Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    11:48:41 AM

  • sweltering heat in punjab can be dangerous for children

    ਪੰਜਾਬ 'ਚ ਹੁੰਮਸ ਭਰੀ ਗਰਮੀ ਬੱਚਿਆਂ ਲਈ ਬਣ ਸਕਦੀ...

  • charanjit channi phone call

    ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ...

  • equations changed in jalandhar politics congress split

    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ,...

  • big alert for these villages of gurdaspur

    ਗੁਰਦਾਸਪੁਰ ਦੇ ਇਨ੍ਹਾਂ ਪਿੰਡਾਂ ਲਈ ਵੱਡਾ ਅਲਰਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਬ੍ਰਿਟਿਸ਼ ਕੋਲੰਬੀਆ 'ਚ ਘੜੀਆਂ ਅੱਗੇ-ਪਿੱਛੇ ਕਰਨ ਦੀ ਰਵਾਇਤ ਖਤਮ

INTERNATIONAL News Punjabi(ਵਿਦੇਸ਼)

ਬ੍ਰਿਟਿਸ਼ ਕੋਲੰਬੀਆ 'ਚ ਘੜੀਆਂ ਅੱਗੇ-ਪਿੱਛੇ ਕਰਨ ਦੀ ਰਵਾਇਤ ਖਤਮ

  • Edited By Inder Prajapati,
  • Updated: 03 Mar, 2026 11:11 PM
International
british columbia ends tradition of moving clocks forward and backward
  • Share
    • Facebook
    • Tumblr
    • Linkedin
    • Twitter
  • Comment

ਵੈਨਕੂਵਰ (ਮਲਕੀਤ ਸਿੰਘ) – ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਪਿਛਲੇ 70 ਤੋਂ ਵੱਧ ਸਮੇਂ ਤੋਂ ਚੱਲ ਰਹੀ ਘੜੀਆਂ ਨੂੰ ਹਰ ਸਾਲ ਬਸੰਤ ਅਤੇ ਪਤਝੜ ਦੇ ਮੌਸਮ ਵਿੱਚ ਇੱਕ ਘੰਟਾ ਅੱਗੇ-ਪਿੱਛੇ ਕਰਨ ਦੀ ਪਰੰਪਰਾ ਹੁਣ ਖਤਮ ਹੋਣ ਜਾ ਰਹੀ ਹੈ। ਇਸ ਐਤਵਾਰ ਤੋਂ ਬਾਅਦ ਇਹ ਰਵਾਇਤ ਇਤਿਹਾਸ ਬਣ ਜਾਵੇਗੀ ਅਤੇ ਸੂਬਾ ਸਾਲ ਭਰ ਲਈ ਇੱਕੋ ਸਮਾਂ ਪ੍ਰਣਾਲੀ ਅਪਣਾਏਗਾ।

ਸੂਬੇ ਦੇ ਵੱਡੇ ਹਿੱਸੇ ਵਿੱਚ ਦਹਾਕਿਆਂ ਤੋਂ ਲੋਕ ਦਿਨ ਦੀ ਵਧੀਕ ਰੌਸ਼ਨੀ ਦੇ ਲਾਭ ਲਈ ਬਸੰਤ ਵਿੱਚ ਘੜੀਆਂ ਇੱਕ ਘੰਟਾ ਅੱਗੇ ਕਰਦੇ ਅਤੇ ਪਤਝੜ ਵਿੱਚ ਇੱਕ ਘੰਟਾ ਪਿੱਛੇ ਕਰਦੇ ਆ ਰਹੇ ਸਨ। ਪਰ ਹੁਣ ਸਰਕਾਰ ਨੇ ਇਹ ਦੋਹਰਾ ਬਦਲਾਅ ਸਮਾਪਤ ਕਰਨ ਦਾ ਫੈਸਲਾ ਕੀਤਾ ਹੈ।

ਜਾਣਕਾਰੀ ਮੁਤਾਬਕ ਇਸ ਸਬੰਧੀ 1993 'ਚ ਸੁਬਾਈ ਸਰਕਾਰ ਵੱਲੋਂ ਕਰਵਾਈ ਇੱਕ ਰਾਇਸ਼ਮਾਰੀ ਮੁਤਾਬਕ ਬਹੁ ਗਿਣਤੀ ਲੋਕਾਂ ਨੇ ਸਾਲ ਭਰ ਇੱਕੋ ਸਮਾਂ ਰੱਖਣ ਦੇ ਹੱਕ ਵਿੱਚ ਰਾਏ ਦਿੱਤੀ ਸੀ। ਕਈ ਵਪਾਰਕ ਸੰਸਥਾਵਾਂ ਅਤੇ ਆਮ ਨਾਗਰਿਕਾਂ ਦਾ ਮੰਨਣਾ ਸੀ ਕਿ ਵਾਰ-ਵਾਰ ਸਮਾਂ ਬਦਲਣ ਨਾਲ ਰੋਜ਼ਾਨਾ ਦੇ ਰਝੇਵਿਆ, ਸਿਹਤ ਅਤੇ ਕਾਰੋਬਾਰ ’ਤੇ ਅਸਰ ਪੈਂਦਾ ਹੈ।

ਸਮਾਂ ਬਦਲਾਅ ਦੀ ਇਹ ਪਰੰਪਰਾ ਦੂਜੇ ਵਿਸ਼ਵ ਯੁੱਧ ਦੇ ਦੌਰਾਨ ਅਤੇ ਉਸ ਤੋਂ ਬਾਅਦ ਉੱਤਰੀ ਅਮਰੀਕਾ ਦੇ ਕਈ ਖਿੱਤਿਆਂ ਵਿੱਚ ਸ਼ੁਰੂ ਹੋਈ ਸੀ। ਮਕਸਦ ਬਿਜਲੀ ਦੀ ਬਚਤ ਅਤੇ ਦਿਨ ਦੀ ਰੌਸ਼ਨੀ ਦਾ ਵੱਧ ਤੋਂ ਵੱਧ ਲਾਭ ਲੈਣਾ ਸੀ। ਹਾਲਾਂਕਿ ਸਮੇਂ ਦੇ ਨਾਲ ਇਸ ਦੀ ਲੋੜ ਅਤੇ ਪ੍ਰਭਾਵਸ਼ੀਲਤਾ ’ਤੇ ਸਵਾਲ ਉੱਠਦੇ ਰਹੇ।

ਹੁਣ ਬ੍ਰਿਟਿਸ਼ ਕੋਲੰਬੀਆ ਵਿੱਚ ਸਮਾਂ ਬਦਲਣ ਦੀ ਇਹ ਦੂਰੀ ਰਵਾਇਤ ਖਤਮ ਕਰਕੇ ਸਾਲ ਭਰ ਲਈ ਪ੍ਰਸ਼ਾਂਤ ਸਮਾਂ ਲਾਗੂ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਹਰ ਛੇ ਮਹੀਨੇ ਬਾਅਦ ਘੜੀਆਂ ਸੈੱਟ ਕਰਨ ਦੀ ਝੰਝਟ ਤੋਂ ਮੁਕਤੀ ਮਿਲੇਗੀ।

  • British Columbia
  • moving clocks forward and backward

ਈਰਾਨ 'ਤੇ ਇਜ਼ਰਾਈਲੀ ਹਮਲੇ ਤੇਜ਼: ਬੁਸ਼ਹਿਰ ਹਵਾਈ ਅੱਡੇ 'ਤੇ ਯਾਤਰੀ ਜਹਾਜ਼ ਤਬਾਹ

NEXT STORY

Stories You May Like

  • us grants 60 day waiver on iranian oil sanctions
    ਜੰਗ ਖਤਮ ਕਰਨ ਵੱਲ ਵੱਡਾ ਕਦਮ! ਅਮਰੀਕਾ ਵੱਲੋਂ ਈਰਾਨੀ ਤੇਲ ਪਾਬੰਦੀਆਂ 'ਚ 60 ਦਿਨਾਂ ਦੀ ਛੋਟ
  • trump says pm starmer will quit
    ਬ੍ਰਿਟਿਸ਼ PM ਕੀਅਰ ਸਟਾਰਮਰ ਕਰਨਗੇ Resign! ਡੋਨਾਲਡ ਟਰੰਪ ਦਾ ਦਾਅਵਾ
  • keir starmer falls victim to british political storm
    ਬ੍ਰਿਟਿਸ਼ ਸਿਆਸੀ ਜਵਾਰ-ਭਾਟੇ ਦਾ ਸ਼ਿਕਾਰ ਹੋਇਆ ਕੀਰ ਸਟਾਰਮਰ
  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • indian challenge ends at macau open with ashmita chaliha  s defeat
    ਸੈਮੀਫਾਈਨਲ 'ਚ ਅਸ਼ਮਿਤਾ ਚਾਲੀਹਾ ਦੀ ਹਾਰ ਨਾਲ ਮਕਾਊ ਓਪਨ ਵਿੱਚ ਭਾਰਤੀ ਚੁਣੌਤੀ ਖਤਮ
  • who won in issuing credit cards among sbi  icici or hdfc
    Credit Card ਜਾਰੀ ਕਰਨ 'ਚ SBI, ICICI ਜਾਂ HDFC 'ਚੋਂ ਕਿਸ ਨੇ ਮਾਰੀ ਬਾਜ਼ੀ, ਜਾਣੋ 2026 ਦੇ ਅੰਕੜੇ
  • property registration  haryana
    ਜ਼ਮੀਨ ਦੀ ਰਜਿਸਟ੍ਰੇਸ਼ਨ ਲਈ NOC ਦੀ ਪਰੇਸ਼ਾਨੀ ਖਤਮ, ਹਰਿਆਣਾ ਸਰਕਾਰ ਕਰੇਗੀ ਵੱਡੇ ਬਦਲਾਅ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ...
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
Trending
Ek Nazar
social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • bus falls into ravine
      Big Breaking :  ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 40 ਲੋਕਾਂ ਦੀ ਮੌਤ, KP...
    • major changes in tax pension and holiday rules
      ਟੈਕਸ, ਪੈਨਸ਼ਨ ਤੇ ਛੁੱਟੀਆਂ ਦੇ ਨਿਯਮਾਂ 'ਚ ਵੱਡਾ ਫੇਰਬਦਲ! ਚਾਂਸਲਰ ਮੇਰਜ਼ ਨੇ...
    • man front of un headquarters
      UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ
    • man rescued alive
      140 ਟਨ ਮਲਬਾ ਅਤੇ 8 ਦਿਨ......ਵੈਨੇਜ਼ੁਏਲਾ 'ਚ ਮੌਤ ਨੂੰ ਮਾਤ ਦੇ ਕੇ ਸ਼ਖਸ...
    • uk us pharma deal
      2.29 ਲੱਖ ਵਾਧੂ ਮੌਤਾਂ ਦਾ ਖਦਸ਼ਾ ! ਬ੍ਰਿਟੇਨ-ਅਮਰੀਕਾ ਫਾਰਮਾ ਡੀਲ ਨਾਲ ਕੰਪਨੀਆਂ...
    • trump deportation push
      "ਲੱਭਾਂਗੇ ਵੀ ਅਤੇ ਕੱਢਾਂਗੇ ਵੀ" ! ਅਮਰੀਕਾ 'ਚ 5 ਦਿਨਾਂ 'ਚ 10,000 ਗੈਰ...
    • people infected with norovirus
      ਕਰੂਜ਼ 'ਤੇ ਫੈਲਿਆ Norovirus! ਚਾਲਕ ਦਲ ਸਣੇ 125 ਲੋਕ ਹੋਏ ਬੀਮਾਰ
    • surrey kabaddi cup
      ਸਰੀ ਕਬੱਡੀ ਕੱਪ: ਯੂਥ ਕਬੱਡੀ ਕਲੱਬ ਨੇ ਜਿੱਤਿਆ ਖ਼ਿਤਾਬ, ਗੁਰਜੋਤ ਭੰਡਾਲ ਤੇ ਜਸ਼ਨ...
    • massive explosion in a cafe in the syria
      ਸੀਰੀਆ ਦੀ ਰਾਜਧਾਨੀ ਦਮਿਸ਼ਕ ਦੇ ਕੈਫੇ 'ਚ ਜ਼ਬਰਦਸਤ ਧਮਾਕਾ, 9 ਲੋਕਾਂ ਦੀ ਮੌਤ
    • fire in french forests causes devastation
      ਫਰਾਂਸ ਦੇ ਜੰਗਲਾਂ 'ਚ ਲੱਗੀ ਅੱਗ ਨੇ ਮਚਾਈ ਤਬਾਹੀ, 2200 ਏਕੜ ਇਲਾਕਾ ਸੜ ਕੇ ਹੋਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +