Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 31, 2026

    3:00:28 PM

  • diljit dosanjh s indirect jibe at cjp at delhi concert

    "ਪੰਜਾਬੀਆਂ ਨੂੰ ਨਾ ਸਿਖਾਓ, ਲੜਾਈਆਂ ਕਿਵੇਂ ਲੜੀਆਂ...

  • diwali 2100 drones ramayana aerial drone show

    ਦੀਵਾਲੀ ਮੌਕੇ 2,100 ਦੇਸੀ ਡਰੋਨਾਂ ਨਾਲ ਰੋਸ਼ਨ...

  • punjab congress meeting

    ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ...

  • major incident in punjab

    ਪੰਜਾਬ ਪੁਲਸ ਮੁਲਾਜ਼ਮ ਨੇ ਮਹਿਲਾ ਸਰਪੰਚ ਦੇ ਘਰ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਬੈਡਫੋਰਡ ਵਿਖੇ ਵਿਲੱਖਣ ਆਜ਼ਾਦੀ ਦਿਹਾੜਾ, ਸਿਟੀ ਕੌਂਸਲ ਹਾਲ ਦੀ ਇਮਾਰਤ 'ਤੇ ਲਹਿਰਾਇਆ ਤਿਰੰਗਾ

INTERNATIONAL News Punjabi(ਵਿਦੇਸ਼)

ਬੈਡਫੋਰਡ ਵਿਖੇ ਵਿਲੱਖਣ ਆਜ਼ਾਦੀ ਦਿਹਾੜਾ, ਸਿਟੀ ਕੌਂਸਲ ਹਾਲ ਦੀ ਇਮਾਰਤ 'ਤੇ ਲਹਿਰਾਇਆ ਤਿਰੰਗਾ

  • Edited By Vandana,
  • Updated: 24 Aug, 2020 03:43 PM
England
britain  independence day
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਸਮਰਾ): ਬ੍ਰਿਟੇਨ ਦੇ ਸ਼ਹਿਰ ਬੈਡਫੋਰਡ ਵਿਖੇ ਭਾਰਤੀ ਮੂਲ ਦੀਆਂ ਬੀਬੀਆਂ ਦੀ ਸੰਸਥਾ 'ਬੰਦਨ ਗਰੁੱਪ' ਨੇ ਸੇਵਾ ਟਰੱਸਟ ਯੂ.ਕੇ. ਅਤੇ ਬੈਡਫੋਰਡ ਦੀਆਂ ਸਮਾਜਿਕ ਅਤੇ ਹੋਰ ਸੰਸਥਾਵਾਂ ਦੇ ਸਾਂਝੇ ਸਹਿਯੋਗ ਨਾਲ ਆਜ਼ਾਦੀ ਦਿਹਾੜਾ ਮਨਾਇਆ। ਇਸ ਮੌਕੇ ਸ਼ਹਿਰ ਦੇ ਟਾਊਨ ਹਾਲ 'ਤੇ ਤਿਰੰਗਾ ਲਹਿਰਾਇਆ ਗਿਆ। ਸਮਾਗਮ ਵਿਚ ਬੈਡਫੋਰਡ ਦੇ ਮੇਅਰ ਡੇਵ ਹੌਜ਼ਸਨ, ਹਾਈਸ਼ੈਰਫ ਸੁਜ਼ਨ ਲੌਸਾਡਾ, ਬੰਦਨ ਬੈਡਫੋਰਡ ਦੀ ਚੇਅਰਪਰਸਨ ਡਾਕਟਰ ਵਨੀਤਾ ਮਨਜੂਰੇ, ਸੇਵਾ ਸਟਰੱਸਟ ਯੂ.ਕੇ. ਦੇ ਚੇਅਰਮੈਨ ਕੌਂਸਲਰ ਚਰਨਕੰਵਲ ਸਿੰਘ ਸੇਖੋਂ ਸਮੇਤ ਬੰਦਨ ਗਰੁੱਪ ਮੈਂਬਰ ਹਾਜ਼ਰ ਹੋਏ।ਇਸ ਦੇ ਇਲਾਵਾ ਆਨ ਲਾਈਨ ਜ਼ੂਮ ਰਾਹੀਂ ਵੱਡੀ ਗਿਣਤੀ ਵਿਚ ਲੋਕ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਈਆਂ। 

PunjabKesari

ਕੋਵਿਡ-19 ਦੇ ਚੱਲਦਿਆਂ ਇਸ ਸਮਾਗਮ ਨੂੰ ਆਨਲਾਈਨ ਭਾਰਤੀ ਹਾਈ ਕਮਿਸ਼ਨ ਨਾਲ ਜੋੜਿਆ ਗਿਆ ਅਤੇ ਹਾਈ ਕਮਿਸ਼ਨਰ ਗਾਇਤਰੀ ਈਸ਼ਰ ਕੁਮਾਰ ਨੇ ਸੰਬੋਧਨ ਕਰਦਿਆਂ ਭਾਰਤ ਵਾਸੀਆਂ ਨੂੰ 74ਵੇਂ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਉਹਨਾਂ ਨੇ ਯੂ.ਕੇ. ਵਿਚ ਵੱਸਦੇ ਭਾਰਤੀਆਂ ਵਲੋਂ ਦੇਸ਼ ਅਤੇ ਵਿਦੇਸ਼ ਵਿਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ

PunjabKesari

।ਹਾਈ ਕਮਿਸ਼ਨ ਦੇ ਰਾਜਨੀਤਕ ਅਤੇ ਪਰਵਾਸ ਮਾਮਲੇ ਦੇ ਸਕੱਤਰ ਰੋਹਨ ਸਮੰਤ ਨੇ ਬੰਧਨ ਟੀਮ ਅਤੇ ਸੇਵਾ ਟਰੱਸਟ ਯੂਕੇ ਨੂੰ ਕੋਰੋਨਾ ਤਾਲਾਬੰਦੀ ਦੌਰਾਨ ਵੱਡੀ ਗਿਣਤੀ ਵਿਚ ਭਾਰਤੀ ਵਿਦਿਆਰਥੀਆਂ ਦੀ ਸਹਾਇਤਾ ਕਰਨ ਲਈ ਵਿਸ਼ੇਸ਼ ਵਧਾਈ ਦਿੱਤੀ ਅਤੇ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਬੈਡਫੋਰਡ ਦੇ ਸਾਰੇ ਭਾਰਤੀ ਸੰਗਠਨਾਂ ਜਿਨ੍ਹਾਂ ਨੇ ਸਮਾਜਿਕ ਸਹਾਇਤਾ ਕੀਤੀ ਹੈ, ਨੇ ਚੰਗੀ ਮਿਸਾਲ ਕਾਇਮ ਕੀਤੀ ਹੈ ਅਤੇ ਉਹ ਬੈਡਫੋਰਡ ਇੰਡੀਅਨ ਡਾਇਸਪੋਰਾ ਨਾਲ ਇਸ ਸਮਾਗਮ ਨੂੰ ਮਨਾਉਣ ‘ਤੇ ਮਾਣ ਮਹਿਸੂਸ ਕਰਦੇ ਹਨ।
 

  • Britain
  • Independence Day
  • Bandhan Group
  • ਬ੍ਰਿਟੇਨ
  • ਆਜ਼ਾਦੀ ਦਿਹਾੜਾ
  • ਬੰਦਨ ਗਰੁੱਪ

ਪੱਛਮੀ ਦੇਸ਼ਾਂ ਨੂੰ ਕਨਫਿਊਸ਼ੀਅਸ ਇੰਸਟੀਚਿਊਟਸ ਨੂੰ ਬੰਦ ਕਰਨਾ ਚਾਹੀਦਾ ਹੈ : ਅਮਰੀਕੀ ਸਮਾਜ ਸ਼ਾਸਤਰੀ

NEXT STORY

Stories You May Like

  • ias officer sonal goel kilimanjaro tricolour
    ਕੈਂਸਰ ਪ੍ਰਤੀ ਜਾਗਰੂਕਤਾ ਲਈ IAS ਅਧਿਕਾਰੀ ਨੇ ਕੀਤੀ ਨਵੇਕਲੀ ਪਹਿਲ ! ਕਿਲਿਮੰਜਾਰੋ 'ਤੇ ਲਹਿਰਾਇਆ ਤਿਰੰਗਾ
  • cbi  s big operation in mohali
    ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ
  • parkash purab of sri guru ramdas ji celebrated
    ਗੁਰਦੁਆਰਾ ਸਿੰਘ ਸਭਾ ਚਿਸਤੇਰਨਾ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ
  • france protests
    ਫਰਾਂਸ 'ਚ ਬੇਕਾਬੂ ਹੋਏ ਹਾਲਾਤ ! ਸੜਕਾਂ 'ਤੇ ਉਤਰੇ 5.5 ਲੱਖ ਲੋਕ, 19ਵੀਂ ਸਦੀ ਦੇ ਸਿਟੀ ਹਾਲ ਨੂੰ ਲਾ'ਤੀ ਅੱਗ
  • meghalaya  ed office  building  bike riders
    ਮੇਘਾਲਿਆ: ED ਦਫ਼ਤਰ ਦੀ ਇਮਾਰਤ 'ਤੇ ਬਾਈਕ ਸਵਾਰਾਂ ਨੇ ਸੁੱਟਿਆ ਪੈਟਰੋਲ ਬੰਬ, ਪੁਲਸ ਨੂੰ ਪਈਆਂ ਭਾਜੜਾਂ
  • europe  markets  indian women farmers
    ਯੂਰਪ ਦੇ ਬਾਜ਼ਾਰਾਂ ਤੇ ਨੀਤੀ ਨਿਰਮਾਤਾਵਾਂ ਤੱਕ ਪੁੱਜੀ ਭਾਰਤੀ ਮਹਿਲਾ ਕਿਸਾਨਾਂ ਦੀ ਵਿਲੱਖਣ ਕ੍ਰਾਂਤੀ
  • dpdp
    ਡਿਜੀਟਲ ਨਿੱਜੀ ਡਾਟਾ ਸੁਰੱਖਿਆ ਐਕਟ : ਪੱਤਰਕਾਰੀ ਦੀ ਆਜ਼ਾਦੀ ’ਤੇ ਸਵਾਲ!
  • fir case
    ਮੈਡੀਕਲ ਹਾਲ ’ਚ ਦਾਖ਼ਲ ਹੋ ਕੇ ਵਿਅਕਤੀ ’ਤੇ ਗੰਡਾਸੀ ਨਾਲ ਕੀਤਾ ਹਮਲਾ
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
  • fire in godown of newly built tent house in shahkot
    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20...
  • jalandhar cp satinder singh orders increased security in sensitive areas
    ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ...
  • court sends travel agent tarun khosla to jail in money laundering case
    ਮਨੀ ਲਾਂਡਰਿੰਗ ਦੇ ਮਾਮਲੇ ’ਚ ਟ੍ਰੈਵਲ ਏਜੰਟ ਤਰੁਣ ਖੋਸਲਾ ਨੂੰ ਅਦਾਲਤ ਨੇ ਭੇਜਿਆ...
  • code of conduct to come into force in the first week of january
    ਜਨਵਰੀ ਦੇ ਪਹਿਲੇ ਹਫ਼ਤੇ ਲਾਗੂ ਹੋਵੇਗਾ ਚੋਣ ਜ਼ਾਬਤਾ! ਫਰਵਰੀ ’ਚ ਵੋਟਾਂ ਪੈਣ ਦੀ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • bjp sc morcha outraged over desecration of dr ambedkar s statue
    ਡਾ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ 'ਤੇ ਭੜਕਿਆ ਭਾਜਪਾ SC ਮੋਰਚਾ: ਸ਼ੀਤਲ...
  • jalandhar fire breaks out at a petrol pump on ladowali road
    ਜਲੰਧਰ: ਲਾਡੋਵਾਲੀ ਰੋਡ 'ਤੇ ਪੈਟਰੋਲ ਪੰਪ 'ਚ ਲੱਗੀ ਅੱਗ, ਮਚੀ ਭਾਜੜ
Trending
Ek Nazar
veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • retired school teacher  family  arrest accused
      ਸੇਵਾਮੁਕਤ ਅਧਿਆਪਕ ਦਾ ਗੋਲੀਆਂ ਮਾਰ ਕਤਲ, ਪਰਿਵਾਰ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ...
    • five star hotel  swimming pool  foreign national  electric current
      5 ਸਟਾਰ ਹੋਟਲ ਦੇ ਸਵਿਮਿੰਗ ਪੂਲ 'ਚ ਆ ਗਿਆ ਕਰੰਟ ! 2 ਵਿਦੇਸ਼ੀ ਨਾਗਰਿਕਾਂ ਦੀ ਗਈ...
    • coup like situation
      ਯੂਰਪੀ ਦੇਸ਼ 'ਚ 'ਤਖ਼ਤਾਪਲਟ' ਵਰਗੇ ਹਾਲਾਤ ! ਰਾਸ਼ਟਰਪਤੀ ਨੇ ਅੱਧ ਵਿਚਾਲਿਓਂ ਵਾਪਸ...
    • italy protests
      ਹੁਣ ਇਟਲੀ 'ਚ ਛਿੜੇ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ! ਸੜਕਾਂ 'ਤੇ ਉਤਰੇ ਲੱਖਾਂ ਲੋਕ
    • putin  s warning to european countries
      ਪੁਤਿਨ ਦੀ ਯੂਰਪੀ ਦੇਸ਼ਾਂ ਨੂੰ ਚਿਤਾਵਨੀ, ਕਿਹਾ- ਬਾਲਟਿਕ ਸਾਗਰ 'ਚ ਆਵਾਜਾਈ ਰੋਕੀ...
    • middle east
      ਮਿਡਲ ਈਸਟ 'ਚ ਹੋਣ ਜਾ ਰਿਹੈ ਕੁਝ 'ਵੱਡਾ' ! ਅਮਰੀਕਾ ਨੇ ਇਜ਼ਰਾਈਲ ਵੱਲ ਭੇਜੇ...
    • festivities of karwa chauth in compitello
      ਇਟਲੀ ਦੇ ਕੰਪੀਤੇਲੋ ’ਚ ਕਰਵਾ ਚੌਥ ਦੀਆਂ ਰੌਣਕਾਂ, ਪੰਜਾਬਣਾਂ ਨੇ ਰਲ-ਮਿਲ ਕੇ ਮਨਾਇਆ...
    • if democrats win in 2028  democracy in america will end
      2028 ’ਚ ਡੈਮੋਕ੍ਰੇਟਸ ਜਿੱਤੇ ਤਾਂ ਅਮਰੀਕਾ ’ਚ ਲੋਕਤੰਤਰ ਖ਼ਤਮ : ਮਸਕ
    • oil tanker attacked with   limpet mines   in hormuz
      ਹੋਰਮੁਜ਼ 'ਚ ਤੇਲ ਟੈਂਕਰ 'ਤੇ 'ਲਿਮਪੇਟ ਮਾਈਨਸ' ਨਾਲ ਹਮਲਾ, ਜਹਾਜ਼ 'ਚ ਸਵਾਰ...
    • pope leo xiv becomes first pope in history to vote in us elections
      ਅਮਰੀਕੀ ਚੋਣਾਂ 'ਚ ਵੋਟ ਪਾਉਣ ਵਾਲੇ ਇਤਿਹਾਸ ਦੇ ਪਹਿਲੇ ਪੋਪ ਬਣੇ ਲੀਓ XIV
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +