Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 09, 2026

    10:55:42 AM

  • partap singh bajwa s big question to the aap government

    'ਕਿੱਥੇ ਹੈ ਵਾਅਦੇ ਮੁਤਾਬਕ ਨਸ਼ਾ ਮੁਕਤ ਪੰਜਾਬ?',...

  • painful death of asi of punjab police

    ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ

  • gold and silver prices surge  rates fall so much in a single day

    ਈਰਾਨ ਜੰਗ ਦਾ ਅਸਰ : ਸੋਨੇ-ਚਾਂਦੀ ਦੀਆਂ ਕੀਮਤਾਂ...

  • vehicles in punjab  vehicle drivers

    ਪੰਜਾਬ 'ਚ ਇਨ੍ਹਾਂ ਵਾਹਨਾਂ ਦੇ ਹੋਣਗੇ ਮੋਟੇ ਚਲਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਬ੍ਰਿਟੇਨ ਹਾਈ ਕੋਰਟ ਦਾ ਵੱਡਾ ਫੈਸਲਾ, 'ਫਲਸਤੀਨ ਐਕਸ਼ਨ' ਗਰੁੱਪ 'ਤੇ ਲਗਾਈ ਪਾਬੰਦੀ ਨੂੰ ਦੱਸਿਆ ਗੈਰ-ਕਾਨੂੰਨੀ

INTERNATIONAL News Punjabi(ਵਿਦੇਸ਼)

ਬ੍ਰਿਟੇਨ ਹਾਈ ਕੋਰਟ ਦਾ ਵੱਡਾ ਫੈਸਲਾ, 'ਫਲਸਤੀਨ ਐਕਸ਼ਨ' ਗਰੁੱਪ 'ਤੇ ਲਗਾਈ ਪਾਬੰਦੀ ਨੂੰ ਦੱਸਿਆ ਗੈਰ-ਕਾਨੂੰਨੀ

  • Edited By Baljit Singh,
  • Updated: 13 Feb, 2026 04:40 PM
International
britain  s high court says illegal to outlaw protest group palestine action
  • Share
    • Facebook
    • Tumblr
    • Linkedin
    • Twitter
  • Comment

ਲੰਡਨ: ਬ੍ਰਿਟੇਨ ਦੀ ਹਾਈ ਕੋਰਟ ਨੇ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਸਰਕਾਰ ਦੇ ਉਸ ਫੈਸਲੇ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ, ਜਿਸ ਤਹਿਤ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਸਮੂਹ 'ਫਲਸਤੀਨ ਐਕਸ਼ਨ' (Palestine Action) ਨੂੰ ਅੱਤਵਾਦੀ ਸੰਗਠਨ ਐਲਾਨ ਕਰ ਕੇ ਪਾਬੰਦੀ ਲਗਾਈ ਗਈ ਸੀ।

ਅਦਾਲਤ ਦੇ ਜੱਜਾਂ-ਵਿਕਟੋਰੀਆ ਸ਼ਾਰਪ, ਜੋਨਾਥਨ ਸਵਿਫਟ ਅਤੇ ਕੈਰਨ ਸਟੇਨ-ਨੇ ਸ਼ੁੱਕਰਵਾਰ ਨੂੰ ਆਪਣੇ ਫੈਸਲੇ ਵਿੱਚ ਕਿਹਾ ਕਿ ਸਰਕਾਰ ਵੱਲੋਂ ਇਸ ਗਰੁੱਪ ਨੂੰ ਬੈਨ ਕਰਨਾ ਕਾਨੂੰਨ ਦੇ ਮੁਤਾਬਕ ਨਹੀਂ ਸੀ। ਹਾਲਾਂਕਿ, ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਇਸ ਫੈਸਲੇ ਵਿਰੁੱਧ ਅਪੀਲ ਕਰਨ ਬਾਰੇ ਵਿਚਾਰ ਕਰ ਰਹੀ ਹੈ, ਉਦੋਂ ਤੱਕ ਇਹ ਪਾਬੰਦੀ ਫਿਲਹਾਲ ਲਾਗੂ ਰਹੇਗੀ।

ਕੀ ਸੀ ਪੂਰਾ ਮਾਮਲਾ?
ਪਿਛਲੇ ਸਾਲ ਬ੍ਰਿਟਿਸ਼ ਸਰਕਾਰ ਨੇ 'ਫਲਸਤੀਨ ਐਕਸ਼ਨ' ਨੂੰ ਅਲ-ਕਾਇਦਾ ਤੇ ਹਮਾਸ ਵਰਗੇ ਖਤਰਨਾਕ ਸੰਗਠਨਾਂ ਦੀ ਸ਼੍ਰੇਣੀ 'ਚ ਰੱਖਦਿਆਂ ਇਸ ਨੂੰ ਅੱਤਵਾਦੀ ਸੰਗਠਨ ਐਲਾਨ ਕਰ ਦਿੱਤਾ ਸੀ। ਇਸ ਕਾਨੂੰਨ ਦੇ ਤਹਿਤ ਸੰਗਠਨ ਦਾ ਮੈਂਬਰ ਬਣਨ ਜਾਂ ਉਸਦਾ ਸਮਰਥਨ ਕਰਨ 'ਤੇ 14 ਸਾਲ ਤੱਕ ਦੀ ਕੈਦ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਪਾਬੰਦੀ ਤੋਂ ਬਾਅਦ ਹੁਣ ਤੱਕ 2,000 ਤੋਂ ਵੱਧ ਲੋਕਾਂ ਨੂੰ ਸਿਰਫ ਇਸ ਲਈ ਗ੍ਰਿਫਤਾਰ ਕੀਤਾ ਗਿਆ ਕਿਉਂਕਿ ਉਨ੍ਹਾਂ ਨੇ "ਮੈਂ ਫਲਸਤੀਨ ਐਕਸ਼ਨ ਦਾ ਸਮਰਥਨ ਕਰਦ
 ਹਾਂ" ਲਿਖੇ ਹੋਏ ਬੋਰਡ ਫੜੇ ਹੋਏ ਸਨ।

ਸਰਕਾਰ ਨੇ ਕਿਉਂ ਲਗਾਈ ਸੀ ਪਾਬੰਦੀ?
ਸਰਕਾਰ ਨੇ ਇਹ ਕਦਮ ਜੂਨ ਮਹੀਨੇ ਵਿੱਚ ਹੋਈ ਇੱਕ ਘਟਨਾ ਤੋਂ ਬਾਅਦ ਚੁੱਕਿਆ ਸੀ, ਜਦੋਂ ਇਸ ਗਰੁੱਪ ਦੇ ਕਾਰਕੁੰਨਾਂ ਨੇ ਗਾਜ਼ਾ ਜੰਗ ਵਿੱਚ ਇਜ਼ਰਾਈਲ ਨੂੰ ਦਿੱਤੀ ਜਾ ਰਹੀ ਬ੍ਰਿਟਿਸ਼ ਫੌਜੀ ਸਹਾਇਤਾ ਦੇ ਵਿਰੋਧ ਵਿੱਚ ਰਾਇਲ ਏਅਰ ਫੋਰਸ (RAF) ਦੇ ਇੱਕ ਬੇਸ ਵਿੱਚ ਸੰਨ੍ਹ ਲਗਾਈ ਸੀ। ਪ੍ਰਦਰਸ਼ਨਕਾਰੀਆਂ ਨੇ ਦੋ ਟੈਂਕਰ ਜਹਾਜ਼ਾਂ ਦੇ ਇੰਜਣਾਂ 'ਤੇ ਲਾਲ ਰੰਗ ਸੁੱਟਿਆ ਸੀ ਅਤੇ ਕ੍ਰੋਬਾਰ (ਲੋਹੇ ਦੀਆਂ ਰਾਡਾਂ) ਨਾਲ ਉਨ੍ਹਾਂ ਨੂੰ ਨੁਕਸਾਨ ਪਹੁੰਚਾਇਆ ਸੀ। ਹੁਣ ਹਾਈ ਕੋਰਟ ਦੇ ਇਸ ਫੈਸਲੇ ਨੇ ਬ੍ਰਿਟਿਸ਼ ਸਰਕਾਰ ਦੀ ਸਖ਼ਤ ਕਾਰਵਾਈ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Britain
  • High Court
  • Palestine Action
  • Ban
  • ਬ੍ਰਿਟੇਨ
  • ਹਾਈ ਕੋਰਟ
  • ਫਲਸਤੀਨ ਐਕਸ਼ਨ
  • ਪਾਬੰਦੀ

ਪਾਕਿਸਤਾਨ ਦੇ ਬਲੋਚਿਸਤਾਨ 'ਚ ਭੂਚਾਲ ਦੇ ਜ਼ੋਰਦਾਰ ਝਟਕੇ, ਲੋਕਾਂ 'ਚ ਦਹਿਸ਼ਤ

NEXT STORY

Stories You May Like

  • divorce not be granted on whatsapp chat
    WhatsApp ਚੈਟ ਦੇ ਆਧਾਰ 'ਤੇ ਨਹੀਂ ਮਿਲੇਗਾ ਤਲਾਕ! ਹਾਈ ਕੋਰਟ ਦਾ ਵੱਡਾ ਫੈਸਲਾ
  • political parties unite against illegal mining 15 day ultimatum to government
    ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਿਆਸੀ ਪਾਰਟੀਆਂ ਇਕਜੁੱਟ, ਸਰਕਾਰ ਨੂੰ ਦਿੱਤਾ 15 ਦਿਨਾਂ ਦਾ ਅਲਟੀਮੇਟਮ
  • delhi high court  lifestyle disorder  military disability pension
    ਹਾਈ ਕੋਰਟ ਦਾ ਅਹਿਮ ਫੈਸਲਾ; 'ਲਾਈਫਸਟਾਈਲ ਡਿਸਆਰਡਰ' ਦੱਸ ਕੇ ਫੌਜੀਆਂ ਦੀ ਡਿਸਏਬਿਲਿਟੀ ਪੈਨਸ਼ਨ ਨਹੀਂ ਰੋਕ ਸਕਦੇ
  • delhi high court  housewife  maintenance allowance  wife job
    'ਘਰ ਸਾਂਭਣ ਵਾਲੀ HouseWife ਨੂੰ ਵਿਹਲਾ ਕਹਿਣਾ ਗ਼ਲਤ...', ਦਿੱਲੀ ਹਾਈ ਕੋਰਟ ਨੇ ਇਸ ਦੱਸਿਆ 'ਬੇਇਨਸਾਫ਼ੀ'
  • blow to anil ambani from bhc  interim relief canceled
    ਅਨਿਲ ਅੰਬਾਨੀ ਨੂੰ ਬੰਬੇ ਹਾਈ ਕੋਰਟ ਤੋਂ ਵੱਡਾ ਝਟਕਾ, ਅੰਤਰਿਮ ਰਾਹਤ ਰੱਦ
  • partap bajwa statement
    ਗੈਰ-ਕਾਨੂੰਨੀ ਮਾਈਨਿੰਗ 'ਤੇ ਬਾਜਵਾ ਨੇ ਘੇਰੀ 'ਆਪ' ਸਰਕਾਰ, ਕਿਹਾ-ਪਿਛਲੇ 4 ਸਾਲਾਂ ਤੋਂ ਵੱਡੇ ਪੱਧਰ 'ਤੇ ਹੋ ਰਹੀ...
  • cbse postpones class 10  12 board exams
    CBSE ਦਾ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਆ ਗਿਆ ਵੱਡਾ ਫੈਸਲਾ
  • uk imposes sanctions against russia  s gazprom
    ਰੂਸ ਵਿਰੁੱਧ ਬ੍ਰਿਟੇਨ ਦੀ ਵੱਡੀ ਕਾਰਵਾਈ! ਊਰਜਾ, ਰੱਖਿਆ ਤੇ ਬੈਂਕਿੰਗ ਖੇਤਰ ਦੀਆਂ ਕਈ ਸੰਸਥਾਵਾਂ 'ਤੇ ਲਾਈ ਪਾਬੰਦੀ
  • partap singh bajwa s big question to the aap government
    'ਕਿੱਥੇ ਹੈ ਵਾਅਦੇ ਮੁਤਾਬਕ ਨਸ਼ਾ ਮੁਕਤ ਪੰਜਾਬ?', ਪ੍ਰਤਾਪ ਸਿੰਘ ਬਾਜਵਾ ਦਾ 'ਆਪ'...
  • not a single major budget promise has been fulfilled in four years pargat singh
    ਚਾਰ ਸਾਲਾਂ 'ਚ ਇਕ ਵੀ ਮੁੱਖ ਬਜਟ ਵਾਅਦਾ ਨਹੀਂ ਹੋਇਆ ਪੂਰਾ : ਪਰਗਟ ਸਿੰਘ
  • arjun goyal of goraya scores 323 marks in ca intermediate
    ਗੁਰਾਇਆ ਦੇ ਅਰਜੁਨ ਗੋਇਲ ਨੇ CA ਇੰਟਰਮੀਡੀਏਟ 'ਚ ਹਾਸਲ ਕੀਤੇ 323 ਅੰਕ, ਖੇਤਰ ਦਾ...
  • leopard roaming near radha swami satsang ghar in goraya punjab
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਘੁੰਮਦਾ ਰਿਹਾ ਤੇਂਦੂਆ! ਤੇ ਫਿਰ...
  • partap singh bajwa statement on punjab budget session 2026
    ਬਾਜਵਾ ਨੇ 'ਆਪ' ਸਰਕਾਰ ਦੇ 1000 ਰੁਪਏ ਦੇ ਵਾਅਦੇ ਨੂੰ ਦੱਸਿਆ 'ਚੋਣ ਸਿਆਸਤ', 4...
  • sukhpal khaira says law and order has completely failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
  • seasons song for kids pinkoo tv
    ਮਨੋਰੰਜਨ ਦੇ ਨਾਲ-ਨਾਲ ਤੁਹਾਡੇ ਬੱਚਿਆਂ ਨੂੰ ਸਿੱਖਿਅਕ ਕਰੇਗੀ Pinkoo TV ਦੀ ਇਹ...
  • fourth prabhat pheri organized by the shri ram navami utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੱਢੀ ਗਈ ਚੌਥੀ ਪ੍ਰਭਾਤ ਫੇਰੀ
Trending
Ek Nazar
husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

imd issues heavy rain alert for 9 10 11 12 march for multiple states

9,10,11,12 ਤਰੀਕ ਨੂੰ ਭਾਰੀ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

t20 wc police arrested two for selling black tickets

10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...

ac prices to rise 5 15 pc

ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...

anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over tateeree

ਕਸੂਤਾ ਫਸਿਆ ਪੰਜਾਬੀ ਗਾਇਕ! ਹੱਥ ਜੋੜ ਮੰਗੀ ਮਾਫੀ, ਫ਼ਿਰ ਵੀ ਨਹੀਂ ਛੁੱਟੀ ਜਾਨ,...

vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • canada wins first gold medal at milano cortina paralympics
      ਮਿਲਾਨੋ–ਕੋਰਟੀਨਾ ਪੈਰਾਲੰਪਿਕ 'ਚ ਕੈਨੇਡਾ ਨੂੰ ਮਿਲਿਆ ਪਹਿਲਾ ਸੋਨੇ ਦਾ ਤਮਗਾ
    • missile kills indian and bangladeshi in central saudi arabia
      ਇਜ਼ਰਾਈਲ-ਈਰਾਨ ਜੰਗ: ਸਾਊਦੀ ਅਰਬ ਦੇ ਅਲ-ਖਰਜ 'ਚ ਮਿਜ਼ਾਈਲ ਹਮਲਾ, ਭਾਰਤੀ ਸਣੇ ਦੋ...
    • indians in dubai watch t20 world cup final
      ਨਾ ਮਿਜ਼ਾਈਲ ਦਾ ਡਰ, ਨਾ ਡਰੋਨ ਦੀ ਚਿੰਤਾ...! ਦੁਬਈ 'ਚ ਭਾਰਤੀਆਂ ਨੇ ਜੰਮ ਕੇ ਲਿਆ...
    • stay indoors us military issues safety warning
      ਮੁੜ ਵੱਡੇ ਹਮਲੇ ਦੀ ਤਿਆਰੀ 'ਚ US! ਈਰਾਨੀਆਂ ਨੂੰ ਆਪਣੇ ਘਰਾਂ ਅੰਦਰ ਰਹਿਣ ਦੀ...
    • man injured in shooting dies
      ਗੋਲੀਬਾਰੀ ਦੀ ਘਟਨਾ 'ਚ ਜ਼ਖਮੀ ਹੋਏ ਵਿਅਕਤੀ ਦੀ ਮੌਤ
    • russia says international law ending us israel attacks on iran
      'ਅੰਤਰਰਾਸ਼ਟਰੀ ਕਾਨੂੰਨ ਹੁਣ ਖ਼ਤਮ...', ਈਰਾਨ-ਅਮਰੀਕਾ ਜੰਗ 'ਤੇ ਗਰਮ ਹੋ ਗਿਆ...
    • one person killed in firing at petrol station
      ਈਰਾਨ ਸੰਕਟ ਕਾਰਨ ਪੈਟਰੋਲ ਪੰਪਾਂ 'ਤੇ ਮਚੀ ਹਾਹਾਕਾਰ, Pak 'ਚ ਗੋਲੀਬਾਰੀ ਦੌਰਾਨ ਇਕ...
    • 394 people including 83 children killed in israel hezbollah conflict
      ਇਜ਼ਰਾਈਲ-ਹਿਜ਼ਬੁੱਲਾ ਸੰਘਰਸ਼ 'ਚ 83 ਬੱਚਿਆਂ ਸਮੇਤ 394 ਲੋਕਾਂ ਦੀ ਮੌਤ
    • 26 martyred in israeli airstrikes on southern lebanon
      ਇਜ਼ਰਾਈਲ ਦਾ ਲੇਬਨਾਨ 'ਤੇ ਵੱਡਾ ਹਮਲਾ! ਹਵਾਈ ਹਮਲਿਆਂ 'ਚ 26 ਲੋਕਾਂ ਦੀ ਮੌਤ, ਕਈ...
    • khaleda zia honours   best invincible women   award
      ਖਾਲਿਦਾ ਜ਼ੀਆ 'ਸਰਬੋਤਮ ਅਜਿੱਤ ਔਰਤ' ਪੁਰਸਕਾਰ ਨਾਲ ਸਨਮਾਨਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +