Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    9:47:10 AM

  • jalandhar amritsar explosion cctv

    ਜਲੰਧਰ ਤੋਂ ਬਾਅਦ ਅੰਮ੍ਰਿਤਸਰ 'ਚ ਧਮਾਕਾ, ਕੰਬਿਆ...

  • jalandhar blasts cctv footage activa bsf chowk

    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ,...

  • hormuz trump paused project freedom

    ਟਰੰਪ ਵਲੋਂ 'ਪ੍ਰੋਜੈਕਟ ਫ੍ਰੀਡਮ' ਨੂੰ ਰੋਕਣ ਦਾ...

  • bengal bjp government new cm oath ceremony

    ਪੱਛਮੀ ਬੰਗਾਲ ’ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਬ੍ਰਿਟੇਨ ਚੋਣਾਂ: ਨਵੇਂ ਸਰਵੇਖਣ 'ਚ PM ਰਿਸ਼ੀ ਸੁਨਕ ਨੂੰ ਵੱਡਾ ਝਟਕਾ

INTERNATIONAL News Punjabi(ਵਿਦੇਸ਼)

ਬ੍ਰਿਟੇਨ ਚੋਣਾਂ: ਨਵੇਂ ਸਰਵੇਖਣ 'ਚ PM ਰਿਸ਼ੀ ਸੁਨਕ ਨੂੰ ਵੱਡਾ ਝਟਕਾ

  • Edited By Vandana,
  • Updated: 04 Apr, 2024 04:22 PM
England
britain elections big shock to pm rishi sunak in new survey
  • Share
    • Facebook
    • Tumblr
    • Linkedin
    • Twitter
  • Comment

ਲੰਡਨ- ਬ੍ਰਿਟੇਨ 'ਚ ਆਮ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਵੱਡਾ ਝਟਕਾ ਲੱਗਾ ਹੈ। ਇੱਕ ਤਾਜ਼ਾ ਸਰਵੇਖਣ ਦੇ ਨਤੀਜਿਆਂ ਤੋਂ ਪਤਾ ਚੱਲਿਆ ਹੈ ਕਿ ਸੁਨਕ ਦੀ ਕੰਜ਼ਰਵੇਟਿਵ ਪਾਰਟੀ ਨੂੰ ਚੋਣਾਂ ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੁੱਖ ਵਿਰੋਧੀ ਪਾਰਟੀ ਲੇਬਰ ਪਾਰਟੀ ਇੱਕ ਵਾਰ ਫਿਰ ਇਤਿਹਾਸ ਦੁਹਰਾਉਂਦੀ ਨਜ਼ਰ ਆ ਰਹੀ ਹੈ।

YouGov ਦੁਆਰਾ 18,000 ਤੋਂ ਵੱਧ ਲੋਕਾਂ 'ਤੇ ਕੀਤੇ ਗਏ ਸਰਵੇਖਣ ਦੇ ਨਤੀਜੇ ਹੈਰਾਨ ਕਰਨ ਵਾਲੇ ਹਨ। ਵਿਰੋਧੀ ਨੇਤਾ ਕੀਰ ਸਟਾਰਮਰ ਦੀ ਅਗਵਾਈ ਵਾਲੀ ਲੇਬਰ ਪਾਰਟੀ 403 ਵਿੱਚੋਂ 326 ਸੀਟਾਂ ਜਿੱਤਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਕੰਜ਼ਰਵੇਟਿਵ ਪਾਰਟੀ ਨੂੰ ਸਿਰਫ 155 ਸੀਟਾਂ ਮਿਲਣ ਦੀ ਉਮੀਦ ਹੈ। ਇਸ ਤਰ੍ਹਾਂ ਕੰਜ਼ਰਵੇਟਿਵ ਪਾਰਟੀ ਨੂੰ ਸਿੱਧੇ ਤੌਰ 'ਤੇ ਵੱਡਾ ਨੁਕਸਾਨ ਹੁੰਦਾ ਨਜ਼ਰ ਆ ਰਿਹਾ ਹੈ।

1997 ਵਰਗੇ ਹੋ ਸਕਦੇ ਹਨ ਚੋਣ ਨਤੀਜੇ 

ਸਰਵੇਖਣ ਤੋਂ ਪਤਾ ਲੱਗਾ ਹੈ ਕਿ 1997 ਵਿਚ ਪ੍ਰਧਾਨ ਮੰਤਰੀ ਜੌਹਨ ਮੇਜਰ ਦੀ ਅਗਵਾਈ ਵਿਚ ਕੰਜ਼ਰਵੇਟਿਵ ਪਾਰਟੀ ਦੀ ਹਾਰ ਦੇ ਮੁਕਾਬਲੇ ਇਸ ਵਾਰ ਕੰਜ਼ਰਵੇਟਿਵ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 1997 ਦੀਆਂ ਚੋਣਾਂ ਵਿੱਚ ਕੰਜ਼ਰਵੇਟਿਵ ਪਾਰਟੀ ਨੂੰ ਸਿਰਫ਼ 165 ਸੀਟਾਂ ਮਿਲੀਆਂ ਸਨ। ਉਸ ਸਮੇਂ ਟੋਨੀ ਬਲੇਅਰ ਦੀ ਅਗਵਾਈ ਵਾਲੀ ਲੇਬਰ ਪਾਰਟੀ ਨੇ ਕੰਜ਼ਰਵੇਟਿਵ ਪਾਰਟੀ ਨੂੰ ਕਰਾਰੀ ਹਾਰ ਦਿੱਤੀ ਸੀ। ਸਰਵੇਖਣ ਵਿੱਚ ਕਿਹਾ ਗਿਆ ਹੈ ਕਿ ਇਹ ਨਤੀਜੇ ਦਰਸਾਉਂਦੇ ਹਨ ਕਿ ਲੇਬਰ ਪਾਰਟੀ ਕੀਰ ਸਟਾਰਮਰ ਦੀ ਅਗਵਾਈ ਵਿੱਚ ਆਪਣੀ 1997 ਦੀ ਚੋਣ ਜਿੱਤ ਨੂੰ ਦੁਹਰਾ ਸਕਦੀ ਹੈ। ਉਸ ਸਮੇਂ ਟੋਨੀ ਬਲੇਅਰ ਦੀ ਅਗਵਾਈ ਵਿੱਚ ਲੇਬਰ ਪਾਰਟੀ ਨੇ 659 ਵਿੱਚੋਂ 418 ਸੀਟਾਂ ਜਿੱਤੀਆਂ ਸਨ। ਇੱਕ ਤਰ੍ਹਾਂ ਨਾਲ ਰਿਸ਼ੀ ਸੁਨਕ 1997 ਦੀਆਂ ਚੋਣਾਂ ਵਿੱਚ ਕੰਜ਼ਰਵੇਟਿਵ ਪਾਰਟੀ ਨੂੰ ਮਿਲੀਆਂ 165 ਸੀਟਾਂ ਨਾਲੋਂ ਵੀ ਮਾੜੀ ਸਥਿਤੀ ਵੱਲ ਵਧਦਾ ਨਜ਼ਰ ਆ ਰਿਹਾ ਹੈ।

ਪੜ੍ਹੋ ਇਹ ਅਹਿਮ ਖ਼ਬਰ- ਪੰਨੂ 'ਤੇ ਫਿਰ ਬੋਲਿਆ ਅਮਰੀਕਾ, 'ਭਾਰਤ ਵੱਲੋਂ ਜਾਰੀ ਜਾਂਚ ਦੇ ਨਤੀਜਿਆਂ ਦੀ ਉਡੀਕ'

ਆਉਣ ਵਾਲੀਆਂ ਚੋਣਾਂ ਵਿੱਚ ਹਾਰਨ ਵਾਲੇ ਸੰਭਾਵੀ ਨੇਤਾਵਾਂ ਵਿੱਚ ਚਾਂਸਲਰ ਜੇਰੇਮੀ ਹੰਟ, ਕੈਬਨਿਟ ਮੰਤਰੀ ਮਿਸ਼ੇਲ ਡੋਨਲਨ ਅਤੇ ਮਾਈਕਲ ਗੋਵ ਵਰਗੇ ਨਾਮ ਸ਼ਾਮਲ ਹਨ। ਇਸ ਤੋਂ ਇਲਾਵਾ ਪੈਨੀ ਮੋਰਡੌਂਟ ਅਤੇ ਜੈਕਬ ਰੀਸ ਮੋਗ ਵੀ ਚੋਣ ਹਾਰ ਸਕਦੇ ਹਨ। ਇਸ ਦੇ ਨਾਲ ਹੀ ਸਰਵੇਖਣ ਦੱਸਦਾ ਹੈ ਕਿ ਪਿਛਲੀਆਂ ਚੋਣਾਂ ਦੇ ਮੁਕਾਬਲੇ ਲਿਬਰਲ ਡੈਮੋਕਰੇਟਸ ਪਾਰਟੀ ਨੂੰ ਚੋਣਾਂ ਵਿੱਚ ਇੱਕ ਸੀਟ ਦਾ ਵਾਧਾ ਮਿਲ ਸਕਦਾ ਹੈ। ਜੇਕਰ ਵੋਟ ਪ੍ਰਤੀਸ਼ਤ 'ਤੇ ਨਜ਼ਰ ਮਾਰੀਏ ਤਾਂ ਲੇਬਰ ਪਾਰਟੀ ਨੂੰ 41 ਫੀਸਦੀ, ਕੰਜ਼ਰਵੇਟਿਵ ਪਾਰਟੀ ਨੂੰ 24 ਫੀਸਦੀ ਵੋਟਾਂ ਮਿਲ ਸਕਦੀਆਂ ਹਨ। ਲਿਬਰਲ ਡੈਮੋਕਰੇਟਸ ਨੂੰ 12 ਫੀਸਦੀ ਵੋਟਾਂ, ਗ੍ਰੀਨਜ਼ ਨੂੰ ਸੱਤ ਫੀਸਦੀ ਵੋਟਾਂ, ਰਿਫਾਰਮ ਯੂ.ਕੇ. ਨੂੰ 12 ਫੀਸਦੀ ਵੋਟਾਂ ਅਤੇ ਹੋਰਾਂ ਨੂੰ ਇੱਕ ਫੀਸਦੀ ਵੋਟਾਂ ਮਿਲ ਸਕਦੀਆਂ ਹਨ। 

YouGov ਨੇ 7 ਤੋਂ 27 ਮਾਰਚ ਦਰਮਿਆਨ 18,761 ਬ੍ਰਿਟਿਸ਼ ਬਾਲਗਾਂ ਦਾ ਇੰਟਰਵਿਊ ਲਿਆ, ਜਿਸ ਤੋਂ ਬਾਅਦ ਇਹ ਸਰਵੇਖਣ ਤਿਆਰ ਕੀਤਾ ਗਿਆ। ਇਹ ਦੇਸ਼ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਸਰਵੇਖਣ ਦੱਸਿਆ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਬ੍ਰਿਟੇਨ 'ਚ ਚੋਣਾਂ ਦੀਆਂ ਤਰੀਕਾਂ ਅਜੇ ਤੈਅ ਨਹੀਂ ਹੋਈਆਂ ਹਨ। ਪਰ ਕਿਹਾ ਜਾ ਰਿਹਾ ਹੈ ਕਿ ਬ੍ਰਿਟੇਨ ਵਿੱਚ ਇਸ ਸਾਲ ਦੇ ਦੂਜੇ ਅੱਧ ਵਿੱਚ ਚੋਣਾਂ ਹੋ ਸਕਦੀਆਂ ਹਨ।

  ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • Britain
  • Rishi Sunak
  • General Elections
  • Survey
  • ਬ੍ਰਿਟੇਨ
  • ਰਿਸ਼ੀ ਸੁਨਕ
  • ਆਮ ਚੋਣਾਂ
  • ਸਰਵੇਖਣ

ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਨੇ 6 ਅਪ੍ਰੈਲ ਨੂੰ ਹੋਣ ਵਾਲੀ ਰੈਲੀ ਕੀਤੀ ਰੱਦ

NEXT STORY

Stories You May Like

  • five states  assembly elections victory pm modi
    ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ 'ਚ ਜਿੱਤ ਦੀ ਹੈਟ੍ਰਿਕ ਹਾਸਲ ਕਰੇਗੀ ਭਾਜਪਾ : PM ਮੋਦੀ
  • bengal elections pm modi holds roadshow in north kolkata
    ਬੰਗਾਲ ਚੋਣਾਂ: ਉੱਤਰੀ ਕੋਲਕਾਤਾ 'ਚ PM ਮੋਦੀ ਦਾ ਰੋਡ ਸ਼ੋਅ, 'ਮੋਦੀ-ਮੋਦੀ' ਦੇ ਨਾਅਰਿਆਂ ਨਾਲ ਗੂੰਜੀਆਂ ਸੜਕਾਂ
  • emerging player out of remaining season of ipl 2026
    ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਖਿਡਾਰੀ IPL 2026 ਦੇ ਬਚੇ ਹੋਏ ਸੀਜ਼ਨ ਤੋਂ ਬਾਹਰ
  • pahalgam attack  pm modi tributes
    ਪਹਿਲਗਾਮ ਹਮਲਾ: "ਇਸ ਨੂੰ ਕਦੇ ਨਹੀਂ ਭੁਲਾਇਆ ਜਾਵੇਗਾ", PM ਮੋਦੀ ਨੇ ਪੀੜਤਾਂ ਨੂੰ ਭੇਟ ਕੀਤੀ ਸ਼ਰਧਾਂਜਲੀ
  • british pm
    ਬ੍ਰਿਟਿਸ਼ PM ਸਟਾਰਮਰ ਦੀ ਵੱਡੀ ਜਿੱਤ, ਜਾਂਚ ਦਾ ਪ੍ਰਸਤਾਵ ਰੱਦ
  • punjab kings suffered a big setback in the middle of ipl 2026
    IPL 2026 ਵਿਚਾਲੇ ਪੰਜਾਬ ਕਿੰਗਜ਼ ਨੂੰ ਲੱਗਾ ਵੱਡਾ ਝਟਕਾ; ਧਾਕੜ ਮੈਂਬਰ ਨੇ ਛੱਡਿਆ ਟੀਮ ਦਾ ਸਾਥ
  • sikkim pm narendra modi
    ਸਿੱਕਮ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਵਚਨਬੱਧ ਸਰਕਾਰ : PM ਨਰਿੰਦਰ ਮੋਦੀ
  • lashkar e taiba top commander afridi shot dead
    ਲਸ਼ਕਰ-ਏ-ਤੋਇਬਾ ਨੂੰ ਵੱਡਾ ਝਟਕਾ! ਟਾਪ ਕਮਾਂਡਰ ਅਫਰੀਦੀ ਦਾ ਗੋਲੀਆਂ ਮਾਰ ਕੇ ਕਤਲ
  • jalandhar blasts cctv footage activa bsf chowk
    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar cp s statement in activa blast case near bsf chowk
    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
  • blast in activa near bsf chowk in jalandhar
    ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • big warning in these areas in punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
Trending
Ek Nazar
weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ceasefire has not ended pete hegseth
      ਹੋਰਮੁਜ਼ 'ਚ ਤਣਾਅ ਦੇ ਬਾਵਜੂਦ ਜੰਗਬੰਦੀ ਬਰਕਰਾਰ, ਅਮਰੀਕਾ ਨੇ ਈਰਾਨ ਨੂੰ ਦਿੱਤੀ...
    • trump congratulates pm modi on bjp  s historic victory
      ਪੱਛਮੀ ਬੰਗਾਲ 'ਚ ਭਾਜਪਾ ਦੀ ਇਤਿਹਾਸਕ ਜਿੱਤ 'ਤੇ ਟਰੰਪ ਨੇ PM ਮੋਦੀ ਨੂੰ ਦਿੱਤੀ...
    • two us warships depart strait of hormuz after foiling iranian attacks
      Hormuz 'ਚ ਈਰਾਨੀ ਹਮਲੇ ਤੋਂ ਬਚ ਕੇ ਨਿਕਲੇ ਅਮਰੀਕੀ ਜੰਗੀ ਜਹਾਜ਼
    • man arrested for entering plane without permission at vancouver airport
      ਵੈਨਕੂਵਰ ਏਅਰਪੋਰਟ ‘ਤੇ ਬਿਨਾਂ ਇਜਾਜ਼ਤ ਜਹਾਜ਼ 'ਚ ਦਾਖਲ ਹੋਣ ਵਾਲਾ ਵਿਅਕਤੀ...
    • sri lankan leaders congratulate vijay
      ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...
    • airline pilot operate aircraft on ground salary will be rs 95 lakh
      ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ...
    • pakistan navy assisted indian vessel
      ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ
    • imf warning global economy crash crude price high inflation
      ਪੂਰੀ ਦੁਨੀਆ ਲਈ ਖਤਰੇ ਦੀ ਘੰਟੀ! IMF ਚੀਫ ਨੇ ਦਿੱਤੀ ਵਾਰਨਿੰਗ, ਕਿਹਾ-'ਅਜੇ...
    • mine collapse in colombia
      ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ
    • us strikes hormuz
      ਅਮਰੀਕਾ ਨੇ ਹੋਰਮੁਜ਼ 'ਤੇ ਕਰ'ਤਾ ਹਮਲਾ ! ਕਿਸ਼ਤੀਆਂ ਨੂੰ ਬਣਾਇਆ ਨਿਸ਼ਾਨਾ, 5...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +