Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    9:28:48 AM

  • kolkata hotel fire 9 people

    Breaking: ਚੜ੍ਹਦੀ ਸਵੇਰ ਕੋਲਕਾਤਾ ਦੇ ਹੋਟਲ 'ਚ ਮਚੇ...

  • gold mine collapse 30 miners

    ਖੁਦਾਈ ਦੌਰਾਨ ਢਹਿ-ਢੇਰੀ ਹੋਈ ਸੋਨੇ ਦੀ ਖਾਨ! 30...

  • pm cares fund  pm narendra modi

    ‘PM ਕੇਅਰਜ਼’ ਦਾ ਘਰੇਲੂ ਚੰਦਾ 30 ਫ਼ੀਸਦੀ ਘਟਿਆ,...

  • country fighter jet tank missile

    ਦੇਸ਼ ’ਚ ਬਣਨਗੇ ਫਾਈਟਰ ਜੈੱਟ-ਟੈਂਕ ਅਤੇ ਮਿਜ਼ਾਈਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਨੀਰਵ ਮੋਦੀ ਦੀਆਂ Rolls Royce ਤੇ ਬੇਂਟਲੇ ਸਮੇਤ 13 ਲਗਜ਼ਰੀ ਕਾਰਾਂ ਦੀ ਹੋਵੇਗੀ ਨਿਲਾਮੀ

INTERNATIONAL News Punjabi(ਵਿਦੇਸ਼)

ਨੀਰਵ ਮੋਦੀ ਦੀਆਂ Rolls Royce ਤੇ ਬੇਂਟਲੇ ਸਮੇਤ 13 ਲਗਜ਼ਰੀ ਕਾਰਾਂ ਦੀ ਹੋਵੇਗੀ ਨਿਲਾਮੀ

  • Updated: 06 Nov, 2019 11:19 AM
International
british court to hear nirav modi s new bail plea
  • Share
    • Facebook
    • Tumblr
    • Linkedin
    • Twitter
  • Comment

 

ਨਵੀਂ ਦਿੱਲੀ — ਪੰਜਾਬ ਨੈਸ਼ਨਲ ਬੈਂਕ ਧੋਖਾਧੜੀ ਮਾਮਲੇ ਦੇ ਮੁੱਖ ਦੋਸ਼ੀ ਅਤੇ ਦੇਸ਼ ਦੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ 'ਤੇ ਸ਼ਿਕੰਜਾ ਕੱਸਣ ਵਾਲਾ ਹੈ। ਦਰਅਸਲ ਇਨਫੋਸਮੈਂਟ ਡਾਇਰੈਕਟੋਰੇਟ(ਈ.ਡੀ.) 7 ਨਵੰਬਰ ਨੂੰ ਨੀਰਵ ਮੋਦੀ ਦੀਆਂ 13 ਲਗਜ਼ਰੀ ਕਾਰਾਂ ਨੂੰ ਨੀਲਾਮ ਕਰਨ ਜਾ ਰਿਹਾ ਹੈ। ਖਬਰਾਂ ਅਨੁਸਾਰ ਜਿਹੜੀਆਂ  ਕਾਰਾਂ ਦੀ ਨਿਲਾਮੀ ਹੋਣ ਜਾ ਰਹੀ ਹੈ ਉਨ੍ਹਾਂ 'ਚ ਨੀਰਵ ਮੋਦੀ ਦੀ 2 ਕਰੋੜ ਰੁਪਏ ਦੀ ਕੀਮਤ ਵਾਲੀ ਅਲਟ੍ਰਾ ਲਗਜ਼ਰੀ ਕਾਰ ਬੇਂਟਲੇ ਕਾਰ ਵੀ ਸ਼ਾਮਲ ਹੈ।

ਕਰੋੜਾਂ 'ਚ ਹੈ ਇਨ੍ਹਾਂ ਕਾਰਾਂ ਦੀ ਕੀਮਤ

ਖਬਰਾਂ ਅਨੁਸਾਰ ਈ-ਆਕਸ਼ਨ ਦਾ ਕੰਟਰੈਕਟ ਸਰਕਾਰ ਦੀ ਮਾਲਕੀ ਵਾਲੀ ਈ-ਕਾਮਰਸ ਕੰਪਨੀ ਮੈਟਲ ਸਕ੍ਰੈਪ ਟ੍ਰੇਡ ਕਾਰਪੋਰੇਸ਼ਨ ਲਿਮਟਿਡ ਨੂੰ ਦਿੱਤਾ ਗਿਆ ਹੈ। ਸੰਭਾਵੀ ਬੋਲੀਦਾਤਾਵਾਂ ਨੂੰ ਆਕਸ਼ਨ ਪ੍ਰੋਸੈੱਸ 'ਚ ਸ਼ਾਮਲ ਹੋਣ ਲਈ ਇਕ ਨਿਸ਼ਚਿਤ ਰਕਮ ਜਮ੍ਹਾਂ ਕਰਵਾਉਣੀ ਹੋਵੇਗੀ। ਇਨ੍ਹਾਂ ਵਿਚੋਂ ਕੁਝ ਕਾਰਾਂ ਦੀ ਮੁੜ ਤੋਂ ਬੋਲੀ ਲਗਾਈ ਜਾ ਰਹੀ ਹੈ। ਇਨ੍ਹਾਂ 'ਚ ਰਾਇਲ ਰਾਇਸ ਅਤੇ ਪੋਰਸ਼ ਪਾਨਾਮੇਰਾ ਸ਼ਾਮਿਲ ਹਨ। ਇਨ੍ਹਾਂ ਕਾਰਾਂ ਨੂੰ ਕ੍ਰਮਵਾਰ 1.70 ਕਰੋੜ ਅਤੇ 60 ਲੱਖ ਰੁਪਏ 'ਚ ਵੇਚਿਆ ਗਿਆ ਸੀ ਪਰ ਕੁਝ ਕਾਰਨਾਂ ਕਰਕੇ ਵਿਕਰੀ ਆਖਰੀ ਪੜਾਅ ਤੱਕ ਨਹੀਂ ਪਹੁੰਚ ਸਕੀ। ਬੇਂਟਲੇ ਦੀ ਬੋਲੀ ਦੀ ਕੀਮਤ 2 ਕਰੋੜ ਰੁਪਏ ਤੋਂ ਸ਼ੁਰੂ ਹੋਵੇਗੀ ਜਿਹੜੀ ਕਿ ਨੀਰਵ ਮੋਦੀ ਦੀਆਂ ਜ਼ਬਤ ਕੀਤੀਆਂ ਗਈਆਂ ਕਾਰਾਂ 'ਚ ਸਭ ਤੋਂ ਜ਼ਿਆਦਾ ਹੈ। ਇਸ ਤੋਂ ਪਹਿਲਾਂ ਇਸ ਸਾਲ ਅਗਸਤ 'ਚ ਈ.ਡੀ. ਨੇ ਵਿਸ਼ੇਸ਼ ਪੀ.ਐਮ.ਐਲ.ਏ. ਅਦਾਲਤ 'ਚ ਪਟੀਸ਼ਨ ਦਾਇਰ ਕਰਕੇ ਨੀਰਵ ਮੋਦੀ ਦੀ ਜ਼ਬਤ ਕੀਤੀ ਗਈ ਜਾਇਦਾਦ ਜਿਵੇਂ ਕਾਰਾਂ, ਘੜੀਆਂ ਅਤੇ ਪੇਂਟਿੰਗਸ ਦੀ ਨਿਲਾਮੀ ਕਰਨ ਦੀ ਮੰਗ ਕੀਤੀ ਸੀ।

ਜ਼ਮਾਨਤ ਦੀ ਅਰਜ਼ੀ 'ਤੇ ਅੱਜ ਸੁਣਵਾਈ ਕਰੇਗੀ ਬ੍ਰਿਟੇਨ ਦੀ ਅਦਾਲਤ

ਬ੍ਰਿਟੇਨ ਦੀ ਇਕ ਅਦਾਲਤ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਜ਼ਮਾਨਤ ਲਈ ਦਾਇਰ ਕੀਤੀ ਗਈ ਨਵੀਂ ਪਟੀਸ਼ਨ 'ਤੇ ਸੁਣਵਾਈ ਕਰਨ ਦੀ ਸਹਿਮਤੀ ਦਿੱਤੀ ਹੈ। ਨੀਰਵ ਮੋਦੀ ਤਕਰੀਬਨ ਦੋ ਅਰਬ ਡਾਲਰ ਦੀ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਧੋਖਾਧੜੀ ਅਤੇ ਮਨੀ ਲਾਂਡਰਿੰਗ ਮਾਮਲੇ 'ਚ ਭਾਰਤ ਹਵਾਲਗੀ ਵਿਰੁੱਧ ਲੜਾਈ ਲੜ ਰਿਹਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਨੀਰਵ ਮੋਦੀ ਨੂੰ ਲੰਡਨ 'ਚ ਵੈਸਟਮਿੰਸਟਰ ਮੈਜਿਸਟਰੇਟ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਉਸਦੇ ਖਿਲਾਫ ਮੁਕੱਦਮੇ ਦੀ ਸੁਣਵਾਈ ਅਗਲੇ ਸਾਲ ਮਈ 'ਚ ਸ਼ੁਰੂ ਹੋਵੇਗਾ ਅਤੇ ਹੁਣ ਉਹ ਉਸ ਸਮੇਂ ਤੱਕ ਜ਼ਮਾਨਤ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਹ ਮਾਰਚ ਵਿਚ ਦੱਖਣੀ-ਪੱਛਮੀ ਲੰਡਨ ਵਿਚ ਵੈਂਡਸਵਰਥ ਜੇਲ 'ਚ ਰਿਹਾ ਉਹ ਇੰਗਲੈਂਡ ਦੀ ਸਭ ਤੋਂ ਭੀੜਭਾੜ ਵਾਲੀ ਜੇਲਾਂ ਵਿਚੋਂ ਇਕ ਦੱਖਣ-ਪੱਛਮ ਲੰਡਨ ਦੇ ਵੈਂਡਸਵਰਥ ਜੇਲ 'ਚ ਮਾਰਚ ਤੋਂ ਬੰਦ ਹੈ। ਬ੍ਰਿਟੇਨ ਦੀ ਕ੍ਰਾਊਨ ਪ੍ਰੌਸੀਕਿਊਸ਼ਨ ਸਰਵਿਸ (ਸੀਪੀਐਸ) ਦੇ ਇਕ ਬੁਲਾਰੇ ਨੇ ਕਿਹਾ, 'ਜ਼ਮਾਨਤ ਪਟੀਸ਼ਨ 'ਤੇ ਬੁੱਧਵਾਰ 6 ਨਵੰਬਰ ਨੂੰ ਵੈਸਟਮਿੰਸਟਰ ਮੈਜਿਸਟ੍ਰੇਟ ਦੀ ਅਦਾਲਤ ਵਿਚ ਸੁਣਵਾਈ ਹੋਵੇਗੀ।' ਸੁਣਵਾਈ ਤੋਂ ਪਹਿਲਾਂ ਪਟੀਸ਼ਨ ਦਾ ਆਧਾਰ ਜਨਤਕ ਨਹੀਂ ਕੀਤਾ ਜਾ ਸਕਦਾ। ”ਸੀਪੀਐਸ ਹਵਾਲਗੀ ਮਾਮਲੇ 'ਚ ਭਾਰਤ ਸਰਕਾਰ ਦਾ ਪੱਖ ਅਦਾਲਤ 'ਚ ਰੱਖ ਰਹੀ ਹੈ।

  • Britain
  • Nirav Modi
  • bail petition
  • ਬ੍ਰਿਟੇਨ
  • ਨੀਰਵ ਮੋਦੀ
  • ਜ਼ਮਾਨਤ ਪਟੀਸ਼ਨ

ਹਰਜੀਤ ਲਸਾੜਾ ਤੀਸਰੀ ਵਾਰ ਬਣੇ ਕਨਵੀਨਰ

NEXT STORY

Stories You May Like

  • 13 players of team india are undergoing treatment for injuries
    ਬੁਮਰਾਹ ਤੋਂ ਲੈ ਕੇ ਹਾਰਦਿਕ ਤਕ ਪੰਡਯਾ, ਟੀਮ ਇੰਡੀਆ ਦੇ 13 ਖਿਡਾਰੀਆਂ ਦੀਆਂ ਸੱਟਾਂ ਦਾ ਚਲ ਰਿਹੈ ਇਲਾਜ
  • e auction of 300 gifts received by president murmu begins
    ਰਾਸ਼ਟਰਪਤੀ ਮੁਰਮੂ ਨੂੰ ਮਿਲੇ 300 ਤੋਹਫ਼ਿਆਂ ਦੀ ਈ-ਨਿਲਾਮੀ ਸ਼ੁਰੂ
  • president mumu gifts
    ਰਾਸ਼ਟਰਪਤੀ ਮੁਰਮੂ ਨੂੰ ਮਿਲੇ 300 ਤੋਹਫ਼ਿਆਂ ਦੀ ਹੋਵੇਗੀ ਨਿਲਾਮੀ ! E-Auction ਹੋਈ ਸ਼ੁਰੂ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ ਦੀ ਵੱਡੀ ਭਵਿੱਖਬਾਣੀ
  • claims and objections begin from august 13
    ਘਰ-ਘਰ ਵੋਟਰ ਤਸਦੀਕ ਮੁਹਿੰਮ ਮੁਕੰਮਲ, 13 ਅਗਸਤ ਤੋਂ ਦਾਅਵੇ-ਇਤਰਾਜ਼ ਸ਼ੁਰੂ
  • shameful thing came out of fried chicken  filed a lawsuit against popeyes
    Fried Chicken 'ਚੋਂ ਨਿਕਲੀ ਸ਼ਰਮਨਾਕ ਚੀਜ਼, Couple ਨੇ US ਰੈਸਟੋਰੈਂਟ 'ਤੇ ਠੋਕਿਆ 13 ਕਰੋੜ ਦਾ ਮੁਕੱਦਮਾ
  • pramila jayapal wins
    ਵਾਸ਼ਿੰਗਟਨ ਪ੍ਰਾਇਮਰੀ 'ਚ ਪ੍ਰਮਿਲਾ ਜੈਪਾਲ ਦੀ ਆਸਾਨ ਜਿੱਤ, ਹੁਣ ਕਰੇਗੀ ਨੀਰਵ ਸੇਠ ਦਾ ਸਾਹਮਣਾ
  • digitization of enumeration forms of 14 64 lakh voters complete
    14.64 ਲੱਖ ਵੋਟਰਾਂ ਦੇ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੂਰੀ, 13 ਅਗਸਤ ਨੂੰ ਪ੍ਰਕਾਸ਼ਿਤ ਹੋਵੇਗੀ ਡਰਾਫਟ ਵੋਟਰ ਸੂਚੀ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • bypass the dollar  india will raise a new issue at the brics summit
      ਡਾਲਰ ਨੂੰ ਬਾਈਪਾਸ ਕਰਨ ਦੀ ਤਿਆਰੀ? BRICS ਸੰਮੇਲਨ 'ਚ ਭਾਰਤ ਰੱਖੇਗਾ ਇੱਕ ਅਹਿਮ...
    • trump approval falls
      ਟਰੰਪ ਨੂੰ ਵੱਡਾ ਝਟਕਾ ! ਲੋਕਪ੍ਰਿਅਤਾ 'ਚ ਆਈ ਭਾਰੀ ਗਿਰਾਵਟ
    • ghalibaf visit iraq
      ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ
    • gurmat samagam
      ਸ਼ਹੀਦ ਬਾਬਾ ਮੱਤੀ ਜੀ ਦੀ ਯਾਦ ਨੂੰ ਸਮਰਪਿਤ 14ਵਾਂ ਗੁਰਮਤਿ ਸਮਾਗਮ ਸੰਪੰਨ
    • french pm issues new orders
      ਟੈਕਸ ਅਥਾਰਟੀ 'ਤੇ ਸਾਈਬਰ ਹਮਲੇ ਤੋਂ ਬਾਅਦ ਫ੍ਰਾਂਸੀਸੀ PM ਨੇ ਜਾਰੀ ਕੀਤੇ ਨਵੇਂ...
    • teesta issue
      ਤੀਸਤਾ ਮੁੱਦੇ 'ਤੇ ਭਾਰਤ ਨਾਲ ਸਬੰਧਾਂ ਨੂੰ ਖਰਾਬ ਨਹੀਂ ਕਰਨਾ ਚਾਹੁੰਦਾ ਬੰਗਲਾਦੇਸ਼
    • pakistan rejected  allegations
      ਪਾਕਿਸਤਾਨ ਨੇ ਅੱਤਵਾਦੀ ਨੈੱਟਵਰਕ ਬਾਰੇ ਭਾਰਤ ਦੇ ਦੋਸ਼ਾਂ ਨੂੰ ਕਰ'ਤਾ ਰੱਦ
    • norway king hospitalised
      ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ
    • fake messages sent to uk prime minister
      ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...
    • new york mayor mamdani speech
      ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +