Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    10:23:52 PM

  • harmanpreet kaur creates history

    ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ, ਪਾਕਿਸਤਾਨ...

  • sachin pilot will be in charge of the punjab

    ਪੰਜਾਬ ਕਾਂਗਰਸ 'ਚ ਵੱਢਾ ਫੇਰਬਦਲ, ਹੁਣ ਸਚਿਨ ਹੋਣਗੇ...

  • pm modi spoke at the centenary celebrations

    'ਧੁਰੰਦਰ ਹੋਣ ਜਾਂ ਨਾ, SRCC ਦੇ ਗ੍ਰੈਜੂਏਟਸ ਨੇ...

  • pakistan won the toss and elected to bat see playing 11

    INDW vs PAKW Asia Cup: ਪਾਕਿਸਤਾਨ ਨੇ ਟਾਸ ਜਿੱਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਬ੍ਰਿਟੇਨ ਦੇ ਵੱਡੇ ਵਿਗਿਆਨੀ ਨੇ ਤੋੜਿਆ ਲਾਕਡਾਊਨ, ਦੇਣਾ ਪਿਆ ਅਸਤੀਫਾ

INTERNATIONAL News Punjabi(ਵਿਦੇਸ਼)

ਬ੍ਰਿਟੇਨ ਦੇ ਵੱਡੇ ਵਿਗਿਆਨੀ ਨੇ ਤੋੜਿਆ ਲਾਕਡਾਊਨ, ਦੇਣਾ ਪਿਆ ਅਸਤੀਫਾ

  • Edited By Vandana,
  • Updated: 06 May, 2020 11:51 AM
England
britain neil ferguson
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਬਿਊਰੋ): ਕੋਵਿਡ-19 ਮਹਾਸੰਕਟ ਦੇ ਵਿਚ ਬ੍ਰਿਟੇਨ ਦੇ ਚੋਟੀ ਦੇ ਕੋਰੋਨਾ ਵਿਗਿਆਨੀ ਨੂੰ ਲਾਕਡਾਊਨ ਤੋੜਨਾ ਭਾਰੀ ਪੈ ਗਿਆ ਅਤੇ ਅਸਤੀਫਾ ਦੇਣਾ ਪਿਆ। ਅਸਲ ਵਿਚ ਬ੍ਰਿਟਿਸ਼ ਵਿਗਿਆਨੀ ਨੀਲ ਫਰਗਸਨ ਨੇ ਆਪਣੀ ਗਰਲਫ੍ਰੈਂਡ ਨੂੰ ਮਿਲਣ ਲਈ ਲਾਕਡਾਊਨ ਤੋੜਿਆ ਸੀ। ਦਿਲਚਸਪ ਗੱਲ ਇਹ ਹੈ ਕਿ ਨੀਲ ਫਰਗਸਨ ਨੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਕੋਰੋਨਾਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਤੁਰੰਤ ਲਾਕਡਾਊਨ ਲਗਾਉਣ ਦੀ ਸਲਾਹ ਦਿੱਤੀ ਸੀ। ਕੋਰੋਨਾ ਨਾਲ ਲੜਨ ਲਈ ਦੁਨੀਆ ਨੂੰ ਸਮਾਜਿਕ ਦੂਰੀ ਦੀ ਸਲਾਹ ਦੇਣ ਵਾਲੇ ਨੀਲ ਨੇ ਆਪਣੇ ਘਰ ਵਿਚ ਵਿਆਹੁਤਾ ਗਰਲਫ੍ਰੈਂਡ ਨੂੰ ਆਉਣ ਦੀ ਇਜਾਜ਼ਤ ਦਿੱਤੀ।

PunjabKesari

ਬ੍ਰਿਟਿਸ਼ ਅਖਬਰ ਦੀ ਟੈਲੀਗ੍ਰਾਫ ਦੇ ਮੁਤਾਬਕ ਲਾਕਡਾਊਨ ਦੇ ਨਿਯਮਾਂ ਨੂੰ ਤੋੜਨ ਦੇ ਕਾਰਨ ਹੁਣ ਨੀਲ ਨੂੰ ਅਸਤੀਫਾ ਦੇਣਾ ਪਿਆ ਹੈ। ਦੱਸਿਆ ਗਿਆ ਹੈਕਿ ਨੀਲ ਦੀ ਗਰਲਫ੍ਰੈਂਡ ਵਿਆਹੁਤਾ ਹੈ ਅਤੇ ਉਹ ਆਪਣੇ ਪਤੀ ਅਤੇ ਬੱਚਿਆਂ ਦੇ ਨਾਲ ਕਿਸੇ ਹੋਰ ਘਰ ਵਿਚ ਰਹਿੰਦੀ ਹੈ। ਮਹਾਮਾਰੀ ਫੈਲਾਉਣ ਵਾਲੇ ਰੋਗਾਂ ਦੇ ਮਾਹਰ ਨੀਲ ਲੰਡਨ ਦੇ ਇੰਪੀਰੀਅਲ ਕਾਲਜ ਵਿਚ ਕੰਪਿਊਟਰ ਆਧਾਰਿਤ ਮਾਡਲ ਬਣਾਉਣ ਵਾਲੀ ਟੀਮ ਦੇ ਲੀਡਰ ਸਨ। ਇਸੇ ਮਾਡਲ ਦੇ ਆਧਾਰ 'ਤੇ ਬ੍ਰਿਟੇਨ ਵਿਚ ਲਾਕਡਾਊਨ ਲਗਾਇਆ ਗਿਆ ਸੀ।

PunjabKesari

ਨੀਲ ਅਤੇ ਉਹਨਾਂ ਦੀ ਟੀਮ ਨੇ ਸੁਝਾਅ ਦਿੱਤਾ ਸੀ ਕਿ ਜੇਕਰ ਲਾਕਡਾਊਨ ਨਾ ਲਗਾਇਆ ਗਿਆ ਤਾਂ ਬ੍ਰਿਟੇਨ ਵਿਚ 5 ਲੱਖ ਲੋਕਾਂ ਦੀ ਮੌਤ ਹੋ ਸਕਦੀ ਹੈ। ਇਸ ਦੇ ਬਾਅਦ ਪੀ.ਐੱਮ. ਜਾਨਸਨ ਨੇ 23 ਮਾਰਚ ਨੂੰ ਦੇਸ਼ ਵਿਚ ਲਾਕਡਾਊਨ ਦਾ ਐਲਾਨ ਕੀਤਾ ਸੀ। ਇਸ ਐਲਾਨ ਵਿਚ ਕਿਹਾ ਗਿਆ ਸੀ ਕਿ ਜਿਹੜੇ ਲੋਕ ਆਪਣੇ ਪਾਰਟਨਰ ਤੋਂ ਵੱਖ ਰਹਿੰਦੇ ਹਨ, ਉਹ ਇਕ-ਦੂਜੇ ਨੂੰ ਨਹੀਂ ਮਿਲ ਸਕਦੇ। ਇਸ ਨਿਯਮ ਦੀ ਉਲੰਘਣਾ ਦੇ ਅਪਰਾਧ ਨੂੰ ਨੀਲ ਨੇ ਸਵੀਕਾਰ ਕਰ ਲਿਆ ਹੈ ਅਤੇ ਕਿਹਾ ਹੈ ਕਿ ਉਹ ਵਿਗਿਆਨਕ ਸਲਾਹ (Scientific advisory) ਗਰੁੱਪ ਤੋਂ ਅਸਤੀਫਾ ਦੇ ਰਹੇ ਹਨ।

ਪੜ੍ਹੋ ਇਹ ਅਹਿਮ ਖਬਰ- ਬ੍ਰਿਟਿਸ਼ MP ਦਾ ਦਾਅਵਾ, ਜਨਤਕ ਜਗ੍ਹਾ 'ਤੇ ਸਾਹਮਣੇ ਆਏ ਕਿਮ ਹਨ ਨਕਲੀ

ਯੂਰਪ 'ਚ ਮਹਾਮਾਰੀ ਨਾਲ ਬ੍ਰਿਟੇਨ ਸਭ ਤੋਂ ਵੱਧ ਪ੍ਰਭਾਵਿਤ
ਬ੍ਰਿਟੇਨ ਵਿਚ ਮੰਗਲਵਾਰ ਨੂੰ ਕੋਰੋਨਾ ਇਨਫੈਕਸ਼ਨ ਨਾਲ ਹੋਈਆਂ ਮੌਤਾਂ ਦੀ ਗਿਣਤੀ ਵੱਧ ਕੇ 32,375 ਹੋ ਗਈ। ਇਸ ਦੇ ਨਾਲ ਹੀ ਬ੍ਰਿਟੇਨ ਯੂਰਪ ਵਿਚ ਇਸ ਮਹਾਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਬਣ ਗਿਆ। ਰਾਸ਼ਟਰੀ ਅੰਕੜਾ ਦਫਤਰ (ONS) ਦੇ ਤਾਜ਼ਾ ਅੰਕੜਿਆਂ ਦੇ ਮੁਤਾਬਕ ਬ੍ਰਿਟੇਨ ਵਿਚ ਮ੍ਰਿਤਕਾਂ ਦੀ ਗਿਣਤੀ ਇਟਲੀ ਵਿਚ ਵਾਇਰਸ ਨਾਲ ਜਾਨ ਗਵਾਉਣ ਵਾਲਿਆਂ 29,709 ਦੇ ਅੰਕੜੇ ਨੂੰ ਵੀ ਪਾਰ ਕਰ ਗਈ ਹੈ।
 

  • Britain
  • Neil Ferguson
  • Covid-19
  • ਬ੍ਰਿਟੇਨ
  • ਨੀਲ ਫਰਗਸਨ
  • ਕੋਵਿਡ-19

H-1B ਵਰਕਰਾਂ ਨੂੰ ਸਥਾਨਕ ਔਸਤ ਨਾਲੋਂ ਘੱਟ ਸੈਲਰੀ ਦੇ ਰਹੀਆਂ ਹਨ ਅਮਰੀਕੀ IT ਕੰਪਨੀਆਂ

NEXT STORY

Stories You May Like

  • pakistan inflation
    ਪਾਕਿਸਤਾਨ 'ਚ ਮਹਿੰਗਾਈ ਨੇ ਤੋੜਿਆ ਲੱਕ ! ਕੇਂਦਰੀ ਬੈਂਕ ਲਈ ਵਿਆਜ ਦਰਾਂ 'ਚ ਰਿਆਇਤ ਦੇਣਾ ਹੋਇਆ ਔਖ਼ਾ
  • big blow to pakistan cricket team
    ਪਾਕਿਸਤਾਨ ਕ੍ਰਿਕਟ ਟੀਮ ਨੂੰ ਵੱਡਾ ਝਟਕਾ, ਵੱਡੇ ਬਦਲਾਅ ਤੋਂ ਬਾਅਦ ਮਿਸਬਾਹ-ਉਲ-ਹੱਕ ਨੇ ਦਿੱਤਾ ਅਸਤੀਫਾ
  • the powerful batsman broke the world record by scoring a triple century
    27 ਚੌਕੇ, 10 ਛੱਕੇ ਤੇ ਅਜੇਤੂ 350 ਦੌੜਾਂ... ਧਾਕੜ ਬੱਲੇਬਾਜ਼ ਨੇ ਟ੍ਰਿਪਲ ਸੈਂਚੁਰੀ ਠੋਕ ਤੋੜਿਆ ਮਹਾਰਿਕਾਰਡ
  • ban on illegal liquor trade in kamalpur forests
    ਕਮਾਲਪੁਰ ਦੇ ਜੰਗਲਾਂ ’ਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ’ਤੇ ਲੱਗੀ ਰੋਕ, ਸਮੱਗਲਰਾਂ ਦਾ ਲੱਕ ਤੋੜਿਆ
  • allegations of sexual harassment against an indian origin police
    ਬ੍ਰਿਟੇਨ 'ਚ ਭਾਰਤੀ ਮੂਲ ਦੇ ਪੁਲਸ ਅਧਿਕਾਰੀ 'ਤੇ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼
  • ambala chandigarh highway jam
    ਅੰਬਾਲਾ-ਚੰਡੀਗੜ੍ਹ ਹਾਈਵੇਅ ਜਾਮ! ਕਿਸਾਨਾਂ ਦੇ ਵੱਡੇ ਐਕਸ਼ਨ ਮਗਰੋਂ ਪੁਲਸ ਨੇ ਸਾਂਭਿਆ ਮੋਰਚਾ
  • keir starmer quits parliament 71 days after leaving the post of pm
    ਬ੍ਰਿਟੇਨ ਦੀ ਸਿਆਸਤ 'ਚ ਵੱਡਾ ਫੇਰਬਦਲ: PM ਅਹੁਦਾ ਛੱਡਣ ਦੇ 71 ਦਿਨਾਂ ਬਾਅਦ ਕੀਰ ਸਟਾਰਮਰ ਨੇ ਛੱਡੀ ਸੰਸਦ ਮੈਂਬਰੀ
  • private banks   increased interest in gold loan market
    Gold Loan ਬਾਜ਼ਾਰ 'ਚ ਪ੍ਰਾਈਵੇਟ ਬੈਂਕਾਂ ਦੀ ਵਧੀ ਦਿਲਚਸਪੀ, ਵੱਡੇ ਕਰਜ਼ੇ ਵਾਲੇ ਗਾਹਕਾਂ 'ਤੇ ਨਜ਼ਰ
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਢਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • major operation by security forces in balochistan
      ਬਲੋਚਿਸਤਾਨ 'ਚ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ ! 72 ਘੰਟੇ ਦੇ ਆਪ੍ਰੇਸ਼ਨ 'ਚ 48...
    • indonesia china dependence
      ਚੀਨ 'ਤੇ ਵਧਦੀ ਜਾ ਰਹੀ ਇੰਡੋਨੇਸ਼ੀਆ ਦੀ ਨਿਰਭਰਤਾ ! ਭਵਿੱਖ 'ਚ ਝੱਲਣਾ ਪੈ ਸਕਦੈ...
    • netherland us gold
      ਯੂਰਪੀ ਦੇਸ਼ਾਂ ਦਾ ਅਮਰੀਕਾ ਤੋਂ ਚੁੱਕਿਆ ਗਿਆ ਯਕੀਨ ! ਨੀਂਦਰਲੈਂਡ ਨੇ 86 ਟਨ ਸੋਨਾ...
    • local ahmadiyya  muslim community leader
      ਪਾਕਿਸਤਾਨ 'ਚ ਅਹਿਮਦੀਆ ਮੁਸਲਿਮ ਭਾਈਚਾਰੇ ਦੇ ਆਗੂ ਦਾ ਗੋਲੀ ਮਾਰ ਕੇ ਕਤਲ
    • india to end russia ukraine conflict
      ਭਾਰਤ ਖ਼ਤਮ ਕਰਵਾਏਗਾ ਰੂਸ-ਯੂਕ੍ਰੇਨ ਦੀ ਜੰਗ ! ਪੋਲੈਂਡ ਪਹੁੰਚੇ ਵਿਦੇਸ਼ ਮੰਤਰੀ...
    • another major us attack on iran
      ਅਮਰੀਕਾ ਦਾ ਇਰਾਨ 'ਤੇ ਇਕ ਹੋਰ ਵੱਡਾ ਹਮਲਾ ! ਖਾਰਗ ਟਾਪੂ 'ਤੇ ਦਾਗੀਆਂ ਮਿਜ਼ਾਈਲਾਂ
    • namal rajapaksa son of former sri lankan president
      ਸਾਬਕਾ ਰਾਸ਼ਟਰਪਤੀ ਰਾਜਪਕਸ਼ੇ ਦਾ ਪੁੱਤ ਗ੍ਰਿਫ਼ਤਾਰ !
    • chinese government  s censorship net on floods in tibet
      ਤਿੱਬਤ 'ਚ ਆਏ ਹੜ੍ਹ 'ਤੇ ਚੀਨੀ ਸਰਕਾਰ ਦਾ ਸੈਂਸਰਸ਼ਿਪ ਦਾ ਜਾਲ ! ਹੋਇਆ ਵੱਡਾ...
    • pakistan jeopardizes trade status eu official
      'ਜੇ ਨਾ ਸੁਧਰੇ ਤਾਂ..!', UN ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਪਾਕਿਸਤਾਨ...
    • donald trump on us iran
      'ਇਹ ਤਾਂ ਬਸ ਛੋਟੀ ਜਿਹੀ ਗੱਲ ਐ..!' ਟਰੰਪ ਨੇ ਅਮਰੀਕਾ-ਇਰਾਨ ਦੀ ਜੰਗ ਨੂੰ ਦੱਸਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +