Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    10:11:47 AM

  • cbi has recovered documents related to chemist license

    CBI ਨੇ ਕੈਮਿਸਟ ਲਾਇਸੈਂਸ ਨਾਲ ਜੁੜੇ ਦਸਤਾਵੇਜ਼...

  • captain smit machchhar

    ਕੈਪਟਨ ਮਛਾਰ ਦੇ ਸਿਰ 'ਚ ਟਾਂਕੇ ਹੀ ਟਾਂਕੇ ! ਭਾਰਤੀ...

  • all india congress committee general secretary kc venugopal

    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ...

  • the election commission

    ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਯੂ.ਕੇ : ਕੋਰੋਨਾ ਮਹਾਮਾਰੀ ਨਾਲ ਜੂਝ ਰਹੇ 9 ਲੱਖ ਕਾਮਿਆਂ ਦੀ ਤਨਖ਼ਾਹ 'ਚ ਵਾਧਾ

INTERNATIONAL News Punjabi(ਵਿਦੇਸ਼)

ਯੂ.ਕੇ : ਕੋਰੋਨਾ ਮਹਾਮਾਰੀ ਨਾਲ ਜੂਝ ਰਹੇ 9 ਲੱਖ ਕਾਮਿਆਂ ਦੀ ਤਨਖ਼ਾਹ 'ਚ ਵਾਧਾ

  • Edited By Vandana,
  • Updated: 22 Jul, 2020 03:29 PM
England
british government  9 million workers
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਰਾਜਵੀਰ ਸਮਰਾ): ਬਰਤਾਨੀਆ ਸਰਕਾਰ ਨੇ ਕੋਰੋਨਾ ਮਹਾਮਾਰੀ ਨਾਲ ਜੂਝ ਰਹੇ ਜਨਤਕ ਸੈਕਟਰ ਦੇ 9 ਲੱਖ ਕਾਮਿਆਂ ਦੀ ਤਨਖ਼ਾਹ 'ਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਬਰਤਾਨੀਆ ਦੇ ਖ਼ਜ਼ਾਨਾ ਮੰਤਰੀ ਨੇ ਉਕਤ ਐਲਾਨ ਕੀਤਾ ਹੈ। ਸਰਕਾਰ ਦੇ ਇਹ ਐਲਾਨ ਨਾਲ ਡਾਕਟਰਾਂ, ਅਧਿਆਪਕਾਂ ਅਤੇ ਪੁਲਿਸ ਅਧਿਕਾਰੀਆਂ ਆਦਿ ਦੀਆਂ ਤਨਖ਼ਾਹਾਂ 'ਚ ਵਾਧਾ ਹੋਵੇਗਾ, ਜੋ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਸਰਹੱਦ 'ਤੇ ਲੜਨ ਵਾਲੇ ਸਿਪਾਹੀਆਂ ਵਾਂਗ ਜੂਝ ਰਹੇ ਹਨ ਅਤੇ ਆਪਣੀਆਂ ਜਾਨਾਂ ਨੂੰ ਵੀ ਦਾਅ 'ਤੇ ਲਾਇਆ ਹੋਇਆ ਹੈ। 

ਜ਼ਿਕਰਯੋਗ ਹੈ ਕਿ ਇੰਗਲੈਂਡ 'ਚ ਲੋਕਾਂ ਨੂੰ ਇਸ ਭਿਆਨਕ ਮਹਾਮਾਰੀ ਤੋਂ ਬਚਾਉਣ ਲਈ ਹੁਣ ਤੱਕ 300 ਤੋਂ ਵੱਧ ਐਨ.ਐੱਚ.ਐਸ. ਵਰਕਰਾਂ ਨੂੰ ਆਪਣੀਆਂ ਜਾਨਾਂ ਵਾਰਨੀਆਂ ਪਈਆਂ, ਜਿੱਥੇ ਅਧਿਆਪਕਾਂ ਵਲੋਂ ਤਾਲਾਬੰਦੀ ਦੌਰਾਨ ਫ਼ਰੰਟ 'ਤੇ ਲੜਨ ਵਾਲਿਆਂ ਦੇ ਬੱਚਿਆਂ ਦੀ ਦੇਖਭਾਲ ਕੀਤੀ ਜਾ ਰਹੀ ਹੈ। ਉੱਥੇ ਪੁਲਿਸ ਵਲੋਂ ਲੋਕਾਂ ਨੂੰ ਸਮਾਜਿਕ ਦੂਰੀ ਕਾਇਮ ਰੱਖਣ ਅਤੇ ਹੋਰ ਨਿਯਮਾਂ ਦੀ ਪਾਲਣਾ ਕਰਵਾਈ ਜਾ ਰਹੀ ਹੈ। ਖ਼ਜ਼ਾਨਾ ਵਿਭਾਗ ਮੁਤਾਬਕ ਸਰਕਾਰ ਦੇ ਇਸ ਐਲਾਨ ਨਾਲ ਅਧਿਆਪਕਾਂ ਤੇ ਡਾਕਟਰਾਂ ਦੀਆਂ ਤਨਖ਼ਾਹਾਂ 'ਚ ਕ੍ਰਮਵਾਰ 3.1 ਫ਼ੀਸਦੀ ਤੇ ਡਾਕਟਰਾਂ ਦੀਆਂ ਤਨਖ਼ਾਹਾਂ 'ਚ 2.8 ਫ਼ੀਸਦੀ ਦਾ ਵਾਧਾ ਹੋਣ ਦੀ ਆਸ ਹੈ। 

ਪੜ੍ਹੋ ਇਹ ਅਹਿਮ ਖਬਰ- ਚੀਨੀ ਡਾਕਟਰ ਦਾ ਦਾਅਵਾ, ਵਾਇਰਸ 'ਤੇ ਕਾਬੂ ਪਾਉਣ 'ਚ ਲੱਗੇਗਾ 2 ਸਾਲ ਦਾ ਸਮਾਂ 

ਖ਼ਜ਼ਾਨਾ ਮੰਤਰੀ ਰਿਸ਼ੀ ਸੁਨਾਕ ਨੇ ਦੱਸਿਆ ਕਿ ਪਿਛਲੇ ਮਹੀਨਿਆਂ ਦੌਰਾਨ ਜੋ ਬਿਪਤਾ ਆਈ ਹੈ, ਜਨਤਕ ਖੇਤਰ ਦੇ ਕਾਮਿਆਂ ਨੇ ਯੋਧਿਆਂ ਵਾਂਗ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਇਆ ਹੈ, ਜਦੋਂ ਵੀ ਲੋੜ ਪਈ ਇਨ੍ਹਾਂ ਸਾਰਿਆਂ ਨੇ ਸਾਡਾ ਸਾਥ ਦਿੱਤਾ ਹੈ। ਰਿਸ਼ੀ ਸੁਨਾਕ ਨੇ ਕਿਹਾ ਕਿ ਪੁਲਿਸ, ਜੇਲ ਅਧਿਕਾਰੀਆਂ, ਨੈਸ਼ਨਲ ਕ੍ਰਾਈਮ ਏਜੰਸੀ ਦੇ ਮੁਲਾਜ਼ਮਾਂ 2.5 ਫ਼ੀਸਦੀ ਜ਼ਿਆਦਾ ਤਨਖ਼ਾਹ ਮਿਲੇਗੀ। ਇਸ ਦੌਰਾਨ ਨਿਆਂ ਤੇ ਸੀਨੀਅਰ ਸਿਵਲ ਅਧਿਕਾਰੀਆਂ ਨੂੰ ਵੀ 2 ਫ਼ੀਸਦੀ ਜ਼ਿਆਦਾ ਤਨਖ਼ਾਹ ਮਿਲੇਗੀ। ਲੇਬਰ ਦੇ ਸ਼ੈਡੋ ਚਾਂਸਲਰ ਐਨਲੀਜ ਡੌਡ ਨੇ ਕਿਹਾ ਕਿ ਤਨਖ਼ਾਹ 'ਚ ਵਾਧਾ ਚੰਗੀ ਖ਼ਬਰ ਹੈ ਪਰ ਪਹਿਲਾਂ ਤਨਖ਼ਾਹ ਕੱਟਾਂ ਦੀ ਭਰਪਾਈ ਵੀ ਚਾਹੀਦੀ ਹੈ। ਟੀ.ਯੂ.ਸੀ. ਦੇ ਜਨਰਲ ਸਕੱਤਰ ਫਰਾਂਸਿਸ ਗਰੇਡੀ ਨੇ ਕਿਹਾ ਕਿ ਸੋਸ਼ਲ ਕੇਅਰ ਕਾਮਿਆਂ ਨੂੰ ਵਿੱਤੀ ਲਾਭ ਮਿਲਣੇ ਚਾਹੀਦੇ ਹਨ।

ਪੜ੍ਹੋ ਇਹ ਅਹਿਮ ਖਬਰ- ਕੋਰੋਨਾ ਆਫਤ : 1956 ਦੇ ਬਾਅਦ ਪਹਿਲੀ ਵਾਰ ਰੱਦ ਹੋਇਆ ਨੋਬਲ ਪੁਰਸਕਾਰ ਸਮਾਰੋਹ

  • British government
  • 9 million workers
  • wages
  • coronavirus
  • ਬਰਤਾਨੀਆ ਸਰਕਾਰ
  • 9 ਲੱਖ ਕਾਮੇ
  • ਤਨਖ਼ਾਹ
  • ਕੋਰੋਨਾਵਾਇਰਸ

ਚੀਨੀ ਡਾਕਟਰ ਦਾ ਦਾਅਵਾ, ਵਾਇਰਸ 'ਤੇ ਕਾਬੂ ਪਾਉਣ 'ਚ ਲੱਗੇਗਾ 2 ਸਾਲ ਦਾ ਸਮਾਂ

NEXT STORY

Stories You May Like

  • da hike diwali government employees 63 percent da
    ਦੀਵਾਲੀ 'ਤੇ ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ ! 63 ਫ਼ੀਸਦੀ ਹੋਵੇਗਾ DA, ਤਨਖ਼ਾਹ 'ਚ ਵੀ ਹੋਵੇਗਾ ਬੰਪਰ ਵਾਧਾ
  • 9 jail staff  suspended
    ਥੇਨੀ ਜੇਲ੍ਹ 'ਚੋਂ 16 ਕੈਦੀਆਂ ਦੇ ਫਰਾਰ ਹੋਣ 'ਤੇ ਵੱਡੀ ਕਾਰਵਾਈ, 9 ਜੇਲ੍ਹ ਮੁਲਾਜ਼ਮ ਮੁਅੱਤਲ
  • ranji trophy  assam defeated tripura by 9 wickets
    ਰਣਜੀ ਟਰਾਫ਼ੀ : ਅਸਮ ਨੇ ਤ੍ਰਿਪੁਰਾ ਨੂੰ 9 ਵਿਕਟਾਂ ਨਾਲ ਹਰਾਇਆ
  • india defeated zimbabwe by 9 wickets
    ਪ੍ਰਤਿਕਾ ਦਾ ਸੈਂਕੜਾ, ਸ਼ੈਫਾਲੀ ਦਾ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ
  • woman arrested with 9 bottles of illicit liquor from dodwan  case registered
    ਡੋਡਵਾਂ ਤੋਂ 9 ਬੋਤਲਾਂ ਅਵੈਧ ਸ਼ਰਾਬ ਸਮੇਤ ਔਰਤ ਗ੍ਰਿਫ਼ਤਾਰ, ਮਾਮਲਾ ਦਰਜ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ ਤੱਕ ਮਿਲੇਗੀ ਤਨਖ਼ਾਹ
  • indian currency appreciates by 9 paise
    ਸੱਤ ਮਹੀਨਿਆਂ 'ਚ ਸਭ ਤੋਂ ਤੇਜ਼ ਦੋੜੀ ਭਾਰਤੀ ਕਰੰਸੀ, 9 ਪੈਸੇ ਹੋਈ ਮਜ਼ਬੂਤ
  • india wants to encourage payments in rupee for countries   sitharaman
    ਵਿਦੇਸ਼ੀ ਕਰੰਸੀ ਕਮੀ ਨਾਲ ਜੂਝ ਰਹੇ ਦੇਸ਼ਾਂ ਲਈ ਰੁਪਏ ’ਚ ਭੁਗਤਾਨ ਨੂੰ ਉਤਸ਼ਾਹ ਦੇਣਾ ਚਾਹੁੰਦੈ ਭਾਰਤ : ਸੀਤਾਰਾਮਨ
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
  • the election commission
    ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
  • cabinet approves manufacturing plan for sports goods
    ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
  • sukhbir singh badal appointed tarun rai as in charge kartarpur constituency
    ਸੁਖਬੀਰ ਸਿੰਘ ਬਾਦਲ ਨੇ ਤਰੁਣ ਰਾਏ ਨੂੰ ਕਰਤਾਰਪੁਰ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
Trending
Ek Nazar
ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjab s drug issue echoed in british parliament
      ਬਰਤਾਨਵੀ ਸੰਸਦ ’ਚ ਗੂੰਜਿਆ ਪੰਜਾਬ ਦਾ ਨਸ਼ਾ ਮੁੱਦਾ, ਜਥੇਦਾਰ ਗੜਗੱਜ ਨੇ ਸਰਕਾਰਾਂ...
    • taxi drivers
      ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
    • trains collide
      ਸਪੇਨ : ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ,  46 ਲੋਕਾਂ ਦੀ ਮੌਤ; ਕੁੱਲ 544...
    • namal rajapaksa to face trial
      ਸ਼੍ਰੀਲੰਕਾ  :  ਰਿਸ਼ਵਤਖੋਰੀ ਮਾਮਲੇ 'ਚ ਨਮਲ ਰਾਜਪਕਸੇ 'ਤੇ ਚੱਲੇਗਾ ਮੁਕੱਦਮਾ
    • heartfulness to establish a community
      ਲੰਡਨ 'ਚ 44 ਏਕੜ ਦੇ ਕਮਿਊਨਿਟੀ ਵੈਲਬੀਇੰਗ ਐਂਡ ਇਨਵਾਇਰਮੈਂਟਲ ਕੰਜ਼ਰਵੇਸ਼ਨ ਸੈਂਟਰ...
    • nuclear facilities un
      ਈਰਾਨ ਨੇ ਅਮਰੀਕੀ ਹਮਲਿਆਂ 'ਚ ਨੁਕਸਾਨੇ ਗਏ ਪ੍ਰਮਾਣੂ ਟਿਕਾਣਿਆਂ ਨਹੀਂ ਕੀਤੇ ਦਰੁੱਸਤ
    • russia ukraine
      ਕਾਮਯਾਬ ਹੋਈ ਮੇਲੇਨੀਆ ਟਰੰਪ ਵੱਲੋਂ ਕਰਵਾਈ ਗਈ ਜੰਗਬੰਦੀ ! 30 ਘੰਟੇ ਤੋਂ ਨਹੀਂ...
    • ai generated videos shared
      ਅਮਰੀਕਾ ਦੀਆਂ ਮੱਧਕਾਲੀ ਚੋਣਾਂ ਦੌਰਾਨ ਸਾਂਝੇ ਕੀਤੇ ਜਾ ਰਹੇ AI-ਤਿਆਰ ਵੀਡੀਓ , ਰੂਸ...
    • jordan syria
      ਸੀਰੀਆ 'ਚ ਹੋਏ ਹਮਲਿਆਂ ਦੌਰਾਨ 20 ਅੱਤਵਾਦੀਆਂ ਦੇ ਨਾਲ ਆਮ ਲੋਕਾਂ ਦੀ ਵੀ ਗਈ ਜਾਨ...
    • afghan taliban forces
      ਪਾਕਿਸਤਾਨ 'ਚ ਅਫਗਾਨ ਤਾਲਿਬਾਨ ਬਲਾਂ ਵੱਲੋਂ ਗੋਲੀਬਾਰੀ,  ਇੱਕ ਵਿਅਕਤੀ ਦੀ ਮੌਤ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +