Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    12:05:18 AM

  • punjab weather forcast

    ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ...

  • famous punjabi singer deeply shocked  mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ ਪਾਬੰਦੀ ਲਾਉਣ ਦੀ ਮੰਗ ਨੂੰ ਮੂਲੋਂ ਕੀਤਾ ਰੱਦ

INTERNATIONAL News Punjabi(ਵਿਦੇਸ਼)

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ ਪਾਬੰਦੀ ਲਾਉਣ ਦੀ ਮੰਗ ਨੂੰ ਮੂਲੋਂ ਕੀਤਾ ਰੱਦ

  • Edited By Vandana,
  • Updated: 04 Jun, 2026 05:59 PM
England
british home secretary in parliament
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਸਰਬਜੀਤ ਸਿੰਘ ਬਨੂੜ)- ਬੀਤੇ ਦਿਨੀ ਵਿਕਰਮ ਸਿੰਘ ਦਿਗਵਾ ਵੱਲੋਂ ਹੈਨਰੀ ਨੋਵਾਕ ਦੇ ਕੀਤੇ ਕਤਲ ਦੇ ਮਾਮਲੇ ਮਗਰੋਂ ਬ੍ਰਿਟੇਨ ਦੇ ਸਿੱਖ ਸੰਸਦ ਮੈਂਬਰਾਂ ਨੇ ਹੇਠਲੇ ਸਦਨ ‘ਹਾਊਸ ਆਫ ਕਾਮਨਜ਼’ ਵਿੱਚ ਹੋਈ ਬਹਿਸ ਦੌਰਾਨ ਸਿੱਖਾਂ ਦੇ ਧਾਰਮਿਕ ਕਕਾਰਾਂ ਦੀ ਆਜ਼ਾਦੀ ਦੀ ਰੱਖਿਆ ਲਈ ਮਜ਼ਬੂਤੀ ਨਾਲ ਪੱਖ ਰੱਖਿਆ ਕਿਉਂਕਿ ਇਸ ਮੁੱਦੇ ਨੂੰ ਬੇਵਜ੍ਹਾ ਤੂਲ ਦਿੰਦਿਆਂ ਕੱਟੜ ਦੱਖਣਪੰਥੀ ਗਰੁੱਪਾਂ ਨੇ ਸਿੱਖਾਂ ਵੱਲੋਂ ਧਾਰਨ ਕੀਤੇ ਜਾਣ ਵਾਲੇ ਧਾਰਮਿਕ ਕਕਾਰ ‘ਕਿਰਪਾਨ’ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਸੀ ਜਦੋਂ ਕਿ ਇਸ ਅਪਰਾਧ ਮੌਕੇ ਅਸਲ ਵਿੱਚ ਕਿਰਪਾਨ ਦੀ ਵਰਤੋਂ ਹੀ ਨਹੀਂ ਸੀ ਹੋਈ।  ਕਤਲ ਮੌਕੇ ਵਰਤਿਆ ਹਥਿਆਰ ‘ਪੇਸ਼-ਕਬਜ਼’ ਸੀ ਜੋ ਕਿ ਇੰਡੋ-ਫ਼ਾਰਸੀ ਸ਼ੈਲੀ ਦਾ ਇੱਕ ਘਾਤਕ ਚਾਕੂ ਹੁੰਦਾ ਹੈ ਜੋ ਸੁਰੱਖਿਆ ਕਵਚ ਨੂੰ ਤੋੜਨ ਲਈ ਤਿਆਰ ਕੀਤਾ ਜਾਂਦਾ ਹੈ।

ਜ਼ਿਕਰਯੋਗ ਹੈ ਕਿ ਇਹ ਚਰਚਾ ਉਸ ਵੇਲੇ ਹੋਈ, ਜਦੋਂ 23 ਸਾਲਾ ਵਿਕਰਮ ਦਿਗਵਾ ਨੂੰ 18 ਸਾਲਾ ਵਿਦਿਆਰਥੀ ਹੈਨਰੀ ਨੋਵਾਕ ਦੀ ਚਾਕੂ ਮਾਰ ਕੇ ਹੱਤਿਆ ਕਰਨ ਦਾ ਦੋਸ਼ੀ ਕਰਾਰ ਦੇਣ ਤੋਂ ਬਾਅਦ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਅਤੇ ਹੋਰ ਸਿੱਖ ਸੰਸਦ ਮੈਂਬਰਾਂ ਨੇ ਇਸ ਬਹਿਸ ਦੌਰਾਨ ਦਖ਼ਲ ਦਿੰਦਿਆਂ ਰਿਫਾਰਮ ਯੂਕੇ ਅਤੇ ਰਿਸਟੋਰ ਬ੍ਰਿਟੇਨ ਪਾਰਟੀਆਂ ਦੀ ਸਿੱਧੀ ਆਲੋਚਨਾ ਕੀਤੀ। ਢੇਸੀ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਇੱਕ ਹਿੰਸਕ ਕਾਤਲ ਦੀ ਕਾਰਵਾਈ ਦੇ ਆਧਾਰ ’ਤੇ ਪੂਰੀ ਸਿੱਖ ਕੌਮ ਨੂੰ ਬਲੀ ਦਾ ਬੱਕਰਾ ਬਣਾ ਰਹੀਆਂ ਹਨ ਅਤੇ ਬੇਵਜ੍ਹਾ ਦੋਸ਼ੀ ਠਹਿਰਾ ਰਹੀਆਂ ਹਨ।

ਪੜ੍ਹੋ ਇਹ ਅਹਿਮ ਖ਼ਬਰ-  ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ ਹਮਲਾ

ਢੇਸੀ ਨੇ ਸਦਨ ਨੂੰ ਯਾਦ ਕਰਵਾਇਆ ਕਿ ਦੋਵੇਂ ਵਿਸ਼ਵ ਯੁੱਧਾਂ ਦੌਰਾਨ ਲੱਖਾਂ ਸਿੱਖ ਸੈਨਿਕਾਂ ਨੇ ਬ੍ਰਿਟਿਸ਼ ਫੌਜ ਨਾਲ ਮਿਲ ਕੇ ਬਹਾਦਰੀ ਨਾਲ ਯੁੱਧ ਲੜਿਆ ਸੀ ਅਤੇ ਉਹ ਆਪਣੀ ਦਸਤਾਰ ਅਤੇ ਕਿਰਪਾਨ ਧਾਰਨ ਕਰਕੇ ਜੰਗ ਦੇ ਮੈਦਾਨ ਵਿੱਚ ਲੜੇ ਸਨ। ਉਨ੍ਹਾਂ ਨੇ ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਨੂੰ ਅਪੀਲ ਕੀਤੀ ਕਿ ਸਿੱਖਾਂ ਨੂੰ ਇਹ ਭਰੋਸਾ ਦੇਣ ਕਿ ਉਹ ਆਪਣੀ ਆਸਥਾ ਦਾ ਆਜ਼ਾਦੀ ਅਤੇ ਸ਼ਾਂਤੀਪੂਰਵਕ ਪਾਲਣ ਕਰ ਸਕਣਗੇ।ਢੇਸੀ ਨੇ ਕਿਹਾ ਕਿ ਅਜਿਹੀ ਗਲਤ ਕਾਰਵਾਈ ਨੂੰ ਕਿਸੇ ਵੀ ਤਰ੍ਹਾਂ ਧਾਰਮਿਕ ਤੌਰ 'ਤੇ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਅਤੇ ਇਸ ਵਿਚਾਰ ਨਾਲ ਸਮੁੱਚਾ ਸਿੱਖ ਜਗਤ ਸਹਿਮਤ ਹੈ।

ਹਾਊਸ ਆਫ ਕਾਮਨਜ਼ ਨੂੰ ਸੰਬੋਧਨ ਕਰਦਿਆਂ ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਨੇ ਮੰਨਿਆ ਕਿ ਕੁਝ ਕੱਟੜ ਦੱਖਣਪੰਥੀਆਂ ਨੇ ਸਿੱਖਾਂ ਵੱਲੋਂ ਕਿਰਪਾਨ ਪਹਿਨਣ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਰਪਾਨ ਨੂੰ “ਸਿੱਖ ਧਰਮ ਦੇ ਪੰਜ ਪਵਿੱਤਰ ਕਕਾਰਾਂ ਵਿੱਚੋਂ ਇੱਕ”ਕਰਾਰ ਦਿੱਤਾ। ਮੰਤਰੀ ਨੇ ਸਾਲ 2019 ਦੇ ‘ਆਫੈਂਸਿਵ ਵੇਪਨਜ਼ ਐਕਟ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਕਾਨੂੰਨ ਨੇ ਲੰਬੀ ਕਿਰਪਾਨ ਸਬੰਧੀ ਪਹਿਲਾਂ ਤੋਂ ਮੌਜੂਦ ਕਾਨੂੰਨੀ ਸੁਰੱਖਿਆ ਨੂੰ ਸਪੱਸ਼ਟ ਅਤੇ ਮਜ਼ਬੂਤ ਕੀਤਾ ਹੋਇਆ ਹੈ। ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਸਰਕਾਰ ਕਿਸੇ ਇੱਕ ਵਿਅਕਤੀ ਦੇ ਅਪਰਾਧ ਲਈ ਪੂਰੇ ਸਿੱਖ ਜਗਤ ਨੂੰ ਸਜ਼ਾ ਦੇਣ ਦੇ ਹੱਕ ਵਿੱਚ ਨਹੀਂ ਹੈ।

ਪੜ੍ਹੋ ਇਹ ਅਹਿਮ ਖ਼ਬਰ-  ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ ਮਿਲੀ ਲਾਸ਼

ਗ੍ਰਹਿ ਮੰਤਰੀ ਨੇ ਕਿਹਾ ਕਿ ਅਸੀਂ ਇਸ ਦੇਸ਼ ਵਿੱਚ ਸਭ ਨੂੰ ਸਜ਼ਾ ਦੇਣ ਦੀ ਧਾਰਨਾ ਵਿੱਚ ਬਿਲਕੁਲ ਵਿਸ਼ਵਾਸ ਨਹੀਂ ਰੱਖਦੇ। ਇਸ ਦੀ ਬਜਾਏ ਅਸੀਂ ਇਸ ਭੈੜੀ ਬੁਰਾਈ ਦੀ ਘਟਨਾ ਵਿਰੁੱਧ ਇਕਜੁੱਟ ਹਾਂ। ਅਸੀਂ ਇਸ ਘਿਨਾਉਣੇ ਅਪਰਾਧ ਨੂੰ ਅੰਜਾਮ ਦੇਣ ਵਾਲੇ ਦੀ ਨਿੰਦਾ ਕਰਦੇ ਹਾਂ ਨਾ ਕਿ ਉਨ੍ਹਾਂ ਸਾਰਿਆਂ ਦੀ ਜੋ ਉਸ ਦੇ ਧਰਮ ਜਾਂ ਨਸਲੀ ਪਿਛੋਕੜ ਨਾਲ ਸਬੰਧਿਤ ਹਨ।ਮਹਿਮੂਦ ਨੇ ਇਹ ਵੀ ਕਿਹਾ ਕਿ ਇਸ ਕਤਲ ਨੂੰ ਭਾਈਚਾਰਿਆਂ ਵਿੱਚ ਵੰਡ ਪੈਦਾ ਕਰਨ ਦੇ ਸਾਧਨ ਵਜੋਂ ਨਹੀਂ ਵਰਤਿਆ ਜਾਣਾ ਚਾਹੀਦਾ। ਉਨ੍ਹਾਂ ਨੇ ਦੁਹਰਾਇਆ ਕਿ ਕਿਸੇ ਇੱਕ ਵਿਅਕਤੀ ਦੇ ਘਿਣਾਉਣੇ ਅਪਰਾਧ ਲਈ ਸਾਰੇ ਸਿੱਖਾਂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾਣਾ ਚਾਹੀਦਾ। ਇਸ ਚਰਚਾ ਨੇ ਬ੍ਰਿਟੇਨ ਅਤੇ ਵਿਸ਼ਵ ਭਰ ਦੇ ਸਿੱਖ ਜਗਤ ਦਾ ਵਿਆਪਕ ਧਿਆਨ ਖਿੱਚਿਆ ਹੈ। ਧਾਰਮਿਕ ਅਤੇ ਭਾਈਚਾਰਕ ਆਗੂਆਂ ਨੇ ਇਕਸੁਰ ਹੋ ਕੇ ਨਾ ਸਿਰਫ਼ ਇਸ ਹੱਤਿਆ ਦੀ ਨਿੰਦਾ ਕੀਤੀ ਹੈ ਸਗੋਂ ਉਹਨਾਂ ਰਾਜਨੀਤਿਕ ਕੋਸ਼ਿਸ਼ਾਂ ਦੀ ਵੀ ਸਖ਼ਤ ਨਿੰਦਾ ਕੀਤੀ ਹੈ ਜਿਨ੍ਹਾਂ ਰਾਹੀਂ ਸਦੀਆਂ ਪੁਰਾਣੀ ਧਾਰਮਿਕ ਪਰੰਪਰਾ ’ਤੇ ਪਾਬੰਦੀ ਲਗਾਉਣ ਦਾ ਆਧਾਰ ਬਣਾਉਣ ਦੀ ਘਟੀਆ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Tanmanjit Singh Dhesi
  • British Sikh MP
  • Issue
  • Britain
  • ਤਨਮਨਜੀਤ ਸਿੰਘ ਢੇਸੀ
  • ਬ੍ਰਿਟਿਸ਼ ਸਿੱਖ ਸੰਸਦ ਮੈਂਬਰ
  • ਮੁੱਦਾ
  • ਬ੍ਰਿਟੇਨ

ਮੁਕੇਸ਼ ਅੰਬਾਨੀ ਨੂੰ ਪਛਾੜ ਕੇ TikTok ਫਾਊਂਡਰ ਬਣੇ ਏਸ਼ੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ, ਜਾਣੋ ਕੌਣ ਹੈ ਨੰਬਰ-1

NEXT STORY

Stories You May Like

  • canada gym sikh influencer
    ਕਿਰਪਾਨ ਪਹਿਨਣ ਕਾਰਨ ਅੰਮ੍ਰਿਤਧਾਰੀ Influencer ਨੂੰ GYM 'ਚੋਂ ਕੱਢਿਆ ਬਾਹਰ ! ਸਿੱਖ ਭਾਈਚਾਰੇ 'ਚ ਨਾਰਾਜ਼ਗੀ
  • jewelry and kirpan recovered stolen by robbers
    ਝਾੜੀਆਂ ਹੇਠੋਂ ਬਰਾਮਦ ਹੋਏ ਲੁਟੇਰਿਆਂ ਵੱਲੋਂ ਲੁੱਟੇ ਗਹਿਣੇ ਤੇ ਕਿਰਪਾਨ
  • china  infiltration  arunachal pradesh  home minister  social media
    ਤਾਕਸਿੰਗ 'ਚ ਚੀਨ ਨੇ ਕੀਤੀ ਘੁਸਪੈਠ ! ਅਰੁਣਾਚਲ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨੇ ਕਿਹਾ- ''ਝੂਠ''
  • shwini vaishnav announced eight structural reforms under sudhar express
    ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੁਧਾਰ ਐਕਸਪ੍ਰੈਸ ਦੇ ਤਹਿਤ ਅੱਠ ਢਾਂਚਾਗਤ ਸੁਧਾਰਾਂ ਦਾ ਕੀਤਾ ਐਲਾਨ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • mrai demands removal of 2 5 percent import duty on aluminum scrap
    MRAI ਨੇ ਐਲੂਮੀਨੀਅਮ ਸਕ੍ਰੈਪ ’ਤੇ ਲੱਗੀ 2.5 ਫੀਸਦੀ ਇੰਪੋਰਟ ਡਿਊਟੀ ਹਟਾਉਣ ਦੀ ਕੀਤੀ ਮੰਗ
  • big news for whatsapp telegram users
    WhatsApp-Telegram ਯੂਜ਼ਰਸ ਲਈ ਵੱਡੀ ਖ਼ਬਰ ; ਇਸ 'ਫੀਚਰ' 'ਤੇ ਮੁਕੰਮਲ ਪਾਬੰਦੀ ਲਾਉਣ ਦੀ ਤਿਆਰੀ 'ਚ ਸਰਕਾਰ
  • new prime minister
    ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ ਵਜੋਂ ਮਿਲੀ ਪ੍ਰਵਾਨਗੀ
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indigo airlines emergency landing
      ਭਾਰਤ ਤੋਂ ਦੁਬਈ ਜਾਂਦੇ ਜਹਾਜ਼ 'ਚੋਂ ਨਿਕਲਣ ਲੱਗ ਪਿਆ ਧੂੰਆਂ ! 194 ਯਾਤਰੀ ਸੀ...
    • us visa
      ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕੀ ਵੀਜ਼ਾ ! ਟਰੰਪ ਨੇ ਕਰ'ਤਾ ਐਲਾਨ
    • heat control
      ਇਕ ਸ਼ਹਿਰ ਅਜਿਹਾ ਵੀ..; 4 ਡਿਗਰੀ ਤੱਕ ਡਿਗਿਆ ਤਾਪਮਾਨ, ਇੰਝ ਦਿੱਤੀ ਗਰਮੀ ਨੂੰ ਮਾਤ
    • china naul
      ਚੀਨ 'ਚ 'ਨੌਲ' ਤੂਫ਼ਾਨ ਦਾ ਕਹਿਰ ! 10 ਲੋਕਾਂ ਦੀ ਹੋਈ ਮੌਤ
    • historic hindu festival
      ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ
    • announcement of byelections
      ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ
    • meth seized
      ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ
    • school holidays
      ਅਗਸਤ ਤੇ ਸਤੰਬਰ ਮਹੀਨੇ ਦੌਰਾਨ 21 ਦਿਨਾਂ ਲਈ ਸਕੂਲ ਬੰਦ, ਬੰਗਲਾਦੇਸ਼ 'ਚ ਹੋ ਗਿਆ...
    • nuclear capabilities
      ਉੱਤਰੀ ਕੋਰੀਆ ਦੀਆਂ ਪ੍ਰਮਾਣੂ ਸਮਰੱਥਾਵਾਂ ਨੂੰ ਲਗਾਤਾਰ ਕੀਤਾ ਜਾਵੇਗਾ ਅਪਗ੍ਰੇਡ
    • netanyahu us visit
      ਅਮਰੀਕਾ ਦੌਰੇ ਤੋਂ ਪਹਿਲਾਂ ਨੇਤਨਯਾਹੂ ਦਾ ਵੱਡਾ ਬਿਆਨ ! ਮਮਦਾਨੀ 'ਤੇ ਵਿੰਨ੍ਹਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +