Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    5:57:11 PM

  • khalsa tax in punjab

    ਪੰਜਾਬ ਆਉਣ ਵਾਲੀਆਂ ਗੱਡੀਆਂ 'ਤੇ ਲੱਗੇਗਾ 'ਖ਼ਾਲਸਾ...

  • delhi s malviya nagar hotel fire

    ਦਿੱਲੀ ਹੋਟਲ 'ਚ ਲੱਗੀ ਭਿਆਨਕ ਅੱਗ! 17 ਵਿਦੇਸ਼ੀਆਂ...

  • terrible fire breaks out in ferozepur restaurant

    ਫਿਰੋਜ਼ਪੁਰ ਦੇ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ,...

  • kuwait airport indian

    ਕੁਵੈਤ ਏਅਰਪੋਰਟ 'ਤੇ ਹੋਏ ਭਿਆਨਕ ਡਰੋਨ ਹਮਲੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਸ਼ਖਸ ਨੇ ਬੀਚ 'ਤੇ ਖਾਸ ਅੰਦਾਜ਼ 'ਚ ਪ੍ਰੇਮਿਕਾ ਨੂੰ ਕੀਤਾ ਪ੍ਰਪੋਜ਼, ਤਸਵੀਰਾਂ

INTERNATIONAL News Punjabi(ਵਿਦੇਸ਼)

ਸ਼ਖਸ ਨੇ ਬੀਚ 'ਤੇ ਖਾਸ ਅੰਦਾਜ਼ 'ਚ ਪ੍ਰੇਮਿਕਾ ਨੂੰ ਕੀਤਾ ਪ੍ਰਪੋਜ਼, ਤਸਵੀਰਾਂ

  • Edited By Vandana,
  • Updated: 21 Aug, 2019 10:44 AM
England
britain stefan cahill
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਬਿਊਰੋ)— ਬ੍ਰਿਟੇਨ ਦੇ ਸਟੀਫਨ ਕਾਹਿਲ ਆਪਣੀ ਗਰਲਫਰੈਂਡ ਹੀਦੀ ਮੇਸਨ (Heidi Mason) ਨੂੰ ਖਾਸ ਅੰਦਾਜ਼ ਵਿਚ ਪ੍ਰਪੋਜ਼ ਕਰਨਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੇ ਆਪਣੇ ਮਨਪਸੰਦ ਹੌਲੀਡੇ ਸਪੌਟ ਸੋਮਰਸੈੱਟ ਦੇ ਇਕ ਬੀਚ ਨੂੰ ਚੁਣਿਆ। ਇੱਥੇ ਇਕ ਸੈਂਡ ਆਰਟੀਸਟ ਸਿਮੋਨ ਬੇਕ ਦੀ ਮਦਦ ਨਾਲ ਬੀਚ 'ਤੇ 'ਵਿਲ ਯੂ ਮੈਰੀ ਮੀ' ਦਾ 85 ਮੀਟਰ ਚੌੜਾ ਸੈਂਡ ਆਰਟ ਤਿਆਰ ਕਰਵਾ ਕੇ ਸਟੀਫਨ ਨੇ ਆਪਣੇ ਦਿਲ ਦੀ ਗੱਲ ਹੀਦੀ ਨੂੰ ਕਹੀ। ਇਸ ਖਾਸ ਅੰਦਾਜ਼ ਵਿਚ ਆਪਣੇ ਪਿਆਰ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਨੇ ਇਸ ਦਿਨ ਨੂੰ ਯਾਦਗਾਰ ਬਣਾ ਲਿਆ।

PunjabKesari

ਬੀਚ 'ਤੇ ਸਟੀਫਨ ਗਰਲਫਰੈਂਡ ਹੀਦੀ ਦੀਆਂ ਅੱਖਾਂ ਬੰਦ ਕਰਵਾ ਕੇ ਅਜਿਹੀ ਜਗ੍ਹਾ ਲੈ ਗਏ ਜਿੱਥੋਂ ਦੀ ਉਹ ਉਨ੍ਹਾਂ ਦਾ ਪ੍ਰਪੋਜ਼ਲ ਸਿੱਧਾ ਦੇਖ ਸਕੇ। ਉੱਥੇ ਪਹੁੰਚ ਕੇ ਸਟੀਫਨ ਨੇ ਹੀਦੀ ਨੂੰ ਅੱਖਾਂ ਖੋਲ੍ਹਣ ਲਈ ਕਿਹਾ। ਜਿਵੇਂ ਹੀ ਹੀਦੀ ਨੇ ਅੱਖਾਂ ਖੋਲ੍ਹੀਆਂ ਉਸ ਦੇ ਸਾਹਮਣੇ ਬੀਚ 'ਤੇ 'Will you marry me' ਦਾ ਆਰਟ ਵਰਕ ਤਿਆਰ ਸੀ। ਇਸ ਤੋਂ ਪਹਿਲਾਂ ਹੀਦੀ ਕੁਝ ਕਹਿੰਦੀ ਸਟੀਫਨ ਹੱਥਾਂ ਵਿਚ ਮੁੰਦਰੀ ਫੜੀ ਗੋਡਿਆਂ ਭਾਰ ਬੈਠੇ ਹੋਏ ਸਨ। ਸਟੀਫਨ ਨੂੰ ਦੇਖਦੇ ਹੀ ਹੀਦੀ ਨੇ ਹਾਂ ਕਹੀ, ਫਿਰ ਸਟੀਫਨ ਨੇ ਉਸ ਨੂੰ ਮੁੰਦਰੀ ਪਾਈ।

PunjabKesari

ਇਸ ਆਰਟ ਵਰਕ ਜ਼ਰੀਏ ਪ੍ਰਪੋਜ਼ ਕਰਨ ਦੇ ਆਈਡੀਆ 'ਤੇ ਸਟੀਫਨ ਨੇ ਕਿਹਾ,''ਮੈਨੂੰ ਸ਼ੁਰੂ ਤੋਂ ਹੀ ਕੁਝ ਵੱਖਰਾ ਕਰਨਾ ਪਸੰਦ ਰਿਹਾ ਹੈ। ਇਸ ਲਈ ਹੀਦੀ ਨੂੰ ਪ੍ਰਪੋਜ਼ ਕਰਨ ਵੇਲੇ ਮੈਨੂੰ ਸੈਂਡ ਆਰਟ ਦਾ ਖਿਆਲ ਆਇਆ। ਮੈਂ ਸਿਮੋਨ ਨਾਲ ਸੋਸ਼ਲ ਮੀਡੀਆ ਜ਼ਰੀਏ ਮੈਸੇਜ ਕਰ ਕੇ ਸੰਪਰਕ ਕੀਤਾ। ਸਿਮੋਨ ਨੂੰ ਮੇਰਾ ਆਈਡੀਆ ਪਸੰਦ ਆਇਆ। ਆਰਟ ਵਰਕ ਤਿਆਰ ਕਰਨ ਵਿਚ ਸਿਮੋਨ ਨੂੰ ਪੂਰਾ ਦਿਨ ਲੱਗਾ। ਮੈਂ ਅਤੇ ਹੀਦੀ ਅਕਸਰ ਛੁੱਟੀਆਂ ਵਿਚ ਸੋਮਰਸੈੱਟ ਆਉਣ 'ਤੇ ਸਿਮੋਨ ਦੇ ਆਰਟ ਡਿਜ਼ਾਈਨ ਦੇਖਦੇ ਹੁੰਦੇ ਸੀ।''

PunjabKesari

ਸਟੀਫਨ ਨੇ ਅੱਗੇ ਦਸਿਆ,''ਹੀਦੀ ਨੂੰ ਤਾਂ ਪਤਾ ਵੀ ਨਹੀਂ ਸੀ ਕਿ ਮੈਂ ਇਸ ਵਾਰ ਦੀਆਂ ਛੁੱਟੀਆਂ ਲਈ ਕੀ ਯੋਜਨਾ ਬਣਾਈ ਹੈ। ਉਸ ਦਿਨ ਹੀਦੀ ਨੂੰ ਬੀਚ 'ਤੇ ਲਿਜਾਣ ਲਈ ਮੈਨੂੰ ਕਾਫੀ ਕੋਸ਼ਿਸ਼ਾਂ ਕਰਨੀਆਂ ਪਈਆਂ। ਜਿਵੇਂ ਹੀ ਉਸ ਨੇ ਆਰਟ ਵਰਕ ਵਾਲਾ ਮੈਸੇਜ ਦੇਖਿਆ ਉਹ ਕਾਫੀ ਭਾਵੁਕ ਹੋ ਗਈ। ਕੁਝ ਸਮੇਂ ਲਈ ਤਾਂ ਉਹ ਚੁੱਪ ਹੀ ਹੋ ਗਈ ਸੀ।''

PunjabKesari

ਸਟੀਫਨ ਮੁਤਾਬਕ,''ਹੀਦੀ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਮੈਂ ਉਸ ਨੂੰ ਇਸ ਤਰੀਕੇ ਨਾਲ ਪ੍ਰਪੋਜ਼ ਕਰਾਂਗਾ। ਉਸ ਨੂੰ ਕੋਈ ਆਈਡੀਆ ਨਹੀਂ ਸੀ ਕਿ ਇਸ ਵਾਰ ਦਾ ਟ੍ਰਿਪ ਉਸ ਲਈ ਇੰਨਾ ਯਾਦਗਾਰ ਬਣ ਜਾਵੇਗਾ। ਇਹ ਪਲ ਸਾਡੇ ਦੋਹਾਂ ਲਈ ਬਹੁਤ ਖਾਸ ਸੀ। ਹੁਣ ਅਸੀਂ ਜਲਦੀ ਹੀ ਵਿਆਹ ਦੇ ਬੰਧਨ ਵਿਚ ਬੱਝ ਜਾਵਾਂਗੇ, ਜਿਸ ਲਈ ਅਸੀਂ ਤਿਆਰੀਆਂ ਵਿਚ ਜੁਟੇ ਹੋਏ ਹਾਂ।''

  • Britain
  • Stefan Cahill
  • proposed
  • ਬ੍ਰਿਟੇਨ
  • ਸਟੀਫਨ ਕਾਹਿਲ
  • ਪ੍ਰਪੋਜ਼

ਯੂ. ਏ. ਈ. 'ਚ ਭਾਰਤੀ ਔਰਤ ਨੇ ਜਿੱਤੀ 7 ਕਰੋੜ ਰੁਪਏ ਦੀ ਲਾਟਰੀ

NEXT STORY

Stories You May Like

  • silver beats gold and stock market  gives bumper return of 179  in one year
    ਨਿਵੇਸ਼ਕਾਂ ਦੀ ਲਾਟਰੀ! ਚਾਂਦੀ ਨੇ ਸੋਨੇ ਤੇ ਸ਼ੇਅਰ ਬਾਜ਼ਾਰ ਨੂੰ ਪਛਾੜਿਆ, ਇੱਕ ਸਾਲ 'ਚ ਦਿੱਤਾ 179% ਦਾ ਬੰਪਰ ਰਿਟਰਨ
  • suryavanshi  s post goes viral after stormy innings in eliminator
    IPL: ਐਲੀਮੀਨੇਟਰ 'ਚ ਤੂਫ਼ਾਨੀ ਪਾਰੀ ਤੋਂ ਬਾਅਦ ਸੂਰਿਆਵੰਸ਼ੀ ਦੀ ਪੋਸਟ ਵਾਇਰਲ; ਸ਼ੇਅਰ ਕੀਤਾ ਖਾਸ ਮੈਸੇਜ
  • girlfriend  youth  loc  pok  army  arrested
    ਪ੍ਰੇਮਿਕਾ ਨੂੰ ਮਿਲਣ LoC ਪਾਰ ਕਰ ਆਇਆ PoK ਦਾ ਨੌਜਵਾਨ ! ਫੜਿਆ ਗਿਆ ਤਾਂ...
  • drug smugglers road thrown 100 notes police encounter
    ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ ਨੇ ਕਰ 'ਤਾ ਐਨਕਾਊਂਟਰ
  • person provoked people
    ਮੌਤ ਦਾ ਕਾਰੋਬਾਰ: ਸ਼ਖਸ ਨੇ 100 ਤੋਂ ਵੱਧ ਲੋਕਾਂ ਨੂੰ ਖੁਦਕੁਸ਼ੀ ਲਈ ਉਕਸਾਇਆ! 40 ਦੇਸ਼ਾਂ 'ਚ ਭੇਜੇ 1200 ਪੈਕੇਟ
  • selling by foreign investors  domestic investors made record investments
    ਵਿਦੇਸ਼ੀ ਨਿਵੇਸ਼ਕਾਂ ਦੀ ਲਗਾਤਾਰ ਬਿਕਵਾਲੀ ਦੇ ਵਿਚਕਾਰ ਘਰੇਲੂ ਨਿਵੇਸ਼ਕਾਂ ਨੇ ਸੰਭਾਲਿਆ ਬਾਜ਼ਾਰ, ਕੀਤਾ ਰਿਕਾਰਡ ਨਿਵੇਸ਼
  • un lowers india  s gdp growth estimate to 6 4 percent
    UN ਨੇ ਘਟਾਇਆ ਭਾਰਤ ਦੀ GDP ਗ੍ਰੋਥ ਦਾ ਅਨੁਮਾਨ, 6.4 ਫੀਸਦੀ ਕੀਤਾ
  • liv in partner
    ਪੰਜਾਬ: ਲਿਵ-ਇਨ-ਪਾਰਟਨਰ ਵੱਲੋਂ ਪ੍ਰੇਮਿਕਾ ਦਾ ਕਤਲ, ਲਾਸ਼ ਨੂੰ ਬੋਰੇ 'ਚ ਪਾ ਕੇ...
  • tempo driver hits cyclist
    ਇਨਸਾਨੀਅਤ ਸ਼ਰਮਸਾਰ: ਟੈਂਪੂ ਚਾਲਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਬਹਾਨੇ...
  • former congress mla arrives at ed office in money laundering case
    ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
  • road accident outside maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਤੇਜ਼ ਰਫ਼ਤਾਰ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
Trending
Ek Nazar
famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • bangladesh  journalist injured in attack
      ਬੰਗਲਾਦੇਸ਼: ਮੁੰਸ਼ੀਗੰਜ ਦੇ 'ਪਦਮਾਹੇਮ ਧਾਮ' 'ਚ ਪੱਤਰਕਾਰ 'ਤੇ ਜਾਨਲੇਵਾ...
    • norm lipinski to step down
      ਸਰੀ ਪੁਲਿਸ ਸੇਵਾ ਦੇ ਮੁਖੀ ਨੌਰਮ ਲਿਪਿਨਸਕੀ ਛੱਡਣਗੇ ਅਹੁਦਾ , ਅੰਤਰਿਮ ਮੁਖੀ ਦੀ...
    • motorcycle journey to arctic ocean
      ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...
    • demands to ban sikh religious symbols in uk
      ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ
    • canadian pm carney s message to immigrants
      'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...
    • punjabi man in usa
      ਪੰਜਾਬੀ ਮੁੰਡੇ ਨੂੰ ਅਮਰੀਕਾ 'ਚ ਹੋਈ 75 ਸਾਲ ਦੀ ਕੈਦ ! 55 ਸਾਲ ਤੱਕ ਨਹੀਂ ਮਿਲੇਗੀ...
    • flights halted after drone attack
      ਡਰੋਨ ਹਮਲੇ ਮਗਰੋਂ ਉਡਾਣਾਂ ਹੋਈਆਂ ਠੱਪ! ਕੁਵੈਤ ਹਵਾਈ ਅੱਡੇ 'ਤੇ ਕਈ ਲੋਕ ਜ਼ਖਮੀ
    • italians worked for maharaja ranjit singh
      ਕਿਸੇ ਸਮੇਂ ਇਟਲੀ ਦੇ ਗੋਰੇ ਵੀ ਮਹਾਰਾਜਾ ਰਣਜੀਤ ਸਿੰਘ ਕੋਲ ਕਰਦੇ ਸੀ ਕੰਮ
    • punjabi simran kaur arrested in canada
      ਕੈਨੇਡਾ : ਘਰ ਅੰਦਰੋਂ ਮਿਲੀ ਨਵਜੰਮੇ ਦੀ ਲਾਸ਼; 23 ਸਾਲਾ ਪੰਜਾਬਣ ਸਿਮਰਨ ਕੌਰ...
    • usa tariff
      ਭਾਰਤ ਸਣੇ 60 ਦੇਸ਼ਾਂ 'ਤੇ ਇਕ ਹੋਰ 'ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +