Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    8:00:47 AM

  • west bengal  assam  5 states  election results

    ਥੋੜ੍ਹੀ ਦੇਰ 'ਚ ਖੁੱਲ੍ਹੇਗਾ ਪੱਛਮੀ ਬੰਗਾਲ ਤੋਂ...

  • vikramshila bridge built on ganga river in bihar collapses

    ਬਿਹਾਰ 'ਚ ਗੰਗਾ ਨਦੀ 'ਤੇ ਬਣਿਆ ਵਿਕਰਮਸ਼ਿਲਾ ਪੁਲ...

  • the political battle of 5 states will be decided today

    5 ਰਾਜਾਂ ਦੇ ਸਿਆਸੀ ਮਹਾ-ਸੰਗਰਾਮ ਦਾ ਅੱਜ ਹੋਵੇਗਾ...

  • body of punjabi found in canadian park

    ਕੈਨੇਡਾ ਦੇ ਪਾਰਕ ‘ਚ ਮਿਲੀ ਪੰਜਾਬਣ ਦੀ ਲਾਸ਼,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • canada News
  • ਬਰੈਂਪਟਨ ਚੋਣਾਂ 'ਚ ਹਿੰਸਾ ਅਤੇ ਘਟੀਆ ਸਿਹਤ ਪ੍ਰਬੰਧ ਬਣੇ ਸਿਆਸੀ ਮੁੱਦੇ

CANADA News Punjabi(ਕੈਨੇਡਾ)

ਬਰੈਂਪਟਨ ਚੋਣਾਂ 'ਚ ਹਿੰਸਾ ਅਤੇ ਘਟੀਆ ਸਿਹਤ ਪ੍ਰਬੰਧ ਬਣੇ ਸਿਆਸੀ ਮੁੱਦੇ

  • Updated: 15 Oct, 2018 02:08 PM
canada
brampton municipal election 2018
  • Share
    • Facebook
    • Tumblr
    • Linkedin
    • Twitter
  • Comment

ਬਰੈਂਪਟਨ(ਏਜੰਸੀ)— ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਮੇਅਰ, ਰੀਜਨਲ ਕੌਂਸਲਰ ਅਤੇ ਸਕੂਲ ਟਰੱਸਟੀਆਂ ਦੀਆਂ ਚੋਣਾਂ 22 ਅਕਤੂਬਰ ਨੂੰ ਹੋਣੀਆਂ ਹਨ, ਜਿਸ ਲਈ ਤਿਆਰੀਆਂ ਚੱਲ ਰਹੀਆਂ ਹਨ। ਪੰਜਾਬੀਆਂ ਸਮੇਤ ਕਈ ਉਮੀਦਵਾਰ ਆਪਣੀ ਕਿਸਮਤ ਅਜਮਾਉਣ ਲਈ ਮੈਦਾਨ 'ਚ ਉੱਤਰੇ ਹਨ। ਲਗਭਗ 3 ਦਰਜਨ ਪੰਜਾਬੀ ਮੈਦਾਨ 'ਚ ਉੱਤਰੇ ਹੋਏ ਹਨ। ਇੱਥੋਂ ਦੀ ਨੌਜਵਾਨ ਪੀੜ੍ਹੀ ਚੋਣਾਂ ਰਾਹੀਂ ਬਦਲਾਅ ਕਰਨ ਦੀ ਇੱਛੁਕ ਹੈ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਕਾਫੀ ਸਮੇਂ ਤੋਂ ਸ਼ਹਿਰ ਦਾ ਵਿਕਾਸ ਨਹੀਂ ਹੋ ਰਿਹਾ।
ਗ੍ਰੇਟਰ ਟੋਰਾਂਟੋ ਏਰੀਏ 'ਚ ਰਹਿ ਰਹੇ ਲੋਕਾਂ ਲਈ ਵੱਡੀ ਸਮੱਸਿਆ ਪ੍ਰਾਪਟੀ ਟੈਕਸ ਅਤੇ ਆਟੋ ਇੰਸ਼ੋਰੈਂਸ ਰੇਟ ਹਨ, ਜਿਨ੍ਹਾਂ ਦਾ ਉਹ ਹੱਲ ਚਾਹੁੰਦੇ ਹਨ। ਪਿਛਲੇ 4 ਸਾਲਾਂ ਤੋਂ ਅਪਰਾਧਿਕ ਮਾਮਲਿਆਂ 'ਚ ਬਹੁਤ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਸਭ ਤੋਂ ਵੱਡੀ ਸਮੱਸਿਆ ਘਟੀਆ ਸਿਹਤ ਪ੍ਰਬੰਧਾਂ ਦੀ ਹੈ, ਜਿਸ ਕਾਰਨ ਬਰੈਂਪਟਨ ਵਾਸੀ ਬਹੁਤ ਪ੍ਰੇਸ਼ਾਨ ਹਨ।  ਮਿਸੀਸਾਗਾ 'ਚ 3 ਹਸਪਤਾਲ ਹਨ ਅਤੇ ਵਧੇਰੇ ਲੋਕ ਇਲਾਜ ਲਈ ਇੱਥੇ ਹੀ ਜਾਂਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਬਰੈਂਪਟਨ 'ਚ ਉਦਯੋਗਿਕ ਵਿਕਾਸ ਵੱਲ ਰੁਝਾਨ ਵਧਾਉਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਜਾ ਰਹੀ। ਇਸੇ ਕਾਰਨ ਬਰੈਂਪਟਨ ਵਾਸੀ ਅਤੇ ਵਧੇਰੇ ਕਰਕੇ ਇੱਥੇ ਰਹਿ ਰਹੇ ਪੰਜਾਬੀਆਂ ਨੂੰ 50 ਤੋਂ 75 ਕਿਲੋਮੀਟਰ ਦੂਰ ਕੰਮ ਕਰਨ ਲਈ ਮਿਸੀਸਾਗਾ ਜਾਣਾ ਪੈਂਦਾ ਹੈ। ਬਰੈਂਪਟਨ 'ਚ ਕੋਈ ਯੂਨੀਵਰਸਿਟੀ ਨਾ ਹੋਣ ਕਾਰਨ ਵਿਦਿਆਰਥੀਆਂ ਨੂੰ ਕਾਫੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਲੋਕਾਂ ਦੀ ਮੰਗ ਹੈ ਕਿ ਬਰੈਂਪਟਨ ਦਾ ਪੂਰਾ ਵਿਕਾਸ ਕੀਤਾ ਜਾਵੇ ਅਤੇ ਉਮੀਦਵਾਰ ਸਿਰਫ ਵਾਅਦੇ ਕਰਕੇ ਵੋਟਾਂ ਨਾ ਇਕੱਠੀਆਂ ਕਰਨ ਸਗੋਂ ਜ਼ਮੀਨੀ ਪੱਧਰ 'ਤੇ ਕੰਮ ਕਰਨ। ਬਹੁਤ ਸਾਰੇ ਲੋਕਾਂ ਦੀ ਸ਼ਿਕਾਇਤ ਹੈ ਕਿ ਉਮੀਦਵਾਰ ਜਦ ਜਿੱਤ ਜਾਂਦੇ ਹਨ ਤਾਂ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣੀ ਜਾਂਦੀ। ਹਰ ਕੋਈ ਵੋਟਾਂ ਲਈ ਵੱਡੇ-ਵੱਡੇ ਵਾਅਦੇ ਕਰ ਕੇ ਚਲਾ ਜਾਂਦਾ ਹੈ।

  • brampton municipal election
  • ਬਰੈਂਪਟਨ ਚੋਣਾਂ

ਅਸੀਂ ਚਾਹੁੰਦੇ ਹਾਂ ਕਿ ਜ਼ਿਆਦਾ ਤੋਂ ਜ਼ਿਆਦਾ ਪੰਜਾਬੀ ਕੈਨੇਡਾ ਆਉਣ : ਕੈਨੇਡੀਅਨ ਨੇਤਾ

NEXT STORY

Stories You May Like

  • indian workers taiwan
    ਭਾਰਤੀ ਕਾਮਿਆਂ ਲਈ ਤਾਈਵਾਨ ਦੇ ਰਾਹ ਹੋਏ ਔਖੇ! ਸੁਰੱਖਿਆ ਅਤੇ ਸਿਆਸੀ ਵਿਰੋਧ ਬਣੇ ਰੁਕਾਵਟ
  • assembly elections punjab bjp
    ਪੰਜਾਬ 'ਚ ਸਿਆਸੀ ਹਲਚਲ ਤੇਜ਼, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਐਲਾਨ
  • odisha  violence  independent investigation  jairam ramesh
    ਓਡੀਸ਼ਾ ਦੇ ਸਿਜਿਮਾਲੀ 'ਚ ਹਿੰਸਾ ਦੀ ਹੋਵੇ ਸੁਤੰਤਰ ਜਾਂਚ, ਪੇਸਾ ਅਤੇ ਜੰਗਲਾਤ ਕਾਨੂੰਨ ਦੀ ਕੀਤੀ ਜਾਵੇ ਪਾਲਣਾ : ਜੈਰਾਮ...
  • gujarat  municipal corporation voting
    ਗੁਜਰਾਤ 'ਚ ਨਗਰ ਨਿਗਮ ਅਤੇ ਨਗਰ ਪਾਲਿਕਾ ਤੇ ਸਥਾਨਕ ਸੰਸਥਾਵਾਂ ਚੋਣਾਂ ਲਈ ਵੋਟਿੰਗ ਜਾਰੀ
  • violence in america
    ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ ਸਾਂਝੀ ਪ੍ਰਤੀਕਿਰਿਆ
  • west bengal  voting  violence
    ਪੱਛਮੀ ਬੰਗਾਲ 'ਚ ਵੋਟਿੰਗ ਦੌਰਾਨ ਕਈ ਥਾਵਾਂ 'ਤੇ ਭੜਕੀ ਹਿੰਸਾ, ਕੀਤੀ ਭੰਨਤੋੜ
  • politicians promises to people
    ਜਨਤਾ ਨਾਲ ਕੀਤੇ ਗਏ ਵਾਅਦੇ ਨੈਤਿਕ ਅਤੇ ਸਿਆਸੀ ਵਜ਼ਨ ਰੱਖਦੇ ਹਨ
  • opposing women empowerment
    ਨਾਰੀ ਸ਼ਕਤੀ ਦਾ ਵਿਰੋਧ : ਕਾਂਗਰਸ ਅਤੇ ‘ਇੰਡੀਆ’ ਗੱਠਜੋੜ ਦੀ ਸਿਆਸੀ ਸੁਆਰਥ ਦੀ ਵੇਦੀ ’ਤੇ ਇਤਿਹਾਸਕ ਗਲਤੀ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
Trending
Ek Nazar
do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕੈਨੇਡਾ ਦੀਆਂ ਖਬਰਾਂ
    • punjabi boy usa
      ਅਮਰੀਕਾ 'ਚ ਪੰਜਾਬੀ ਮੁੰਡੇ ਦਾ ਕਤਲ! ਪੁੱਤ ਨੂੰ ਅਖ਼ੀਰਲੀ ਵਾਰ ਵੇਖਣ ਨੂੰ ਵੀ ਤਰਸ...
    • bodies of two children found in car in calgary
      ਕੈਲਗਰੀ ‘ਚ ਕਾਰ ਵਿੱਚੋਂ ਦੋ ਬੱਚਿਆਂ ਦੀਆਂ ਲਾਸ਼ਾਂ ਬਰਾਮਦ, ਇੱਕ ਸ਼ੱਕੀ ਗ੍ਰਿਫਤਾਰ
    • vancouvers skytrain and bus announcements
      ਫੀਫਾ ਵਰਲਡ ਕੱਪ :ਵੈਨਕੂਵਰ ਦੀਆ ਸਕਾਈਟ੍ਰੇਨਾ ਤੇ ਬੱਸਾਂ ਦੀ ਅਨਾਉਂਸਮੈਂਟ 'ਚ...
    • children welcoming train passengers
      ਬੱਚਿਆਂ ਵੱਲੋਂ ਰੇਲ ਯਾਤਰੀਆਂ ਦਾ ਸਵਾਗਤ ਕਰਨ ਦੀ ਪ੍ਰਥਾ ਠੱਪ ਹੋਣ ਦਾ ਖਦਸ਼ਾ
    • five indian origin men charged theft in canada
      ਕੈਨੇਡਾ 'ਚ 5 ਪੰਜਾਬੀ ਨੌਜਵਾਨ ਗ੍ਰਿਫਤਾਰ, 16.5 ਕਰੋੜ ਰੁਪਏ ਦੀ ਭੰਗ ਬਰਾਮਦ
    • indian origin man face deportation  report
      ਕੈਨੇਡਾ: ਬੱਚੇ ਨੂੰ ਅਗਵਾ ਕਰਨ ਦੇ ਦੋਸ਼ੀ ਭਾਰਤੀ ਮੂਲ ਦੇ ਵਿਅਕਤੀ ਨੂੰ ਕੀਤਾ ਜਾ...
    • indians deported from canada
      ਕੈਨੇਡਾ ਤੋਂ ਸਭ ਤੋਂ ਵੱਧ ਡਿਪੋਰਟ ਹੋਏ ਭਾਰਤੀ ! ਹੈਰਾਨੀਜਨਕ ਅੰਕੜੇ ਆਏ ਸਾਹਮਣੇ
    • central government spend  145 million on security
      ਫੀਫਾ ਵਰਲਡ ਕੱਪ ਲਈ ਸੁਰੱਖਿਆ 'ਤੇ 145 ਮਿਲੀਅਨ ਡਾਲਰ ਤੱਕ ਖਰਚੇਗੀ ਕੇਂਦਰੀ ਸਰਕਾਰ
    • one person killed  another injured in surrey shooting
      ਸਰੀ 'ਚ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਤ, ਦੂਜਾ ਜ਼ਖ਼ਮੀ
    • nihang sikh assaulted in canada beard pulled
      ਕੈਨੇਡਾ 'ਚ ਟਰਾਂਸਪੋਰਟ ਕੰਪਨੀ ਦੇ ਦਫ਼ਤਰ 'ਚ ਹੰਗਾਮਾ, ਨਿਹੰਗ ਸਿੰਘ ਦੀ ਦਾੜ੍ਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +