Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    5:17:56 PM

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • sc  s important comment on firecrackers on diwali

    ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ...

  • influencer reveals details about the allegations lpu controversy

    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ...

  • nri  firing

    ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਬ੍ਰਿਸਬੇਨ ’ਚ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

INTERNATIONAL News Punjabi(ਵਿਦੇਸ਼)

ਬ੍ਰਿਸਬੇਨ ’ਚ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

  • Edited By Vandana,
  • Updated: 08 Nov, 2020 12:57 PM
Australia
brisbane shri guru ram das
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਗੁਰਦੁਆਰਾ ਸਿੰਘ ਸਭਾ ਟੈਂਗਮ ਅਤੇ ਬ੍ਰਿਸਬੇਨ ਸਿੱਖ ਟੈਂਪਲ ਲੋਗਨ ਰੋਡ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਦੀ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੰਸਥਾਪਕ ਸਿੱਖਾ ਦੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪਾਵਨ ਪ੍ਰਕਾਸ਼ ਪੁਰਬ ਅਤੇ ਖਾਲਸਾ ਪੰਥ ਦੀ ਧਰਮ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। 

ਸ੍ਰੀ ਅਖੰਡ ਪਾਠ ਸਾਹਿਬ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ।ਜਿਸ ’ਚ ਭਾਈ ਪਲਵਿੰਦਰ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਗੁਰਦਿਆਲ ਸਿੰਘ, ਭਾਈ ਗੁਰਤੇਜ ਸਿੰਘ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਤੇ ਸਾਬਕਾ ਪ੍ਰਚਾਰਕ ਐੱਸ.ਜੀ.ਪੀ.ਸੀ, ਭਾਈ ਨਰਿੰਦਰਪਾਲ ਸਿੰਘ, ਭਾਈ ਜਸਵੀਰ ਸਿੰਘ ਜਮਾਲਪੁਰੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਆਦਿ ਦੇ ਪੰਥ ਪ੍ਰਸਿੱਧ ਜੱਥਿਆ ਅਤੇ ਬੱਚਿਆ ਵਲੋ ਇਲਾਹੀ ਗੁਰਬਾਣੀ ਦੇ ਰਸਭਿੰਨੇ ਕੀਰਤਨ, ਵੀਰ ਰਸੀ ਵਾਰਾਂ ਤੇ ਕਥਾਂ ਵਿਚਾਰਾ ਨਾਲ ਗੁਰੂ ਸਹਿਬਾਨ ਜੀ ਦੇ ਜੀਵਨ ਫਲਸਫੇ ਬਾਰੇ ਚਾਨਣਾ ਪਾਉਦਿਆਂ ਸੰਗਤਾ ਨੂੰ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੁਆਰਾ ਰਚਿਤ ਬਾਣੀ ਵਿਚ ਸ਼ਬਦ, ਸਲੋਕ, ਘੋੜੀਆਂ, ਲਾਵਾਂ, ਕਰਹਲੇ, ਵਾਰਾਂ, ਰਾਗਾਂ, ਵਣਜਾਰਾ ਤੇ ਹੋਰ ਵੀ ਅਮੁੱਲ ਗਿਆਨ ਦਾ ਵੱਡਮੁੱਲਾ ਖਜ਼ਾਨਾ ਮਨੁੱਖਤਾ ਨੂੰ ਬਾਣੀ ਦੇ ਰੂਪ ਵਿਚ ਦਿੱਤਾ ਹੈ, ਜੋ ਕਿ ਹਮੇਸ਼ਾ ਹੀ ਜੀਵਨ ਵਿਚ ਮਾਰਗਦਰਸ਼ਨ ਦਾ ਕਾਰਜ ਕਰਦਾ ਹੈ।

ਪੜ੍ਹੋ ਇਹ ਅਹਿਮ ਖਬਰ- ਸਕਾਟਲੈਂਡ: ਕੋਰੋਨਾਵਾਇਰਸ ਕਾਰਨ ਮੌਤਾਂ ਨੇ ਪਾਰ ਕੀਤਾ 3,000 ਦਾ ਅੰਕੜਾ

ਗੁਰੂ ਜੀ ਦੁਆਰਾ ਰਚਿਤ ਪਾਵਨ-ਪਵਿੱਤਰ ਬਾਣੀ ’ਚ ਗੁਰੂ ਤੇ ਪ੍ਰਮਾਤਮਾ ਲਈ ਅਥਾਂਹ ਸ਼ਰਧਾ ਤੇ ਪ੍ਰੇਮ ਦਾ ਪ੍ਰਗਟਾਵਾ ਕੀਤਾ ਹੈ, ਤੇ ਮਨੁੱਖ ਨੂੰ ਨਾਮ ਸਿਮਰਨ, ਕਿਰਤ ਕਮਾਈ ਕਰਦਿਆ, ਹਾਊਮੇ-ਹੰਕਾਰ ਤਿਆਗ ਕੇ ਸਾਦਗੀ ਵਾਲਾ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ ਹੈ।ਉਨ੍ਹਾਂ ਸੰਗਤਾ ਨੂੰ ਦੱਸਿਆ ਕਿ ਸਾਨੂੰ ਗੁਰੂ ਰਾਮਦਾਸ ਜੀ ਅਤੇ ਮਾਤਾ ਸਾਹਿਬ ਕੌਰ ਜੀ ਵੱਲੋ ਦਰਸਾਏ ਮਾਰਗ ਤੋਂ ਸੇਧ ਲੈ ਕੇ ਗੁਰੂ ਵਾਲੇ ਬਣਨ ਅਤੇ ਬਾਣੇ ਤੇ ਬਾਣੀ ਦੇ ਧਾਰਨੀ ਬਣਕੇ ਗੁਰੂ ਸਾਹਿਬ ਦੀ ਖ਼ੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ।ਇਸ ਮੌਕੇ ਗੁਰੂ ਦੀਆਂ ਸੰਗਤਾਂ ਨੇ ਹੁੰਮ-ਹੁਮਾ ਕੇ ਹਾਜ਼ਰੀ ਭਰੀ ਅਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।

  • Brisbane
  • Shri Guru Ram Das
  • Prakash Purab
  • ਬ੍ਰਿਸਬੇਨ
  • ਸ਼੍ਰੀ ਗੁਰੂ ਰਾਮਦਾਸ
  • ਪ੍ਰਕਾਸ਼ ਪੁਰਬ

ਸਕਾਟਲੈਂਡ: ਕੋਰੋਨਾਵਾਇਰਸ ਕਾਰਨ ਮੌਤਾਂ ਨੇ ਪਾਰ ਕੀਤਾ 3,000 ਦਾ ਅੰਕੜਾ

NEXT STORY

Stories You May Like

  • drone show dedicated to the 650th prakash purab sri guru ravidas ji at patti
    ਪੱਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ
  • drone shows to mark the 650th prakash purab of sri guru ravidas maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣਗੇ ਡਰੋਨ ਸ਼ੋਅ: DC ਆਦਿਤਿਆ
  • drone show dedicated to the 650th prakash purab of guru ravidas maharaj ji
    ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਅੱਜ ਹੋਵੇਗੀ ਡਰੋਨ ਸ਼ੋਅ
  • blood donation camp organized in batala
    ਬਟਾਲਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ 918ਵਾਂ ਖ਼ੂਨਦਾਨ ਕੈਂਪ ਆਯੋਜਿਤ
  • nagar kirtan organized to mark the 532nd prakash purab of baba sri chand ji
    ਬਾਬਾ ਸ੍ਰੀ ਚੰਦ ਜੀ ਦਾ 532 ਵਾਂ ਪ੍ਰਕਾਸ਼ ਪੁਰਵ ਮੌਕੇ ਸਜਾਇਆ ਗਿਆ ਮਹਾਨ ਨਗਰ ਕੀਰਤਨ
  • birth anniversary of bhai lalo ji celebrated by the shiromani committee
    ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
  • nagar kirtan organized in batala to mark wedding anniversary guru nanak dev ji
    ਬਟਾਲਾ 'ਚ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਨਗਰ ਕੀਰਤਨ ਸਜਿਆ, ਲੱਖਾਂ ਸੰਗਤ ਹੋਈ ਨਤਮਸਤਕ
  • nagar kirtan viah purab guru nanak dev ji 2026
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਸਬੰਧੀ ਬਰਾਤ ਰੂਪੀ ਨਗਰ ਕੀਰਤਨ ਅੱਜ ਹੋਵੇਗਾ ਰਵਾਨਾ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • quota reform effect
      ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ
    • india to bypass pakistani airspace
      ਭਾਰਤ ਨੂੰ ਹੁਣ ਨਹੀਂ ਪਵੇਗੀ ਪਾਕਿਸਤਾਨੀ ਏਅਰਸਪੇਸ ਦੀ ਲੋੜ ! ਨਵੇਂ ਰੂਟ ਬਾਰੇ ਚੱਲ...
    • shipping containers
      ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...
    • gurwinder gavy meets high commissioner
      ਆਸਟ੍ਰੇਲੀਆ 'ਚ ਗੁਰਜਿੰਦਰ ਗੈਵੀ ਨੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ ! ਕਈ ਅਹਿਮ...
    • donkey to us
      ਡੌਂਕੀ ਲਾ ਕੇ US ਜਾ ਰਹੇ 3 ਭਾਰਤੀ ਹੋਏ ਅਗਵਾ ! ਰਿਹਾਈ ਬਦਲੇ ਮੰਗਿਆ 1 ਕਰੋੜ
    • flydubai flight update
      'ਹਾਈਜੈਕ' ਹੋਏ ਜਹਾਜ਼ ਦਾ ਸਾਹਮਣੇ ਆਇਆ ਸੱਚ ! ਕੁਝ ਹੋਰ ਹੀ ਨਿਕਲੀ 'ਕਹਾਣੀ'
    • statement of pakistan   defence minister
      ਸਾਊਦੀ ਨੂੰ ਦੇਵਾਂਗੇ ਹਰ ਸੰਭਵ ਮਦਦ ! ਪਕਿ ਰੱਖਿਆ ਮੰਤਰੀ ਦਾ ਵੱਡਾ ਬਿਆਨ
    • plane hijack
      Big Breaking ; ਹਵਾ ਵਿਚਾਲੇ ਹਾਈਜੈਕ ਹੋ ਗਿਆ ਜਹਾਜ਼ ! 'ਕੜਿੱਕੀ' 'ਚ ਫ਼ਸੀ 180...
    • south asian american caucus
      ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...
    • letter to canadian pm
      ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +