Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    10:34:00 AM

  • sukhbir badal congratulates dera sachkhand ballan chief

    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ...

  • train services disrupted

    ਰੇਲ ਸੇਵਾਵਾਂ ਹੋਈਆਂ ਠੱਪ, ਦੇਸ਼ ਭਰ 'ਚ ਫਸੇ ਯਾਤਰੀ!...

  • stock markets rise  sensex 261 points  nifty 23 880

    ਸ਼ੇਅਰ ਬਾਜ਼ਾਰਾਂ 'ਚ ਵਾਧਾ : ਸੈਂਸੈਕ 261 ਅੰਕ...

  • green card holders

    ਅਮਰੀਕਾ 'ਚ Green Card ਧਾਰਕਾਂ ਲਈ ਵੱਡੀ ਮੁਸੀਬਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਮਹਾਯੁੱਧ ਦਾ ਫਿਲਹਾਲ ਖ਼ਤਰਾ ਟਲਿਆ: ਅਰਬ ਦੇਸ਼ਾਂ ਦੀ ਅਪੀਲ 'ਤੇ ਟਰੰਪ ਨੇ ਈਰਾਨ ਖ਼ਿਲਾਫ਼ ਹਮਲਾ ਰੋਕਿਆ

INTERNATIONAL News Punjabi(ਵਿਦੇਸ਼)

ਮਹਾਯੁੱਧ ਦਾ ਫਿਲਹਾਲ ਖ਼ਤਰਾ ਟਲਿਆ: ਅਰਬ ਦੇਸ਼ਾਂ ਦੀ ਅਪੀਲ 'ਤੇ ਟਰੰਪ ਨੇ ਈਰਾਨ ਖ਼ਿਲਾਫ਼ ਹਮਲਾ ਰੋਕਿਆ

  • Edited By Sandeep Kumar,
  • Updated: 19 May, 2026 01:37 AM
United States of America
break on war for now
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਦੁਨੀਆ 'ਤੇ ਮੰਡਰਾ ਰਿਹਾ ਮਹਾਯੁੱਧ ਦਾ ਖਤਰਾ ਫਿਲਹਾਲ ਟਲ ਗਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਨੇ ਈਰਾਨ 'ਤੇ ਹੋਣ ਵਾਲੇ ਯੋਜਨਾਬੱਧ ਫੌਜੀ ਹਮਲੇ ਨੂੰ ਮੁਲਤਵੀ ਕਰ ਦਿੱਤਾ ਹੈ। ਇਹ ਵੱਡਾ ਫੈਸਲਾ ਮੱਧ ਪੂਰਬ ਦੇ ਸ਼ਕਤੀਸ਼ਾਲੀ ਦੇਸ਼ਾਂ ਦੇ ਨੇਤਾਵਾਂ ਦੀ ਵਿਚੋਲਗੀ ਅਤੇ ਨਿੱਜੀ ਬੇਨਤੀ ਤੋਂ ਬਾਅਦ ਲਿਆ ਗਿਆ ਹੈ। 

ਅਰਬ ਨੇਤਾਵਾਂ ਦੀ ਵਿਚੋਲਗੀ ਰੰਗ ਲਿਆਈ 

ਰਾਸ਼ਟਰਪਤੀ ਟਰੰਪ ਨੇ ਜਾਣਕਾਰੀ ਦਿੱਤੀ ਕਿ ਕਤਰ ਦੇ ਅਮੀਰ ਤਮੀਮ ਬਿਨ ਹਮਦ ਅਲ ਥਾਨੀ, ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਅਤੇ ਯੂ.ਏ.ਈ. ਦੇ ਰਾਸ਼ਟਰਪਤੀ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨੇ ਉਨ੍ਹਾਂ ਨਾਲ ਨਿੱਜੀ ਤੌਰ 'ਤੇ ਸੰਪਰਕ ਕੀਤਾ ਸੀ। ਇਨ੍ਹਾਂ ਨੇਤਾਵਾਂ ਨੇ ਅਪੀਲ ਕੀਤੀ ਕਿ ਇਸ ਸਮੇਂ ਗੰਭੀਰ ਗੱਲਬਾਤ (Negotiations) ਚੱਲ ਰਹੀ ਹੈ ਅਤੇ ਉਨ੍ਹਾਂ ਦੀ ਰਾਏ ਵਿੱਚ ਇੱਕ ਅਜਿਹਾ ਸਮਝੌਤਾ ਹੋ ਸਕਦਾ ਹੈ, ਜੋ ਅਮਰੀਕਾ ਅਤੇ ਪੂਰੇ ਮੱਧ ਪੂਰਬ ਲਈ ਪ੍ਰਵਾਨਯੋਗ ਹੋਵੇਗਾ।

ਇਹ ਵੀ ਪੜ੍ਹੋ : ਰੈਸਟੋਰੈਂਟ 'ਤੇ ਅੰਨ੍ਹੇਵਾਹ ਗੋਲੀਬਾਰੀ! ਤੁਰਕੀ 'ਚ 4 ਲੋਕਾਂ ਦੀ ਮੌਤ ਤੇ ਕਈ ਹੋਰ ਜ਼ਖਮੀ 

'ਨੋ ਨਿਊਕਲੀਅਰ ਵੈਪਨਜ਼' ਦੀ ਸ਼ਰਤ 'ਤੇ ਹੋਵੇਗਾ ਸਮਝੌਤਾ

ਟਰੰਪ ਨੇ ਸਪੱਸ਼ਟ ਕੀਤਾ ਹੈ ਕਿ ਇਸ ਸੰਭਾਵੀ ਸਮਝੌਤੇ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਇਹ ਹੋਵੇਗਾ ਕਿ ਈਰਾਨ ਕੋਲ ਕੋਈ ਪਰਮਾਣੂ ਹਥਿਆਰ ਨਹੀਂ ਹੋਣਗੇ। ਅਰਬ ਦੇਸ਼ਾਂ ਦੇ ਨੇਤਾਵਾਂ ਪ੍ਰਤੀ ਸਨਮਾਨ ਜਤਾਉਂਦੇ ਹੋਏ, ਟਰੰਪ ਨੇ ਆਪਣੇ ਯੁੱਧ ਸਕੱਤਰ ਪੇਟ ਹੇਗਸੇਥ ਅਤੇ ਜੁਆਇੰਟ ਚੀਫਸ ਆਫ ਸਟਾਫ ਦੇ ਚੇਅਰਮੈਨ ਜਨਰਲ ਡੇਨੀਅਲ ਕੇਨ ਨੂੰ ਹਮਲੇ ਦੀ ਯੋਜਨਾ 'ਤੇ ਫਿਲਹਾਲ ਰੋਕ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। 

ਅਮਰੀਕੀ ਫੌਜ ਨੂੰ 'ਹਾਈ ਅਲਰਟ' 'ਤੇ ਰਹਿਣ ਦੇ ਹੁਕਮ 

ਭਾਵੇਂ ਹਮਲਾ ਟਲ ਗਿਆ ਹੈ, ਪਰ ਰਾਸ਼ਟਰਪਤੀ ਟਰੰਪ ਦੇ ਤੇਵਰ ਅਜੇ ਵੀ ਸਖ਼ਤ ਹਨ। ਉਨ੍ਹਾਂ ਨੇ ਅਮਰੀਕੀ ਫੌਜ ਨੂੰ ਨਿਰਦੇਸ਼ ਦਿੱਤੇ ਹਨ ਕਿ ਜੇਕਰ ਗੱਲਬਾਤ ਰਾਹੀਂ ਕੋਈ ਸਾਰਥਕ ਹੱਲ ਨਹੀਂ ਨਿਕਲਦਾ, ਤਾਂ ਉਹ ਇੱਕ ਪਲ ਦੇ ਨੋਟਿਸ 'ਤੇ ਈਰਾਨ 'ਤੇ ਪੂਰੇ ਅਤੇ ਵੱਡੇ ਪੱਧਰ 'ਤੇ ਹਮਲੇ (Large scale assault) ਲਈ ਪੂਰੀ ਤਰ੍ਹਾਂ ਤਿਆਰ ਰਹਿਣ।

ਇਹ ਵੀ ਪੜ੍ਹੋ : ਨੌਕਰੀਆਂ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! '18 ਮਹੀਨਿਆਂ 'ਚ ਸਭ ਦੀ ਨੌਕਰੀ ਖਾ ਜਾਵੇਗਾ AI'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • World War Averted
  • Donald Trump
  • Stops Attack
  • Iran
  • Arab Countries
  • ਵਿਸ਼ਵ ਯੁੱਧ ਟਲਿਆ
  • ਡੋਨਾਲਡ ਟਰੰਪ
  • ਹਮਲਾ ਰੋਕਿਆ
  • ਈਰਾਨ
  • ਅਰਬ ਦੇਸ਼

ਰੈਸਟੋਰੈਂਟ 'ਤੇ ਅੰਨ੍ਹੇਵਾਹ ਗੋਲੀਬਾਰੀ! ਤੁਰਕੀ 'ਚ 4 ਲੋਕਾਂ ਦੀ ਮੌਤ ਤੇ ਕਈ ਹੋਰ ਜ਼ਖਮੀ

NEXT STORY

Stories You May Like

  • trump will not attack iran
    ਟਰੰਪ ਨੇ ਪਲਟਿਆ ਆਪਣਾ ਫੈਸਲਾ, ਈਰਾਨ 'ਤੇ ਨਹੀਂ ਕਰਨਗੇ ਹਮਲਾ
  • attacks on indian ships will not be tolerated trump calls iran claims a lie
    'ਭਾਰਤੀ ਜਹਾਜ਼ਾਂ 'ਤੇ ਹਮਲੇ ਬਰਦਾਸ਼ਤ ਨਹੀਂ', ਟਰੰਪ ਨੇ ਈਰਾਨ ਦਾਅਵਿਆਂ ਨੂੰ ਦੱਸਿਆ ਝੂਠ
  • us iran deal signed today
    ਅੱਜ ਖੁੱਲ੍ਹ ਜਾਵੇਗਾ ਹੋਰਮੁਜ਼, ਅਮਰੀਕਾ-ਈਰਾਨ ਸਮਝੌਤੇ 'ਤੇ ਹੋਣ ਜਾ ਰਹੇ ਨੇ ਦਸਤਖਤ: ਡੋਨਾਲਡ ਟਰੰਪ
  • trump big u turn
    ਸਮਝੌਤਾ ਹੁੰਦੇ ਹੀ ਟਰੰਪ ਦਾ ਵੱਡਾ 'ਯੂ-ਟਰਨ'! ਈਰਾਨ ਨੂੰ ਮਿਜ਼ਾਈਲਾਂ ਰੱਖਣ ਦੀ ਦਿੱਤੀ ਇਜਾਜ਼ਤ
  • iran s big explosion after trump s threat
    ਟਰੰਪ ਦੀ ਧਮਕੀ ਤੋਂ ਬਾਅਦ ਈਰਾਨ ਦਾ ਵੱਡਾ ਧਮਾਕਾ: ਅਮਰੀਕਾ ਨਾਲ ਗੱਲਬਾਤ ਟੁੱਟੀ, ਵਫ਼ਦ ਨੇ ਕੀਤਾ ਵਾਕਆਊਟ
  • america iran conflict
    ਅਮਰੀਕਾ ਨੂੰ ਭਾਰੀ ਪਈ ਈਰਾਨ ਜੰਗ! ਖਰਚਿਆਂ ਦੀ ਭਰਪਾਈ ਲਈ ਮੰਗੇ ਗਏ 80 ਅਰਬ ਡਾਲਰ
  • trump warns iran
    'ਮੁੜ ਵਰ੍ਹਾ ਦਿਆਂਗੇ ਬੰਬਾਂ ਦਾ ਮੀਂਹ..!' ਸਮਝੌਤੇ ਦੇ ਅਗਲੇ ਹੀ ਦਿਨ ਟਰੰਪ ਨੇ ਈਰਾਨ ਨੂੰ ਮੁੜ ਦੇ'ਤੀ ਧਮਕੀ
  • trump threatens iran again
    'ਲੇਬਨਾਨ 'ਚ ਆਪਣੇ ਪ੍ਰੌਕਸੀ ਰੋਕੋ, ਨਹੀਂ ਤਾਂ...', ਟਰੰਪ ਦੀ ਈਰਾਨ ਨੂੰ ਮੁੜ ਧਮਕੀ
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • markets will remain closed for 4 days
    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
Trending
Ek Nazar
veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • india  s befitting reply to pakistan
      ਜੰਗ ਦੀਆਂ ਧਮਕੀਆਂ ਨਾਲ PoK ਦੀਆਂ ਨਾਕਾਮੀਆਂ ਨਹੀਂ ਲੁਕਣਗੀਆਂ! ਭਾਰਤ ਦਾ ਪਾਕਿ ਨੂੰ...
    • satnam singh death case
      ਸਤਨਾਮ ਸਿੰਘ ਮੌਤ ਮਾਮਲਾ: ਦੋਸ਼ੀ ਮਾਲਕ ਲਈ 22 ਸਾਲ ਦੀ ਸਜ਼ਾ ਦੀ ਮੰਗ, 7 ਜੁਲਾਈ...
    • spacex stock falls below 150 debut price
      SpaceX ਨੂੰ ਵੱਡਾ ਝਟਕਾ! 2 ਟ੍ਰਿਲੀਅਨ ਡਾਲਰ ਤੋਂ ਹੇਠਾਂ ਡਿੱਗੀ ਮਾਰਕੀਟ ਵੈਲਿਊ
    • hormuz opened from both sides 11 indian ships crossed
      ਹੋਰਮੁਜ਼ ਦੋਵੇਂ ਪਾਸਿਆਂ ਤੋਂ ਖੁੱਲ੍ਹਿਆ ! 11 ਭਾਰਤੀ ਜਾਹਜ਼ ਹੋਏ ਪਾਰ, 10 ਅਜੇ ਵੀ...
    • 17th martyrdom day celebrated shri guru ravidas temple vicenza
      ਸ਼੍ਰੀ ਗੁਰੂ ਰਵਿਦਾਸ ਟੈਂਪਲ ਵਿਚੈਂਸਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ 17ਵਾਂ ਮਹਾਨ...
    • australia canada sign largest defense deal worth  2 5 billion
      ਆਸਟ੍ਰੇਲੀਆ–ਕੈਨੇਡਾ ਵਿਚਕਾਰ $2.5 ਬਿਲੀਅਨ ਦਾ ਸਭ ਤੋਂ ਵੱਡਾ ਰੱਖਿਆ ਸਮਝੌਤਾ
    • india uk defense
      ਰੱਖਿਆ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਤਿਆਰੀ 'ਚ ਭਾਰਤ ਤੇ ਬ੍ਰਿਟੇਨ ! ਦੋਵਾਂ...
    • plato state incident
      ਪਿੰਡ 'ਚ ਬੰਦੂਕਾਂ ਲੈ ਵੜ ਆਏ ਹਮਲਾਵਰ ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ,...
    • heatwave red alert
      40 ਲੋਕਾਂ ਦੀ ਮੌਤ ! 'ਰੈੱਡ ਅਲਰਟ' ਜਾਰੀ, ਫਰਾਂਸ-UK 'ਚ ਗਰਮੀ ਨੇ ਤੋੜੇ ਸਾਰੇ...
    • us citizenship fee
      ਅਮਰੀਕੀ ਨਾਗਰਿਕਤਾ ਫੀਸ 'ਚ 75 ਫੀਸਦੀ ਵਾਧੇ ਦਾ ਪ੍ਰਸਤਾਵ!  ਪੰਜਾਬੀਆਂ ਦੀ ਜੇਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +