Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    10:35:07 PM

  • kkr vs mi  ipl 2026

    IPL 2026: ਮੁੰਬਈ ਨੇ ਕੋਲਕਾਤਾ ਨੂੰ ਦਿੱਤਾ 148...

  • 4 human skeletons including child found in bhakra canal after 26 years

    ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ...

  • punjab politics manpreet ayali

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ...

  • punjabi singer case

    ਪੰਜਾਬੀ Singer ਦੇ ਕਤਲਕਾਂਡ 'ਚ ਨਵਾਂ ਮੋੜ! ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਨਾਬਾਲਗ ਨੇ 11 ਸਾਲਾ ਕੁੜੀ ਦਾ 100 ਵਾਰ ਕੀਤਾ ਬਲਾਤਕਾਰ, ਬਾਥਟੱਪ 'ਚ ਦਿੱਤਾ ਬੱਚੇ ਨੂੰ ਜਨਮ

INTERNATIONAL News Punjabi(ਵਿਦੇਸ਼)

ਨਾਬਾਲਗ ਨੇ 11 ਸਾਲਾ ਕੁੜੀ ਦਾ 100 ਵਾਰ ਕੀਤਾ ਬਲਾਤਕਾਰ, ਬਾਥਟੱਪ 'ਚ ਦਿੱਤਾ ਬੱਚੇ ਨੂੰ ਜਨਮ

  • Updated: 20 Feb, 2020 09:42 PM
International
boy raped 11 year old relative 100 times before she gave birth in bathtub
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ- ਅਮਰੀਕਾ ਵਿਚ ਪੁਲਸ ਨੇ 17 ਸਾਲ ਦੇ ਇਕ ਲੜਕੇ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ ਹੈ ਕਿ ਉਸ ਨੇ ਇਕ 11 ਸਾਲ ਦੀ ਲੜਕੀ ਦੇ ਨਾਲ ਕਥਿਤ ਤੌਰ 'ਤੇ 100 ਵਾਰ ਬਲਾਤਕਾਰ ਕੀਤਾ। ਪੁਲਸ ਦੇ ਸਾਹਮੇ ਲੋਪੇਜ਼ ਨਾਂ ਦੇ ਇਸ ਲੜਕੇ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤਾ ਲੜਕੇ ਦੀ ਦੂਰ ਦੀ ਰਿਸ਼ਤੇਦਾਰ ਸੀ।

ਇੰਝ ਹੋਇਆ ਖੁਲਾਸਾ
ਇਸ ਮਾਮਲੇ ਦਾ ਖੁਲਾਸਾ ਉਸ ਵੇਲੇ ਹੋਇਆ ਜਦੋਂ ਅਚਾਨਕ ਲੜਕੇ ਦੇ ਪਿਤਾ ਨਵਜੰਮੇ ਨੂੰ ਲੈ ਕੇ ਹਸਪਤਾਲ ਪਹੁੰਚੇ। ਉਹਨਾਂ ਨੇ ਡਾਕਟਰਾਂ ਨੂੰ ਦੱਸਿਆ ਕਿ ਉਹਨਾਂ ਦੇ ਘਰ ਦੇ ਬਾਹਰ ਕਿਸੇ ਨੇ ਇਸ ਬੱਚੇ ਨੂੰ ਛੱਡਿਆ ਹੈ। ਨਵਜੰਮੇ ਨੂੰ ਦੇਖ ਦੇ ਡਾਕਟਰ ਵੀ ਹੈਰਾਨ ਰਹਿ ਗਏ। ਅਸਲ ਵਿਚ ਬੱਚੇ ਦਾ ਅੰਬਿਲਿਕਲ ਕਾਰਡ ਤੇ ਪਲੇਸੇਂਟਾ ਅਜੇ ਵੀ ਜੁੜਿਆ ਹੋਇਆ ਸੀ। ਇੰਨਾਂ ਹੀ ਨਹੀਂ ਬੱਚੇ ਦੇ ਸਰੀਰ ਦਾ ਤਾਪਮਾਨ ਵੀ ਖਤਰੇ ਵਾਲੇ ਪੱਧਰ 'ਤੇ ਸੀ। ਡਾਕਟਰਾਂ ਨੂੰ ਬਾਅਦ ਵਿਚ ਪਤਾ ਲੱਗਿਆ ਕਿ ਬੱਚੇ ਦਾ ਜਨਮ ਇਕ ਬਾਥਟੱਬ ਵਿਚ ਹੋਇਆ ਸੀ।

17 ਸਾਲ ਦੇ ਲੜਕੇ ਦੇ ਪਿਤਾ ਨੇ ਦੱਸਿਆ ਕਿ ਉਹਨਾਂ ਨੂੰ ਇਸ ਗੱਲ ਦੀ ਕੋਈ ਜਾਣਕਾਰੀ ਨਹੀਂ ਸੀ ਕਿ ਉਸ ਦਾ ਬੇਟਾ ਲੜਕੀ ਨਾਲ ਰੇਪ ਕਰਦਾ ਰਿਹਾ ਸੀ। ਨਾਲ ਹੀ ਲੜਕੀ ਦੀ ਪ੍ਰੈਗਨੇਂਸੀ ਦੀ ਵੀ ਉਹਨਾਂ ਨੂੰ ਕੋਈ ਖਬਰ ਨਹੀਂ ਸੀ। ਬਾਅਦ ਵਿਚ ਲੜਕੇ ਨੇ ਪੁਲਸ ਨੂੰ ਦੱਸਿਆ ਕਿ ਉਸ ਨੇ ਤਕਰੀਬਨ 100 ਵਾਰ ਉਸ ਲੜਕੀ ਦਾ ਰੇਪ ਕੀਤਾ। ਪੁਲਸ ਨੂੰ ਬਾਅਦ ਵਿਚ ਇਹ ਵੀ ਪਤਾ ਲੱਗਿਆ ਕਿ ਲੜਕਾ ਹਫਤੇ ਵਿਚ ਘੱਟ ਤੋਂ ਘੱਟ ਦੋ ਵਾਰ ਰੇਪ ਕਰਦਾ ਸੀ।

ਹੋ ਸਕਦੀ ਹੈ ਉਮਰ ਕੈਦ
ਲੋਪੇਜ਼ ਨੂੰ ਇਸ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। ਪੁਲਸ ਮੁਤਾਬਕ ਲੋਪੇਜ਼ ਤੇ ਉਸ ਦਾ ਪਰਿਵਾਰ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਰਹਿ ਰਿਹਾ ਸੀ। ਫਿਲਹਾਲ ਲੜਕੇ ਤੇ ਉਸ ਦੇ ਪਰਿਵਾਰ ਤੋਂ ਪੁੱਛਗਿੱਛ ਚੱਲ ਰਹੀ ਹੈ।

  • Minors
  • Rape
  • United States
  • ਨਾਬਾਲਗ
  • ਬਲਾਤਕਾਰ
  • ਅਮਰੀਕਾ

ਪਾਕਿ ਨੂੰ ਉਮੀਦ : ਟਰੰਪ ਭਾਰਤ ਦੌਰੇ ਦੌਰਾਨ ਸਾਡੇ ਲਈ ਕੁਝ ਕਰਨਗੇ

NEXT STORY

Stories You May Like

  • man arrested for kidnapping minor girl
    ਨਾਬਾਲਗ ਕੁੜੀ ਨੂੰ ਅਗਵਾ ਕਰਨ ਵਾਲਾ ਗ੍ਰਿਫ਼ਤਾਰ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ ਕੀਤਾ ਜਬਰ-ਜ਼ਿਨਾਹ
  • indians dominate among the world s 100 biggest philanthropists
    ਦੁਨੀਆ ਦੇ 100 ਸਭ ਤੋਂ ਵੱਡੇ ਪਰਉਪਕਾਰੀਆਂ 'ਚ ਭਾਰਤੀਆਂ ਦਾ ਦਬਦਬਾ, ਦਰਿਆਦਿਲੀ ਦਾ ਦੁਨੀਆ ਨੇ ਮੰਨਿਆ ਲੋਹਾ!
  • wedding  dessert 100 people  sick
    ਸੁਆਦ-ਸੁਆਦ 'ਚ ਖਾਂ ਲਈ ਵਿਆਹ 'ਚ ਲੱਗੀ ਮਿਠਾਈ, 100 ਤੋਂ ਵੱਧ ਲੋਕ ਬੀਮਾਰ, ਪਈਆਂ ਭਾਜੜਾਂ
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ, ਮੋਟਰਸਾਈਕਲ ਛੱਡ ਕੇ ਖੇਤਾਂ ’ਚ ਲੁਕੇ ਬਦਮਾਸ਼
  • 11 year old boy is taking training to become a pilot
    11 ਸਾਲਾ ਬੱਚਾ ਲੈ ਰਿਹਾ ਹੈ ਪਾਇਲਟ ਬਣਨ ਦੀ ਸਿਖਲਾਈ
  • court sentences man convicted of raping minor girl to exemplary punishment
    ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
  • pakistan to increase defense budget by 100 billion
    ਰੱਖਿਆ ਬਜਟ ’ਚ 100 ਅਰਬ ਦਾ ਵਾਧਾ ਕਰੇਗਾ ਪਾਕਿ
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ...
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
Trending
Ek Nazar
zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • controversial poster in taiwan
      ਤਾਈਵਾਨ ਦੀਆਂ ਸੜਕਾਂ 'ਤੇ ਲੱਗੇ ਸਿੱਖ ਵਿਅਕਤੀ ਸਬੰਧੀ ਵਿਵਾਦਿਤ ਪੋਸਟਰ, ਭਾਰਤੀ...
    • pm modi gave meloni melody chocolate
      PM ਮੋਦੀ ਨੇ ਮੇਲੋਨੀ ਨੂੰ ਦਿੱਤੀ 'ਮੈਲੋਡੀ ਚਾਕਲੇਟ', ਇਟਲੀ ਦੇ ਪ੍ਰਧਾਨ ਮੰਤਰੀ ਨੇ...
    • why are these airport stairs called the sad stairs
      ਇਸ ਏਅਰਪੋਰਟ ਦੀਆਂ ਪੌੜੀਆਂ ਨੂੰ ਕਿਉਂ ਕਹਿੰਦੇ ਨੇ 'ਉਦਾਸ ਪੌੜੀਆਂ! ਜਾਣੋ ਭਾਵੁਕ...
    • israeli airstrikes in lebanon
      ਲੇਬਨਾਨ 'ਤੇ ਇਜ਼ਰਾਈਲ ਨੇ ਕਰ'ਤੀ ਏਅਰਸਟ੍ਰਾਈਕ! 19 ਲੋਕਾਂ ਦੀ ਮੌਤ
    • surrey boxer
      ਸਰੀ ਦੇ ਮੁੱਕੇਬਾਜ਼ ਦੀ ‘ਘਰ ਵਾਪਸੀ’ ਨੂੰ ਲੈ ਕੇ ਚਰਚਾ
    • earthquake in japan
      5.9 ਦੀ ਤੀਬਰਤਾ ਨਾਲ ਕੰਬ ਗਈ ਧਰਤੀ! ਹਿੱਲ ਗਈਆਂ ਇਮਾਰਤਾਂ, ਜਾਪਾਨ ਦੇ ਲੋਕਾਂ 'ਚ...
    • jd vance statement
      ਪਰਮਾਣੂ ਹਥਿਆਰਾਂ ਨਾਲ ਦੁਨੀਆ ਭਰ 'ਚ ਮਚੇਗੀ ਤਬਾਹੀ ! ਜੇ.ਡੀ. ਵੈਂਸ ਨੇ ਜੰਗ ਦੇ...
    • surrey police punjabi youth gursewak singh
      ਫਿਰੌਤੀ ਤੇ ਗੋਲੀਬਾਰੀ ਦੇ ਮਾਮਲੇ 'ਚ 22 ਸਾਲਾ ਪੰਜਾਬੀ ਨੌਜਵਾਨ ਗੁਰਸੇਵਕ ਸਿੰਘ...
    • pm modi warmly welcomed by meloni on arrival in italy
      'ਰੋਮ 'ਚ ਤੁਹਾਡਾ ਸਵਾਗਤ ਹੈ ਮੇਰੇ ਦੋਸਤ', ਇਟਲੀ ਪਹੁੰਚੇ PM ਮੋਦੀ ਦਾ ਮੇਲੋਨੀ ਨੇ...
    • metro bus staff dismissed
      200 ਤੋਂ ਵੱਧ ਮੈਟਰੋ ਬੱਸ ਮੁਲਾਜ਼ਮ ਬਰਖ਼ਾਸਤ! ਰਾਵਲਪਿੰਡੀ 'ਚ ਭਾਰੀ ਵਿਰੋਧ ਪ੍ਰਦਰਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +