Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    1:57:23 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਬ੍ਰਿਟੇਨ : ਸ਼ਖ਼ਸ ਨੇ ਸਾਬਕਾ ਪ੍ਰੇਮਿਕਾ 'ਤੇ ਕੁਹਾੜੀ ਨਾਲ ਕੀਤਾ ਹਮਲਾ, ਲੱਗੇ 100 ਟਾਂਕੇ

INTERNATIONAL News Punjabi(ਵਿਦੇਸ਼)

ਬ੍ਰਿਟੇਨ : ਸ਼ਖ਼ਸ ਨੇ ਸਾਬਕਾ ਪ੍ਰੇਮਿਕਾ 'ਤੇ ਕੁਹਾੜੀ ਨਾਲ ਕੀਤਾ ਹਮਲਾ, ਲੱਗੇ 100 ਟਾਂਕੇ

  • Edited By Vandana,
  • Updated: 21 Nov, 2022 01:28 PM
England
britain man attacked ex girlfriend with axe got 100 stitches
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਬਿਊਰੋ): ਇੰਗਲੈਂਡ ਦਾ ਦਿਲ ਦਹਿਲਾ ਦੇਣ ਵਾਲਾ ਇਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਡ੍ਰੀਮਬੁਆਏਜ਼ ਸਟ੍ਰਿਪਰਜ਼ ਦੇ ਸਾਬਕਾ ਬੌਸ ਨੇ ਕਿਰਕ ਨਾਮ ਦੇ ਵਿਅਕਤੀ ਨੂੰ ਕਿੱਸ ਕਰਦੇ ਦੇਖ ਕੇ ਆਪਣੀ ਸਾਬਕਾ ਪ੍ਰੇਮਿਕਾ 'ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ। ਹਮਲੇ ਮਗਰੋਂ ਖੂਨ ਨਾਲ ਲੱਥਪੱਥ ਸਾਬਕਾ ਮਾਡਲ ਅਲੈਕਸ ਆਲਮ ਦੀ ਖੋਪੜੀ 'ਤੇ 3 ਫ੍ਰੈਕਚਰ ਹੋਏ ਅਤੇ ਉਸ ਦੇ ਸਿਰ 'ਤੇ ਕੁੱਲ 100 ਟਾਂਕੇ ਲੱਗੇ। ਹਮਲੇ ਤੋਂ ਬਾਅਦ ਉਸਨੇ ਆਪਣੇ ਆਈਪੈਡ ਤੋਂ ਫੇਸਟਾਈਮ ਕਰਦੇ ਹੋਏ ਕਿਹਾ ਕਿ ਮੈਂ ਮਰ ਰਹੀ ਹਾਂ, ਉਸ ਨੇ ਮੈਨੂੰ ਮਾਰ ਦਿੱਤਾ ਹੈ।

ਪੜ੍ਹੋ ਇਹ ਅਹਿਮ ਖ਼ਬਰ-SFJ ਵੱਲੋਂ ਭਗਵੰਤ ਮਾਨ ਦੇ ਵਿਦੇਸ਼ੀ ਦੌਰਿਆਂ ਦੀ “ਅਗੇਤੀ” ਜਾਣਕਾਰੀ ਦੇਣ ਵਾਲੇ ਨੂੰ 1 ਲੱਖ ਡਾਲਰ ਦੇਣ ਦਾ ਐਲਾਨ

ਦਿ ਸਨ ਦੀ ਰਿਪੋਰਟ ਮੁਤਾਬਕ ਡੇਵਿਡ ਰਿਚਰਡਸ, ਜਿਸ ਨੇ ਸਟ੍ਰਿਪ ਗਰੁੱਪ ਡ੍ਰੀਮਬੌਏਜ਼ ਦੀ ਸ਼ੁਰੂਆਤ ਕੀਤੀ, ਨੇ ਆਪਣੀ ਸਾਬਕਾ ਐਕਸ ਮਤਲਬ ਸਾਬਕਾ ਮਾਡਲ ਅਲੈਕਸ ਆਲਮ 'ਤੇ ਕੁਹਾੜੀ ਨਾਲ ਹਮਲਾ ਕੀਤਾ। ਅਜਿਹਾ ਕਰਨ ਦਾ ਕਾਰਨ ਇਹ ਸੀ ਕਿ ਡੇਵਿਡ ਨੇ ਆਲਮ ਨੂੰ ਕਿਰਕ ਨੌਰਕਰੌਸ ਨੂੰ ਕਿੱਸ ਕਰਦੇ ਦੇਖਿਆ, ਜਿਸ ਤੋਂ ਬਾਅਦ ਰਿਚਰਡਸ ਨੇ ਉਸ ਦਾ ਗਲਾ ਦਬਾਉਣ ਅਤੇ ਉਸ ਨੂੰ ਕੁਹਾੜੀ ਨਾਲ ਮਾਰਨ ਦੀ ਕੋਸ਼ਿਸ਼ ਕੀਤੀ। ਹਮਲੇ ਤੋਂ ਬਾਅਦ ਕਿਰਕ ਨੂੰ ਫੇਸਟਾਈਮ ਕਾਲ ਆਈ, ਜਿਸ ਵਿਚ ਆਲਮ ਕਹਿੰਦੀ ਹੈ ਕਿ ਕਿਰਕ ਵਾਪਸ ਆ ਜਾਓ, ਮੈਂ ਮਰ ਰਹੀ ਹਾਂ, ਮੇਰੇ ਬੱਚਿਆਂ ਨੂੰ ਲੈ ਆਓ, ਉਹ ਸਾਨੂੰ ਖ਼ਤਮ ਕਰਨ ਜਾ ਰਿਹਾ ਹੈ। ਆਲਮ ਦੇ ਦੋ ਬੱਚੇ ਵੀ ਉੱਥੇ ਮੌਜੂਦ ਸਨ, ਉਹ ਰੋ ਰਹੇ ਸਨ। ਕਿਰਕ ਦੇ ਪੁੱਛਣ 'ਤੇ ਆਲਮ ਨੇ ਦੱਸਿਆ ਕਿ ਰਿਚਰਡਸ ਨੇ ਮੈਨੂੰ ਕੁਹਾੜੀ ਨਾਲ ਮਾਰਿਆ।' ਆਲਮ ਆਪਣੀ ਜਾਨ ਬਚਾਉਣ ਲਈ ਰਸੋਈ ਦਾ ਚਾਕੂ ਫੜੀ ਫਰਸ਼ 'ਤੇ ਪਈ ਹੋਈ ਸੀ। ਉਸ ਨੇ ਪੁਲਸ ਨੂੰ ਵੀ ਸੂਚਿਤ ਕੀਤਾ।

ਪੜ੍ਹੋ ਇਹ ਅਹਿਮ ਖ਼ਬਰ-ਵੱਡਾ ਖੁਲਾਸਾ, 6 ਸਾਲਾਂ 'ਚ 'ਅਰਬਪਤੀ' ਬਣਿਆ ਪਾਕਿ ਫ਼ੌਜ ਮੁਖੀ ਬਾਜਵਾ ਦਾ ਪਰਿਵਾਰ 

ਪੁਲਸ ਨੇ ਮੌਕੇ 'ਤੇ ਪਹੁੰਚ ਕੇ ਰਿਚਰਡਸ ਨੂੰ ਗ੍ਰਿਫ਼ਤਾਰ ਕਰ ਲਿਆ। ਘਟਨਾਸਥਲ 'ਤੇ ਰਿਚਰਡਸ ਅਫਸਰਾਂ ਨੂੰ ਕਹਿੰਦਾ ਹੈ "ਮੈਂ ਆਪਣੀ ਜ਼ਿੰਦਗੀ ਵਿੱਚ ਸਭ ਤੋਂ ਮੂਰਖਤਾ ਭਰਿਆ ਕੰਮ ਕੀਤਾ ਹੈ।" ਜਦੋਂ ਤੋਂ ਉਹ ਕਿਰਕ ਨਾਲ ਰਿਸ਼ਤਾ ਬਣਾ ਰਹੀ ਹੈ, ਇਸਨੇ ਮੈਨੂੰ ਹੋਰ ਪ੍ਰਭਾਵਿਤ ਕੀਤਾ ਹੈ। ਇੱਥੇ ਦੱਸ ਦਈਏ ਕਿ ਐਲੇਕਸ ਆਲਮ ਅਤੇ ਡੇਵਿਡ ਰਿਚਰਡਸ ਦਾ ਰਿਸ਼ਤਾ 9 ਸਾਲ ਪੁਰਾਣਾ ਸੀ। ਰਿਚਰਡਸ ਉਦੋਂ ਵੀ ਆਲਮ ਨਾਲ ਦੁਰਵਿਵਹਾਰ ਕਰਦਾ ਸੀ ਅਤੇ ਉਸ ਨੂੰ ਮਾਰਦਾ ਸੀ। ਰਿਚਰਡਸ ਨੇ ਕਤਲ ਦੀ ਕੋਸ਼ਿਸ਼ ਤੋਂ ਇਨਕਾਰ ਕੀਤਾ ਪਰ ਇੱਕ ਹਫ਼ਤੇ ਤੱਕ ਚੱਲੇ ਮੁਕੱਦਮੇ ਤੋਂ ਬਾਅਦ ਜਿਊਰੀ ਨੇ ਉਸਨੂੰ ਦੋਸ਼ੀ ਠਹਿਰਾਉਣ ਵਿੱਚ ਚਾਰ ਘੰਟੇ ਤੋਂ ਵੀ ਘੱਟ ਸਮਾਂ ਲਿਆ। ਹੁਣ ਉਸਨੂੰ ਅਗਲੇ ਮਹੀਨੇ ਸਜ਼ਾ ਸੁਣਾਈ ਜਾਵੇਗੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • David Richards
  • Alex Alam
  • attack
  • 100 stitches
  • England
  • ਡੇਵਿਡ ਰਿਚਰਡਸ
  • ਅਲੈਕਸ ਆਲਮ
  • ਹਮਲਾ
  • 100 ਟਾਂਕੇ
  • ਇੰਗਲੈਂਡ

ਸਿੱਧੂ ਦੇ ਮਾਪਿਆਂ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਕ-ਦੂਜੇ ਨੂੰ ਇੰਝ ਦਿੱਤਾ ਦਿਲਾਸਾ

NEXT STORY

Stories You May Like

  • gangster attacks former councilor after entering his home
    ਪੰਜਾਬ: ਘਰ 'ਚ ਦਾਖ਼ਲ ਹੋ ਕੇ ਸਾਬਕਾ ਕੌਂਸਲਰ 'ਤੇ ਗੈਂਗਸਟਰ ਨੇ ਕੀਤਾ ਹਮਲਾ
  • vande bharat  chenab bridge  100 kmph speed  ashwini vaishnaw
    ਵੰਦੇ ਭਾਰਤ ਨੇ ਦੁਨੀਆ ਦੇ ਸਭ ਤੋਂ ਉੱਚੇ ਬਰਿੱਜ ਨੂੰ 100 ਕਿਲੋਮੀਟਰ ਦੀ ਰਫ਼ਤਾਰ ਨਾਲ ਕੀਤਾ ਪਾਰ
  • punjab  mystery behind former sarpanch  s murder solved
    ਪੰਜਾਬ : ਸਾਬਕਾ ਸਰਪੰਚ ਦੇ ਕਤਲ ਦਾ ਖੁੱਲ੍ਹਿਆ ਰਾਜ਼! ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਕੁਹਾੜੀ ਨਾਲ ਵੱਢਿਆ
  • activa snatched from trader after assault
    ਵਪਾਰੀ ਨਾਲ ਕੁੱਟਮਾਰ ਕਰਕੇ ਖੋਹੀ ਐਕਟਿਵਾ, ਮਦਦ ਲਈ ਪਹੁੰਚੇ ਭਰਾ 'ਤੇ ਵੀ ਕੀਤਾ ਹਮਲਾ
  • ex sarpanch was killed by ax outside the liquor store in bathinda
    ਬਠਿੰਡਾ 'ਚ ਸ਼ਰਾਬ ਦੇ ਠੇਕੇ ਬਾਹਰ ਸਾਬਕਾ ਸਰਪੰਚ ਦਾ ਕੁਹਾੜੀ ਮਾਰ ਕੇ ਕਤਲ, ਪਿੰਡ ’ਚ ਸਹਿਮ ਦਾ ਮਾਹੌਲ
  • crosses chenab and anji bridges at a speed of 100 km h
    ਵੰਦੇ ਭਾਰਤ ਨੇ ਰਚਿਆ ਇਤਿਹਾਸ: 100 ਦੀ ਰਫ਼ਤਾਰ ਨਾਲ ਪਾਰ ਕੀਤੇ ਚਿਨਾਬ ਤੇ ਅੰਜੀ ਪੁਲ
  • india  s trade deficit with china crosses  100 billion in first nine months
    ਭਾਰਤ ਦਾ ਚੀਨ ਨਾਲ ਵਪਾਰ ਘਾਟਾ ਚਾਲੂ ਸਾਲ ਦੇ ਪਹਿਲੇ ਨੌਂ ਮਹੀਨਿਆਂ 'ਚ 100 ਅਰਬ ਡਾਲਰ ਦੇ ਪਾਰ
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ ਕੀਤਾ ਡੰਡੇ ਨਾਲ ਹਮਲਾ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran isarel conflict
      ਈਰਾਨ 'ਤੇ ਹਮਲਾ ਕਰਨ ਸਬੰਧੀ ਨੇਤਨਯਾਹੂ ਦਾ ਵੱਡਾ ਬਿਆਨ ਆਇਆ ਸਾਹਮਣੇ
    • russian foreign ministry
      ਰੂਸ ਪ੍ਰਤੀ ਆਪਣਾ ਦੁਸ਼ਮਣੀ ਭਰਿਆ ਰਵੱਈਆ ਛੱਡੇ ਜਾਪਾਨ : ਵਿਦੇਸ਼ ਮੰਤਰਾਲਾ
    • russian diesel trump
      ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ
    • incident in johannesburg
      ਜੋਹਾਨਸਬਰਗ 'ਚ ਨੇਤਾ ਦੀ ਯਾਦਗਾਰੀ ਸਭਾ 'ਚ ਗੋਲੀਬਾਰੀ, ਦੋ ਲੋਕਾਂ ਦੀ ਮੌਤ
    • migrant worker in  saudi
      ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ
    • online harassment
      ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...
    • greetings on navratri and durga puja
      ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...
    • india  usa  trade agreement  external affairs minister  jaishankar
      ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਮਤਭੇਦ ਦੂਰ ਕਰਨ ਦੀ ਕੋਸ਼ਿਸ਼ ਜਾਰੀ : ਵਿਦੇਸ਼...
    • sounds of explosions
      ਮੁੜ ਧਮਾਕਿਆਂ ਨਾਲ ਦਹਿਲਿਆ ਸਾਊਦੀ ਅਰਬ ! ਦਹਿਸ਼ਤ ' ਚ ਆਏ ਵਸਨੀਕ
    • india  s projection of power in central asia
      ਮੱਧ ਏਸ਼ੀਆ 'ਚ ਭਾਰਤ ਦਾ ਸ਼ਕਤੀ ਪ੍ਰਦਰਸ਼ਨ: 'ਆਕਾਸ਼' ਮਿਜ਼ਾਈਲਾਂ ਦੀ ਸਪਲਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +