚ ਪੱਥਰੀ ਦੇ ਆਪਰੇਸ਼ਨ ਮਗਰੋਂ ਮਹਿਲਾ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • punjabi in canada
    ਕੈਨੇਡਾ 'ਚ ਡੁੱਬਿਆ ਪੰਜਾਬੀਆਂ ਦਾ 'ਨਿਵੇਸ਼', ਧੜੰਮ ਡਿੱਗੀਆਂ ਘਰਾਂ ਦੀਆਂ ਕੀਮਤਾਂ
  • massive fire broke out in a moving car in jalandhar
    ਜਲੰਧਰ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਵਾਲ-ਵਾਲ ਬਚੀ ਪਤੀ-ਪਤਨੀ ਦੀ ਜਾਨ
  • drug smuggler arrested with narcotics
    ਨਸ਼ਾ ਸਮੱਗਲਰ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ
  • machine part fell from a building under construction dispute two parties
    ਨਿਰਮਾਣ ਅਧੀਨ ਇਮਾਰਤ ਤੋਂ ਡਿੱਗਿਆ ਮਸ਼ੀਨ ਦਾ ਹਿੱਸਾ! ਗੁਆਂਢੀਆਂ 'ਚ ਚੱਲੇ ਤੇਜ਼ਧਾਰ...
  • warning of thunderstorms and rain in punjab
    ਪੰਜਾਬ 'ਚ ਪਵੇਗਾ ਮੀਂਹ, ਜਾਣੋ ਮੌਸਮ ਨਾਲ ਜੁੜੀ ਵੱਡੀ ਅਪਡੇਟ
  • woman was running a government job scam in jalandhar heights 3
    ਜਲੰਧਰ ਹਾਈਟਸ-3 'ਚ ਔਰਤ ਚਲਾ ਰਹੀ ਸੀ ਕਿ ਸਰਕਾਰੀ ਨੌਕਰੀ ਦਾ ਫਰੀਜ਼ਵਾੜਾ, ਇੰਝ...
  • major revelations in firing case jalandhar
    ਜਲੰਧਰ 'ਚ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਦੁਸ਼ਮਣ ਨਾਲ ਦੋਸਤ ਨੂੰ...
  • reshuffle in the police department officers have been transferred
    ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
Trending
Ek Nazar
famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

this record in indian cricket has not been broken for 15 years

ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ...

court sentenced

ਲਹਿੰਦੇ ਪੰਜਾਬ 'ਚ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਨੂੰ 31 ਸਾਲ ਦੀ ਸਜ਼ਾ

mediator pakistan signed

ਵਿਚੋਲਗੀ ਕਰਨ ਵਾਲੇ ਪਾਕਿਸਤਾਨ ਨੇ ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ 'ਤੇ ਕੀਤੇ...

russian oil refinery

ਯੂਕਰੇਨ ਨੇ ਰੂਸੀ ਤੇਲ ਰਿਫਾਇਨਰੀ ਨੂੰ ਬਣਾਇਆ ਨਿਸ਼ਾਨਾ, ਵਪਾਰਕ ਉਡਾਣਾਂ ਮੁਅੱਤਲ

agniveer  police recruitment  reservation  delhi government

ਅਗਨੀਵੀਰਾਂ ਨੂੰ ਪੁਲਸ ਭਰਤੀ 'ਚ ਮਿਲੇਗਾ Reservation ! ਦਿੱਲੀ ਸਰਕਾਰ ਨੇ...

bank of india  bank  locker  gold missing

ਬੈਂਕ ਦੇ ਲਾਕਰ 'ਚ ਰੱਖਿਆ ਸੋਨਾ ਹੋ ਗਿਆ 'ਗ਼ਾਇਬ', BOI ਦੇ 3 ਮੁਲਾਜ਼ਮਾਂ...

motorcyclist dies after being hit by truck parked on roadside

ਤਰਨਤਾਰਨ: ਸੜਕ ਕਿਨਾਰੇ ਖੜ੍ਹੇ ਟਰੱਕ 'ਚ ਮੋਟਰਸਾਈਕਲ ਸਵਾਰ ਦੀ ਜ਼ੋਰਦਾਰ ਟੱਕਰ,...

historic indian restaurant

ਬ੍ਰਿਟੇਨ ਦੇ ਇਤਿਹਾਸਕ ਭਾਰਤੀ ਰੈਸਟੋਰੈਂਟ ਨੇ ਬੇਦਖ਼ਲੀ ਖ਼ਿਲਾਫ਼ ਭਾਰਤ ਸਰਕਾਰ ਤੋਂ...

appeal to trump

ਨਾ ਵਧਾਈ ਜਾਵੇ ਛੋਟ, ਰੂਸੀ ਤੇਲ 'ਤੇ ਪਾਬੰਦੀਆਂ ਨੂੰ ਲੈ ਟਰੰਪ ਨੂੰ ਅਪੀਲ

rs 6 carry bag costed bata 10000 rupee

Bata ਨੂੰ ਮਹਿੰਗਾ ਪਿਆ 6 ਰੁਪਏ ਦਾ ਕੈਰੀ ਬੈਗ! ਅਦਾਲਤ ਨੇ ਠੋਕਿਆ 10,000 ਦਾ...

indian sailors

ਅਮਰੀਕੀ ਹਮਲੇ 'ਚ ਮਾਰੇ ਗਏ ਦੋ ਭਾਰਤੀ ਮਲਾਹਾਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • kailash mansarovar yatra  pilgrims  first batch  july month
      ਕੈਲਾਸ਼-ਮਾਨਸਰੋਵਰ ਯਾਤਰਾ ਦੀਆਂ ਤਿਆਰੀਆਂ ਸ਼ੁਰੂ, 5 ਜੁਲਾਈ ਨੂੰ ਸ਼ਰਧਾਲੂਆਂ ਦਾ...
    • sikh couple in pakistan
      ਵੱਡੀ ਖ਼ਬਰ : ਪਾਕਿਸਤਾਨ 'ਚ ਸਿੱਖ ਜੋੜੇ ਦੇ ਕਤਲ ਮਾਮਲੇ 'ਚ ਮੁੱਖ ਮੁਲਜ਼ਮ...
    • terrorist attack at niger s international airport
      ਨਾਈਜਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਅੱਤਵਾਦੀ ਹਮਲਾ, 11 ਜਵਾਨਾਂ ਸਣੇ 13 ਦੀ...
    • chinese foreign minister wang yi to visit india
      ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਆਉਣਗੇ ਭਾਰਤ ਦੌਰੇ 'ਤੇ, NSA ਅਜੀਤ ਡੋਭਾਲ ਨਾਲ...
    • leicester s first sikh lord mayor kulwinder singh johal takes office
      ਕੁਲਵਿੰਦਰ ਸਿੰਘ ਜੌਹਲ ਨੇ ਰਚਿਆ ਨਵਾਂ ਇਤਿਹਾਸ, ਬਣੇ ਲੈਸਟਰ ਦੇ ਪਹਿਲੇ ਸਿੱਖ ਲਾਰਡ...
    • 5 shooting incidents near football world cup stadium
      ਫੁੱਟਬਾਲ ਵਿਸ਼ਵ ਕੱਪ ਸਟੇਡੀਅਮ ਨੇੜੇ ਗੋਲੀਬਾਰੀ ਦੀਆਂ 5 ਵਾਰਦਾਤਾਂ; 1 ਦੀ ਮੌਤ,...
    • 3 major threats that could derail iran us peace deal
      3 ਵੱਡੇ ਖ਼ਤਰੇ ਜੋ ਲੀਹੋਂ ਲਾਹ ਸਕਦੇ ਹਨ ਈਰਾਨ-ਅਮਰੀਕਾ ਦੇ ਸ਼ਾਂਤੀ ਸਮਝੌਤੇ ਨੂੰ
    • pm narendra modi speech community programme in paris
      'ਅਸੀਂ 25 ਕਰੋੜ ਭਾਰਤੀਆਂ ਨੂੰ ਗਰੀਬੀ ’ਚੋਂ ਬਾਹਰ ਕੱਢਿਆ', ਪੈਰਿਸ 'ਚ PM ਮੋਦੀ...
    • pm narendra modi paris france address
      ਜੀ-7 ਸਿਖਰ ਸੰਮੇਲਨ ’ਚ ਬੋਲੇ PM ਮੋਦੀ, ਆਮ ਜਨਤਾ ਦੇ ਤਕਨੀਕੀ ਤੌਰ ’ਤੇ ਸਮਰੱਥ ਹੋਣ...
    • israeli attacks on lebanon raise concerns
      ਇਰਾਨ ਸਮਝੌਤੇ ਮਗਰੋਂ ਹੋਰਮੁਜ਼ ਸਟ੍ਰੇਟ ਤੋਂ ਪਹਿਲੇ ਤੇਲ ਟੈਂਕਰ ਪਾਰ, ਲੇਬਨਾਨ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +