Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 25, 2026

    11:16:29 PM

  • sit name changed after refusal to take false action majithia

    ਝੂਠੀ ਕਾਰਵਾਈ ਕਰਨ ਤੋਂ ਇਨਕਾਰ ਕਰਨ 'ਤੇ ਬਦਲਿਆ ਗਿਆ...

  • aap councilor s son s hooliganism

    'ਆਪ' ਕੌਂਸਲਰ ਦੇ ਮੁੰਡੇ ਦੀ ਗੁੰਡਾਗਰਦੀ! ਡੈਅਰੀ 'ਤੇ...

  • 6 month pregnant woman killed for dowry

    ਦਾਜ ਦੀ ਬਲੀ ਚੜ੍ਹੀ 6 ਮਹੀਨੇ ਦੀ ਗਰਭਵਤੀ ਵਿਆਹੁਤਾ,...

  • delhi assembly summons punjab officers

    ਵੱਡੀ ਖਬਰ : ਦਿੱਲੀ ਵਿਧਾਨ ਸਭਾ ਕਮੇਟੀ ਵੱਲੋਂ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਲੜਾਈ ਮਗਰੋਂ ਰਣਕੀਰਤ ਸਿੰਘ ਦੇ ਵਾਰੰਟ ਹੋਏ ਜਾਰੀ (ਵੀਡੀਓ)

INTERNATIONAL News Punjabi(ਵਿਦੇਸ਼)

ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਲੜਾਈ ਮਗਰੋਂ ਰਣਕੀਰਤ ਸਿੰਘ ਦੇ ਵਾਰੰਟ ਹੋਏ ਜਾਰੀ (ਵੀਡੀਓ)

  • Updated: 24 Jun, 2018 11:21 AM
International
  • Share
    • Facebook
    • Tumblr
    • Linkedin
    • Twitter
  • Comment

ਬਰੈਂਪਟਨ— ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਵਿਦਿਆਰਥੀਆਂ ਵੱਲੋਂ ਕੀਤੇ ਗਏ ਹਮਲੇ ਵਿੱਚ ਤਿੰਨ ਪੰਜਾਬੀਆਂ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੀ ਖਬਰ ਹੈ। ਇਸ ਮਾਮਲੇ ਵਿੱਚ ਕੁੱਝ ਪੰਜਾਬੀ ਹੁੱਲੜਬਾਜ਼ਾਂ ਦਾ ਨਾਂ ਬੋਲਦਾ ਹੈ ਅਤੇ ਪੁਲਸ ਨੇ ਰਣਕੀਰਤ ਸਿੰਘ (20 ਸਾਲ) ਦੇ ਵਾਰੰਟ ਜਾਰੀ ਕੀਤੇ ਹਨ। ਹਾਲਟਨ ਰਿਜਨਲ ਪੁਲਸ ਮੁਤਾਬਕ ਵਾਰਦਾਤ ਵਿੱਚ ਜ਼ਖ਼ਮੀ ਹੋਏ ਤਿੰਨ ਜਣਿਆਂ ਵਿੱਚੋਂ ਦੋ ਅਜੇ ਹਸਪਤਾਲ ਵਿੱਚ ਹੀ ਹਨ ਅਤੇ ਇਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 
ਜਾਣਕਾਰੀ ਮੁਤਾਬਕ ਮੰਗਲਵਾਰ ਦੀ ਰਾਤ ਅਤੇ ਬੁੱਧਵਾਰ ਦੇ ਤੜਕਸਾਰ ਦੇ ਸਮੇਂ ਦੌਰਾਨ ਕੁੱਝ ਮੁੰਡਿਆਂ ਨੇ ਘਰ ਕਿਰਾਏ 'ਤੇ ਲੈਣ ਲਈ ਇੱਕ ਪ੍ਰਾਪਰਟੀ ਡੀਲਰ ਨੂੰ ਚੈੱਕ ਦਿੱਤਾ ਸੀ ਪਰ ਮਾਲਕ ਮਕਾਨ ਵੱਲੋਂ ਵਿਦਿਆਰਥੀਆਂ ਨੂੰ ਮਕਾਨ ਦੇਣ ਤੋਂ ਨਾਂਹ ਕਰਨ ਮਗਰੋਂ ਇਹ ਤਕਰਾਰ ਵਧ ਗਈ। ਉਨ੍ਹਾਂ ਮੁੰਡਿਆਂ ਨੇ ਚੈੱਕ ਵਾਪਸ ਲੈਣ ਲਈ ਪ੍ਰਾਪਰਟੀ ਡੀਲਰ ਨੂੰ ਹਾਲਟਨ-ਬਰੈਂਪਟਨ ਬਾਰਡਰ 'ਤੇ ਸੱਦਿਆ। ਪ੍ਰਾਪਰਟੀ ਡੀਲਰ ਆਪਣੇ ਦੋ ਹੋਰ ਸਾਥੀਆਂ ਨਾਲ ਉਥੇ ਪੁੱਜਿਆ ਤਾਂ ਪਹਿਲਾਂ ਹੀ ਸਕੀਮ ਬਣਾਈ ਬੈਠੇ 15-20 ਜਣਿਆਂ ਨੇ ਡਾਂਗਾਂ ਤੇ ਬੇਸਬਾਲ ਦੇ ਬੱਲਿਆਂ ਨਾਲ ਤਿੰਨਾਂ 'ਤੇ ਹਮਲਾ ਕਰ ਦਿੱਤਾ। ਪੁਲਸ ਨੇ ਇਸ ਮਾਮਲੇ ਵਿੱਚ ਰਣਕੀਰਤ ਸਿੰਘ ਨੂੰ ਆਤਮ-ਸਮਰਪਣ ਕਰਨ ਲਈ ਆਖਿਆ ਹੈ।

PunjabKesari
ਤੁਹਾਨੂੰ ਦੱਸ ਦਈਏ ਕਿ ਇਸ ਦੌਰਾਨ ਬਰੈਂਪਟਨ ਤੋਂ ਚਾਰ ਸੰਸਦ ਮੈਂਬਰਾਂ ਕਮਲ ਖਹਿਰਾ, ਰਾਜ ਗਰੇਵਾਲ, ਰੂਬੀ ਸਹੋਤਾ ਤੇ ਸੋਨੀਆ ਸਿੱਧੂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਅਜਿਹੇ ਵਿਦਿਆਰਥੀਆਂ ਦੀ ਹੁੱਲੜਬਾਜ਼ੀ ਮਾਹੌਲ ਵਿਗਾੜ ਰਹੀ ਹੈ, ਜੋ ਬਰਦਾਸ਼ਤ ਨਹੀਂ ਹੈ। ਉਹ ਬਰੈਂਪਟਨ ਮੇਅਰ, ਪੁਲਸ ਮੁਖੀ, ਸ਼ੈਰੀਡਨ ਕਾਲਜ ਤੇ ਸੂਬਾਈ ਸਰਕਾਰ ਨਾਲ ਇਸ ਮਾਮਲੇ 'ਤੇ ਮੀਟਿੰਗਾਂ ਸੱਦ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਿਸੇ ਅਪਰਾਧ ਵਿੱਚ ਦੋਸ਼ੀ ਵਿਦਿਆਰਥੀ ਜਾਂ ਕੱਚੇ ਵਸਨੀਕ ਨੂੰ ਡਿਪੋਰਟ ਕੀਤਾ ਜਾਵੇਗਾ। ਬਰੈਂਪਟਨ ਦੇ ਕੌਂਸਲਰ ਗੁਰਪ੍ਰੀਤ ਢਿੱਲੋਂ ਨੇ ਵੀ ਗੁਰਦੁਆਰਾ ਕਮੇਟੀਆਂ ਅਤੇ ਪੁਲਸ ਨਾਲ ਜਨਤਕ ਬੈਠਕ ਕਰਨ ਦੀ ਯੋਜਨਾ ਬਣਾਈ ਹੈ। 
ਤੁਹਾਨੂੰ ਦੱਸ ਦਈਏ ਕਿ ਇਸ ਝਗੜੇ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਬਰੈਂਪਟਨ ਦੇ ਪੰਜਾਬੀ ਮੂਲ ਦੇ 4 ਸੰਸਦ ਮੈਂਬਰਾਂ ਨੇ ਸਪੱਸ਼ਟ ਕੀਤਾ ਹੈ ਕਿ ਬਰੈਂਪਟਨ ਦੀ ਸੁਰੱਖਿਆ ਉਨ੍ਹਾਂ ਦੀ ਤਰਜੀਹ ਹੈ ਅਤੇ ਦੋਸ਼ੀ ਪਾਏ ਜਾਣ ਵਾਲੇ ਕੌਮਾਂਤਰੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਸਮੇਂ ਸਰਕਾਰ ਨਰਮੀ ਨਹੀਂ ਵਰਤੇਗੀ। ਇਕ ਪੁਲਸ ਅਫਸਰ ਨੇ ਦੋਸ਼ੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਆਤਮ ਸਮਰਪਣ ਦਾ ਆਪ ਹੀ ਪ੍ਰਬੰਧ ਕਰ ਲੈਣ। ਹੁੱਲੜਬਾਜ਼ਾਂ ਦੀ ਇਸ ਹਰਕਤ ਕਾਰਨ ਬਰੈਂਪਟਨ ਖੇਤਰ ਦੇ ਪੰਜਾਬੀ ਭਾਈਚਾਰੇ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

  • Brampton fight
  • Rankirat Singh
  • warrent
  • ਬਰੈਂਪਟਨ ਲੜਾਈ
  • ਰਣਕੀਰਤ ਸਿੰਘ ਵਾਰੰਟ

ਅਗਸਤਾ ਵੈਸਟਲੈਂਡ ਘੁਟਾਲਾ: ਇਟਲੀ ਸਰਕਾਰ ਨੇ ਜੇਰੋਸਾ ਨੂੰ ਭਾਰਤ ਨੂੰ ਸਪੁਰਦ ਕਰਨ ਤੋਂ ਕੀਤਾ ਇਨਕਾਰ

NEXT STORY

Stories You May Like

  • sri harmandir sahib  canadian mp tip uppal
    ਕੈਨੇਡਾ ਦੇ MP ਟਿਮ ਸਿੰਘ ਉੱਪਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
  • court issues arrest warrant for ola electric founder bhavish agarwal
    OLA ਇਲੈਕਟ੍ਰਿਕ ਦੇ ਫਾਊਂਡਰ ਭਵਿਸ਼ ਅਗਰਵਾਲ ਦੀਆਂ ਵਧੀਆਂ ਮੁਸ਼ਕਲਾਂ, ਅਦਾਲਤ ਨੇ ਜਾਰੀ ਕੀਤਾ ਗ੍ਰਿਫਤਾਰੀ ਵਾਰੰਟ
  • canadian mp amarjit gill pays obeisance at sachkhand sri harmandir sahib
    ਕੈਨੇਡਾ ਦੇ MP ਅਮਰਜੀਤ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
  • kuldeep singh gargaj issued a message sikh community regarding hola mohalla
    ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼
  • captain amarinder singh son raninder singh fails to appear before ed jalandhar
    ਜਲੰਧਰ ਵਿਖੇ ਈ. ਡੀ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ
  • canadian mp amarjit singh gill  visa
    ਕੈਨੇਡਾ ਦੇ MP ਦੀ ਨੌਜਵਾਨਾਂ ਨੂੰ ਅਪੀਲ, ਸਹੀ ਢੰਗ ਨਾਲ ਹੀ ਵਿਦੇਸ਼ ਆਓ
  • advisory issued in punjab  farmers
    ਪੰਜਾਬ ਦੇ ਕਿਸਾਨਾਂ ਲਈ ਜਾਰੀ ਹੋਈ ਐਡਵਾਈਜ਼ਰੀ
  • canada  22 year old lovebir singh deported in extortion case
    ਕੈਨੇਡਾ : ਜਬਰਨ ਵਸੂਲੀ ਦੇ ਮਾਮਲੇ 'ਚ 22 ਸਾਲਾ ਲਵਬੀਰ ਸਿੰਘ ਡਿਪੋਰਟ
  • power supply closed in many areas of punjab tomorrow long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਸਪਲਾਈ ਰਹੇਗੀ ਬੰਦ! ਲੱਗੇਗਾ ਲੰਬਾ...
  • alert for 3 districts in punjab imd department big prediction till march 1
    ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ...
  • dr daljeet singh cheema
    NGT ਵੱਲੋਂ 185 ਕਰੋੜ ਦਾ ਜੁਰਮਾਨਾ 'ਆਪ' ਸਰਕਾਰ ਦੀ ਕਾਰਗੁਜ਼ਾਰੀ 'ਤੇ ਵੱਡਾ...
  • pargat singh slams punjab police
    ਵਿਆਹਾਂ ਦੀਆਂ ਸ਼ੂਟਿੰਗਾਂ ਲਈ ਵਰਤੀ ਜਾ ਰਹੀ ਪੰਜਾਬ ਪੁਲਸ, ਕਾਨੂੰਨ ਵਿਵਸਥਾ ਰੱਬ...
  • portugal and poland visa
    ਪੁਰਤਗਾਲ ਤੇ ਪੋਲੈਂਡ ਨੇ ਖੋਲ੍ਹ'ਤੇ ਕਾਮਿਆਂ ਲਈ ਦਰਵਾਜ਼ੇ, ਚੰਗੀ ਤਨਖਾਹ ਤੇ ਛੇਤੀ...
  • charanjit channi on aap
    ਸੁਖਵਿੰਦਰ ਸਿੱਧੂ ਦੇ ਪਰਿਵਾਰ ਖ਼ਿਲਾਫ ਖੁਫੀਆ ਵਿਭਾਗ ਦੀ ਕਾਰਵਾਈ ਅਤਿ ਨਿੰਦਣਯੋਗ :...
  • pratap bajwa wrote a letter to the chief election commissioner
    ਪ੍ਰਤਾਪ ਬਾਜਵਾ ਦੀ CEC ਨੂੰ ਚਿੱਠੀ, 'ਆਪ' ਸਰਕਾਰ 'ਕਾਪੀਰਾਈਟ ਨੀਤੀ' ਰਾਹੀਂ...
  • farmers stage protest against japnoor travels agent in jalandhar
    ਜਲੰਧਰ ਵਿਖੇ ਜਪਨੂਰ ਟ੍ਰੈਵਲ ਏਜੰਟ ਵੱਲੋਂ 45 ਲੱਖ ਦੀ ਠੱਗੀ, ਕਿਸਾਨਾਂ ਨੇ ਦਫ਼ਤਰ...
Trending
Ek Nazar
ind vs zim match

IND vs ZIM ਮੁਕਾਬਲੇ ਤੋਂ ਪਹਿਲਾਂ ਵੱਡੀ ਖ਼ਬਰ, TEAM INDIA ਨਾਲ ਦੁਬਾਰਾ ਜੁੜੇਗਾ...

boy brutally beaten up on suspicion of pigeon theft

Punjab: ਕਬੂਤਰਾਂ ਕਾਰਨ ਫਸੀ ਨੌਜਵਾਨ ਦੀ ਜਾਨ! ਖੰਭੇ ਨਾਲ ਬੰਨ੍ਹ ਕੀਤਾ...

army busts terrorist hideout in jammu and kashmir

ਪੁੰਛ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ! ਅੱਤਵਾਦੀ ਟਿਕਾਣੇ ਦਾ ਪਰਦਾਫਾਸ਼,...

funeral night time garuda purana  astrology

ਰਾਤ ਨੂੰ ਕਿਉਂ ਨਹੀਂ ਕੀਤਾ ਜਾਂਦਾ ਅੰਤਿਮ ਸੰਸਕਾਰ? ਜਾਣੋ ਇਸ ਦੇ ਪਿੱਛੇ ਦਾ ਕਾਰਨ

ukraine  s zelenskyy appeals to trump to   stay on our side

'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ

foreign couple  ganges river  boat  hindu rituals  wedding

ਵਿਦੇਸ਼ੀ ਜੋੜੇ 'ਤੇ ਚੜ੍ਹਿਆ ਦੇਸੀ ਰੰਗ ! ਗੰਗਾ 'ਚ ਕਿਸ਼ਤੀ 'ਚ ਬੈਠ...

new afghan  pakistani border clashes follow deadly strikes

ਪਾਕਿਸਤਾਨ ਦੀ ਏਅਰਸਟ੍ਰਾਈਕ ਮਗਰੋਂ ਭਖਿਆ ਮਾਹੌਲ! ਗੁਆਂਢੀ ਮੁਲਕ 'ਤੇ ਹਮਲੇ 'ਚ...

friend was shot dead while joking during sehri in ramadan

ਸਹਰੀ ਮੌਕੇ ਮਜ਼ਾਕ ਪਿਆ ਭਾਰਾ, ਅੱਗੇਓਂ ਦੋਸਤ ਨੇ ਕੱਢ ਲਈ Gun ਤੇ ਫਿਰ... (ਵੀਡੀਓ)

lover bride wedding incident

ਬਿਹਾਰ: ਚਲਦੇ ਵਿਆਹ 'ਚ ਆ ਗਿਆ ਆਸ਼ਕ, ਲਾੜੇ ਸਾਹਮਣੇ ਮਾਰੀ ਲਾੜੀ ਨੂੰ ਗੋਲੀ (ਵੀਡੀਓ)

ac prices hike summer season

ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ

big on dipika kakar  s health

ਦੀਪਿਕਾ ਕੱਕੜ ਦੀ Health ਨੂੰ ਲੈ ਕੇ ਵੱਡੀ ਅਪਡੇਟ; ਪੇਟ 'ਚੋਂ ਕੱਢੀ ਗਈ 13mm ਦੀ...

this famous actress died in the first year of her marriage

B;day Spl: ਵਿਆਹ ਦੇ ਪਹਿਲੇ ਸਾਲ ਹੀ ਹੋ ਗਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਮੌਤ !...

twin brothers marry twin sisters

ਅਨੋਖੇ ਵਿਆਹ ਨੇ ਚੱਕਰਾਂ 'ਚ ਪਾਏ ਬਾਰਾਤੀ! ਕੌਣ ਕਿਸਦਾ? ਇੱਕੋ ਜਿਹੇ ਚਿਹਰੇ, ਇੱਕੋ...

martin short  s eldest daughter katherine short passes away

ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਧੀ ਨੇ ਖੁਦ ਨੂੰ ਮਾਰ ਲਈ ਗੋਲੀ, ਸਦਮੇ 'ਚ...

famous director  s statement about his daughter created a stir in the industry

"ਜੇ ਧੀ ਨਾ ਹੁੰਦੀ ਤਾਂ ਵਿਆਹ ਕਰ ਲੈਂਦਾ..."; ਜਦੋਂ ਮਸ਼ਹੂਰ ਡਾਇਰੈਕਟਰ ਦੇ ਬਿਆਨ ਨੇ...

t20 world cup 2026

TEAM INDIA ਨੂੰ ਵੱਡਾ ਝਟਕਾ! ਅਚਾਨਕ T20 WC ਵਿਚਾਲੇ ਛੱਡ ਗਿਆ ਧਾਕੜ ਖਿਡਾਰੀ

samsung smartphone cheaper by rs 24000

ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ

t20 world cup 2026

T20 ਵਿਸ਼ਵ ਕੱਪ 'ਚ ਹੋਵੇਗੀ ਭਾਰਤ-ਬੰਗਲਾਦੇਸ਼ ਦੀ ਟੱਕਰ, ICC ਦਾ ਵੱਡਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • family worried after toronto student  s arrest in pakistan
      ਪਾਕਿਸਤਾਨ 'ਚ ਟੋਰਾਂਟੋ ਦੇ ਵਿਦਿਆਰਥੀ ਦੀ ਗ੍ਰਿਫਤਾਰੀ ਮਗਰੋਂ ਪਰਿਵਾਰ ਚਿੰਤਤ
    • pm modi in israel
      2 ਦਿਨਾਂ ਦੌਰੇ 'ਤੇ ਇਜ਼ਰਾਈਲ ਪੁੱਜੇ PM ਮੋਦੀ ! ਨੇਤਨਯਾਹੂ ਨੇ ਕੀਤਾ ਸ਼ਾਨਦਾਰ ਸੁਆਗਤ
    • three earthquakes strike myanmar
      ਮਿਆਂਮਾਰ 'ਚ ਇੱਕੋ ਦਿਨ ਆਏ ਤਿੰਨ ਭੂਚਾਲ, ਦਹਿਸ਼ਤ 'ਚ ਲੋਕ
    • bill gates apologises to foundation staff over epstein ties  report
      'ਇਕ ਵੱਡੀ ਗਲਤੀ ਸੀ...', Bill Gates ਨੇ ਐਪਸਟੀਨ ਨਾਲ ਸਬੰਧਾਂ ਲਈ ਮੰਗੀ ਮੁਆਫੀ
    • ukraine  s zelenskyy appeals to trump to   stay on our side
      'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ
    • new afghan  pakistani border clashes follow deadly strikes
      ਪਾਕਿਸਤਾਨ ਦੀ ਏਅਰਸਟ੍ਰਾਈਕ ਮਗਰੋਂ ਭਖਿਆ ਮਾਹੌਲ! ਗੁਆਂਢੀ ਮੁਲਕ 'ਤੇ ਹਮਲੇ 'ਚ...
    • friend was shot dead while joking during sehri in ramadan
      ਸਹਰੀ ਮੌਕੇ ਮਜ਼ਾਕ ਪਿਆ ਭਾਰਾ, ਅੱਗੇਓਂ ਦੋਸਤ ਨੇ ਕੱਢ ਲਈ Gun ਤੇ ਫਿਰ... (ਵੀਡੀਓ)
    • donald trump on tax and tariff
      America @250 ; ਟਰੰਪ ਨੇ ਟੈਰਿਫ਼ ਤੇ ਟੈਕਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ
    • petition against trump administration
      ਆਪਣੇ ਹੀ ਦੇਸ਼ 'ਚ ਘਿਰ ਗਏ ਡੋਨਾਲਡ ਟਰੰਪ ! 12 ਤੋਂ ਵੱਧ ਸੂਬਿਆਂ ਨੇ ਠੋਕ'ਤਾ...
    • big news from usa
      ਅਮਰੀਕਾ 'ਚ ਪ੍ਰਵਾਸੀਆਂ ਦੇ ਸਿਰ 'ਤੇ ਇਕ ਵਾਰ ਫ਼ਿਰ ਲਟਕੀ ਤਲਵਾਰ ! ਟਰੰਪ ਲਿਆਉਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +