Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    1:42:02 AM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ‘ਬ੍ਰਿਸਬੇਨ ਵਿਸਾਖੀ ਮੇਲਾ’ 11 ਅਪ੍ਰੈਲ ਨੂੰ, ਤਿਆਰੀਆਂ ਮੁਕੰਮਲ

INTERNATIONAL News Punjabi(ਵਿਦੇਸ਼)

‘ਬ੍ਰਿਸਬੇਨ ਵਿਸਾਖੀ ਮੇਲਾ’ 11 ਅਪ੍ਰੈਲ ਨੂੰ, ਤਿਆਰੀਆਂ ਮੁਕੰਮਲ

  • Edited By Vandana,
  • Updated: 05 Apr, 2021 09:59 AM
Australia
brisbane baisakhi fair  preparations complete
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਪੰਜਾਬੀ ਕਲਚਰਲ ਐਸੋਸੀਏਸ਼ਨ ਆਫ਼ ਕੁਈਨਜ਼ਲੈਂਡ ਇਥੋਂ ਦੇ ਪੰਜਾਬੀ ਭਾਈਚਾਰੇ ਦੇ ਭਰਪੂਰ ਸਹਿਯੋਗ ਦੇ ਨਾਲ ‘ਬ੍ਰਿਸਬੇਨ ਵਿਸਾਖੀ ਮੇਲਾ' 11 ਅਪ੍ਰੈਲ ਦਿਨ ਐਤਵਾਰ ਨੂੰ ਕਰਲਿਊ ਪਾਰਕ, ਸੈਂਡਗੇਟ ਦੇ ਖੇਡ ਦੇ ਮੈਦਾਨਾਂ ’ਚ ਬੜੇ ਹੀ ਉਤਸ਼ਾਹ ਦੇ ਨਾਲ ਕਰਵਾਇਆ ਜਾ ਰਿਹਾ ਹੈ।

ਜਿਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਪ੍ਰਧਾਨ ਅਵਨਿੰਦਰ ਸਿੰਘ ਲਾਲੀ, ਪਰਮਿੰਦਰ ਸਿੰਘ ਸੈਕਟਰੀ, ਗੁਰਦੀਪ ਸਿੰਘ ਨਿੱਝਰ ਖਜ਼ਾਨਚੀ ਤੇ ਦੀਪਇੰਦਰ ਸਿੰਘ ਸਹਾਇਕ ਸੈਕਟਰੀ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਮੇਲੇ ’ਚ ਵਾਲੀਵਾਲ, ਫੁੱਟਬਾਲ, ਕਬੱਡੀ, ਰੱਸਾਕਸ਼ੀ ਤੇ ਦੌੜਾਂ ਆਦਿ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਤੇ ਜਿੱਤਣ ਵਾਲੀਆ ਟੀਮਾਂ ਨੂੰ ਦਿਲ ਖਿਚਵੇਂ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ। ਗੁਰੂ ਦੀਆਂ ਲਾਡਲੀਆਂ ਫੌਜਾਂ ਵਲੋਂ ਗਤਕੇ ਦੇ ਜੌਹਰ ਵੀ ਵਿਖਾਏ ਜਾਣਗੇ।

PunjabKesari

ਮੇਲੇ ਵਿੱਚ ਸਿੱਖ ਫੋ਼ਰਮ ਦੌਰਾਨ ਮਾਂ-ਬੋਲੀ ਪੰਜਾਬੀ ਦੇ ਪਸਾਰ, ਭਾਈਚਾਰਿਕ ਸਾਂਝ ਅਤੇ ਭਵਿੱਖੀ ਗਤੀਵਿਧੀਆਂ ਦਾ ਚਿੰਤਨ ਕੀਤਾ ਜਾਵੇਗਾ। ਸਿਟੀਜ਼ਨਸ਼ਿਪ ਸਮਾਰੋਹ ਵਿਸ਼ੇਸ਼ ਤੌਰ 'ਤੇ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਤੇ ਸਥਾਨਕ ਕਲਾਕਾਰਾਂ ਵਲੋਂ ਗੀਤ-ਸੰਗੀਤ, ਗਿੱਧਾ-ਭੰਗੜਾਂ, ਲਾਈਵ ਮਿਊਜਿਕ ਦੇ ਨਾਲ ਲੋਕਾਂ ਦਾ ਖੂਬ ਮੰਨੋਰੰਜਨ ਕੀਤਾ ਜਾਵੇਗਾ ਤੇ ਬੱਚਿਆਂ ਦੇ ਲਈ ਵੱਖ-ਵੱਖ ਤਰ੍ਹਾਂ ਦੀਆ ਖੇਡ ਅਤੇ ਸੱਭਿਆਚਾਰਕ ਵੰਨਗੀਆ ਵੀ ਪੇਸ਼ ਕੀਤੀਆਂ ਜਾਣਗੀਆਂ।

ਮੇਲੇ ਵਿੱਚ ਖਾਣ-ਪੀਣ ਤੇ ਪੰਜਾਬੀ ਸੱਭਿਆਚਾਰ ਦੀ ਤਰਜਮਾਨੀ ਕਰਦੇ ਹੋਏ ਵੱਖ-ਵੱਖ ਤਰ੍ਹਾਂ ਦੇ ਸਟਾਲ ਵੀ ਲਗਾਏ ਜਾ ਰਹੇ ਹਨ।ਉਨ੍ਹਾ ਅੱਗੇ ਦੱਸਿਆਂ ਕਿ ਸੂਬਾ ਸਰਕਾਰ ਤੇ ਬ੍ਰਿਸਬੇਨ ਸਿਟੀ ਕੌਂਸਲ ਵਲੋਂ ਇਸ ਵਿਸਾਖੀ ਮੇਲੇ ਨੂੰ ਆਯੋਜਿਤ ਕਰਨ ਦੇ ਲਈ ਵਿਸ਼ੇਸ਼ ਤੌਰ 'ਤੇ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ’ਤੇ ਸਥਾਨਕ ਸੰਸਦ ਮੈਂਬਰ, ਕੌਂਸਲ ਮੈਂਬਰ ਅਤੇ ਵੱਖ-ਵੱਖ ਭਾਈਚਾਰਿਆਂ ਦੇ ਲੋਕ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋ ਰਹੇ ਹਨ। ਪ੍ਰਬੰਧਕਾਂ ਵਲੋਂ ਭਾਈਚਾਰੇ ਨੂੰ ਪਰਿਵਾਰਾਂ ਸਮੇਤ ਇਸ ਮੇਲੇ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ।

ਨੋਟ- ਆਸਟ੍ਰੇਲੀਆ ਵਿਚ ਵਿਸਾਖੀ ਮੇਲੇ ਦੀਆਂ ਤਿਆਰੀਆਂ ਮੁਕੰਮਲ, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Brisbane Baisakhi Fair
  • Preparations Complete
  • Punjabi Community
  • ਬ੍ਰਿਸਬੇਨ ਵਿਸਾਖੀ ਮੇਲਾ
  • ਤਿਆਰੀਆਂ ਮੁਕੰਮਲ
  • ਪੰਜਾਬੀ ਭਾਈਚਾਰੀ

ਫ਼ਰਾਂਸ ’ਚ ਕੋਰੋਨਾ ਕਾਰਣ ਤੀਜੀ ਵਾਰ ਦੇਸ਼ ਪੱਧਰੀ ਤਾਲਾਬੰਦੀ, ਯਾਤਰਾ ਕਰਨ ਲਈ ਦੱਸਣਾ ਪਵੇਗਾ ਕਾਰਣ

NEXT STORY

Stories You May Like

  • preparations for the wedding anniversary of sri guru nanak dev ji are complete
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ, 18 ਸਤੰਬਰ ਨੂੰ ਮਨਾਇਆ ਜਾਵੇਗਾ ਦਿਹਾੜਾ
  • yash chopra foundation awards scholarships to 11 students
    ਯਸ਼ ਚੋਪੜਾ ਫਾਊਂਡੇਸ਼ਨ ਨੇ 11 ਵਿਦਿਆਰਥੀਆਂ ਨੂੰ ਦਿੱਤੀ ਸਕਾਲਰਸ਼ਿਪ
  • thefts  up  airplane  kerala  11 member gang  arrested
    OMG! ਚੋਰੀਆਂ ਕਰਨ ਲਈ UP ਤੋਂ ਹਵਾਈ ਜਹਾਜ਼ ਰਾਹੀਂ ਕੇਰਲਮ ਪੁੱਜਾ ਅੰਤਰਰਾਜੀ 11 ਮੈਂਬਰੀ ਗਿਰੋਹ, ਗ੍ਰਿਫ਼ਤਾਰ
  • football tournament
    ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ
  • 11 dead in sudan gold mine collapse
    ਸੁਡਾਨ ’ਚ ਸੋਨੇ ਦੀ ਖਾਨ ਢਹਿਣ ਨਾਲ 11 ਦੀ ਮੌਤ
  • census preparations intensify in kapurthala
    ਕਪੂਰਥਲਾ 'ਚ ਮਰਦਮਸ਼ੁਮਾਰੀ ਦੀਆਂ ਤਿਆਰੀਆਂ ਤੇਜ਼, ਤਹਿਸੀਲਦਾਰਾਂ, ਈ.ਓਜ਼ ਅਤੇ ਅਮਲੇ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ
  • cultural event in brisbane
    ਵਿਰਸੇ ਦੇ ਵਾਰਿਸਾਂ ਨੇ ਬ੍ਰਿਸਬੇਨ ’ਚ ਲਾਇਆ ਪੰਜਾਬੀਅਤ ਦਾ ਯਾਦਗਾਰੀ ਰੰਗ
  • voter list revision under sir 2026 accelerates in gurdaspur
    ਗੁਰਦਾਸਪੁਰ 'ਚ SIR-2026 ਤਹਿਤ ਵੋਟਰ ਸੂਚੀ ਸੁਧਾਈ ਤੇਜ਼,100% ਡਿਜੀਟਾਈਜੇਸ਼ਨ ਮੁਕੰਮਲ
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ukraine war a crisis for the entire world  jaishankar speaks at the unga
      ਯੂਕ੍ਰੇਨ ਜੰਗ ਪੂਰੀ ਦੁਨੀਆ ਲਈ ਸੰਕਟ; ਸੰਯੁਕਤ ਰਾਸ਼ਟਰ ਮਹਾਸਭਾ ਵਿਚ ਬੋਲੇ ਵਿਦੇਸ਼...
    • pak police identify suspects
      ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ
    • pakistan army control
      ਪੂਰੇ ਦੇਸ਼ ਦੇ ਪ੍ਰਸ਼ਾਸਨਿਕ ਢਾਂਚੇ 'ਤੇ ਕੰਟਰੋਲ ਕਰਨ ਦੀ ਤਿਆਰੀ 'ਚ ਪਾਕਿ ਫ਼ੌਜ !...
    • india space command
      ਸਪੇਸ 'ਚ ਫ਼ੌਜੀ ਕਮਾਂਡ ਤਾਇਨਾਤ ਕਰਨ ਦੀ ਤਿਆਰੀ 'ਚ ਭਾਰਤ ! ਸਿਰਫ਼ 10 ਦੇਸ਼ਾਂ...
    • netanyahu meets emirati leader
      ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ
    • ebola outbreak
      ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ
    • avalanche in nepal
      ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ
    • incident in pakistan
      ਪਾਕਿਸਤਾਨ 'ਚ ਅਣਪਛਾਤੇ ਬੰਦੂਕਧਾਰੀਆਂ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਬਣਾਇਆ...
    • credit access problem
      ਪਾਕਿਸਤਾਨ 'ਚ ਕ੍ਰੈਡਿਟ ਪਹੁੰਚ ਦੀ ਗੰਭੀਰ ਸਮੱਸਿਆ
    • no tariffs
      'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +