Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 17, 2026

    11:29:13 AM

  • alert issued regarding dense fog in punjab

    ਪੰਜਾਬ 'ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ, ਠੰਡ...

  • quad meeting

    ਮਨੀਲਾ 'ਚ PM ਮੋਦੀ ਤੇ ਟਰੰਪ ਦੀ ਹੋਵੇਗੀ ਮੁਲਾਕਾਤ !...

  • asi deployed for central jail security arrested with opium

    ਪੰਜਾਬ: ਕੇਂਦਰੀ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ASI...

  • truck driver in us

    ਅਮਰੀਕਾ 'ਚ ਟਰੱਕ ਡਰਾਈਵਰਾਂ 'ਤੇ ਸਖ਼ਤੀ ! 34,000...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਜੌਨਸਨ ਨੇ ਬ੍ਰੈਗਜ਼ਿਟ ਸਮਝੌਤੇ ਦੀ ਦਿਸ਼ਾ 'ਚ ਤਰੱਕੀ ਦਾ ਕੀਤਾ ਦਾਅਵਾ

INTERNATIONAL News Punjabi(ਵਿਦੇਸ਼)

ਜੌਨਸਨ ਨੇ ਬ੍ਰੈਗਜ਼ਿਟ ਸਮਝੌਤੇ ਦੀ ਦਿਸ਼ਾ 'ਚ ਤਰੱਕੀ ਦਾ ਕੀਤਾ ਦਾਅਵਾ

  • Edited By Vandana,
  • Updated: 15 Sep, 2019 04:34 PM
England
britain  boris johnson
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਭਾਸ਼ਾ)— ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਯੂਰਪੀ ਸੰਘ ਨਾਲ ਬ੍ਰੈਗਜ਼ਿਟ ਸਮਝੌਤੇ ਦੀ ਦਿਸ਼ਾ ਵਿਚ ਕਾਫੀ ਤਰੱਕੀ ਹੋਈ ਹੈ। ਜੌਨਸਨ ਨੇ ਇਕ ਏਜੰਸੀ ਨੂੰ ਦਿੱਤੇ ਇੰਟਰਵਿਊ ਵਿਚ ਕਿਹਾ,''ਹੁਣ ਤੋਂ ਲੈ ਕੇ 17 ਅਕਤੂਬਰ ਤੱਕ ਕਾਫੀ ਕੰਮ ਕੀਤਾ ਜਾਣਾ ਹੈ। ਜਦੋਂ ਯੂਰਪੀ ਸੰਘ ਦੇ ਨੇਤਾ ਬ੍ਰਿਟੇਨ ਦੇ ਯੂਰਪੀ ਸੰਘ ਤੋਂ ਹਟਣ ਦੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਆਖਰੀ ਬੈਠਕ ਲਈ ਇਕੱਠੇ ਹੋਣਗੇ।'' ਜੌਨਸਨ ਨੇ ਕਿਹਾ,''ਮੈਂ ਉਸ ਬੈਠਕ ਵਿਚ ਜਾ ਰਿਹਾ ਹਾਂ ਅਤੇ ਮੈਨੂੰ ਪੂਰਾ ਭਰੋਸਾ ਹੈ ਕਿ ਅਸੀਂ ਸਮਝੌਤਾ ਕਰ ਲਵਾਂਗੇ। ਜੇਕਰ ਅਸੀਂ ਸਮਝੌਤਾ ਨਹੀਂ ਕਰ ਪਾਉਂਦੇ ਹਾਂ ਤਾਂ ਅਸੀਂ 31 ਅਕਤੂਬਰ ਨੂੰ ਯੂਰਪੀ ਸੰਘ ਤੋਂ ਵੱਖ ਹੋ ਜਾਵਾਂਗੇ।'' 

ਉਨ੍ਹਾਂ ਨੇ ਕਿਹਾ,''ਅਸੀਂ 31 ਅਕਤੂਬਰ ਨੂੰ ਯੂਰਪੀ ਸੰਘ ਤੋਂ ਬਾਹਰ ਆ ਜਾਵਾਂਗੇ। ਅਸੀਂ ਇਹੀ ਕਰਾਂਗੇ, ਮੇਰੇ 'ਤੇ ਵਿਸ਼ਵਾਸ ਰੱਖੋ।'' ਜੌਨਸਨ ਦੀ ਇਹ ਟਿੱਪਣੀ ਯੂਰਪੀ ਕਮਿਸ਼ਨ ਦੇ ਪ੍ਰਮੁੱਖ ਜੀਨ ਕਲਾਡ ਜੰਕਰ ਅਤੇ ਯੂਰਪੀ ਸੰਘ ਦੇ ਪ੍ਰਮੁੱਖ ਬ੍ਰੈਗਜ਼ਿਟ ਵਾਰਤਾਕਾਰ ਮਾਈਕਲ ਬਾਰਨੀਅਰ ਵਿਚ ਲਕਜ਼ਮਬਰਗ ਵਿਚ ਸੋਮਵਾਰ ਨੂੰ ਗੱਲਬਾਤ ਤੋਂ ਪਹਿਲਾਂ ਆਈ ਹੈ। ਜੌਨਸਨ ਨੇ ਬ੍ਰਿਟੇਨ ਦੀ ਤੁਲਨਾ ਕਾਮਿਕ ਪੁਸਤਕ ਚਰਿੱਤਰ 'ਹਲਕ' ਨਾਲ ਕੀਤੀ। ਉਨ੍ਹਾਂ ਨੇ ਕਿਹਾ,''ਹਲਕ ਜਿੰਨਾਂ ਜ਼ਿਆਦਾ ਤੇਜ਼ ਹੁੰਦਾ ਹੈ ਉਨ੍ਹਾਂ ਹੀ ਮਜ਼ਬੂਤ ਹੁੰਦਾ ਹੈ। ਉਹ ਹਮੇਸ਼ਾ ਭੱਜਣ ਵਿਚ ਸਫਲ ਰਹਿੰਦਾ ਹੈ। ਭਾਵੇਂਕਿ ਉਸ ਨੂੰ ਕਿੰਨੀ ਵੀ ਮਜ਼ਬੂਤੀ ਨਾਲ ਬੰਨ੍ਹਿਆ ਗਿਆ ਹੋਵੇ।''

  • Britain
  • Boris Johnson
  • Claimed
  • ਬ੍ਰਿਟੇਨ
  • ਬੋਰਿਸ ਜੌਨਸਨ
  • ਦਾਅਵਾ

ਇਮਰਾਨ ਦੇ ਕਹਿਣ 'ਤੇ ਪਾਕਿ 'ਚ LoC ਵੱਲ ਜਲੂਸ ਦਾ ਪ੍ਰੋਗਰਾਮ ਟਲਿਆ

NEXT STORY

Stories You May Like

  • quad meeting
    ਮਨੀਲਾ 'ਚ PM ਮੋਦੀ ਤੇ ਟਰੰਪ ਦੀ ਹੋਵੇਗੀ ਮੁਲਾਕਾਤ ! QUAD ਬੈਠਕ 'ਚ 4 ਦੇਸ਼ਾਂ ਦੇ ਆਗੂ ਲੈਣਗੇ ਹਿੱਸਾ
  • truck driver in us
    ਅਮਰੀਕਾ 'ਚ ਟਰੱਕ ਡਰਾਈਵਰਾਂ 'ਤੇ ਸਖ਼ਤੀ ! 34,000 ਡਰਾਈਵਰ ਡਿਊਟੀ ਤੋਂ ਕੀਤੇ ਲਾਂਭੇ
  • pm modi pays obeisance at 100 year old gurudwara
    PM ਮੋਦੀ ਨੇ 100 ਸਾਲ ਪੁਰਾਣੇ ਗੁਰੂਘਰ 'ਚ ਟੇਕਿਆ ਮੱਥਾ, ਪੁਨਰ ਵਿਕਾਸ ਲਈ ਰੱਖਿਆ ਨੀਂਹ ਪੱਥਰ
  • nato russia
    ਟੁੱਟਣ ਜਾ ਰਿਹੈ NATO ! ਰੂਸ ਨੇ ਯੂਕ੍ਰੇਨ ਨਾਲ ਜੰਗ ਖ਼ਤਮ ਕਰਨ ਲਈ ਰੱਖੀਆਂ ਵੱਡੀਆਂ ਸ਼ਰਤਾਂ
  • tremors
    ਆ ਗਿਆ 6.8 ਤੀਬਰਤਾ ਦਾ ਭੂਚਾਲ ! ਮਾਲੂਕੂ ਤੇ ਪਾਪੂਆ ਸਣੇ ਕਈ ਇਲਾਕਿਆਂ 'ਚ ਮਹਿਸੂਸ ਹੋਏ ਝਟਕੇ
  • pm modi attend ceremony at gurdwara khalsa diwan in manila
    ਮਨੀਲਾ ’ਚ ‘ਗੁਰਦੁਆਰਾ ਖ਼ਾਲਸਾ ਦੀਵਾਨ’ ਦੇ ਪੁਨਰ-ਵਿਕਾਸ ਕਾਰਜ ਸਮਾਰੋਹ ’ਚ ਸ਼ਾਮਲ ਹੋਣਗੇ ਪੀਐੱਮ ਮੋਦੀ
  • controversy over police action in a canadian gurdwara
    ਕੈਨੇਡਾ ਦੇ ਗੁਰਦੁਆਰੇ 'ਚ ਪੁਲਸ ਕਾਰਵਾਈ ਨੂੰ ਲੈ ਕੇ ਵਿਵਾਦ: ਬੂਟਾਂ ਸਣੇ ਅੰਦਰ ਵੜੇ ਅਧਿਕਾਰੀ, ਸਿੱਖ ਸੰਗਤ 'ਚ ਭਾਰੀ ਰੋਸ
  • pakistan jail former pm imran khan
    'ਸ਼ਾਇਦ ਮੈਂ ਜ਼ਿੰਦਾ ਵਾਪਸ ਨਾ ਪਰਤਾਂ ਪਰ...!' ਜੇਲ੍ਹ 'ਚ ਬੰਦ ਇਮਰਾਨ ਖ਼ਾਨ ਦਾ ਵੱਡਾ ਖੁਲਾਸਾ
  • nri groom backs out of wedding after pre wedding shoot
    ਜਲੰਧਰ: ਪ੍ਰੀ-ਵੈਡਿੰਗ ਸ਼ੂਟ ਤੋਂ ਬਾਅਦ ਵਿਆਹ ਤੋਂ ਮੁਕਰਿਆ NRI ਲਾੜਾ, ਲੜਕੀ ਦੇ...
  • fire breaks out in a pile of old tires at the roadways depot in jalandhar
    ਜਲੰਧਰ 'ਚ ਰੋਡਵੇਜ਼ ਡਿਪੂ 'ਚ ਪੁਰਾਣੇ ਟਾਇਰਾਂ ਦੇ ਢੇਰ ਨੂੰ ਲੱਗੀ ਅੱਗ, ਫਾਇਰ...
  • punjab diwali bumper results declared
    ਪੰਜਾਬ : ਦੀਵਾਲੀ ਬੰਪਰ ਦਾ ਨਿਕਲਿਆ ਨਤੀਜਾ! ਦੇਖੋ ਕਿਸਦੇ ਹੱਥ ਲੱਗੇ 12 ਕਰੋੜ ਰੁਪਏ...
  • the meteorological department has made a major forecast
    ਪੰਜਾਬੀਓ ਕੱਢ ਲਓ ਰਜਾਈਆਂ ਤੇ ਕੰਬਲ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
  • major accident in jalandhar fire breaks due to firecrackers during chhath puja
    ਜਲੰਧਰ 'ਚ ਵੱਡਾ ਹਾਦਸਾ! ਛੱਠ ਪੂਜਾ ਮੇਲੇ ਦੌਰਾਨ ਪਟਾਕਿਆਂ ਨਾਲ ਲੱਗੀ ਭਿਆਨਕ ਅੱਗ,...
  • massive fire breaks out near batra cold store jalandhar
    ਜਲੰਧਰ ਵਿਖੇ ਬੱਤਰਾ ਕੋਲਡ ਸਟੋਰ ਨੇੜੇ ਪਰਾਲੀ ਦੀਆਂ ਗੱਠਾਂ 'ਚ ਭਿਆਨਕ ਅੱਗ, ਕਰੀਬ...
  • punjab police on alert ahead of elections strict orders issued to officials
    ਚੋਣਾਂ ਤੋਂ ਪਹਿਲਾਂ ਪੰਜਾਬ ਪੁਲਸ ਅਲਰਟ! ਅਧਿਕਾਰੀਆਂ ਨੂੰ ਜਾਰੀ ਹੋਏ ਸਖ਼ਤ ਹੁਕਮ
  • phillaur police arrest 4 suspects  seize illicit liquor and 2 cars
    ਫਿਲੌਰ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਤੇ 2 ਕਾਰਾਂ ਸਮੇਤ 4 ਮੁਲਜ਼ਮ ਗ੍ਰਿਫ਼ਤਾਰ
Trending
Ek Nazar
baba vanga zodiac predictions rich people money

2027 'ਚ ਮਾਲੋਮਾਲ ਹੋ ਜਾਣਗੇ ਇਨ੍ਹਾਂ ਰਾਸ਼ੀਆਂ ਦੇ ਲੋਕ! ਨੋਟਾਂ ਦੇ ਲੱਗਣਗੇ ਢੇਰ,...

punjab diwali bumper results declared

ਪੰਜਾਬ : ਦੀਵਾਲੀ ਬੰਪਰ ਦਾ ਨਿਕਲਿਆ ਨਤੀਜਾ! ਦੇਖੋ ਕਿਸਦੇ ਹੱਥ ਲੱਗੇ 12 ਕਰੋੜ ਰੁਪਏ...

people flocked to buy this family car

ਇਸ ਫੈਮਲੀ ਕਾਰ ਨੂੰ ਟੁੱਟ ਕੇ ਪੈ ਗਏ ਲੋਕ ! ਕੀਮਤ ਸਿਰਫ਼ 4.77 ਲੱਖ, ਵਿਕ ਗਈਆਂ 70...

sri lanka  court namal rajapaksa

ਸ਼੍ਰੀਲੰਕਾ: ਅਦਾਲਤ ਨੇ ਨਮਲ ਰਾਜਪਕਸ਼ੇ ਵਿਰੁੱਧ ਭਾਰਤੀ ਗਵਾਹਾਂ ਨੂੰ ਜਾਰੀ ਕੀਤੇ ਗਏ...

varun dhawan meets with accident while having fun

ਸ਼ੂਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰ

incident in south africa

ਦੱਖਣੀ ਅਫਰੀਕਾ 'ਚ ਵੱਖ-ਵੱਖ ਗੋਲੀਬਾਰੀ 'ਚ ਘੱਟੋ-ਘੱਟ 17 ਲੋਕਾਂ ਦੀ ਮੌਤ

wife divorces cabinet minister

ਕੈਬਨਿਟ ਮੰਤਰੀ ਨੂੰ ਪਤਨੀ ਨੇ ਦਿੱਤਾ ਤਲਾਕ ! 14 ਸਾਲਾ ਮਗਰੋ ਆਧਵ ਅਰਜੁਨ ਤੋਂ ਹੋਈ...

temporary residents in canada

ਕੈਨੇਡਾ 'ਚ ਰਹਿ ਰਹੇ ਅਸਥਾਈ ਨਿਵਾਸੀਆਂ ਨੂੰ ਵੱਡੀ ਰਾਹਤ, ਜਾਰੀ ਰਹਿਣਗੀਆਂ ਇਹ...

female youtuber  youth shameful viral video

ਮਹਿਲਾ ਯੂਟਿਊਬਰ ਨਾਲ ਨੌਜਵਾਨ ਦੀ ਸ਼ਰਮਨਾਕ ਜ਼ਿੱਦ, 50 ਲੱਖ ਵਾਰ ਦੇਖੀ ਗਈ ਵਾਇਰਲ...

cricketer rinku singh narendra modi wedding invitation

ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਕ੍ਰਿਕਟਰ ਰਿੰਕੂ ਸਿੰਘ ! PM ਮੋਦੀ ਨੂੰ ਦਿੱਤਾ...

wife  teacher  husband  ai  divorce

ਪਤਨੀ ਨਾਲ ਝਗੜਾ ਖ਼ਤਮ ਕਰਨ ਲਈ ਬੰਦੇ ਨੇ AI ਤੋਂ ਮੰਗੀ 'ਸਲਾਹ' ! ਜਵਾਬ ਜਾਣ...

horoscope zodiac signs money luck shine

1 ਮਹੀਨੇ ਬਾਅਦ ਚਮਕ ਜਾਵੇਗੀ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਕਿਸਮਤ! ਵਰ੍ਹੇਗਾ...

prince harry arrives in ukraine

ਅਚਾਨਕ ਯੂਕ੍ਰੇਨ ਪਹੁੰਚੇ ਪ੍ਰਿੰਸ ਹੈਰੀ, ਜ਼ਖਮੀ ਯੂਕਰੇਨੀ ਸੈਨਿਕਾਂ ਦੇ ਜਜ਼ਬੇ ਦੀ...

s name people angry romantic suspicious

‘ਗੁੱਸੇ ਅਤੇ ਸ਼ੱਕੀ ਸੁਭਾਅ’ ਦੇ ਹੁੰਦੇ ਹਨ ਇਸ ਅੱਖਰ ਵਾਲੇ ਲੋਕ, ਜਾਣੋ ਇਨ੍ਹਾਂ ਦੀਆਂ...

tomorrow people of these zodiac signs will hit the lottery

ਭਲਕੇ ਇਨ੍ਹਾਂ ਰਾਸ਼ੀ ਵਾਲਿਆਂ ਦੀ ਲੱਗੇਗੀ 'Lottery' ! ਵਰ੍ਹੇਗਾ ਅੰਨ੍ਹਾ ਪੈਸਾ,...

major forecast for these states delhi punjab

ਦਿੱਲੀ-ਪੰਜਾਬ ਸਮੇਤ ਇਨ੍ਹਾਂ ਸੂਬਿਆਂ ਲਈ ਵੱਡੀ ਭਵਿੱਖਬਾਣੀ ! IMD ਨੇ ਕੀਤਾ ਅਲਰਟ

icc announces schedule for major cricket tournaments

ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ,...

the 50 vehicle requirement scrapped

50 ਗੱਡੀਆਂ ਦੀ ਸ਼ਰਤ ਖ਼ਤਮ, ਹੁਣ ਸਿਰਫ਼ 5 ਕਾਰਾਂ ਨਾਲ ਬਣੋ ਮਾਲਕ! ਵੱਡੇ ਬਦਲਾਅ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • account holders face trouble due to a technical glitch
      ਅਮਰੀਕਾ 'ਚ ਤਕਨੀਕੀ ਖ਼ਰਾਬੀ ਕਾਰਨ ਬੈਂਕਿੰਗ ਸੇਵਾਵਾਂ ਠੱਪ: 'Zelle' ਐਪ 'ਤੇ...
    • soil pile collapses during illegal gold mining in pakistan
      ਪਾਕਿਸਤਾਨ ’ਚ ਸੋਨੇ ਦੀ ਗ਼ੈਰ-ਕਾਨੂੰਨੀ ਮਾਈਨਿੰਗ ਦੌਰਾਨ ਮਿੱਟੀ ਦਾ ਢੇਰ ਡਿੱਗਿਆ, 3...
    • magnificent nagar kirtan is organized in lavinio
      ਚੜ੍ਹਦੀ ਕਲਾ ਦੇ ਜੈਕਾਰਿਆਂ ਨਾਲ ਗੂੰਜਿਆ ਇਟਲੀ ਦਾ ਕਣ-ਕਣ, ਲਵੀਨੀਓ 'ਚ ਸਜਾਇਆ...
    • jensen huang  s return to nvidia  investors in support
      Nvidia 'ਚ ਜੇਨਸਨ ਹੁਆਂਗ ਦੀ ਵਾਪਸੀ ਦੀਆਂ ਅਟਕਲਾਂ ਤੇਜ਼, ਸਮਰਥਨ 'ਚ ਆਏ Elon...
    • eu accuses russia
      ਯੂਰਪੀ ਸੰਘ ਨੇ ਰੂਸ 'ਤੇ ਯੂਕਰੇਨ ਸ਼ਾਂਤੀ ਵਾਰਤਾ 'ਚ ਵਿਘਨ ਪਾਉਣ ਦਾ ਲਾਇਆ ਦੋਸ਼
    • south china sea arrangement
      ਦੱਖਣੀ ਚੀਨ ਸਾਗਰ ਸਮਝੌਤੇ ਨੂੰ ਲੈ ਕੇ ਵਿਵਾਦਾਂ ਨੂੰ ਵਧਾਉਣ ਵਾਲੀਆਂ ਗਤੀਵਿਧੀਆਂ...
    • sri lanka  court namal rajapaksa
      ਸ਼੍ਰੀਲੰਕਾ: ਅਦਾਲਤ ਨੇ ਨਮਲ ਰਾਜਪਕਸ਼ੇ ਵਿਰੁੱਧ ਭਾਰਤੀ ਗਵਾਹਾਂ ਨੂੰ ਜਾਰੀ ਕੀਤੇ ਗਏ...
    • incident in south africa
      ਦੱਖਣੀ ਅਫਰੀਕਾ 'ਚ ਵੱਖ-ਵੱਖ ਗੋਲੀਬਾਰੀ 'ਚ ਘੱਟੋ-ਘੱਟ 17 ਲੋਕਾਂ ਦੀ ਮੌਤ
    • huge increase in demand for chinese goods
      ਚੀਨੀ ਵਸਤੂਆਂ ਦੀ ਮੰਗ 'ਚ ਭਾਰੀ ਵਾਧਾ, ਘਰੇਲੂ ਆਰਥਿਕ ਰਫ਼ਤਾਰ ਸੁਸਤ
    • pomegranate prices break records  difficulties increase for pakistan
      ਅਨਾਰ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ , ਗੁਆਂਢੀ ਮੁਲਕ ਨਾਲ ਟ੍ਰੇਡ ਰੁਕਣ ਤੋਂ ਬਾਅਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +