Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    1:45:25 PM

  • storm in punjab meteorological department

    ਪੰਜਾਬ 'ਚ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਵੱਧ...

  • suspend the ipl

    'ਹੁਣੇ ਬੰਦ ਕਰ ਦਿਓ IPL..!' ਪੰਜਾਬ ਕਾਂਗਰਸ ਇੰਚਾਰਜ...

  • health department warns of increasing risk of dengue in amritsar

    ਅੰਮ੍ਰਿਤਸਰ ’ਚ ਵਧਿਆ ਡੇਂਗੂ ਦਾ ਖ਼ਤਰਾ, ਸਿਹਤ ਵਿਭਾਗ...

  • the command of schools is now in the hands of parents

    ਸਕੂਲਾਂ ਦੀ ਕਮਾਨ ਹੁਣ ਮਾਪਿਆਂ ਹੱਥ! ਹੋਣ ਜਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਬ੍ਰਿਟੇਨ ਦੇ PM ਜਾਨਸਨ ਨੇ ਬ੍ਰੈਗਜ਼ਿਟ 'ਤੇ ਫਿਰ ਵੋਟਿੰਗ ਕਰਾਉਣ ਦਾ ਕੀਤਾ ਯਤਨ

INTERNATIONAL News Punjabi(ਵਿਦੇਸ਼)

ਬ੍ਰਿਟੇਨ ਦੇ PM ਜਾਨਸਨ ਨੇ ਬ੍ਰੈਗਜ਼ਿਟ 'ਤੇ ਫਿਰ ਵੋਟਿੰਗ ਕਰਾਉਣ ਦਾ ਕੀਤਾ ਯਤਨ

  • Updated: 21 Oct, 2019 11:53 PM
Jalandhar
britain pm johnson tries to get voting on brexit again
  • Share
    • Facebook
    • Tumblr
    • Linkedin
    • Twitter
  • Comment

ਲੰਡਨ - ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਯੂਰਪੀ ਸੰਘ ਤੋਂ ਵੱਖ ਹੋਣ ਦੇ ਆਪਣੇ ਸਮਝੌਤੇ 'ਤੇ ਸਮਰਥਨ ਜੁਟਾਉਣ ਲਈ ਸੋਮਵਾਰ ਨੂੰ ਦੂਜੀ ਵਾਰ ਕੋਸ਼ਿਸ਼ ਕੀਤੀ। ਬ੍ਰੈਗਜ਼ਿਟ ਨੂੰ ਲੈ ਕੇ ਸੰਸਦ 'ਚ ਇਸ ਹਫਤੇ ਅਹਿਮ ਫੈਸਲਾ ਲੈਣਾ ਹੈ। ਯੂਰਪੀ ਸੰਘ ਤੋਂ ਵੱਖ ਹੋਣ ਲਈ 31 ਅਕਤੂਬਰ ਦੀ ਤੈਅ ਤਰੀਕ 'ਚ ਸਿਰਫ 10 ਦਿਨ ਬਚੇ ਹਨ। ਅਜਿਹੇ 'ਚ ਜਾਨਸਨ ਸਰਕਾਰ ਆਪਣੇ ਸਮਝੌਤੇ 'ਤੇ ਸੰਸਦ ਮੈਂਬਰਾਂ ਨੂੰ ਸਿੱਧੇ ਸਮਰਥਨ ਜਾਂ ਖਾਰਿਜ ਕਰਨ ਲਈ ਕਹਿਣ ਦਾ ਵਿਚਾਰ ਕਰ ਰਹੀ ਹੈ।

ਸਮਝੌਤੇ ਦੀਆਂ ਇਨ੍ਹਾਂ ਸ਼ਰਤਾਂ ਦੇ ਜ਼ਰੀਏ ਤੈਅ ਹੋਵੇਗਾ ਕਿ ਆਇਰਲੈਂਡ ਦੇ ਸਬੰਧ 'ਚ ਕੀ ਬਦਲਾਅ ਕਰਨਾ ਹੈ। ਇਸ ਅਪੀਲ ਦੇ 2 ਦਿਨ ਪਹਿਲਾਂ ਬ੍ਰੈਗਜ਼ਿਟ ਸਮਝੌਤੇ 'ਚ ਦੇਰੀ ਲਈ ਸੰਸਦ ਮੈਂਬਰਾਂ ਨੇ ਵੋਟਿੰਗ 'ਚ ਹਿੱਸਾ ਲਿਆ ਸੀ। ਹਾਲਾਂਕਿ ਹਾਊਸ ਆਫ ਕਾਮਨਸ ਦੇ ਸਪੀਕਰ ਜਾਨ ਬਰਕੋਓ ਇਸ ਤਰ੍ਹਾਂ ਦੀ ਵੋਟਿੰਗ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਸਕਦੇ ਹਨ ਕਿਉਂਕਿ ਸੰਸਦੀ ਨਿਯਮ ਇਕ ਹੀ ਸੈਸ਼ਨ 'ਚ ਦੂਜੀ ਵਾਰ ਇਕ ਹੀ ਪ੍ਰਾਵਧਾਨ ਨੂੰ ਵਿਚਾਰ ਲਈ ਲਾਏ ਜਾਣ 'ਤੇ ਰੋਕ ਲਾਉਂਦਾ ਹੈ, ਜਦ ਤੱਕ ਕਿ ਉਸ 'ਚ ਕੁਝ ਬਦਲਾਅ ਨਾ ਹੋਵੇ। ਜਾਨਸਨ ਦੀ ਕੰਜ਼ਰਵੇਟਿਵ ਸਰਕਾਰ ਪਿਛਲੇ ਹਫਤੇ ਈ. ਯੂ. ਦੇ ਨਾਲ ਬ੍ਰੈਗਜ਼ਿਟ ਸਮਝੌਤੇ ਨੂੰ ਲਾਗੂ ਕਰਨ ਲਈ ਜ਼ਰੂਰ ਕਾਨੂੰਨ ਵੀ ਪੇਸ਼ ਕਰੇਗੀ। ਸਰਕਾਰ ਨੂੰ ਉਮੀਦ ਹੈ ਕਿ ਯੂਰਪੀ ਸੰਘ ਤੋਂ ਬ੍ਰਿਟੇਨ ਦੇ ਵੱਖ ਹੋਣ ਦੀ ਨਿਰਧਾਰਤ ਤਰੀਕ ਤੋਂ ਪਹਿਲਾਂ ਇਸ ਨੂੰ ਪੂਰਾ ਕਰ ਲਿਆ ਜਾਵੇਗਾ।

  • Brexit again
  • Britain PM Johnson
  • ਬ੍ਰਿਟੇਨ ਦੇ PM ਜਾਨਸਨ
  • ਬ੍ਰੈਗਜ਼ਿਟ ਵੋਟਿੰਗ

ਕੈਨੇਡਾ ਚੋਣਾਂ : ਜਸਟਿਨ ਟਰੂਡੋ ਨੇ ਆਪਣੇ ਪੁੱਤਰ ਦੀ ਮਦਦ ਨਾਲ ਪਾਈ ਵੋਟ

NEXT STORY

Stories You May Like

  • pm modi  west bengal
    PM ਮੋਦੀ ਨੇ ਪੱਛਮੀ ਬੰਗਾਲ 'ਚ ਆਯੁਸ਼ਮਾਨ ਭਾਰਤ ਯੋਜਨਾ ਲਾਗੂ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ
  • pm modi fact checks
    PM ਮੋਦੀ ਨੇ ਕੀਤਾ ਫੈਕਟ ਚੈੱਕ, ਵਿਦੇਸ਼ ਯਾਤਰਾ 'ਤੇ ਟੈਕਸ ਦੀਆਂ ਖਬਰਾਂ ਨੂੰ ਦੱਸਿਆ ‘FAKE’
  • british pm starmer
    ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ
  • only 2 vehicles pm modi convoy
    ਸਿਰਫ 2 ਗੱਡੀਆਂ ’ਚ ਨਿਕਲਿਆ PM ਮੋਦੀ ਦਾ ਕਾਫਲਾ, ਕਈ ਮੁੱਖ ਮੰਤਰੀਆਂ ਨੇ ਵੀ ਕੀਤਾ ਅਮਲ
  • malaysian pm congratulates vijay
    ਮਲੇਸ਼ੀਆ ਦੇ PM ਨੇ ਵਿਜੇ ਨੂੰ CM ਬਣਨ 'ਤੇ ਦਿੱਤੀਆਂ ਵਧਾਈਆਂ, 'ਦੋਸਤ' ਦੀ ਸਫ਼ਲਤਾ ਦੀ ਕੀਤੀ ਕਾਮਨਾ
  • operation sindoor pm modi
    ਆਪ੍ਰੇਸ਼ਨ ਸਿੰਦੂਰ ਅੱਤਵਾਦ ਦੇ ਖ਼ਿਲਾਫ਼ ਭਾਰਤ ਦੀ ਦ੍ਰਿੜ ਪ੍ਰਤੀਕਿਰਿਆ ਦਾ ਪ੍ਰਤੀਕ ਹੈ: PM ਮੋਦੀ
  • pm modi meets brics fms
    PM ਮੋਦੀ ਨੇ BRICS ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
  • pm modi mp case registered
    PM ਮੋਦੀ ਵਿਰੁੱਧ ਕਥਿਤ ਤੌਰ 'ਤੇ ਅਪਮਾਨਜਨਕ ਟਿੱਪਣੀ ਕਰਨ 'ਤੇ ਸਪਾ ਸੰਸਦ ਮੈਂਬਰ ਵਿਰੁੱਧ ਕੇਸ ਦਰਜ
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
Trending
Ek Nazar
ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • walter cup final
      ਵਾਲਟਰ ਕੱਪ ਫਾਈਨਲ ਦੇ ਪਹਿਲੇ ਮੁਕਾਬਲੇ ‘ਚ ਮਾਂਟਰੀਅਲ ਵਿਕਤੁਆਰ ਦੀ ਰੋਮਾਂਚਕ ਜਿੱਤ
    • taiwan detects 7 chinese vessels  1 ship around its territorial waters
      ਤਾਇਵਾਨ ਦੇ ਨੇੜੇ ਚੀਨ ਦੀਆਂ ਜਲ ਸੈਨਾ ਦੀਆਂ ਗਤੀਵਿਧੀਆਂ ਤੇਜ਼, 8 ਜਹਾਜ਼ ਡਿਟੈਕਟ
    • earthquake in japan
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਜਾਪਾਨ ਦੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ
    • i haven  t decided yet on a major arms package for taiwan  trump
      'ਅਜੇ ਕੋਈ ਫੈਸਲਾ ਨਹੀਂ ਲਿਆ', ਤਾਈਵਾਨ ਨੂੰ ਹਥਿਆਰਾਂ ਦੀ ਵਿਕਰੀ 'ਤੇ ਟਰੰਪ ਦਾ...
    • gunfire in pak
      ਪਾਕਿਸਤਾਨ 'ਚ ਗੋਲੀਬਾਰੀ, 9 ਅੱਤਵਾਦੀ ਢੇਰ ਤੇ 4 ਸੁਰੱਖਿਆ ਕਰਮਚਾਰੀ ਹਲਾਕ
    • indian national arrested at colombo airport
      ਕੋਲੰਬੋ ਹਵਾਈ ਅੱਡੇ 'ਤੇ ਭਾਰਤੀ ਭੂ-ਵਿਗਿਆਨੀ ਗ੍ਰਿਫ਼ਤਾਰ, 10 ਕਰੋੜ ਰੁਪਏ ਤੋਂ...
    • websites now repeatedly ask for   proof
      ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...
    • bill gates insect factory releases 30 million mosquitoes
      ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...
    • trump give big relief to china
      ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ
    • trump says xi offered to help broker peace with iran
      ਸ਼ੀ ਕਰਵਾਉਣਗੇ US-ਈਰਾਨ ਵਿਚਾਲੇ ਸੁਲਾਹ! ਡੋਨਾਲਡ ਟਰੰਪ ਨੇ ਕੀਤਾ ਦਾਅਵਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +