Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 25, 2026

    8:02:17 PM

  • missile lands near coastal israeli city of hadera

    ਇਜ਼ਰਾਈਲ 'ਤੇ ਈਰਾਨ ਦਾ ਮਿਜ਼ਾਈਲ ਹਮਲਾ: ਸਭ ਤੋਂ...

  • punjab weather heavy raining yellow alert

    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ...

  • holiday declared in punjab on thursday

    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ,...

  • sgpc employees will now start their duty with gurmantar and ardas

    SGPC ਦੇ ਮੁਲਾਜ਼ਮ ਹੁਣ ਗੁਰਮੰਤਰ ਤੇ ਅਰਦਾਸ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 'ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ' ਵਲੋਂ ਏਅਰਲਾਈਨਾਂ ਨਾਲ ਮੁਲਾਕਾਤ

INTERNATIONAL News Punjabi(ਵਿਦੇਸ਼)

'ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ' ਵਲੋਂ ਏਅਰਲਾਈਨਾਂ ਨਾਲ ਮੁਲਾਕਾਤ

  • Updated: 01 Feb, 2020 03:04 PM
International
brisbane welfare amritsar initiative
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ) : ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਅਤੇ ਪੰਜਾਬ ਖੇਤਰ ਲਈ ਘਰੇਲੂ ਅਤੇ ਅੰਤਰਰਾਸ਼ਟਰੀ ਸੰਪਰਕ ਨੂੰ ਵਧਾਉਣ ਦੇ ਯਤਨਾਂ ਨੂੰ ਜਾਰੀ ਰੱਖਦੇ ਹੋਏ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਕਨਵੀਨਰ ਦੀ ਅਗਵਾਈ 'ਚ ਵਫਦ ਨੇ ਬੀਤੇ ਦਿਨੀ ਸਟਾਰ ਏਅਰ ਇੰਡੀਆ, ਥਾਈ ਏਅਰਵੇਜ਼, ਥਾਈ ਸਮਾਈਲ ਅਤੇ ਏਅਰ ਏਸ਼ੀਆ ਦੇ ਅਧਿਕਾਰੀਆ ਨਾਲ ਦਿੱਲੀ ਅਤੇ ਬੰਗਲੋਰ ਵਿਖੇ 
ਮੁਲਾਕਾਤ ਕੀਤੀ।

ਪ੍ਰੈਸ ਨੂੰ ਜਾਰੀ ਬਿਆਨ 'ਚ ਫਲਾਈ ਅੰਮ੍ਰਿਤਸਰ ਦੇ ਗਲੋਬਲ ਕਨਵੀਨਰ ਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਅਮਰੀਕਾ ਵਾਸੀ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਇਨ੍ਹਾਂ ਮੀਟਿੰਗਾਂ 'ਚ ਉਨ੍ਹਾਂ ਵਲੋਂ ਅਤੇ ਫਲਾਈ ਅੰਮ੍ਰਿਤਸਰ ਦੇ ਭਾਰਤ ਵਿਚ ਕਨਵੀਨਰ, ਮੰਚ ਦੇ ਸਕੱਤਰ ਯੋਗੇਸ਼ ਕਾਮਰਾ ਨੇ ਯਾਤਰੀਆਂ ਦੀ ਗਿਣਤੀ ਬਾਰੇ ਅਧਿਕਾਰੀਆਂ ਨੂੰ ਵਿਸਥਾਰਤ ਅੰਕੜੇ ਪੇਸ਼ ਕੀਤੇ। 

ਅੰਮ੍ਰਿਤਸਰ ਨੂੰ ਸਿੱਧਾ ਥਾਈਲੈਂਡ ਦੇ ਸ਼ਹਿਰ ਬੈਂਕਾਕ ਨਾਲ ਜੋੜਣ ਲਈ ਇਹ ਆਗੂ ਦਿੱਲੀ ਵਿਖੇ ਥਾਈ ਏਅਰਵੇਜ਼ ਦੇ ਅਧਿਕਾਰੀਆਂ ਨੂੰ ਵੀ ਮਿਲੇ। ਥਾਈ ਏਅਰ ਕੰਪਨੀ ਬੈਂਕਾਕ ਤੋਂ ਅਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਕਈ ਸ਼ਹਿਰਾਂ ਮੈਲਬੋਰਨ, ਸਿਡਨੀ, ਬ੍ਰਿਸਬੇਨ,  ਆਕਲੈਂਡ, ਕਰਾਈਸਚਰਚ ਆਦਿ ਲਈ ਸਿੱਧੀਆਂ ਉਡਾਣਾਂ ਚਲਾਉਂਦੀ ਹੈ, ਜਿੱਥੇ ਵੱਡੀ ਗਿਣਤੀ 'ਚ ਪੰਜਾਬੀ ਵੱਸਦੇ ਹਨ। ਉਨ੍ਹਾਂ ਏਅਰ ਏਸ਼ੀਆ ਐਕਸ, ਸਕੂਟ ਅਤੇ ਮਲੀਨਡੋ ਏਅਰ ਵਲੋਂ ਅੰਮ੍ਰਿਤਸਰ ਤੋਂ ਸਿੱਧੀਆਂ ਕੁਆਲਾਲੰਪੁਰ ਅਤੇ ਸਿੰਘਾਪੁਰ ਲਈ ਚਲਾਈਆਂ ਜਾ ਰਹੀਆਂ ਉਡਾਣਾਂ ਅਤੇ ਇਨ੍ਹਾਂ ਉਡਾਣਾਂ ਤੇ ਪੰਜਾਬੀ ਕਿਹੜੇ-ਕਿਹੜੇ ਵਿਦੇਸ਼ੀ ਹਵਾਈ ਅੱਡਿਆਂ ਤੋਂ ਆ ਰਹੇ ਹਨ ਬਾਰੇ ਅੰਕੜੇ ਸਾਂਝੇ ਕੀਤੇ।

ਬੈਂਕਾਕ ਦੁਨੀਆ ਦੇ ਵੱਡੇ ਟੂਰਿਸਟ ਅਤੇ ਵਪਾਰਕ ਸ਼ਹਿਰਾਂ 'ਚ ਸ਼ਾਮਲ ਹੈ। ਪੰਜਾਬ ਤੋਂ ਹਰ ਸਾਲ ਲੱਖਾਂ ਦੀ ਗਿਣਤੀ 'ਚ ਲੋਕ ਉੱਥੇ ਘੁੰਮਣ ਫਿਰਨ ਅਤੇ ਵਪਾਰ ਸੰਬੰਧੀ ਜਾਂਦੇ ਹਨ। ਇਸ ਸਿੱਧੀ ਉਡਾਣ ਨਾਲ ਨਾ ਸਿਰਫ ਪੰਜਾਬ ਤੋਂ ਵਪਾਰੀਆਂ ਨੂੰ ਲਾਭ ਮਿਲੇਗਾ ਬਲਕਿ ਅੰਮ੍ਰਿਤਸਰ ਜੋ ਕਿ ਇਕ ਵੱਡਾ ਟੂਰਿਸਟ ਸ਼ਹਿਰ ਹੈ, ਬੈਂਕਾਕ ਰਾਹੀਂ ਹੋਰਨਾਂ ਸ਼ਹਿਰਾਂ ਅਤੇ 
ਮੁਲਕਾਂ ਨਾਲ ਜੁੜ ਜਾਵੇਗਾ।

ਗੁਮਟਾਲਾ ਅਤੇ ਕਾਮਰਾ ਨੇ ਬੰਗਲੋਰ ਵਿਖੇ ਵੀ ਏਅਰ ਏਸ਼ੀਆ ਦੇ ਦਫਤਰ ਵਿਖੇ ਅਧਿਕਾਰੀਆਂ ਨਾਲ ਏਅਰ ਏਸ਼ੀਆ ਐਕਸ ਦੀ ਅੰਮ੍ਰਿਤਸਰ ਤੋਂ ਸਿੱਧੀ ਕੁਆਲਾਲੰਪੁਰ ਲਈ ਚਲ ਰਹੀ ਉਡਾਣ ਸੰਬੰਧੀ ਅਤੇ ਏਅਰ ਏਸ਼ੀਆ ਨੂੰ ਅੰਮ੍ਰਿਤਸਰ ਤੋਂ ਬੈਂਕਾਕ, ਦਿੱਲ਼ੀ ਤੇ ਭਾਰਤ ਦੇ ਹੋਰਨਾਂ ਸ਼ਹਿਰਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਸੰਬੰਧੀ ਗੱਲਬਾਤ ਕੀਤੀ।

ਉਨ੍ਹਾਂ ਨੇ ਏਅਰ ਏਸ਼ੀਆ ਦੀ ਅਗਸਤ 2018 ਤੋਂ ਚੱਲ ਰਹੀ ਇਸ ਉਡਾਣ ਲਈ ਏਅਰ ਏਸ਼ੀਆ ਦਾ ਧੰਨਵਾਦ ਕੀਤਾ। ਇਨ੍ਹਾਂ ਆਗੂਆਂ ਨੇ ਖੁਸ਼ੀ ਜਾਹਰ ਕੀਤੀ ਕਿ ਇਹ ਉਡਾਣ ਜੋ ਕਿ ਫਲਾਈ ਅੰਮ੍ਰਿਤਸਰ ਦੇ ਉਪਾਰਲੇ ਸਦਕਾ ਅਗਸਤ 2018 'ਚ ਸ਼ੁਰੂ ਹੋਈ, ਸਫਲਤਾ ਪੂਰਵਕ ਪੰਜਾਬੀਆਂ ਨੂੰ ਕੁਆਲਾਲੰਪੁਰ ਰਾਹੀਂ ਅਸਟ੍ਰੇਲੀਆ, ਮਲੇਸ਼ੀਆ, ਥਾਈਲੈਂਡ ਤੇ ਕਈ ਹੋਰਨਾਂ ਦੇਸ਼ਾਂ ਨਾਲ ਜੋੜ ਰਹੀ ਹੈ ਤੇ ਉਨ੍ਹਾਂ ਦਾ ਸਫਰ ਬਹੁਤ ਹੀ ਸੁਖਾਲਾ ਹੋ ਗਿਆ ਹੈ। ਫਲਾਈ ਅੰਮ੍ਰਿਤਸਰ ਦੇ ਆਗੂਆਂ ਨੂੰ ਉਮੀਦ ਹੈ ਕਿ 2020 'ਚ ਅੰਮ੍ਰਿਤਸਰ ਫਿਰ ਤੋਂ ਬੈਂਕਾਕ ਨਾਲ ਜੁੜ ਸਕੇਗਾ।

ਉਨ੍ਹਾਂਂ ਨੇ ਦਿੱਲੀ ਵਿਖੇ ਭਾਰਤ ਦੀ ਹਵਾਈ ਕੰਪਨੀ ਸਟਾਰ ਏਅਰ ਦੇ ਸੀ.ਈ.ਓ. ਸ. ਸਿਮਰਨ ਸਿੰਘ ਟਿਵਾਣਾ ਨਾਲ ਗੱਲਬਾਤ ਕੀਤੀ ਅਤੇ ਅੰਮ੍ਰਿਤਸਰ ਨੂੰ ਅਹਿਮਦਾਬਾਦ ਅਤੇ ਹੋਰਨਾ ਹਵਾਈ ਅੱਡਿਆਂ ਨਾਲ ਜੋੜਣ ਬਾਰੇ ਤੱਥ ਪੇਸ਼ ਕੀਤੇ। ਸਟਾਰ ਏਅਰ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਉਡਾਣ ਯੋਜਨਾ ਦੇ ਤਹਿਤ ਕਈ ਰੂਟਾਂ ਤੇ ਉਡਾਣਾਂ ਦੀ ਸ਼ੁਰੂਆਤ ਕਰ ਰਹੀ ਹੈ।

ਮੋਦੀ ਸਰਕਾਰ ਦੇ ਪਿਛਲੇ ਕਾਰਜਕਾਲ ਦੌਰਾਨ ਫਲਾਈ ਅੰਮ੍ਰਿਤਸਰ ਦੇ ਨਾਲ ਪ੍ਰਸਿੱਧ ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਨੁਮਾਇੰਦਿਆਂ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ  ਜੈਅੰਤ ਸਿਨਹਾ ਨਾਲ ਅੰਮ੍ਰਿਤਸਰ ਨੂੰ ਉਡਾਣ-3”ਸਕੀਮ 'ਚ ਸ਼ਾਮਲ ਕਰਨ ਸੰਬੰਧੀ ਦਿੱਲੀ ਵਿਖੇ ਮੀਟਿੰਗ ਕੀਤੀ ਸੀ। ਇਸ ਉਪਰੰਤ ਸਪਾਈਸ ਜੈਟ ਵਲੋਂ ਅੰਮ੍ਰਿਤਸਰ ਤੋਂ ਜੈਪੁਰ ਅਤੇ ਇੰਡੀਗੋ ਵਲੋਂ ਸਿੱਧੀਆਂ ਕੋਲਕੱਤਾ ਲਈ ਚਲ ਰਹੀਆਂ ਉਡਾਣਾਂ ਵੀ 'ਉੜੇ ਦੇਸ਼ ਕਾ ਆਮ ਨਾਗਰਿਕ' ਸਕੀਮ ਤਹਿਤ ਹੀ ਸ਼ੁਰੂ ਕੀਤੀਆਂ ਗਈਆਂ ਹਨ।
 

  • Brisbane
  • Welfare Amritsar Initiative
  • ਬ੍ਰਿਸਬੇ
  • ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ

ਗਾਜ਼ਾ ਪੱਟੀ 'ਤੇ ਝੜਪ ਦੌਰਾਨ 110 ਫਿਲਸਤੀਨੀ ਨਾਗਰਿਕ ਜ਼ਖਮੀ

NEXT STORY

Stories You May Like

  • delhi  lieutenant governor  president  draupadi murmu  meeting
    ਦਿੱਲੀ ਦੇ LG ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ
  • delhi  ladakh  lieutenant governor  narendra modi  meeting
    ਦਿੱਲੀ ਅਤੇ ਲੱਦਾਖ ਦੇ ਉੱਪ ਰਾਜਪਾਲਾਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
  • airline to levy fuel surcharge from march 14
    ਹਵਾਈ ਸਫਰ ਹੋਇਆ ਮਹਿੰਗਾ! ਏਅਰਲਾਈਨਾਂ ਨੇ ਲਾਇਆ ਫਿਊਲ ਸਰਚਾਰਜ, ਜਾਣੋ ਕਿੰਨੀ ਵਧੇਗੀ ਕੀਮਤ
  • sergio gor meets ajit doval
    ਸਰਜੀਓ ਗੋਰ ਨੇ ਅਜੀਤ ਡੋਵਾਲ ਨਾਲ ਕੀਤੀ ਮੁਲਾਕਾਤ
  • licenses of medical stores cancelled in amritsar
    ਅੰਮ੍ਰਿਤਸਰ 'ਚ ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ
  • punjab bjp spokesperson yadvinder buttar met sunil jakhar
    ਪੰਜਾਬ ਭਾਜਪਾ ਦੇ ਬੁਲਾਰੇ ਯਾਦਵਿੰਦਰ ਬੁੱਟਰ ਨੇ ਸੁਨੀਲ ਜਾਖੜ ਤੇ ਸੰਗਠਨ ਮੰਤਰੀ ਨਿਵਾਸਲੂ ਨਾਲ ਕੀਤੀ ਮੁਲਾਕਾਤ
  • droupadi murmu  premanand maharaj  birthday  congratulations
    ਦ੍ਰੋਪਦੀ ਮੁਰਮੂ ਨੇ ਪ੍ਰੇਮਾਨੰਦ ਮਹਾਰਾਜ ਨਾਲ ਕੀਤੀ ਮੁਲਾਕਾਤ, ਜਨਮ ਦਿਨ ਦੀ ਦਿੱਤੀ ਵਧਾਈ
  • sanjay dutt meets andhra pradesh cm chandrababu naidu
    ਬਾਲੀਵੁੱਡ ਸਟਾਰ ਸੰਜੇ ਦੱਤ ਨੇ ਆਂਧਰਾ ਪ੍ਰਦੇਸ਼ ਦੇ CM ਚੰਦਰਬਾਬੂ ਨਾਇਡੂ ਨਾਲ ਕੀਤੀ ਮੁਲਾਕਾਤ
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • sukhpal singh khaira statement
    ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?:...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
  • shri ram navami utsav committee shobha yatra
    ਜਲੰਧਰ 'ਚ ਭਲਕੇ ਕੱਢੀ ਜਾਵੇਗੀ ਸ਼ੋਭਾ ਯਾਤਰਾ, ਰਾਮਚਰਿਤਮਾਨਸ ਦਾ ਰੱਖਿਆ ਗਿਆ ਪਾਠ
  • scam in o m branch of jalandhar municipal corporation
    ਨਿਗਮ ਦੀ ਓ. ਐਂਡ ਐੱਮ. ਬ੍ਰਾਂਚ ’ਚ ਚੱਲ ਰਹੀ ਗੜਬੜੀ, ਇਕ ਸਾਲ ਦਾ ਰਿਕਾਰਡ ਦੇਣ ਤੋਂ...
Trending
Ek Nazar
this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • russia shot down 400 ukrainian drones
      ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...
    • melbourne s 38th annual australian sikh games
      ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ
    • war drag on for a year in iran
      ਹੋ ਜਾਓ ਤਿਆਰ ! ਇਕ ਸਾਲ ਤੱਕ ਚੱਲ ਸਕਦੀ ਹੈ ਈਰਾਨ ਦੀ ਜੰਗ, ਹੋਸ਼ ਉਡਾ ਦੇਵੇਗੀ ਇਹ...
    • iran warns usa
      ''ਰੇਂਜ 'ਚ ਆਉਂਦਿਆਂ ਹੀ ਉਡਾ ਦਿਆਂਗੇ USS ਅਬ੍ਰਾਹਮ ਲਿੰਕਨ..!'', ਇਰਾਨ ਨੇ...
    • iran rejects talks
      'ਗੱਲਬਾਤ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ..!', ਇਰਾਨ ਨੇ ਜੰਗਬੰਦੀ 'ਤੇ...
    • diesel prices hit record high in us
      ਡੀਜ਼ਲ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ, ਮਹਿੰਗਾਈ ਵਧਣ ਦਾ ਖਦਸ਼ਾ ; ਅਮਰੀਕਾ 'ਚ...
    • pakistan iran hormuz
      ਵਿਚੋਲਗੀ ਦੇ ਦਾਅਵਿਆਂ ਵਿਚਾਲੇ ਪਾਕਿਸਤਾਨ ਦੀ ਹੋਈ International ਬੇਇੱਜ਼ਤੀ !...
    • train derail in west punjab
      ਵੱਡੀ ਖ਼ਬਰ ; ਲੀਹ ਤੋਂ ਉਤਰ ਗਏ 7 ਡੱਬੇ ! ਲਹਿੰਦੇ ਪੰਜਾਬ 'ਚ ਵਾਪਰਿਆ ਭਿਆਨਕ ਰੇਲ...
    • indian man in britain
      ਬ੍ਰਿਟੇਨ 'ਚ ਪੰਜਾਬੀ ਨੇ ਆਪਣੀ ਪਤਨੀ ਦਾ ਕਰ'ਤਾ ਕਤਲ, ਅਦਾਲਤ ਨੇ ਦਿੱਤਾ ਦੋਸ਼ੀ...
    • 4 convicts including punjabi woman sentenced in england
      ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +