Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    4:41:01 PM

  • shops in this district of punjab will remain closed for 2 days

    ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ...

  • hooliganism in moga youths attack a salon

    ਪੰਜਾਬ: ਸੈਲੂਨ 'ਤੇ ਕਰੀਬ 20 ਨੌਜਵਾਨਾਂ ਨੇ ਕੀਤਾ...

  • gurdwara sri khara sahib reopens

    ਸਿੱਖ ਭਾਈਚਾਰੇ ਲਈ ਖੁਸ਼ਖਬਰੀ, ਲਹਿੰਦੇ ਪੰਜਾਬ ’ਚ...

  • aap party mla dr charanjit singh channi joins the akali dal

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਮੌਜੂਦਾ MLA ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਬ੍ਰਿਟੇਨ ’ਚ ਗੈਰ-ਕਾਨੂੰਨੀ ਪ੍ਰਵਾਸੀਆਂ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ, ਸੰਸਦ ਦੇ ਹੇਠਲੇ ਸਦਨ ’ਚ ਇਮੀਗ੍ਰੇਸ਼ਨ ਬਿੱਲ ਪਾਸ

INTERNATIONAL News Punjabi(ਵਿਦੇਸ਼)

ਬ੍ਰਿਟੇਨ ’ਚ ਗੈਰ-ਕਾਨੂੰਨੀ ਪ੍ਰਵਾਸੀਆਂ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ, ਸੰਸਦ ਦੇ ਹੇਠਲੇ ਸਦਨ ’ਚ ਇਮੀਗ੍ਰੇਸ਼ਨ ਬਿੱਲ ਪਾਸ

  • Edited By Inder Prajapati,
  • Updated: 20 Nov, 2026 03:50 AM
International
britain prepares to crack down on illegal immigrants
  • Share
    • Facebook
    • Tumblr
    • Linkedin
    • Twitter
  • Comment

xਲੰਡਨ - ਬ੍ਰਿਟੇਨ ’ਚ ਗੈਰ-ਕਾਨੂੰਨੀ ਪ੍ਰਵਾਸੀਆਂ ਅਤੇ ਸ਼ਰਨਾਰਥੀਆਂ ਨੂੰ ਲੈ ਕੇ ਸਰਕਾਰ ਨੇ ਸਖ਼ਤੀ ਵਧਾਉਣ ਦੀ ਦਿਸ਼ਾ ’ਚ ਵੱਡਾ ਕਦਮ ਚੁੱਕਿਆ ਹੈ। ਬ੍ਰਿਟੇਨ ਦੀ ਸੰਸਦ ਦੇ ਹੇਠਲੇ ਸਦਨ ਹਾਊਸ ਆਫ਼ ਕਾਮਨਜ਼ ’ਚ ਇਮੀਗ੍ਰੇਸ਼ਨ ਐਂਡ ਅਸਾਈਲਮ ਬਿੱਲ ਪਾਸ ਹੋ ਗਿਆ ਹੈ। ਇਸ ਬਿੱਲ ’ਤੇ ਸਰਕਾਰ ਨੂੰ 196 ਵੋਟਾਂ ਦਾ ਬਹੁਮਤ ਮਿਲਿਆ ਹੈ। ਹੁਣ ਇਹ ਬਿੱਲ ਅਗਲੀ ਸੰਸਦੀ ਜਾਂਚ ਅਤੇ ਮਨਜ਼ੂਰੀ ਲਈ ਹਾਊਸ ਆਫ਼ ਲਾਰਡਜ਼ ’ਚ ਭੇਜਿਆ ਜਾਵੇਗਾ। ਪ੍ਰਸਤਾਵਿਤ ਕਾਨੂੰਨ ਦਾ ਮਕਸਦ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਵਾਪਸੀ ’ਚ ਤੇਜ਼ੀ ਲਿਆਉਣਾ, ਸ਼ਰਨਾਰਥੀ ਅਪੀਲ ਪ੍ਰਕਿਰਿਆ ’ਚ ਤਬਦੀਲੀ ਕਰਨਾ ਅਤੇ ਇਮੀਗ੍ਰੇਸ਼ਨ ਨਿਯਮਾਂ ਨੂੰ ਸਖ਼ਤ ਬਣਾਉਣਾ ਹੈ।

ਦੇਸ਼ ਨਿਕਾਲੇ ਲਈ 5 ਦਿਨਾਂ ਦੇ ਨੋਟਿਸ ਦੀ ਲਾਜ਼ਮੀ ਸ਼ਰਤ ਹੋਵੇਗੀ ਖ਼ਤਮ
ਬਿੱਲ ’ਚ ਸਭ ਤੋਂ ਅਹਿਮ ਤਬਦੀਲੀ ਅਸਫ਼ਲ ਸ਼ਰਨਾਰਥੀ ਅਤੇ ਇਮੀਗ੍ਰੇਸ਼ਨ ਅਪੀਲ ਤੋਂ ਬਾਅਦ ਦੇਸ਼ ਨਿਕਾਲੇ ਦੀ ਪ੍ਰਕਿਰਿਆ ਨੂੰ ਲੈ ਕੇ ਹੈ। ਮੌਜੂਦਾ ਨਿਯਮਾਂ ਤਹਿਤ ਅਪੀਲ ਰੱਦ ਹੋਣ ਤੋਂ ਬਾਅਦ ਕਿਸੇ ਵਿਅਕਤੀ ਨੂੰ ਦੇਸ਼ ’ਚੋਂ ਬਾਹਰ ਭੇਜਣ ਤੋਂ ਪਹਿਲਾਂ ਘੱਟੋ-ਘੱਟ 5 ਕੰਮਕਾਜੀ ਦਿਨਾਂ ਦਾ ਨੋਟਿਸ ਦੇਣਾ ਜ਼ਰੂਰੀ ਹੈ। ਸਰਕਾਰ ਦਾ ਮੰਨਣਾ ਹੈ ਕਿ ਇਸ ਮਿਆਦ ਦੀ ਵਰਤੋਂ ਕਈ ਵਾਰ ਆਖ਼ਰੀ ਸਮੇਂ ’ਚ ਨਵੇਂ ਦਾਅਵੇ ਪੇਸ਼ ਕਰਨ ਅਤੇ ਦੇਸ਼ ਨਿਕਾਲਾ ਟਾਲਣ ਲਈ ਕੀਤੀ ਜਾਂਦੀ ਹੈ। ਨਵੀਂ ਤਜਵੀਜ਼ ਤਹਿਤ 5 ਕੰਮਕਾਜੀ ਦਿਨਾਂ ਦੀ ਲਾਜ਼ਮੀ ਸਮਾਂ-ਹੱਦ ਖ਼ਤਮ ਕੀਤੀ ਜਾਵੇਗੀ। ਇਸ ਦੀ ਬਜਾਏ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਨੋਟਿਸ ਜਾਰੀ ਹੋਣ ਤੋਂ ਬਾਅਦ ਦੇਸ਼ ਨਿਕਾਲੇ ਲਈ 6 ਮਹੀਨਿਆਂ ਦਾ ਸਮਾਂ ਮਿਲੇਗਾ। ਇਸ ਤੋਂ ਬਾਅਦ ਦੁਬਾਰਾ ਨੋਟਿਸ ਦੇਣਾ ਪਵੇਗਾ।

ਆਧੁਨਿਕ ਗੁਲਾਮੀ ਦੇ ਨਾਂ ’ਤੇ ਫ਼ਰਜ਼ੀ ਦਾਅਵਿਆਂ ’ਤੇ ਵੀ ਕਾਰਵਾਈ
ਬਿੱਲ ’ਚ ਆਧੁਨਿਕ ਗੁਲਾਮੀ (ਮਾਡਰਨ ਸਲੇਵਰੀ) ਨਾਲ ਜੁੜੇ ਸੁਰੱਖਿਆ ਨਿਯਮਾਂ ’ਚ ਵੀ ਤਬਦੀਲੀ ਦੀ ਤਜਵੀਜ਼ ਹੈ। ਇਸ ਤਹਿਤ ਜਾਣਬੁੱਝ ਕੇ ਝੂਠੇ ਦਾਅਵੇ ਕਰਨ ਜਾਂ ਦੇਸ਼ ਨਿਕਾਲੇ ਦਾ ਨੋਟਿਸ ਮਿਲਣ ਤੋਂ ਬਾਅਦ ਸ਼ੋਸ਼ਣ ਦੀ ਜਾਣਕਾਰੀ ਦੇਣ ਵਾਲੇ ਲੋਕਾਂ ਨੂੰ ਸੁਰੱਖਿਆ ਤੋਂ ਵਾਂਝਾ ਕੀਤਾ ਜਾ ਸਕੇਗਾ। ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਅਸਲ ਪੀੜਤਾਂ ਦੀ ਪਛਾਣ ਆਸਾਨ ਹੋਵੇਗੀ ਅਤੇ ਪ੍ਰਬੰਧ ਦੀ ਦੁਰਵਰਤੋਂ ’ਤੇ ਰੋਕ ਲੱਗੇਗੀ। ਗ੍ਰਹਿ ਮੰਤਰਾਲਾ ਦੇ ਅੰਕੜਿਆਂ ਅਨੁਸਾਰ ਪਿਛਲੇ ਸਾਲ ਨੈਸ਼ਨਲ ਰੈਫਰਲ ਮਕੈਨਿਜ਼ਮ (ਐੱਨ. ਆਰ. ਐੱਮ.) ’ਚ ਕੀਤੇ ਗਏ ਲੱਗਭਗ 80 ਫੀਸਦੀ ਰੈਫਰਲ ਅਜਿਹੇ ਲੋਕਾਂ ਦੇ ਸਨ ਜੋ ਇਮੀਗ੍ਰੇਸ਼ਨ ਕੰਟਰੋਲ ਦੇ ਘੇਰੇ ’ਚ ਸਨ। ਇਨ੍ਹਾਂ ’ਚੋਂ ਹਿਰਾਸਤ ’ਚ ਰੱਖੇ ਗਏ ਲੋਕਾਂ ਵੱਲੋਂ 4,526 ਰੈਫਰਲ ਕੀਤੇ ਗਏ।

ਸ਼ਰਨਾਰਥੀਆਂ ਨੂੰ ਸਹਾਇਤਾ ਬਦਲੇ ਕਰਨਾ ਪੈ ਸਕਦੈ ਭੁਗਤਾਨ
ਨਵੇਂ ਬਿੱਲ ’ਚ ਸਰਕਾਰੀ ਖ਼ਰਚੇ ’ਤੇ ਰਿਹਾਇਸ਼ ਅਤੇ ਆਰਥਿਕ ਸਹਾਇਤਾ ਲੈਣ ਵਾਲੇ ਸ਼ਰਨਾਰਥੀਆਂ ਤੋਂ ਉਨ੍ਹਾਂ ਦੀ ਭੁਗਤਾਨ ਸਮਰੱਥਾ ਅਨੁਸਾਰ ਖ਼ਰਚੇ ’ਚ ਹਿੱਸਾ ਲੈਣ ਦੀ ਵਿਵਸਥਾ ਵੀ ਹੈ। ਇਸ ਤੋਂ ਇਲਾਵਾ ਅਪੀਲ ਪ੍ਰਕਿਰਿਆ ਤੇਜ਼ ਕਰਨ ਲਈ ਇੰਡੀਪੈਂਡੈਂਟ ਇਮੀਗ੍ਰੇਸ਼ਨ ਅਪੀਲਜ਼ ਅਥਾਰਟੀ (ਆਈ. ਆਈ. ਏ. ਏ.) ਬਣਾਉਣ, ਮਨੁੱਖੀ ਅਧਿਕਾਰ ਕਾਨੂੰਨ ਦੀ ਧਾਰਾ-8 ਤਹਿਤ ਇਮੀਗ੍ਰੇਸ਼ਨ ਫੈਸਲਿਆਂ ’ਚ ਜਨਤਕ ਹਿੱਤ ਨੂੰ ਵਧੇਰੇ ਮਹੱਤਵ ਦੇਣ ਅਤੇ ਸ਼ਰਨਾਰਥੀ ਦਰਜੇ ਤੇ ਮਨੁੱਖੀ ਸੁਰੱਖਿਆ ਦੇ ਦਾਅਵਿਆਂ ਲਈ ਇਕ ਸਮਾਨ ਪਰਿਭਾਸ਼ਾ ਤੈਅ ਕਰਨ ਦੀ ਤਜਵੀਜ਼ ਹੈ। ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ’ਤੇ ਕੰਟਰੋਲ ਬਹਾਲ ਕਰਨ ਅਤੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਭੇਜਣ ਲਈ ਸੁਧਾਰਾਂ ਨੂੰ ਹੋਰ ਅੱਗੇ ਵਧਾਉਣਾ ਜ਼ਰੂਰੀ ਹੈ। ਬਿੱਲ ਅਜੇ ਕਾਨੂੰਨ ਨਹੀਂ ਬਣਿਆ ਹੈ। ਹਾਊਸ ਆਫ਼ ਲਾਰਡਜ਼ ’ਚ ਜਾਂਚ ਅਤੇ ਸੰਸਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੀ ਇਸ ਦੀਆਂ ਵਿਵਸਥਾਵਾਂ ਲਾਗੂ ਹੋ ਸਕਣਗੀਆਂ।

  • Britain Prepares to Crack Down on Illegal Immigrants

ਗ੍ਰੀਸ ’ਚ ਪੰਜਾਬ ਦੇ 2 ਸਕੇ ਭਰਾਵਾਂ ਦਾ ਕਤਲ, 18 ਦਿਨਾਂ ਬਾਅਦ ਭਾਰਤ ਪਹੁੰਚਣਗੀਆਂ ਲਾਸ਼ਾਂ

NEXT STORY

Stories You May Like

  • major blow for migrants in britain
    ਬ੍ਰਿਟੇਨ ’ਚ ਪੱਕੇ ਹੋਣ ਦੀ ਉਡੀਕ ਕਰ ਰਹੇ ਪ੍ਰਵਾਸੀਆਂ ਨੂੰ ਵੱਡਾ ਝਟਕਾ, 10 ਸਾਲਾ ‘ਲੌਂਗ ਰੈਜ਼ੀਡੈਂਸ’ ਰੂਟ ਹੋਵੇਗਾ ਬੰਦ
  • new wave in kashmir
    ਅੱਤਵਾਦ ’ਤੇ ਸ਼ਿਕੰਜਾ ਅਤੇ ਕਸ਼ਮੀਰ ’ਚ ਬਦਲਾਅ ਦੀ ਨਵੀਂ ਲਹਿਰ
  • union cabinet women s reservation bill approval lok sabha
    ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
  • uk signs big deal
    ਜੰਗ ਦੀ ਤਿਆਰੀ 'ਚ UK! 8 ਬਿਲੀਅਨ ਪੌਂਡ ਦੇ ਸਮਝੌਤੇ 'ਤੇ ਕੀਤੇ ਦਸਤਖ਼ਤ
  • blasphemy law passed in punjab  pakistan
    ਪਾਕਿਸਤਾਨ: ਪੰਜਾਬ ਅਸੈਂਬਲੀ 'ਚ ਈਸ਼ ਨਿੰਦਾ ਕਾਨੂੰਨ ਨੂੰ ਹੋਰ ਸਖ਼ਤ ਕਰਨ ਦਾ ਮਤਾ ਪਾਸ
  • preparation to deal with air strikes and blackouts
    ਏਅਰ ਸਟ੍ਰਾਈਕ ਤੇ ਬਲੈਕਆਊਟ ਨਾਲ ਨਜਿੱਠਣ ਦੀ ਤਿਆਰੀ, ਮੋਗਾ 'ਚ ਕਰਵਾਈ ਜਾਵੇਗੀ ਮੌਕ ਡ੍ਰਿਲ
  • auctioned in britain
    ਤਾਜ ਮਹਿਲ ਤੋਂ ਲਿਜਾਈ ਗਈ ਸੰਗਮਰਮਰ ਦੀ ਸਲੈਬ ਬ੍ਰਿਟੇਨ 'ਚ ਹੋਵੇਗੀ ਨਿਲਾਮ
  • major accident in punjab overloaded tipper truck overturns onto a swift car
    ਪੰਜਾਬ 'ਚ ਵੱਡਾ ਹਾਦਸਾ! ਸਵਿੱਫਟ ਕਾਰ 'ਤੇ ਪਲਟਿਆ ਓਵਰਲੋਡ ਟਿੱਪਰ, 3 ਲੋਕਾਂ ਦੀ ਮੌਤ
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
  • uae pump operators
    ਦੁਬਈ 'ਚ ਨਿਕਲੀ ਟਰੱਕ ਡਰਾਈਵਰ ਤੇ ਪੰਪ ਆਪਰੇਟਰਾਂ ਦੀ ਭਰਤੀ ! ਮਿਲੇਗੀ ਵਧੀਆ...
  • residents of basti bawa khel troubled by a road
    ਬਸਤੀ ਬਾਵਾ ਖੇਲ ਵਿਖੇ 1 ਸਾਲ ਤੋਂ ਟੁੱਟੀ ਸੜਕ ਤੋਂ ਨਿਵਾਸੀ ਪਰੇਸ਼ਾਨ, ਨਗਰ ਨਿਗਮ...
Trending
Ek Nazar
voting begins in spain

ਸਪੇਨ 'ਚ ਰਿਹਾਇਸ਼ੀ ਸੰਕਟ ਅਤੇ ਸੱਜੇ-ਪੱਖੀਆਂ ਦੇ ਵਧਦੇ ਪ੍ਰਭਾਵ ਵਿਚਕਾਰ ਵੋਟਿੰਗ...

building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

Daily Horoscope
    Previous Next
    • ਵਿਦੇਸ਼ ਦੀਆਂ ਖਬਰਾਂ
    • vote favors ending   nuclear free homeland   policy
      ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ
    • incident near school
      ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...
    • pakistan troops sent to saudi arabia
      ਜੰ./ਗ 'ਚ ਛਾਲ ਮਾਰਨ ਦੀ ਤਿਆਰੀ 'ਚ ਪਾਕਿਸਤਾਨ ! ਸਾਊਦੀ ਅਰਬ ਭੇਜੀਆਂ ਆਪਣੀਆਂ ਫੌਜਾਂ
    • punjabi truck driver dies in america
      ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ, ਜਨਵਰੀ 'ਚ ਹੋਣਾ ਸੀ...
    • pakistan domestic workers
      ਪਾਕਿਸਤਾਨ 'ਚ ਘਰੇਲੂ ਕਾਮਿਆਂ ਦੀ ਸੁਰੱਖਿਆ ਨੂੰ ਲੈ ਕੇ ਖੜ੍ਹੇ ਹੋਏ ਵੱਡੇ ਸਵਾਲ
    • pakistan medicines
      ਉਤਪਾਦਨ 'ਚ ਵੱਡੀ ਗਿਰਾਵਟ ! 100 ਤੋਂ ਵੱਧ ਦਵਾਈਆਂ ਹੋਈਆਂ 'ਗਾਇਬ', ਪਾਕਿਸਤਾਨ...
    • atmosphere of unrest in hometown gopalganj
      ਸ਼ੇਖ ਹਸੀਨਾ ਦੀ ਵਾਪਸੀ ਦੀਆਂ ਖ਼ਬਰਾਂ ਵਿਚਕਾਰ ਹੋਮਟਾਊਨ ਗੋਪਾਲਗੰਜ 'ਚ ਅਸ਼ਾਂਤੀ...
    • russia will install a satellite carrying nuclear weapons in space by december
      ਦਸੰਬਰ ਤੱਕ ਪੁਲਾੜ ’ਚ ਪ੍ਰਮਾਣੂ ਹਥਿਆਰ ਲਿਜਾਣ ਵਾਲਾ ਉਪਗ੍ਰਹਿ ਸਥਾਪਤ ਕਰੇਗਾ ਰੂਸ !
    • education in pakistan
      ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ
    • violent clashes between bangladeshi factions in london
      ਲੰਡਨ 'ਚ ਬੰਗਲਾਦੇਸ਼ੀ ਧੜਿਆਂ ਵਿਚਾਲੇ ਹਿੰਸਕ ਝੜਪਾਂ! ਜਾਣੋ ਕੀ ਹੈ ਕਾਰਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +